Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    5:58:08 PM

  • air india pilot dies of heart attack in bali

    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ...

  • punjabi  vehicle  mata chintpurni temple  devotees  himachal pradesh

    ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ...

  • punjab villages news

    ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ!...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੋਰੋਨਾ ਦੌਰਾਨ ਸੁੱਤਾ ਨਹੀਂ, ਦਿਨ ਰਾਤ ਕੰਮ ਕੀਤਾ : ਮੋਦੀ

NATIONAL News Punjabi(ਦੇਸ਼)

ਕੋਰੋਨਾ ਦੌਰਾਨ ਸੁੱਤਾ ਨਹੀਂ, ਦਿਨ ਰਾਤ ਕੰਮ ਕੀਤਾ : ਮੋਦੀ

  • Edited By Rakesh,
  • Updated: 21 Nov, 2023 12:40 PM
National
did not sleep during corona  worked day and night  modi
  • Share
    • Facebook
    • Tumblr
    • Linkedin
    • Twitter
  • Comment

ਹਨੂੰਮਾਨਗੜ੍ਹ/ਪੀਲੀਬੰਗਾ, (ਥਰੇਜਾ, ਜੀਤੂ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਰਾਜਸਥਾਨ ’ਚ ਔਰਤਾਂ ’ਤੇ ਅੱਤਿਆਚਾਰ ਵਧੇ ਹਨ। ਸੋਮਵਾਰ ਪੀਲੀਬੰਗਾ ’ਚ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਔਰਤਾਂ ਵਿਰੁੱਧ ਅਪਰਾਧਾਂ ਵਿੱਚ ਕਾਂਗਰਸ ਨੇ ਰਾਜਸਥਾਨ ਨੂੰ ਨੰਬਰ ਇੱਕ ਬਣਾ ਦਿੱਤਾ ਹੈ। ਇੱਥੋਂ ਦੇ ਸੀ. ਐੱਮ. ਕਹਿੰਦੇ ਹਨ ਕਿ ਸੂਬੇ ਦੀਆਂ ਭੈਣਾਂ ਅਤੇ ਧੀਆਂ ਨੇ ਥਾ ਣਿਆਂ ਵਿੱਚ ਫਰਜ਼ੀ ਸ਼ਿਕਾਇਤ ਦਰਜ ਕਰਵਾਈ ਹੈ। ਸਾਡੇ ਦੇਸ਼ ਵਿੱਚ ਕੋਈ ਮਾਂ ਜਾਂ ਭੈਣ ਅਜਿਹਾ ਨਹੀਂ ਕਰ ਸਕਦੀ। ਸ਼ਿਕਾਇਤ ਵਿੱਚ ਕੋਈ ਨਾ ਕੋਈ ਸੱਚਾਈ ਜ਼ਰੂਰ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨਸ਼ਾ ਸਮੱਗਲਰਾਂ ਨੂੰ ਹੱਲਾਸ਼ੇਰੀ ਦੇ ਰਹੀ ਹੈ। ਅਸੀਂ ਸਮੱਗਲਰਾਂ ਵਿਰੁੱਧ ਅਜਿਹੀ ਕਾਰਵਾਈ ਕਰਾਂਗੇ ਕਿ ਉਨ੍ਹਾਂ ਦੀ ਰੂਹ ਕੰਬ ਜਾਵੇਗੀ।

ਮੋਦੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਤੁਹਾਡੇ ਮੋਬਾਈਲ ਫੋਨ ਦੇ ਬਿੱਲ ਵੀ ਘਟਾ ਦਿੱਤੇ ਹਨ। ਜੇ ਡਾਟਾ ਦੀ ਕੀਮਤ 2014 ਤੋਂ ਪਹਿਲਾਂ ਵਾਲੀ ਰੱਖੀ ਜਾਏ ਤਾਂ ਤੁਹਾਨੂੰ ਅੱਜ ਘੱਟੋ ਘੱਟ 5000 ਰੁਪਏ ਇੱਕ ਮੋਬਾਈਲ ਉੱਤੇ ਖਰਚ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਮੈਂ ਕਰੋਨਾ ਦੇ ਦੌਰ ਵਿੱਚ ਦਿਨ ਰਾਤ ਤੁਹਾਡੀ ਸੇਵਾ ਕਰਦਾ ਰਿਹਾ। ਇਸ ਦੌਰਾਨ ਮੈਂ ਸੁੱਤਾ ਵੀ ਨਹੀਂ।

ਉਨ੍ਹਾਂ ਕਿਹਾ ਕਿ ਸਭ ਨੇ ਵੇਖਿਆ ਕਿ ਕਰੋਨਾ ਦੌਰਾਨ ਕੀ ਹੋਇਆ। ਮੌਤ ਮੰਡਰਾ ਰਹੀ ਸੀ, ਪਰ ਮੈਨੂੰ ਨੀਂਦ ਨਹੀਂ ਆਉਂਦੀ ਸੀ। ਮੈਂ ਫੈਸਲਾ ਕੀਤਾ ਸੀ ਕਿ 80 ਕਰੋੜ ਦੇਸ਼ ਵਾਸੀਆਂ ਦਾ ਚੁੱਲ੍ਹਾ ਬੁੱਝਣ ਨਹੀਂ ਦਿਆਂਗਾ। ਮੈਂ ਗਰੀਬ ਨੂੰ ਭੁੱਖਾ ਨਹੀਂ ਸੌਣ ਦਿਆਂਗਾ। ਮੈਂ ਮਾਂ ਦੀਆਂ ਅੱਖਾਂ ਵਿੱਚ ਹੰਝੂ ਨਹੀਂ ਆਉਣ ਦਿਆਂਗਾ। ਦੇਸ਼ ਵਾਸੀਆਂ ਵੱਲੋਂ ਅਦਾ ਕੀਤੇ ਟੈਕਸ ਨੂੰ ਅਸੀਂ ਆਪਣੇ ਕੋਲ ਨਹੀਂ ਰੱਖਿਆ, ਸਗੋਂ ਗਰੀਬਾਂ ਨੂੰ ਦਿੱਤਾ।

ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਨਸ਼ਾ ਸਮੱਗਲਰਾਂ ਨੂੰ ਸ਼ਹਿ ਦੇ ਰਹੀ ਹੈ। ਡਰੋਨ ਰਾਹੀਂ ਨਸ਼ਾ ਆ ਰਿਹਾ ਹੈ ਅਤੇ ਰਾਜਸਥਾਨ ਸਰਕਾਰ ਸੁੱਤੀ ਹੋਈ ਹੈ। ਪੁਲਸ ਦੀਆਂ ਵੀ ਪੰਜੇ ਉਂਗਲਾਂ ਘਿਓ ’ਚ ਹਨ। ਨਸ਼ਾ ਸਿਰਫ਼ ਸਾਡੇ ਬੱਚਿਆਂ ਨੂੰ ਹੀ ਨਹੀਂ ਸਗੋਂ ਸਾਡੇ ਭਵਿੱਖ ਨੂੰ ਵੀ ਤਬਾਹ ਕਰ ਦੇਵੇਗਾ। ਹਰ ਪਰਿਵਾਰ ਨੂੰ ਬਰਬਾਦ ਕਰ ਦੇਵੇਗਾ। ਮੈਂ ਭਰੋਸਾ ਦਿਵਾਉਂਦਾ ਹਾਂ ਕਿ ਇੱਥੇ ਭਾਜਪਾ ਦੀ ਸਰਕਾਰ ਬਣਦਿਆਂ ਹੀ ਨਸ਼ਾ ਸਮੱਗਲਰਾਂ ਖਿਲਾਫ ਅਜਿਹੀ ਕਾਰਵਾਈ ਕੀਤੀ ਜਾਵੇਗੀ ਕਿ ਉਸ ਨੂੰ ਸੁਣ ਕੇ ਅਤੇ ਵੇਖ ਕੇ ਹੋਰ ਲੋਕ ਵੀ ਕੰਬ ਜਾਣਗੇ।

ਮੋਦੀ ਨੇ ਕਿਹਾ ਕਿ ਰਾਜਸਥਾਨ ’ਚ ਕਾਂਗਰਸ ਲਈ ਭ੍ਰਿਸ਼ਟਾਚਾਰ ਤੋਂ ਵੱਡਾ ਕੁਝ ਨਹੀਂ ਹੈ। ਕਾਂਗਰਸ ਲਈ ਪਰਿਵਾਰਵਾਦ ਹੀ ਸਭ ਕੁਝ ਹੈ। ਉਸ ਕੋਲ ਤੁਸ਼ਟੀਕਰਨ ਤੋਂ ਇਲਾਵਾ ਕੁਝ ਨਹੀਂ ਹੈ। ਦੰਗਾਕਾਰੀਆਂ ਅਤੇ ਅੱਤਵਾਦੀਆਂ ਦਾ ਮਨੋਬਲ ਉੱਚਾ ਹੋ ਗਿਆ ਹੈ। ਅਜਿਹੀ ਵਿਗੜੀ ਮਾਨਸਿਕਤਾ ਵਾਲੀ ਕਾਂਗਰਸ ਨੂੰ ਸਬਕ ਸਿਖਾਉਣ ਦੀ ਲੋੜ ਹੈ।

ਕਾਂਗਰਸ ਅਤੇ ਇਸ ਦੇ ਹੰਕਾਰੀ ਗਠਜੋੜ ਦੀ ਇਹ ਪਹਿਲੀ ਕਾਰਵਾਈ ਨਹੀਂ ਹੈ। ਸਭ ਨੇ ਵੇਖਿਆ ਕਿ ਉਸ ਨੇ ਸਨਾਤਨ ਬਾਰੇ ਕੀ ਕਿਹਾ। ਕਾਂਗਰਸ ਅਤੇ ਉਸ ਦੇ ਸਹਿਯੋਗੀ ਸਨਾਤਨ ਨੂੰ ਤਬਾਹ ਕਰਨ ਦੇ ਐਲਾਨ ਕਰ ਰਹੇ ਹਨ। ਸਨਾਤਨ ਨੂੰ ਨਸ਼ਟ ਕਰਨ ਦਾ ਮਤਲਬ ਹੈ ਰਾਜਸਥਾਨ ਦੀ ਸੰਸਕ੍ਰਿਤੀ ਨੂੰ ਨਸ਼ਟ ਕਰਨਾ।

  • PM Modi
  • Corona
  • sleep
  • worked
  • day and nigh
  • Rajasthan

ਕੇਂਦਰ ਸਰਕਾਰ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਨਾ ਕਰੇ ਸੌਤੇਲਾ ਰਵੱਈਆ :  ਉਮਰ ਅਬਦੁੱਲਾ

NEXT STORY

Stories You May Like

  • a strange case in chandigarh has shocked people
    ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ
  • women  s reservation  pm narendra modi
    ਮਹਿਲਾ ਰਾਖਵੇਂਕਰਨ ਦਾ ਵਿਰੋਧ ਕਰਨ ਵਾਲਿਆਂ ਨੂੰ ਦੇਸ਼ ਦੀਆਂ ਧੀਆਂ ਨੇ ਕਦੇ ਮੁਆਫ਼ ਨਹੀਂ ਕੀਤਾ: PM ਮੋਦੀ
  • narendra modi  refinery  inauguration  fire  rajasthan
    PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ
  • chandigarh weather
    ਦਿਨ ਅਤੇ ਰਾਤ ਵਿਚ 22.4 ਡਿਗਰੀ ਦਾ ਅੰਤਰ, ਦੁਪਹਿਰ ਵੇਲੇ ਦਿੱਤੀ ਗਰਮੀ ਨੇ ਦਸਤਕ
  • pm modi will address the nation
    ਅੱਜ ਰਾਤ ਪ੍ਰਧਾਨ ਮੰਤਰੀ ਮੋਦੀ ਕਰਨਗੇ ਰਾਸ਼ਟਰ ਨੂੰ ਸੰਬੋਧਨ, ਹੋਵੇਗਾ ਵੱਡਾ ਐਲਾਨ !
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • not 1 2 days banks will be closed for 12 days in may see list of holidays
    1-2 ਦਿਨ ਨਹੀਂ, ਮਈ 'ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ List
  • work is being done as per the law  sunil jakhar
    ਕਾਨੂੰਨ ਅਨੁਸਾਰ ਕੀਤਾ ਜਾ ਰਿਹਾ ਹੈ ਕੰਮ: ਸੁਨੀਲ ਜਾਖੜ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • crpf job  recruitment
      CRPF 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਵੀ ਕਰ ਸਕਦੇ ਅਪਲਾਈ
    • rbi launches mission saksham  training
      RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ...
    • now male tailors will not be able to take girls measurements
      ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਕੁੜੀਆਂ ਦਾ ਨਾਪ! ਡਾਂਸ ਤੇ GYM ਸੈਂਟਰਾਂ ਲਈ ਵੀ...
    • currency hits record low
      ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ
    • india on hormuz in unsc
      ਹੋਰਮੁਜ਼ 'ਚ ਜਹਾਜ਼ਾਂ 'ਤੇ ਹੋਏ ਹਮਲਿਆਂ ਦੀ ਭਾਰਤ ਨੇ ਕੀਤੀ ਨਿਖੇਧੀ ! UNSC 'ਚ...
    • train  brake pedal  fire  passenger
      ਲੁਧਿਆਣਾ ਆਉਂਦੀ ਟਰੇਨ ਨੂੰ ਲੱਗ ਗਈ ਅੱਗ ! ਯਾਤਰੀਆਂ ਨੇ ਮਾਰੀ ਛਾਲ, ਮਚਿਆ...
    • your pan card may be closed it department has issued strict rules
      ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN Card, IT ਵਿਭਾਗ ਨੇ ਜਾਰੀ ਕੀਤੇ...
    • amarnath yatra meeting
      ਅਮਰਨਾਥ ਯਾਤਰਾ ਤੋਂ ਪਹਿਲਾਂ ਸਰਹੱਦ 'ਤੇ ਹਲਚਲ ਤੇਜ਼, LG ਸਿਨਹਾ ਨੇ ਬੁਲਾਈ...
    • rahul gandhi  sri singh sabha gurdwara  lok sabha  andaman and nicobar
      ਅੰਡੇਮਾਨ-ਨਿਕੋਬਾਰ ਵਿਖੇ ਸਥਿਤ ਸ੍ਰੀ ਸਿੰਘ ਸਭਾ ਗੁਰਦੁਆਰਾ 'ਚ ਨਤਮਸਤਕ ਹੋਏ ਰਾਹੁਲ...
    • baba balak nath temple fire
      ਬਾਬਾ ਬਾਲਕ ਨਾਥ ਮੰਦਰ 'ਚ ਵੱਡੀ ਲਾਪਰਵਾਹੀ: ਗੁਫਾ ਦੇ ਉੱਪਰ ਲਗਾਈ ਅੱਗ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +