Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    3:30:19 PM

  • people are staying away from sweet cold drinks

    ਮਿੱਠੀ Cold Drinks ਤੋਂ ਦੂਰੀ ਬਣਾ ਰਹੇ ਲੋਕ,...

  • indian national in helicopter crash

    ਹੈਲੀਕਾਪਟਰ ਕ੍ਰੈਸ਼ 'ਚ ਭਾਰਤੀ ਨੌਜਵਾਨ ਦੀ ਮੌਤ !...

  • punjab police asi arrested while accepting a bribe of 25 000

    ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ...

  • raid in punjab

    DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅੱਲੂ ਅਰਜੁਨ ਮਾਮਲੇ 'ਚ ਆਇਆ ਨਵਾਂ ਮੋੜ, ਮ੍ਰਿਤਕ ਔਰਤ ਦੇ ਪਤੀ ਦਾ ਵੱਡਾ ਖੁਲਾਸਾ

NATIONAL News Punjabi(ਦੇਸ਼)

ਅੱਲੂ ਅਰਜੁਨ ਮਾਮਲੇ 'ਚ ਆਇਆ ਨਵਾਂ ਮੋੜ, ਮ੍ਰਿਤਕ ਔਰਤ ਦੇ ਪਤੀ ਦਾ ਵੱਡਾ ਖੁਲਾਸਾ

  • Edited By Sunita,
  • Updated: 13 Dec, 2024 05:09 PM
National
didn t know allu arjun arrested ready to case
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਮਸ਼ਹੂਰ ਤੇਲਗੂ ਅਭਿਨੇਤਾ ਅੱਲੂ ਅਰਜੁਨ ਨੂੰ ਹੈਦਰਾਬਾਦ ਪੁਲਸ ਨੇ ਅੱਜ ਯਾਨੀਕਿ ਸ਼ੁੱਕਰਵਾਰ ਨੂੰ ਆਪਣੀ ਹਾਲ ਹੀ 'ਚ ਰਿਲੀਜ਼ ਹੋਈ ਫ਼ਿਲਮ 'ਪੁਸ਼ਪਾ 2: ਦਿ ਰੂਲ' ਦੇ ਪ੍ਰੀਮੀਅਰ ਦੌਰਾਨ ਇਕ ਔਰਤ ਦੀ ਮੌਤ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਹੈਦਰਾਬਾਦ ਪੁਲਸ ਨੇ ਸ਼ੁੱਕਰਵਾਰ (13 ਦਸੰਬਰ) ਨੂੰ ਅਦਾਕਾਰ ਨੂੰ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ। ਮੈਡੀਕਲ ਜਾਂਚ ਤੋਂ ਬਾਅਦ ਪੁਲਸ ਨੇ ਅੱਲੂ ਅਰਜੁਨ ਨੂੰ ਸ਼ਾਮ ਨੂੰ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਪੁਲਸ ਰਿਮਾਂਡ 'ਤੇ ਭੇਜ ਦਿੱਤਾ।

ਮ੍ਰਿਤਕ ਰੇਵਤੀ ਦੇ ਪਤੀ ਦਾ ਬਿਆਨ 
ਇਸ ਮਾਮਲੇ 'ਚ ਮ੍ਰਿਤਕ ਰੇਵਤੀ ਦੇ ਪਤੀ ਭਾਸਕਰ ਦਾ ਕਹਿਣਾ ਹੈ, "ਮੈਂ ਕੇਸ ਵਾਪਸ ਲੈਣ ਲਈ ਤਿਆਰ ਹਾਂ। ਮੈਨੂੰ ਗ੍ਰਿਫ਼ਤਾਰੀ ਦੀ ਜਾਣਕਾਰੀ ਨਹੀਂ ਸੀ। ਉਸ ਨੇ ਕਿਹਾ ਕਿ ਅੱਲੂ ਅਰਜੁਨ ਦਾ ਉਸ ਭਾਜੜ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਜਿਸ 'ਚ ਮੇਰੀ ਪਤਨੀ ਦੀ ਮੌਤ ਹੋਈ ਸੀ।"

ਇਹ ਵੀ ਪੜ੍ਹੋ- ਦਿਲਜੀਤ ਬਣੇ ਬਾਲੀਵੁੱਡ ਦੇ 'ਡੌਨ', ਸ਼ਾਹਰੁਖ ਨੇ ਕਿਹਾ- ਤੂੰ ਕਦੇ ਵੀ ਮੇਰੇ ਤੱਕ ਨਹੀਂ ਪਹੁੰਚ ਸਕੇਗਾ...

ਸਖ਼ਤ ਸੁਰੱਖਿਆ 'ਚ ਲਿਆਂਦਾ ਗਿਆ ਥਾਣੇ
ਅੱਲੂ ਅਰਜੁਨ ਨੂੰ ਸਖ਼ਤ ਸੁਰੱਖਿਆ ਦੇ ਵਿਚਕਾਰ ਉਸ ਦੇ ਘਰ ਤੋਂ ਹਿਰਾਸਤ 'ਚ ਲਿਆਂਦਾ ਗਿਆ ਅਤੇ ਇੱਕ ਪੁਲਸ ਵਾਹਨ 'ਚ ਚਿੱਕੜਪੱਲੀ ਥਾਣੇ ਲਿਜਾਇਆ ਗਿਆ। ਦਰਅਸਲ, 4 ਦਸੰਬਰ ਦੀ ਰਾਤ ਨੂੰ ਅਭਿਨੇਤਾ ਦੀ ਇੱਕ ਝਲਕ ਪਾਉਣ ਲਈ ਸੰਧਿਆ ਥੀਏਟਰ 'ਚ ਵੱਡੀ ਗਿਣਤੀ 'ਚ ਪ੍ਰਸ਼ੰਸਕ ਇਕੱਠੇ ਹੋਏ ਸਨ। ਇਸੇ ਭਾਜੜ ਦੌਰਾਨ 35 ਸਾਲਾ ਔਰਤ ਰੇਵਤੀ ਦੀ ਮੌਤ ਹੋ ਗਈ ਅਤੇ ਉਸ ਦਾ 8 ਸਾਲਾ ਪੁੱਤਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ-  ਪੰਜਾਬ 'ਚ ਦਿਲਜੀਤ ਦੇ ਸ਼ੋਅ ਨੂੰ ਲੈ ਕੇ ਚਿਤਾਵਨੀ, ਜਾਰੀ ਹੋ ਗਿਆ ਇਹ ਹੁਕਮ

ਇਨ੍ਹਾਂ ਧਾਰਾਵਾਂ ਤਹਿਤ ਕੇਸ ਕੀਤਾ ਗਿਆ ਦਰਜ
ਪੁਲਸ ਮੁਤਾਬਕ, ਪੀੜਤਾ ਦੀ ਪਛਾਣ 35 ਸਾਲਾ ਰੇਵਤੀ ਵਜੋਂ ਹੋਈ ਹੈ। ਉਸ ਨਾਲ ਉਸ ਦਾ 13 ਸਾਲਾ ਬੇਟਾ ਸ਼੍ਰੀਤੇਜ ਵੀ ਸੀ, ਜਿਸ ਨੂੰ ਵੀ ਦਮ ਘੁੱਟਣ ਨਾਲ ਸੱਟਾਂ ਲੱਗੀਆਂ ਸਨ ਅਤੇ ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ, ਜਿੱਥੇ ਉਸ ਨੂੰ 48 ਘੰਟੇ ਨਿਗਰਾਨੀ ਹੇਠ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਅਭਿਨੇਤਾ, ਉਸ ਦੀ ਸੁਰੱਖਿਆ ਟੀਮ ਅਤੇ ਥੀਏਟਰ ਪ੍ਰਬੰਧਕਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ. ਐੱਨ. ਐੱਸ) ਦੀ ਧਾਰਾ 105 ਅਤੇ 118 (1) ਦੇ ਤਹਿਤ ਚਿੱਕੜਪੱਲੀ ਥਾਣੇ 'ਚ ਮਾਮਲਾ ਦਰਜ ਕੀਤਾ ਹੈ।

BRS ਦਾ ਨੇਤਾ ਅੱਲੂ ਅਰਜੁਨ ਦੇ ਹੱਕ 'ਚ
ਉਥੇ ਹੀ ਅੱਲੂ ਅਰਜੁਨ ਦੀ ਗ੍ਰਿਫ਼ਤਾਰੀ 'ਤੇ ਬੀ. ਆਰ. ਐੱਸ. ਨੇਤਾ ਕੇਟੀ. ਆਰ. ਨੇ ਕਿਹਾ ਕਿ, ''ਮੈਨੂੰ ਭਗਦੜ ਦੇ ਪੀੜਤਾਂ ਨਾਲ ਪੂਰੀ ਹਮਦਰਦੀ ਹੈ ਪਰ ਅਸਲ 'ਚ ਕਸੂਰ ਕਿਸ ਦਾ ਹੈ? ਅੱਲੂ ਅਰਜੁਨ ਨੂੰ ਇੱਕ ਆਮ ਅਪਰਾਧੀ ਵਾਂਗ ਵਿਵਹਾਰ ਕਰਨਾ ਠੀਕ ਨਹੀਂ ਹੈ, ਉਹ ਵੀ ਜਦੋਂ ਇਸ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀਂ ਹੈ। ਮੈਂ ਸਰਕਾਰ ਦੀ ਸਖ਼ਤ ਨਿਖੇਧੀ ਕਰਦਾ ਹਾਂ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Actor
  • Allu Arjun
  • Arrested
  • Sandhya Theatre
  • Stampede Case

ਵੱਡੀ ਡੀਲ; 20,000 ਕਰੋੜ ਰੁਪਏ ਦੇ 'ਮੇਕ ਇਨ ਇੰਡੀਆ' ਪ੍ਰਾਜੈਕਟ ਨੂੰ ਮਨਜ਼ੂਰੀ

NEXT STORY

Stories You May Like

  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਭੈਣ ਨੇ ਕੀਤੇ ਵੱਡੇ ਖ਼ੁਲਾਸੇ
  • a new twist in the case of a daughter murdered by her father
    ਪੰਜਾਬ: ਪਿਓ ਵੱਲੋਂ ਕਤਲ ਕੀਤੀ ਧੀ ਦੇ ਮਾਮਲੇ 'ਚ ਨਵਾਂ ਮੋੜ! ਇਸ ਵਜ੍ਹਾ ਕਰਕੇ ਕੀਤਾ ਸੀ ਕਤਲ
  • 1b dollars
    '1,000,000,000 ਡਾਲਰ ਲੈ ਲਓ ਤੇ ਹਮਲੇ ਰੋਕ ਦਿਓ..!', ਮਿਡਲ ਈਸਟ ਦੀ ਜੰਗ 'ਚ ਆਇਆ ਨਵਾਂ ਮੋੜ
  • new twist in the case of a 20 year old youth in khanna
    ਖੰਨਾ 'ਚ 20 ਸਾਲਾ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ: ਨਸ਼ੀਲਾ ਟੀਕਾ ਨਹੀਂ, ਇੱਟ ਮਾਰ ਕੇ ਕੀਤਾ ਸੀ ਸਚਿਨ ਦਾ ਕਤਲ
  • tiger shroff shooting case  suspicious role of two women revealed
    ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ 'ਚ ਵੱਡਾ ਖੁਲਾਸਾ:  ਦੋ ਔਰਤਾਂ ਦੀ ਸ਼ੱਕੀ ਭੁਮਿਕਾ ਆਈ ਸਾਹਮਣੇ, ਕੀਤੀ ਸੀ...
  • mp charanjit singh channi and balokar singh reached the protest mansa
    ਪਿੰਡ ਭੰਮੇ ਕਲਾਂ 'ਚ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ! ਧਰਨੇ 'ਚ ਪਹੁੰਚੇ MP ਚੰਨੀ ਤੇ ਬਲੌਕਰ ਸਿੰਘ
  • husband  wife  delhi police  domestic dispute  accused
    ਪਤਨੀ ਦੇ Extramarital Affair ਤੋਂ ਤੰਗ ਆਇਆ ਪਤੀ ! ਹਥੌੜਾ ਚੁੱਕ ਕੇ...
  • major statement by the wife of the deceased daljit singh
    ਮ੍ਰਿਤਕ ਦਲਜੀਤ ਸਿੰਘ ਦੀ ਪਤਨੀ ਦਾ ਵੱਡਾ ਬਿਆਨ- 'ਨੌਜਵਾਨਾਂ ਦੀ ਰਿਹਾਈ ਤੱਕ ਨਹੀਂ ਹੋਵੇਗਾ ਅੰਤਿਮ ਸੰਸਕਾਰ'
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 14 000 crore loss delhi traders cti letter
      14000 ਕਰੋੜ ਦਾ ਨੁਕਸਾਨ! ਸਾਂਭ ਲਓ ਚਾਬੀਆਂ, ਦਿੱਲੀ ਦੇ ਵਪਾਰੀਆਂ ਦੀ ਪੁਲਸ ਕਮਿਸ਼ਨਰ...
    • neet pg  supreme court question paper
      ਨੀਟ-PG. : ਸੁਪਰੀਮ ਕੋਰਟ ਨੇ ਬੋਰਡ ਤੋਂ ਪੁੱਛਿਆ-ਉੱਤਰ ਕੁੰਜੀ ਨੂੰ ਜਨਤਕ ਕਰਨ ’ਚ...
    • padma shri  neurosurgeon  passed away  ashok kumar mahapatra
      ਪਦਮਸ਼੍ਰੀ ਨਾਲ ਸਨਮਾਨਤ ਮਸ਼ਹੂਰ ਨਿਊਰੋਸਰਜਨ ਦਾ ਦਿਹਾਂਤ, ਦਿੱਲੀ ਏਮਜ਼ 'ਚ ਲਿਆ...
    • ins vikrant rafel
      INS ਵਿਕਰਾਂਤ 'ਤੇ ਰਾਫੇਲ-M ਦੀ ਸਫ਼ਲ ਲੈਂਡਿੰਗ ! 2029 ਤੋਂ ਸ਼ੁਰੂ ਹੋਵੇਗੀ...
    • ram mandir supreme court  petitions  trial
      ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਸੁਪਰੀਮ ਕੋਰਟ ਨੇ ਨਿਪਟਾਈਆਂ ਪਟੀਸ਼ਨਾਂ, ਟ੍ਰਾਇਲ...
    • road construction  contractor  gadkari
      ਵਰਧਾ ਜ਼ਿਲ੍ਹੇ 'ਚ ਸੜਕ ਨਿਰਮਾਣ ਦੀ ਢਿੱਲੀ ਕਾਰਗੁਜ਼ਾਰੀ ਲਈ ਠੇਕੇਦਾਰ 'ਤੇ ਭੜਕੇ...
    • diwali everything from tv refrigerator to sweets dry fruits is expensive
      ਦੀਵਾਲੀ 'ਤੇ ਮਹਿੰਗਾਈ ਦਾ ਡਬਲ ਅਟੈਕ, TV-ਫਰਿੱਜ ਤੋਂ ਲੈ ਕੇ ਮਠਿਆਈਆਂ-Dry fruit...
    • bhutan  narendra modi  buddhist stupa  kiren rijiju
      ਭੂਟਾਨ ਦੇ ਰਾਜਾ ਦਾ ਵੱਡਾ ਕਦਮ ! PM ਮੋਦੀ ਨੂੰ ਸਮਰਪਿਤ ਕੀਤਾ ਬੁੱਧ ਸਤੂਪ
    • 10 20 and 50 rupee notes will disappear know what is the government statement
      10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ...
    • dhirendra shastri  apology  lord krishna  lord ram
      ਸ਼੍ਰੀ ਰਾਮ ਅਤੇ ਸ਼੍ਰੀ ਕ੍ਰਿਸ਼ਨ 'ਤੇ ਵਿਵਾਦਤ ਟਿੱਪਣੀ ਕਰਨ ਮਗਰੋਂ ਧੀਰੇਂਦਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +