Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    9:20:09 PM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਡੀਜ਼ਲ ਫਿਰ ਹੋਇਆ ਸਸਤਾ ਤੇ ਪੈਟਰੋਲ ਦੀਆਂ ਕੀਮਤਾਂ 'ਚ ਕੋਈ ਤਬਦੀਲੀ ਨਹੀਂ

BUSINESS News Punjabi(ਵਪਾਰ)

ਡੀਜ਼ਲ ਫਿਰ ਹੋਇਆ ਸਸਤਾ ਤੇ ਪੈਟਰੋਲ ਦੀਆਂ ਕੀਮਤਾਂ 'ਚ ਕੋਈ ਤਬਦੀਲੀ ਨਹੀਂ

  • Edited By Harinder Kaur,
  • Updated: 07 Sep, 2020 12:16 PM
New Delhi
diesel is cheaper again and no change in petrol prices
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਪਿਛਲੇ ਹਫਤੇ ਤੋਂ ਡੀਜ਼ਲ ਦੀਆਂ ਕੀਮਤਾਂ ਘਟ ਰਹੀਆਂ ਹਨ। ਸੋਮਵਾਰ ਭਾਵ ਅੱਜ ਡੀਜ਼ਲ ਦੀ ਕੀਮਤ ਵਿਚ 11 ਪੈਸੇ ਪ੍ਰਤੀ ਲੀਟਰ ਦੀ ਕਮੀ ਆਈ ਹੈ। ਇਸ ਦੇ ਨਾਲ ਹੀ ਦਿੱਲੀ ਵਿਚ ਡੀਜ਼ਲ ਦੀ ਕੀਮਤ 73.16 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਦੂਜੇ ਪਾਸੇ ਪੈਟਰੋਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਇਸ ਗਿਰਾਵਟ ਤੋਂ ਬਾਅਦ ਦਿੱਲੀ ਵਿਚ ਪੈਟਰੋਲ ਦੀ ਕੀਮਤ 82.08 ਰੁਪਏ ਅਤੇ ਡੀਜ਼ਲ 73.16 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸੇ ਤਰ੍ਹਾਂ ਮੁੰਬਈ ਵਿਚ ਪੈਟਰੋਲ 88.73 ਰੁਪਏ ਅਤੇ ਡੀਜ਼ਲ 79.69 ਰੁਪਏ ਲੀਟਰ, ਚੇਨਈ ਵਿਚ ਪੈਟਰੋਲ 85.04 ਰੁਪਏ ਅਤੇ ਡੀਜ਼ਲ 78.48 ਰੁਪਏ ਅਤੇ ਕੋਲਕਾਤਾ ਵਿਚ ਪੈਟਰੋਲ 83.57 ਰੁਪਏ ਅਤੇ ਡੀਜ਼ਲ 76.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਨੋਇਡਾ ਵਿਚ ਪੈਟਰੋਲ ਦੀ ਕੀਮਤ 82.36 ਰੁਪਏ ਅਤੇ ਡੀਜ਼ਲ ਦੀ ਕੀਮਤ 73.47 ਰੁਪਏ ਹੈ।

City Petrol Diesel
Delhi 82.08 73.16
Kolkata 83.57 76.66
Mumbai 88.73 79.69
Chennai 85.04 78.48

ਪਿਛਲੇ ਇੱਕ ਹਫਤੇ ਵਿਚ ਪੈਟਰੋਲੀਅਮ ਕੰਪਨੀਆਂ ਨੇ ਡੀਜ਼ਲ ਦੀ ਦਰ ਵਿਚ ਲਗਭਗ 40 ਪੈਸੇ ਪ੍ਰਤੀ ਲੀਟਰ ਦੀ ਕਮੀ ਕੀਤੀ ਹੈ। ਪੈਟਰੋਲ ਦੀਆਂ ਕੀਮਤÎਾਂ ਵਿਚ ਅਜੇ ਕੋਈ ਤਬਦੀਲੀ ਨਹੀਂ ਹੋਈ ਹੈ, ਪਰ ਇਸ ਤੋਂ ਪਹਿਲਾਂ ਪੈਟਰੋਲ ਦੀ ਕੀਮਤ ਵਿਚ ਕਾਫ਼ੀ ਵਾਧਾ ਕੀਤਾ ਜਾ ਚੁੱਕਾ ਹੈ। ਅਗਸਤ ਦੇ ਦੂਜੇ ਪੰਦਰਵਾੜੇ ਯਾਨੀ 16 ਅਗਸਤ ਤੋਂ 31 ਅਗਸਤ ਵਿਚਕਾਰ ਪੈਟਰੋਲ ਦੀ ਕੀਮਤ ਵਿਚ 1.65 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਨ੍ਹਾਂ 16 ਦਿਨਾਂ ਵਿਚੋਂ 13 ਦਿਨ ਤੱਕ ਪੈਟਰੋਲ ਦੀ ਕੀਮਤ ਵਿਚ ਵਾਧਾ ਕੀਤਾ ਗਿਆ ਸੀ।

ਇਹ ਵੀ ਦੇਖੋ: ਪੈਟਰੋਲ ਪੰਪਾਂ ’ਤੇ ਈ. ਵੀ. ਚਾਰਜਿੰਗ ਕਿਓਸਕ ਲਾਉਣ ਚਾਹੁੰਦੀ ਹੈ ਸਰਕਾਰ, ਜਲਦ ਜਾਰੀ ਹੋ ਸਕਦੈ ਹੁਕਮ

ਕੱਚੇ ਤੇਲ ਵਿਚ ਵੀ ਨਰਮੀ

ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਵਿਚ ਥੋੜ੍ਹੀ ਜਿਹੀ ਨਰਮਾਈ ਆਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕੱਚੇ ਤੇਲ ਦੀਆਂ ਕੀਮਤਾਂ ਪੰਜ ਮਹੀਨਿਆਂ ਦੀ ਉਚਾਈ ਦੇ ਨੇੜੇ ਪਹੁੰਚ ਗਈਆਂ ਹਨ। ਸਾਊਦੀ ਅਰਬ ਨੇ ਅਕਤੂਬਰ ਦੇ ਵਾਅਦੇ ਲਈ ਕੱਚੇ ਤੇਲ ਦੀ ਕੀਮਤ ਵਿਚ ਕਟੌਤੀ ਕਰ ਦਿੱਤੀ ਹੈ, ਜਿਵੇਂ ਕਿ ਕੋਰੋਨਾ ਵਾਇਰਸ ਸੰਕਟ ਜਾਰੀ ਹੈ। ਇਹ ਡਰ ਹੈ ਕਿ ਮੰਗ ਘਟ ਜਾਵੇਗੀ। ਡਬਲਯੂਟੀਆਈ ਕਰੂਡ 39.47 ਡਾਲਰ ਪ੍ਰਤੀ ਬੈਰਲ ਅਤੇ ਬ੍ਰੈਂਟ ਕਰੂਡ ਲਗਭਗ 42.36 ਡਾਲਰ ਪ੍ਰਤੀ ਬੈਰਲ ਦੇ ਨੇੜੇ ਚੱਲ ਰਿਹਾ ਹੈ।

ਇਹ ਵੀ ਦੇਖੋ: ਚੀਨ ਦੇ ਹੱਥੋਂ ਨਿਕਲ ਰਹੀ ਬਾਦਸ਼ਾਹਤ, ਹੋਰ ਦੇਸ਼ਾਂ ਵੱਲ ਨਿਕਲ ਰਹੀਆਂ ਹਨ ਵਿਦੇਸ਼ੀ ਕੰਪਨੀਆਂ

  • Petrol
  • diesel
  • price
  • ਪੈਟਰੋਲ
  • ਡੀਜ਼ਲ
  • ਕੀਮਤ

ਪੈਟਰੋਲ ਪੰਪਾਂ ’ਤੇ ਈ. ਵੀ. ਚਾਰਜਿੰਗ ਕਿਓਸਕ ਲਾਉਣ ਚਾਹੁੰਦੀ ਹੈ ਸਰਕਾਰ, ਜਲਦ ਜਾਰੀ ਹੋ ਸਕਦੈ ਹੁਕਮ

NEXT STORY

Stories You May Like

  • petrol  diesel price reduced
    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ ਕੀਮਤ ! ਗੁਆਂਢੀ ਮੁਲਕ ਦੇ ਲੋਕਾਂ ਨੂੰ ਵੱਡੀ ਰਾਹਤ
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • petrol diesel  price
    ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ ਮਿਹਰਬਾਨੀ 'ਤੇ ਆਮ ਜਨਤਾ ਵੀ ਹੈਰਾਨ
  • petrol prices protests
    ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ! J.I. ਨੇ ਪਾਕਿ ਸਰਕਾਰ ਤੋਂ 'ਡਿਊਟੀ' ਖ਼ਤਮ ਕਰਨ ਦੀ ਕੀਤੀ ਮੰਗ
  • minister suresh gopi said     e 20 petrol   is completely safe
    ਮੰਤਰੀ ਸੁਰੇਸ਼ ਗੋਪੀ ਬੋਲੇ-‘ਈ-20 ਪੈਟਰੋਲ’ ਪੂਰੀ ਤਰ੍ਹਾਂ ਸੁਰੱਖਿਅਤ, ਇੰਜਣ ਨੂੰ ਨੁਕਸਾਨ ਦਾ ਕੋਈ ਪ੍ਰਮਾਣ ਨਹੀਂ
  • gold and silver prices have become cheaper know how much
    ਸਸਤਾ ਹੋ ਗਿਆ Gold ਤੇ Silver ਦੀਆਂ ਕੀਮਤਾਂ ਵੀ ਡਿੱਗੀਆਂ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • government increases windfall profit tax on exports of petrol  diesel  atf
    ਸਰਕਾਰ ਨੇ ਪੈਟਰੋਲ, ਡੀਜ਼ਲ, ਏ. ਟੀ. ਐੱਫ. ਦੀ ਬਰਾਮਦ ’ਚ ਵਿੰਡਫਾਲ ਲਾਭ ਟੈਕਸ ਵਧਾਇਆ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gst scam of rs 401 42 crore  in cag audit report  department admits mistakes
      401.42 ਕਰੋੜ ਰੁਪਏ ਦਾ GST ਘਪਲਾ! ਕੈਗ ਆਡਿਟ ਰਿਪੋਰਟ 'ਚ ਵੱਡਾ ਖੁਲਾਸਾ, ਵਿਭਾਗ...
    • government tells when 8th pay commission will be implemented
      70 ਲੱਖ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ, ਸਰਕਾਰ ਨੇ ਦੱਸਿਆ ਕਦੋਂ ਲਾਗੂ ਹੋਵੇਗਾ...
    • bangladesh trade deficit
      ਬੰਗਲਾਦੇਸ਼ ਦੀ ਅਰਥਵਿਵਸਥਾ ਦੇ ਹੋਏ ਬੁਰੇ ਹਾਲ ! 3 ਸਾਲਾਂ 'ਚ ਸਭ ਤੋਂ ਉੱਚੇ ਪੱਧਰ...
    • no manipulation found in the closing auction session of the stock market
      ਸ਼ੇਅਰ ਬਾਜ਼ਾਰ ਦੇ ਸਮਾਪਤੀ ਨਿਲਾਮੀ ਸੈਸ਼ਨ ’ਚ ਨਹੀਂ ਮਿਲੀ ਕੋਈ ਹੇਰਾਫੇਰੀ : ਤੁਹਿਨ...
    • from america to pakistan  many countries are burning in the fire of inflation
      ਅਮਰੀਕਾ ਤੋਂ ਲੈ ਕੇ ਪਾਕਿਸਤਾਨ ਤੱਕ ਮਹਿੰਗਾਈ ਦੀ ਅੱਗ ’ਚ ਝੁਲਸ ਰਹੇ ਕਈ ਦੇਸ਼;...
    • large foreign investments in india  s financial sector in recent months
      ਭਾਰਤ ਦੇ ਵਿੱਤੀ ਖੇਤਰ ਵਿੱਚ ਵੱਡੇ ਵਿਦੇਸ਼ੀ ਨਿਵੇਸ਼: ਜਾਣੋ ਹਾਲ ਹੀ ਦੇ ਮੁੱਖ ਸੌਦੇ
    • passengers upset with railway  s cleanliness   cag report
      Railway ਦੀ ਸਾਫ਼-ਸਫ਼ਾਈ ਵਿਵਸਥਾ ਤੋਂ ਯਾਤਰੀ ਪਰੇਸ਼ਾਨ, CAG ਦੀ ਰਿਪੋਰਟ ਨੇ ਕੀਤੇ...
    • good news for delivery boys of swiggy  zomato and blinkit  special benefits
      Swiggy, Zomato ਅਤੇ Blinkit ਦੇ Delivery Boys ਲਈ ਖ਼ੁਸ਼ਖ਼ਬਰੀ; ਇਨ੍ਹਾਂ ਗਿਗ...
    • gold and silver become cheaper after reaching 2 month high
      2 ਮਹੀਨੇ ਦੇ ਹਾਈ 'ਤੇ ਪਹੁੰਚਣ ਤੋਂ ਬਾਅਦ ਸੋਨਾ-ਚਾਂਦੀ  ਹੋਏ ਸਸਤੇ, ਜਾਣੋ ਕਿੰਨੇ...
    • indian currency falls by 7 paise against us dollar
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 7 ਪੈਸੇ ਡਿੱਗੀ, ਜਾਣੋ ਕਿੰਨੀ ਹੋਈ ਕੀਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +