Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    6:35:32 PM

  • jalandhar bjp leader

    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ...

  • big related to punjab s weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ...

  • 2 killed  6 injured in shooting in nice  france

    ਸ਼ਹਿਰ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ! 2 ਮੌਤਾਂ,...

  • military action in west asia

    ਖ਼ਤਮ ਹੋਵੇਗੀ ਜੰਗਬੰਦੀ! ਪੱਛਮੀ ਏਸ਼ੀਆ 'ਚ ਮੁੜ ਫੌਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਦਿਗਵਿਜੇ ਨੇ ਬਾਟਲਾ ਹਾਊਸ ਮੁਕਾਬਲੇ ਨੂੰ ਦੱਸਿਆ ਫਰਜ਼ੀ, ਕਿਹਾ- ਆਪਣੀ ਗੱਲ 'ਤੇ ਹਾਂ ਕਾਇਮ

NATIONAL News Punjabi(ਦੇਸ਼)

ਦਿਗਵਿਜੇ ਨੇ ਬਾਟਲਾ ਹਾਊਸ ਮੁਕਾਬਲੇ ਨੂੰ ਦੱਸਿਆ ਫਰਜ਼ੀ, ਕਿਹਾ- ਆਪਣੀ ਗੱਲ 'ਤੇ ਹਾਂ ਕਾਇਮ

  • Updated: 24 May, 2016 05:07 PM
ਨਵੀਂ ਦਿੱਲੀ
digvijay singh said batla house encounter is fake
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦਿੱਲੀ ਵਿਚ ਬਾਟਲਾ ਹਾਊਸ ਮੁਕਾਬਲਾ ਮਾਮਲੇ ਵਿਚ ਸ਼ਾਮਲ ਰਹੇ ਅੱਤਵਾਦੀਆਂ ਦੀ ਪਛਾਣ ਦਾ ਵੀਡੀਓ ਸਾਹਮਣੇ ਆਉਣ ਦੇ ਬਾਵਜੂਦ ਇਸ ਮੁਕਾਬਲੇ ਨੂੰ ਫਰਜ਼ੀ ਦੱਸਣ ਵਾਲੇ ਕਾਂਗਰਸ ਜਨਰਲ ਸਕੱਤਰ ਦਿਗਵਿਜੇ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਉਹ ਆਪਣੀ ਗੱਲ 'ਤੇ ਕਾਇਮ ਹਨ। ਅੱਤਵਾਦੀ ਸੰਗਠਨ ਆਈ. ਐਸ. ਆਈ. ਐਸ. ਨੇ ਹਾਲ ਹੀ 'ਚ ਇਕ ਵੀਡੀਓ ਜਾਰੀ ਕੀਤੀ ਹੈ, ਜਿਸ ਵਿਚ ਦੋ ਅੱਤਵਾਦੀਆਂ ਦੀ ਪਛਾਣ ਦਿੱਲੀ 'ਚ 2008 'ਚ ਹੋਏ ਬਾਟਲਾ ਹਾਊਸ ਮੁਕਾਬਲੇ ਦੇ ਸ਼ੱਕੀਆਂ ਦੇ ਰੂਪ ਵਿਚ ਹੋਈ ਹੈ। ਇਹ ਦੋਵੇਂ ਅੱਤਵਾਦੀ ਇੰਡੀਅਨ ਮੁਜਾਹੀਦੀਨ ਦੇ ਮੈਂਬਰ ਹਨ।
ਰਾਜਨਾਥ ਨੇ ਇਹ ਵੀਡੀਓ ਜਾਰੀ ਹੋਣ ਤੋਂ ਬਾਅਦ ਇਕ ਟੀ. ਵੀ. ਚੈਨਲ ਨੂੰ ਦਿੱਤੇ ਇੰਟਰਵਿਊ 'ਚ ਕਿਹਾ, ''ਮੈਂ ਸ਼ੁਰੂ ਤੋਂ ਕਹਿੰਦਾ ਆ ਰਿਹਾ ਹਾਂ ਬਾਟਲਾ ਹਾਊਸ ਮੁਕਾਬਲਾ ਫਰਜ਼ੀ ਸੀ ਅਤੇ ਅੱਜ ਵੀ ਆਪਣੀ ਗੱਲ 'ਤੇ ਕਾਇਮ ਹਾਂ। ਹੁਣ ਮਾਮਲੇ ਦੀ ਜਾਂਚ ਕਰਨ ਵਾਲੀਆਂ ਏਜੰਸੀਆਂ ਨੂੰ ਸਿੱਧ ਕਰਨਾ ਹੈ ਕਿ ਸੱਚਾਈ ਕੀ ਹੈ? ਦਿਗਵਿਜੇ ਨੇ ਕਿਹਾ ਕਿ ਉਹ ਇਸ ਮੁਕਾਬਲੇ ਨੂੰ ਫਰਜ਼ੀ ਇਸ ਲਈ ਮੰਨਦੇ ਹਨ ਕਿ ਕਿਸੇ ਦੇ ਸਿਰ ਉੱਪਰੋਂ 5 ਗੋਲੀਆਂ ਨਹੀਂ ਮਾਰੀਆਂ ਜਾ ਸਕਦੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕਾਰਨ ਉਹ ਮਾਮਲੇ ਨੂੰ ਲੈ ਕੇ ਸ਼ੱਕ ਜ਼ਾਹਰ ਕਰ ਰਹੇ ਹਨ ਅਤੇ ਉਨ੍ਹਾਂ ਨੇ ਇਸ ਘਟਨਾ ਦੀ ਨਿਆਇਕ ਜਾਂਚ ਦੀ ਮੰਗ ਕੀਤੀ ਸੀ। ਵੀਡੀਓ ਦੇ ਜਨਤਕ ਹੋਣ ਤੋਂ ਬਾਅਦ ਭਾਜਪਾ ਪਾਰਟੀ ਨੇ ਕਾਂਗਰਸ ਜਨਰਲ ਸਕੱਤਰ ਦਿਗਵਿਜੇ ਸਿੰਘ 'ਤੇ ਤਿੱਖਾ ਹਮਲਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਨੇਤਾ ਮੁੱਖਤਾਰ ਅੱਬਾਸ ਨਕਵੀ ਨੇ ਇਸ ਮੁੱਦੇ 'ਤੇ ਕਾਂਗਰਸ ਤੋਂ ਦੇਸ਼ ਦੀ ਜਨਤਾ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਹੈ।

  • ਦਿਗਵਿਜੇ ਸਿੰਘ
  • ਬਾਟਲਾ ਹਾਊਸ ਮੁਕਾਬਲਾ
  • digvijay singh
  • Batla House encounter

ਹੁਣ 320 ਰੁਪਏ 'ਚ ਲਗਜ਼ਰੀ ਟਰੇਨ ਦੇ ਸਫਰ ਦਾ ਲਵੋ ਆਨੰਦ (ਦੇਖੋ ਤਸਵੀਰਾਂ)

NEXT STORY

Stories You May Like

  • ipl 2026  bhuvneshwar kumar reveals the secret to his success
    IPL 2026: ਭੁਵਨੇਸ਼ਵਰ ਕੁਮਾਰ ਨੇ ਦੱਸਿਆ ਆਪਣੀ ਸਫਲਤਾ ਦਾ ਰਾਜ਼; ਕੋਹਲੀ ਦੀ ਸਲਾਹ ਨੇ ਬਦਲੀ ਖੇਡ
  • i feel so much more confident  tom holland on leaving alcohol
    ਟੌਮ ਹੌਲੈਂਡ ਨੇ ਸ਼ਰਾਬ ਛੱਡਣ ਤੋਂ ਬਾਅਦ ਆਪਣੀ ਸਫਲਤਾ ਤੇ ਵਧੇਰੇ ਆਤਮ-ਵਿਸ਼ਵਾਸ ਬਾਰੇ ਖੁੱਲ੍ਹ ਕੇ ਕੀਤੀ ਗੱਲ
  • farm house  party  birthday boy
    ਫਾਰਮ ਹਾਊਸ 'ਚ ਪਾਰਟੀ ਕਰਨ ਆਏ Birthday Boy ਨੂੰ ਲੱਗੀ ਗੋਲੀ, ਫੈਲ ਗਈ ਸਨਸਨੀ
  • jitesh sharma explained why he said this about vaibhav
    'ਵੈਭਵ ਸੂਰਿਆਵੰਸ਼ੀ ਪੇਸ਼ੇਵਰ ਨਹੀਂ ਹੈ'; RCB ਦੇ ਸਟਾਰ ਖਿਡਾਰੀ ਜੀਤੇਸ਼ ਸ਼ਰਮਾ ਦੱਸਿਆ ਕਿਉਂ ਕਹੀ ਇਹ ਗੱਲ
  • bjp sets record by winning three states  nakai
    ਤਿੰਨ ਸੂਬਿਆਂ ਨੂੰ ਜਿੱਤ ਕੇ ਭਾਜਪਾ ਨੇ ਕੀਤਾ ਰਿਕਾਰਡ ਕਾਇਮ : ਨਕੱਈ
  • sent wrong messages and obscene pictures to his own niece case registered
    ਆਪਣੀ ਹੀ ਭਤੀਜੀ ਨੂੰ ਭੇਜੇ ਗਲਤ ਮੈਸੇਜ ਤੇ ਅਸ਼ਲੀਲ ਤਸਵੀਰਾਂ, ਮਾਮਲਾ ਦਰਜ
  • hyderabad police shut down 184 social media profiles
    ਸੱਟੇਬਾਜ਼ੀ ਤੇ ਫਰਜ਼ੀ ਨਿਵੇਸ਼ ਦੇ ਇਸ਼ਤਿਹਾਰਾਂ 'ਤੇ ਸ਼ਿਕੰਜਾ ! ਹੈਦਰਾਬਾਦ ਪੁਲਸ ਨੇ 184 ਸੋਸ਼ਲ ਮੀਡੀਆ ਪ੍ਰੋਫਾਈਲਾਂ...
  • india on uae drone
    UAE 'ਤੇ ਹੋਏ ਡਰੋਨ ਅਟੈਕ 'ਚ 3 ਭਾਰਤੀ ਜ਼ਖ਼ਮੀ ! ਭਾਰਤ ਨੇ ਹਮਲੇ ਨੂੰ ਦੱਸਿਆ Unacceptable
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
Trending
Ek Nazar
junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cm vijay strict
      'ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ..!' CM ਵਿਜੇ ਨੇ ਆਪਣੇ ਹੀ ਪਾਰਟੀ ਵਰਕਰਾਂ ਨੂੰ...
    • jammu youth dies after falling from telangana express
      ਤੇਲੰਗਾਨਾ ਐਕਸਪ੍ਰੈਸ ਤੋਂ ਡਿੱਗ ਕੇ ਜੰਮੂ ਦੇ ਨੌਜਵਾਨ ਦੀ ਮੌਤ
    • maulvi  madrasa  student  police  rajasthan
      ਮੌਲਵੀ ਦੇ ਬੇਟੇ ਨੇ ਮਦਰਸੇ 'ਚ ਰਹਿ ਰਹੀ ਵਿਦਿਆਰਥਣ ਨਾਲ ਕੀਤਾ ਜਬਰ ਜ਼ਿਨਾਹ
    • two killed after being hit by truck  police hunt for driver
      ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਜੀਜਾ-ਸਾਲੇ ਦੀ ਮੌਤ
    • big crackdown on e rickshaw drivers
      ਈ-ਰਿਕਸ਼ਾ ਵਾਲਿਆਂ 'ਤੇ ਵੱਡੀ ਸਖਤੀ! 15 ਮਈ ਤੋਂ ਦਿੱਲੀ 'ਚ ਨਵੀਂ ਰਜਿਸਟ੍ਰੇਸ਼ਨ...
    • neet ug 2026 exam canceled cbi
      NEET UG 2026 Exam canceled: CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਹਿਰਾਸਤ...
    • weather  department  orange alert
      ਉਤਰਾਖੰਡ ਦੇ ਪਹਾੜੀ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵਲੋਂ...
    • gold price of gold by 2027
      2027 ਤੱਕ ਕਿੰਨੀ ਹੋਵੇਗੀ Gold ਦੀ ਕੀਮਤ? 1 ਸਾਲ ਦੀ ਬ੍ਰੇਕ ਨਾਲ ਕਿੰਨੇ ਡਿੱਗਣਗੇ...
    • advisory issued for online shoppers
      ਸਸਤਾ ਸਾਮਾਨ ਪੈ ਸਕਦੈ ਮਹਿੰਗਾ! ਆਨਲਾਈਨ ਸ਼ਾਪਿੰਗ ਕਰਨ ਵਾਲਿਆਂ ਲਈ ਜਾਰੀ ਹੋਈ...
    • jammu kashmir government  liquor ban
      ਕੇਂਦਰ ਮਾਲੀਆ ਨੁਕਸਾਨ ਦੀ ਭਰਪਾਈ ਕਰੇ, ਜੰਮੂ-ਕਸ਼ਮੀਰ ਸਰਕਾਰ ਦੋ ਮਿੰਟਾਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +