Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    7:32:14 AM

  • private jet crashes in florida

    ਫਲੋਰੀਡਾ 'ਚ ਪ੍ਰਾਈਵੇਟ ਜੈੱਟ ਕ੍ਰੈਸ਼: 9 ਲੋਕਾਂ ਦੀ...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • halloween weekend in the us

    ਅਮਰੀਕਾ 'ਚ ਖ਼ੂਨੀ ਹੈਲੋਵੀਨ ਵੀਕੈਂਡ: ਡਲਾਸ ਤੋਂ...

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੋਈ ਮੈਨੂੰ ਰੋਕ ਕੇ ਦਿਖਾਵੇ... 20 ਦਸੰਬਰ ਤੱਕ ਇੱਥੇ ਹੀ ਹਾਂ! ਕੰਸਰਟ ਦੌਰਾਨ ਦਿਲਜੀਤ ਦੋਸਾਂਝ ਦੀ ਲਲਕਾਰ

NATIONAL News Punjabi(ਦੇਸ਼)

ਕੋਈ ਮੈਨੂੰ ਰੋਕ ਕੇ ਦਿਖਾਵੇ... 20 ਦਸੰਬਰ ਤੱਕ ਇੱਥੇ ਹੀ ਹਾਂ! ਕੰਸਰਟ ਦੌਰਾਨ ਦਿਲਜੀਤ ਦੋਸਾਂਝ ਦੀ ਲਲਕਾਰ

  • Edited By Rajwinder Kaur,
  • Updated: 31 Oct, 2026 09:00 AM
National
diljit dosanjh punjabi singer delhi concert
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "ਔਰਾ ਵਰਲਡ ਟੂਰ" ਨੂੰ ਲੈ ਕੇ ਚਰਚਾ ਵਿਚ ਹਨ। ਇਸ ਦੌਰਾਨ ਉਨ੍ਹਾਂ ਦਾ ਦਿੱਲੀ ਵਿਚ ਪਹਿਲਾ ਸੰਗੀਤ ਸਮਾਰੋਹ ਜੇਐਲਐਨ ਸਟੇਡੀਅਮ ਵਿੱਚ ਹੋਇਆ, ਜਿਸ ਵਿਚ 80 ਹਜ਼ਾਰ ਤੋਂ ਵੱਧ ਲੋਕ ਆਏ ਹਨ। ਇਸ ਸ਼ੋਅ ਦੀਆਂ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਮੌਕੇ ਸੁਰੱਖਿਆਂ ਨੂੰ ਲੈ ਕੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਸ ਸ਼ੋਅ ਨੂੰ ਰੋਕਣ ਲਈ ਉਨ੍ਹਾਂ ਦੇ ਵਿਰੋਧੀਆਂ ਵਲੋਂ ਬਹੁਤ ਕੋਸ਼ਿਸ਼ਾਂ ਕੀਤੀਆਂ ਗਈਆਂ, ਜਿਸ ਦੇ ਬਾਵਜੂਦ ਇਸ ਸ਼ੋਅ ਨੂੰ ਮਨਜ਼ੂਰੀ ਮਿਲ ਗਈ।

ਇਹ ਵੀ ਪੜ੍ਹੋ : ਜਾਣੋ ਕਦੋਂ ਮਨਾਏ ਜਾਣਗੇ ਧਨਤੇਰਸ, ਦੀਵਾਲੀ, ਭਾਈ ਦੂਜ, ਛਠ ਪੂਜਾ ਸਣੇ ਹੋਰ ਤਿਉਹਾਰ, ਪੜ੍ਹ ਲਓ ਪੂਰੀ ਖ਼ਬਰ

 

 
 
 
 
 
View this post on Instagram
 
 
 
 
 
 
 
 
 
 
 

A post shared by Sweety✨ (@chaotic.sweety)

"ਔਰਾ ਵਰਲਡ ਟੂਰ" ਦੌਰਾਨ ਦਿੱਲੀ ਵਿਚ ਹੋਏ ਆਪਣੇ ਪਹਿਲੇ ਕੰਸਰਟ ਦੌਰਾਨ ਲਾਇਵ ਹੋ ਕੇ ਦਿਲਜੀਤ ਦੋਸਾਂਝ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, "ਇਹ ਮੇਰਾ ਪਹਿਲਾ ਸ਼ੋਅ ਹੈ। ਮੈਨੂੰ ਅਤੇ ਇਸ ਸ਼ੋਅ ਨੂੰ ਰੋਕਣ ਦੀਆਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਫਿਰ ਵੀ, ਮੈਂ 20 ਦਸੰਬਰ ਤੱਕ ਭਾਰਤ ਵਿੱਚ ਹਾਂ। ਕੋਈ ਮੈਨੂੰ ਰੋਕ ਕੇ ਦਿਖਾਵੇਂ...। ​​ਮੈਂ ਬਾਕੀ ਸਾਰੇ ਸ਼ੋਅ ਪੂਰੇ ਕਰਨ ਤੋਂ ਬਾਅਦ ਹੀ ਜਾਵਾਂਗਾ। ਜਿਹੜੇ ਮਾਈ ਦੇ ਲਾਲ ਵਿਚ ਹਿੰਮਤ ਹੈ ਤਾਂ ਰੋਕ ਕੇ ਦਿਖਾਵੇ। ਮੈਂ ਪੰਜਾਬ ਤੋਂ ਹਾਂ।" ਦੱਸ ਦੇਈਏ ਕਿ ਗਾਇਕ ਦਿਲਜੀਤ ਦੋਸਾਂਝ ਨੇ ਆਪਣੇ ਦਿੱਲੀ ਕੰਸਰਟ ਦੌਰਾਨ ਇਕ ਹੋਰ ਵੱਡਾ ਬਿਆਨ ਦਿੱਤਾ ਹੈ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। 

ਇਹ ਵੀ ਪੜ੍ਹੋ : ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿਣਗੇ ਬੰਦ, ਚੈਕ ਕਰੋ ਸੂਬਿਆਂ ਦੀ ਸੂਚੀ

 

🚨 Diljit Dosanjh hits back at CJP and Dipke during his Delhi concert! Addressing the controversy before a crowd of over 70,000 at JLN Stadium, Diljit took a pointed swipe at his critics: “Punjabion ko naa sikhaao kaise ladayiaan ladi jaati hain.” A clear response to the backlash over his earlier remark: “I’m an artist, bro. Keep me away from protests.” 🔥

— Oxomiya Jiyori 🇮🇳 (@SouleFacts) October 31, 2026

ਇਸ ਸ਼ੋਅ ਦੌਰਾਨ ਦਿਲਜੀਤ ਨੇ ਜਸਵੰਤ ਸਿੰਘ ਖਾਲੜਾ 'ਤੇ ਆਧਾਰਿਤ ਫ਼ਿਲਮ "ਸਤਲੁਜ" 'ਤੇ ਆਪਣਾ ਗੁੱਸਾ ਜ਼ਾਹਰ ਕੀਤਾ। ਕਿਸੇ ਦਾ ਨਾਮ ਲਏ ਬਿਨਾਂ ਉਨ੍ਹਾਂ ਨੇ ਨਿਸ਼ਾਨਾ ਸਾਧਦੇ ਕਿਹਾ, "ਪੰਜਾਬੀਆਂ ਨੂੰ ਲੜਾਈਆਂ ਲੜਨਾ ਨਾ ਸਿਖਾਓ। ਜਸਵੰਤ ਸਿੰਘ ਖਾਲੜਾ ਉਸ ਵਿਅਕਤੀ ਦਾ ਮਜ਼ਾਕ ਉਡਾ ਰਹੇ ਹਨ ਜਿਸਨੇ ਇੰਨੀਆਂ ਲੜਾਈਆਂ ਲੜੀਆਂ। ਅਸੀਂ ਉਸ ਫਿਲਮ ਲਈ ਬਹੁਤ ਲੰਬੇ ਸਮੇਂ ਤੱਕ ਲੜੇ। ਮੈਂ ਚੁੱਪ ਰਹਿੰਦਾ ਹਾਂ; ਮੈਂ ਸਾਰਿਆਂ ਨੂੰ ਪਿਆਰ ਕਰਦਾ ਹਾਂ। ਜੇ ਕੋਈ ਸਾਨੂੰ ਨਫ਼ਰਤ ਕਰਦਾ ਹੈ, ਤਾਂ ਇਹ ਠੀਕ ਹੈ; ਸਾਡੇ ਕੋਲ ਸਿਰਫ਼ ਸਾਰਿਆਂ ਲਈ ਪਿਆਰ ਹੈ।"

ਇਹ ਵੀ ਪੜ੍ਹੋ : 10 ਹਜ਼ਾਰ ਰੁਪਏ ਤਨਖ਼ਾਹ, ਖਾਤੇ 'ਚ ਆ ਗਏ 1 ਲੱਖ ਕਰੋੜ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Diljit Dosanjh
  • Punjabi singer
  • Delhi Concert
  • Jaswant Singh Khalra
  • Video
  • show
  • ਕੰਸਰਟ
  • ਦਿਲਜੀਤ ਦੋਸਾਂਝ

ਅੱਜ ਦਾ ਦਿਨ ਇਨ੍ਹਾਂ ਰਾਸ਼ੀਆਂ ਲਈ 'ਵਰਦਾਨ' ! ਬਣਨਗੇ ਧਨ ਲਾਭ ਦੇ ਯੋਗ

NEXT STORY

Stories You May Like

  • delhi concert  diljit says   see you on october 30th
    "30 ਅਕਤੂਬਰ ਨੂੰ ਮਿਲਦੇ ਹਾਂ"; ਦਿੱਲੀ ਕੰਸਰਟ ਲਈ ਮਨਜ਼ੂਰੀ ਮਿਲਣ 'ਤੇ ਬੋਲੇ ਦਿਲਜੀਤ ਦੋਸਾਂਝ
  • diljit dosanjh s indirect jibe at cjp at delhi concert
    "ਪੰਜਾਬੀਆਂ ਨੂੰ ਨਾ ਸਿਖਾਓ, ਲੜਾਈਆਂ ਕਿਵੇਂ ਲੜੀਆਂ ਜਾਂਦੀਆਂ ਹਨ": ਦਿੱਲੀ ਕੰਸਰਟ 'ਚ ਗਰਜੇ ਦਿਲਜੀਤ ਦੋਸਾਂਝ
  • mumbai mayor  s office  bachchan home  diljit dosanjh  s concert
    ਦਿਲਜੀਤ ਦੋਸਾਂਝ ਦੇ ਕੰਸਰਟ ਤੇ ਬਿੱਗ ਬੀ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
  • school  punjab legislative assembly  diljit dosanjh
    ਚੰਡੀਗੜ੍ਹ-ਮੋਹਾਲੀ ਦੇ ਸਕੂਲਾਂ, ਪੰਜਾਬ ਵਿਧਾਨ ਸਭਾ ਤੇ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • construction work banned in delhi ncr from november 5 to 20
    ਦਿੱਲੀ-ਐੱਨ. ਸੀ. ਆਰ. ’ਚ 5 ਤੋਂ 20 ਨਵੰਬਰ ਤੱਕ ਉਸਾਰੀ ਕਾਰਜਾਂ ’ਤੇ ਰੋਕ
  • land worth rs 20 crore given to yusuf pathan
    ਯੂਸੁਫ਼ ਪਠਾਨ ਨੂੰ 20 ਕਰੋੜ ਰੁਪਏ ਦੀ ਜ਼ਮੀਨ 5.5 ਕਰੋੜ ’ਚ, ਇਸ ਨੂੰ ਲੈ ਕੇ ਗੁਜਰਾਤ ਸਰਕਾਰ ਨਾਲ ਸੀ ਵਿਵਾਦ
  • bihar  begusarai  river  20 people  boat
    ਬਿਹਾਰ ਦੇ ਬੇਗੂਸਰਾਏ 'ਚ ਵੱਡਾ ਹਾਦਸਾ: ਨਦੀ 'ਚ ਪਲਟੀ 20 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ
  • pakistan and  maldives signed 20 memoranda of understanding
    ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pilibhit voter list controversy
      ਪੀਲੀਭੀਤ ਵੋਟਰ ਸੂਚੀ ਵਿਵਾਦ : ਚੋਣ ਕਮਿਸ਼ਨ ਨੇ 2 ਵੋਟਰ ਰਜਿਸਟ੍ਰੇਸ਼ਨ ਅਧਿਕਾਰੀਆਂ...
    • delhi airport  drug  seized
      ਦਿੱਲੀ ਹਵਾਈ ਅੱਡੇ ’ਤੇ 5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ
    • narendra modi india poverty historic decline world bank report
      ਭਾਰਤ 'ਚ ਗਰੀਬੀ 'ਚ ਇਤਿਹਾਸਕ ਗਿਰਾਵਟ : PM ਮੋਦੀ ਨੇ ਵਿਸ਼ਵ ਬੈਂਕ ਦੀ ਰਿਪੋਰਟ...
    • hotel  room  cleanliness  people  hospital  police
      ਹੋਟਲ ਦੇ ਚੈਂਬਰ 'ਚ ਸਫ਼ਾਈ ਕਰਨ ਗਏ 4 ਲੋਕਾਂ ਦੀ ਗਈ ਜਾਨ ! ਬਚਾਉਣ ਗਏ 2 ਹੋਰਾਂ...
    • market  drains  garbage  gold  soil
      ਨਾਲੀਆਂ 'ਚੋਂ ਨਿਕਲ ਰਿਹਾ 'ਸੋਨਾ' ! ਦੂਰੋਂ-ਦੂਰੋਂ ਕੂੜੇ ਦੇ ਢੇਰ ਫਰੋਲਣ ਆਉਂਦੇ...
    • november  rashifal  rain of money  job
      3 ਨਵੰਬਰ ਤੋਂ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਖੁੱਲ੍ਹਣਗੇ ਤਰੱਕੀ ਦੇ ਨਵੇਂ ਰਾਹ !...
    • railway minister  ashwini vaishnaw  vande bharat sleeper express
      ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ...
    • murders elderly mother
      ਪੁੱਤ ਹੋਇਆ ਕੁਪੁੱਤ ! ਸ਼ਰਾਬ ਲਈ ਪੈਸੇ ਨਾ ਦੇਣ ’ਤੇ ਬਜ਼ੁਰਗ ਮਾਂ ਦਾ ਕਰ 'ਤਾ ਕਤਲ
    • home  child  stray dog  hospital  treatment
      ਘਰ ਦੇ ਬਾਹਰ ਖੇਡ ਰਹੇ 4 ਸਾਲਾ ਬੱਚੇ 'ਤੇ ਆਵਾਰਾ ਕੁੱਤੇ ਨੇ ਕੀਤਾ ਹਮਲਾ, ਇਲਾਜ...
    • accident occurs at kolkata airport
      ਅਕਾਸਾ ਏਅਰ ਦੇ ਜਹਾਜ਼ ਦਾ ਪਿਛਲਾ ਹਿੱਸਾ ਜ਼ਮੀਨ ਨਾਲ ਟਕਰਾਇਆ; ਕੋਲਕਾਤਾ ਹਵਾਈ ਅੱਡੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +