ਐਂਟਰਟੇਨਮੈਂਟ ਡੈਸਕ : ਪੰਡਿਤਰਾਓ ਨੇ ਗਲੋਬਲ ਸਟਾਰ ਦਿਲਜੀਤ ਦੋਸਾਂਝ ਨੂੰ 26 ਅਕਤੂਬਰ 2024 ਨੂੰ ਦਿੱਲੀ ਦੇ ਸ਼ੋਅ 'ਚ ਅਲਕੋਹਲ ਅਤੇ ਗਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਲਈ ਕਾਨੂੰਨੀ ਨੋਟਿਸ ਜਾਰੀ ਕੀਤਾ। ਪੰਡਿਤਰਾਓ ਦਾ ਕਹਿਣਾ ਹੈ ਕਿ ਜੇਕਰ ਦਿਲਜੀਤ ਦੋਸਾਂਝ ਪੱਗ ਬੰਨ੍ਹ ਕੇ ਅਜਿਹੇ ਮਾੜੇ ਗੀਤ ਗਾਉਂਦਾ ਹੈ ਤਾਂ ਉਹ ਇਸ ਮਾਮਲੇ ਨੂੰ ਅਦਾਲਤ 'ਚ ਲੈ ਕੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਖ਼ਾਸ ਦੇਸੀ ਇਲਾਜ
ਪੰਡਿਤਰਾਓ ਦਾ ਕਹਿਣਾ ਹੈ ਕਿ ਉਹ ਦਸਤਾਰ ਦੀ ਸ਼ਾਨ ਲਈ ਲੜ ਰਹੇ ਹਨ। ਉਹ ਸਾਫ਼ ਸੁਥਰੇ ਗੀਤਾਂ ਲਈ ਲੜ ਰਿਹਾ ਹੈ। ਜੇਕਰ ਕੋਈ ਵੀ ਆਪਣੀ ਗਾਣਿਆਂ 'ਚ ਸ਼ਰਾਬ ਜਾਂ ਗਨ ਕਲਚਰ ਨੂੰ ਪ੍ਰਮੋਟ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਤ੍ਰਿਪੁਰਾ ਰਾਈਫਲਜ਼ ਦੇ ਜਵਾਨ ਨੇ ਡਿਊਟੀ ਦੌਰਾਨ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ
NEXT STORY