Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    4:41:48 PM

  • america iran conflixt

    ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ...

  • japan to america stock markets are in turmoil a miracle happened in india

    ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ...

  • sachin pilot will stay in punjab for 5 days from tomorrow

    ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ,...

  • important news traveling in government buses

    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਦਿਲਜੀਤ ਦੀ PM ਮੋਦੀ ਨਾਲ ਮੁਲਾਕਾਤ ਦੌਰਾਨ ਬਣਾਏ ਚਿੰਨ੍ਹ ਨੇ ਛੇੜ 'ਤੇ ਮੁੜ ਚਰਚੇ

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਦੀ PM ਮੋਦੀ ਨਾਲ ਮੁਲਾਕਾਤ ਦੌਰਾਨ ਬਣਾਏ ਚਿੰਨ੍ਹ ਨੇ ਛੇੜ 'ਤੇ ਮੁੜ ਚਰਚੇ

  • Edited By Sunita,
  • Updated: 02 Jan, 2025 03:21 PM
Entertainment
diljit s sign made during his meeting with pm modi sparks controversy again
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਭਾਰਤ 'ਚ ਹੀ ਨਹੀਂ ਵਿਦੇਸ਼ਾਂ 'ਚ ਵੀ ਬਹੁਤ ਸਾਰੇ ਪ੍ਰਸ਼ੰਸਕ ਹਨ। ਪ੍ਰਸ਼ੰਸਕ ਉਸ ਦੇ ਗਾਏ ਗੀਤਾਂ 'ਤੇ ਨੱਚਣ ਲਈ ਹਮੇਸ਼ਾ ਤਿਆਰ ਰਹਿੰਦੇ ਹਨ ਅਤੇ ਜਦੋਂ ਗੱਲ ਕੰਸਰਟ ਦੀ ਆਉਂਦੀ ਹੈ ਤਾਂ ਉਹ ਟਿਕਟਾਂ ਦੇ ਪੈਸੇ ਦੇਣ ਦੀ ਵੀ ਪਰਵਾਹ ਨਹੀਂ ਕਰਦੇ। ਹੁਣ ਇਕ ਵਾਰ ਮੁੜ ਦਿਲਜੀਤ ਦੋਸਾਂਝ ਸੁਰਖੀਆਂ 'ਚ ਆ ਗਏ ਹਨ ਪਰ ਇਸ ਵਾਰ ਕਿਸੇ ਸ਼ੋਅ ਨੂੰ ਲੈ ਕੇ ਨਹੀਂ ਸਗੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਕਾਰਨ। ਦਰਅਸਲ, ਬੀਤੀ ਰਾਤ ਦਿਲਜੀਤ ਦੋਸਾਂਝ ਨੇ ਪੀ. ਐੱਮ. ਮੋਦੀ ਨਾਲ ਮੁਲਾਕਾਤ ਕੀਤੀ।

PunjabKesari

ਇਸ ਦੌਰਾਨ ਦੀਆਂ ਤਸਵੀਰਾਂ  ਤੇ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਦੀ ਇਕ ਵੀਡੀਓ 'ਚ ਦਿਲਜੀਤ ਦੇ ਬੈਠਣ ਦੇ ਤਰੀਕੇ ਨੇ ਸਾਰਿਆਂ ਨੂੰ ਆਪਣੇ ਵੱਲ ਆਕਰਸ਼ਿਤ ਕੀਤਾ। ਕਿਹਾ ਜਾਂਦਾ ਹੈ ਕਿ ਜਿਹੜੇ ਪੋਜ਼ 'ਚ ਦਿਲਜੀਤ ਬੈਠੇ ਸਨ ਅਤੇ ਹੱਥਾਂ ਨਾਲ ਜੋ ਸਾਈਨ ਬਣਾਇਆ ਉਹ ਇਲੁਮਿਨਾਤੀ ਦਾ ਸਾਈਨ ਹੈ। ਦਿਲਜੀਤ ਦੋਸਾਂਝ ਬਾਰੇ ਅਕਸਰ ਕਿਹਾ ਜਾਂਦਾ ਹੈ ਕਿ ਉਹ ਇਲੁਮਿਨਾਤੀ ਭਾਈਚਾਰੇ ਨਾਲ ਜੁੜੇ ਹੋਏ ਹਨ। ਇਸ ਦੌਰਾਨ ਦਿਲਜੀਤ ਨੇ ਹੱਥਾਂ ਨਾਲ ਜਿਹੜੇ ਚਿੰਨ੍ਹ ਬਣਾਏ ਉਨ੍ਹਾਂ ਨੂੰ ਇਲੁਮਿਨਾਤੀ ਨਾਲ ਜੋੜਿਆ ਜਾ ਰਿਹਾ ਹੈ।

PunjabKesari

ਜੀ ਹਾਂ, ਦਿਲਜੀਤ ਪੂਰੀ ਵੀਡੀਓ 'ਚ PM ਮੋਦੀ ਨਾਲ ਇਕ ਹੀ ਪੋਜ਼ 'ਚ ਬੈਠੇ ਰਹੇ।  PM ਮੋਦੀ ਨੇ ਇੰਸਟਾਗ੍ਰਾਮ ’ਤੇ ਦੋਵਾਂ ਦੀ ਗੱਲਬਾਤ ਦਾ ਇਕ ਛੋਟਾ ਕਲਿੱਪ ਸਾਂਝਾ ਕਰਦੇ ਹੋਏ ਕਿਹਾ ‘ਇਕ ਬਹੁਤ ਹੀ ਯਾਦਗਾਰ ਗੱਲਬਾਤ।’ ਉਨ੍ਹਾਂ ਨੇ ਐਕਸ ’ਤੇ ਇਕ ਪੋਸਟ ’ਚ ਕਿਹਾ, ‘ਦਿਲਜੀਤ ਦੋਸਾਂਝ ਨਾਲ ਇਕ ਸ਼ਾਨਦਾਰ ਗੱਲਬਾਤ। ਉਹ ਅਸਲ ’ਚ ਬਹੁਪੱਖੀ ਯੋਗਤਾ ਦੇ ਧਨੀ ਹਨ। ਅਸੀਂ ਸੰਗੀਤ, ਸੱਭਿਆਚਾਰ ਤੇ ਕਈ ਚੀਜ਼ਾਂ ’ਤੇ ਗੱਲਬਾਤ ਕੀਤੀ।’

PunjabKesari

ਦੋਵਾਂ ਵਿਚਾਲੇ ਹੋਈ ਗੱਲਬਾਤ ਨੂੰ ਦੋਸਾਂਝਾਵਾਲੇ ਨੇ ਵੀ ਆਪਣੇ ਇੰਸਟਾਗ੍ਰਾਮ ’ਤੇ ਸ਼ੇਅਰ ਕੀਤਾ ਹੈ। ਇਸ ਮੁਲਾਕਾਤ ’ਚ ਮੋਦੀ ਨੇ ਦਿਲਜੀਤ ਨੂੰ ਕਿਹਾ, ‘ਭਾਰਤ ਦੇ ਪਿੰਡ ਦਾ ਇਕ ਮੁੰਡਾ, ਜਦੋਂ ਦੁਨੀਆ ’ਚ ਨਾਂ ਰੋਸ਼ਨ ਕਰਦਾ ਹੈ ਤਾਂ ਬਹੁਤ ਚੰਗਾ ਲੱਗਦਾ ਹੈ। ਤੁਹਾਡੇ ਪਰਿਵਾਰ ਨੇ ਤੁਹਾਡਾ ਨਾਂ ਦਿਲਜੀਤ ਰੱਖਿਆ ਤੇ ਤੁਸੀਂ ਲੋਕਾਂ ਦਾ ਦਿਲ ਜਿੱਤਦੇ ਹੀ ਜਾ ਰਹੇ ਹੋ।’ ਦਿਲਜੀਤ ਕਹਿੰਦੇ ਹਨ, ‘ਅਸੀਂ ਪੜ੍ਹਦੇ ਸੀ ਕਿ ਮੇਰਾ ਭਾਰਤ ਮਹਾਨ ਹੈ... ਪਰ ਜਦੋਂ ਮੈਂ ਭਾਰਤ ਘੁੰਮਿਆ ਤਾਂ ਮੈਨੂੰ ਪਤਾ ਲੱਗਾ ਕਿ ਸਾਡੇ ਦੇਸ਼ ਨੂੰ ਮਹਾਨ ਕਿਉਂ ਕਹਿੰਦੇ ਹਨ। ਭਾਰਤ ’ਚ ਸਭ ਤੋਂ ਵੱਡਾ ਜਾਦੂ ਯੋਗ ਹੈ।’

PunjabKesari

ਇਸ ’ਤੇ ਮੋਦੀ ਨੇ ਕਿਹਾ ਕਿ ਯੋਗ ਦਾ ਜਿਸ ਨੇ ਤਜਰਬਾ ਕੀਤਾ ਹੈ ਉਹੀ ਇਸ ਦੀ ਤਾਕਤ ਜਾਣਦਾ ਹੈ। ਦਿਲਜੀਤ ਪ੍ਰਧਾਨ ਮੰਤਰੀ ਮੋਦੀ ਦੇ ਮਾਂ ਦੇ ਪ੍ਰੇਮ ਤੇ ਗੰਗਾ ਦੇ ਪ੍ਰਤੀ ਉਨ੍ਹਾਂ ਦੀ ਆਸਥਾ ਨੂੰ ਲੈ ਕੇ ਕਹਿੰਦੇ ਹਨ ਕਿ ਤੁਸੀਂ ਜੋ ਸ਼ਬਦ ਉਨ੍ਹਾਂ ਪ੍ਰਤੀ ਆਖੇ ਉਸ ’ਚ ਸਾਫ਼ ਝਲਕਦਾ ਸੀ ਕਿ ਉਹ ਤੁਹਾਡੇ ਦਿਲ ਤੋਂ ਨਿਕਲੇ ਹਨ। ਇਸ ਤੋਂ ਬਾਅਦ ਦਿਲਜੀਤ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਤੀ ਆਪਣੀ ਸ਼ਰਧਾ ਨੂੰ ਗੀਤ ਰਾਹੀਂ ਜ਼ਾਹਰ ਕੀਤਾ। ਖ਼ਾਸ ਗੱਲ ਇਹ ਹੈ ਕਿ ਜਦ ਦਿਲਜੀਤ ਗੀਤ ਗੁਣਗੁਣਾ ਰਹੇ ਸਨ ਤਾਂ ਪ੍ਰਧਾਨ ਮੰਤਰੀ ਮੋਦੀ ਮੇਜ਼ ’ਤੇ ਉਂਗਲੀਆਂ ਨਾਲ ਉਨ੍ਹਾਂ ਨੂੰ ਤਾਲ ਦਿੰਦੇ ਨਜ਼ਰ ਆਏ।

PunjabKesari

 ਕੀ ਹੈ ਇਲੁਮਿਨਾਤੀ?
ਕਿਹਾ ਜਾਂਦਾ ਹੈ ਕਿ ਇਲੁਮਿਨਾਤੀ ਇੱਕ ਗੁਪਤ ਸਮਾਜ ਹੈ, ਜਿਸ ਦੇ ਮੈਂਬਰ ਆਪਣੀ ਹਰ ਇੱਛਾ ਪੂਰੀ ਕਰ ਸਕਦੇ ਹਨ। ਵੱਡੀਆਂ ਹਸਤੀਆਂ ਬਾਰੇ ਅਕਸਰ ਗੱਪਾਂ ਹੁੰਦੀਆਂ ਹਨ ਕਿ ਉਹ ਇਲੁਮਿਨਾਤੀ ਦੇ ਮੈਂਬਰ ਹਨ। ਕਈ ਮਸ਼ਹੂਰ ਹਸਤੀਆਂ ਦੇ ਵੀਡੀਓਜ਼ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਇਲੁਮਿਤਾਨੀ ਦਾ ਖਾਸ ਚਿੰਨ੍ਹ ਬਣਾਉਂਦੇ ਹਨ ਅਤੇ ਇਸ ਨਾਲ ਜੁੜੇ ਹੋਏ ਹਨ। ਕਈ ਯੂਜ਼ਰਸ ਦਾ ਤਾਂ ਇਹ ਵੀ ਕਹਿਣਾ ਹੈ ਕਿ ਰਿਐਲਿਟੀ ਸ਼ੋਅ 'ਬਿੱਗ ਬੌਸ' ਦਾ ਲੋਗੋ, ਜੋ ਕਿ ਤਿਕੋਣ 'ਚ ਅੱਖ ਹੈ, ਵੀ ਇਲੁਮਿਨਾਤੀ ਦਾ ਪ੍ਰਤੀਕ ਹੈ, ਹਾਲਾਂਕਿ ਇਹ ਇਲੁਮਿਨਾਤੀ ਹੈ ਜਾਂ ਨਹੀਂ, ਇਸ ਨੂੰ ਅਜੇ ਵੀ ਰਹੱਸ ਮੰਨਿਆ ਜਾ ਰਿਹਾ ਹੈ।

PunjabKesari

ਕੀ ਦਿਲਜੀਤ ਵੀ ਹੈ ਇਲੁਮਿਨਾਤੀ ਦਾ ਹਿੱਸਾ ਹੈ?
ਦਿਲਜੀਤ ਦੇ ਕਈ ਵੀਡੀਓਜ਼ ਇੰਟਰਨੈੱਟ 'ਤੇ ਵਾਇਰਲ ਹੁੰਦੇ ਰਹਿੰਦੇ ਹਨ, ਜਿਸ 'ਚ ਉਹ ਆਪਣੇ ਹੱਥਾਂ ਨਾਲ ਤਿਕੋਣ ਦਾ ਚਿੰਨ੍ਹ ਬਣਾਉਂਦੇ ਨਜ਼ਰ ਆਉਂਦੇ ਹਨ। ਹਾਲਾਂਕਿ ਸਿਡਨੀ 'ਚ ਇਕ ਸੰਗੀਤ ਸਮਾਰੋਹ ਦੌਰਾਨ ਦਿਲਜੀਤ ਨੇ ਕਿਹਾ ਸੀ ਕਿ ਉਸ ਨੇ ਆਪਣੇ ਹੱਥਾਂ ਨਾਲ ਜੋ ਨਿਸ਼ਾਨ ਬਣਾਇਆ ਸੀ, ਉਹ ਤਾਜ ਚੱਕਰ ਦਾ ਨਿਸ਼ਾਨ ਸੀ। ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਅਮਰੀਕੀ ਅਦਾਕਾਰਾ ਐਂਜਲੀਨਾ ਜੋਲੀ ਅਤੇ ਪੌਪ ਸਟਾਰ ਬੇਯੋਨਸੇ ਨੂੰ ਵੀ ਇਸ ਦੇ ਮੈਂਬਰ ਕਿਹਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਐਂਜਲੀਨਾ ਦੀ ਫ਼ਿਲਮ 'ਟੌਮ ਰੇਡਰ' ਦੀ ਕਹਾਣੀ ਵੀ ਇਲੁਮਿਨਾਤੀ 'ਤੇ ਆਧਾਰਿਤ ਸੀ।

PunjabKesari
ਹਾਲੀਵੁੱਡ ਪੌਪਸਟਾਰ ਬੇਯੋਨਸੇ ਨੂੰ ਵੀ ਇੱਕ ਮੈਂਬਰ ਮੰਨਿਆ ਜਾਂਦਾ ਹੈ ਕਿਉਂਕਿ ਸੰਗੀਤ ਸਮਾਰੋਹਾਂ ਦੌਰਾਨ ਉਹ ਅਤੇ ਉਸ ਦੇ ਪਤੀ ਜੇਜੀ ਕਈ ਵਾਰ ਵਿਸ਼ੇਸ਼ ਚਿੰਨ੍ਹ ਬਣਾਉਂਦੇ ਹਨ, ਜੋ ਇਲੁਮਿਨਾਤੀ ਨਾਲ ਜੁੜੇ ਹੁੰਦੇ ਹਨ। ਗਾਇਕ ਰਿਹਾਨਾ ਦੇ ਵੀ ਇਸੇ ਤਰ੍ਹਾਂ ਦੇ ਸੰਕੇਤ ਬਣਾਉਣ ਦੇ ਵੀਡੀਓ ਵਾਇਰਲ ਹੁੰਦੇ ਹਨ ਪਰ ਇਹ ਕੀ ਹੈ, ਅਜੇ ਵੀ ਇੱਕ ਰਹੱਸ ਹੈ। ਅਮਰੀਕਾ ਦੇ ਰਾਸ਼ਟਰੀ ਡੋਨਾਲਡ ਟਰੰਪ ਨੂੰ ਅਕਸਰ ਚੋਣ ਰੈਲੀਆਂ ਦੌਰਾਨ ਇਸ ਯੋਗ ਮੁਦਰਾ ਦਾ ਚਿੰਨ੍ਹ ਬਣਾਉਂਦੇ ਹੋਏ ਵੇਖਿਆ ਹੈ। ਲੋਕ ਤਾਂ ਇਥੋਂ ਤੱਕ ਵੀ ਆਖਦੇ ਹਨ ਕਿ ਟਰੰਪ ਨੂੰ ਇਲੁਮਿਨਾਤੀ ਹੀ ਚੋਣਾਂ 'ਚ ਜਿੱਤਾਉਂਦੀ ਹੈ। ਇਲੁਮਿਨਾਤੀ ਵਿਸ਼ਵ ਪੱਧਰ 'ਤੇ ਚਰਚਾ ਦਾ ਵਿਸ਼ਾ ਹੈ ਪਰ ਇਸ 'ਚ ਕਿੰਨੀ ਸੱਚਾਈ ਹੈ ਇਸ ਬਾਰੇ ਕੋਈ ਪੁਖਤਾ ਜਾਣਕਾਰੀ ਨਹੀਂ ਹੈ। 
 

  • Prime Minister
  • Narendra Modi
  • Diljit Dosanjh
  • Controversy

ਕੈਂਸਰ ਤੋਂ ਜੰਗ ਹਾਰੇ ਮਸ਼ਹੂਰ ਡਾਇਰੈਕਟਰ

NEXT STORY

Stories You May Like

  • pm narendra modi  meeting cm nayab saini
    PM ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਇਤਿਹਾਸਕ ਅਤੇ ਪ੍ਰੇਰਨਾਦਾਇਕ: CM ਨਾਇਬ ਸੈਣੀ
  • pm modi to meet the indian contingent for the asian games on thursday
    PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ
  • india  cultural heritage  pm modi
    ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM ਮੋਦੀ
  • indian pilot smit machchhar  pm modi  hero
    ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ ਜਾਨ ! PM ਮੋਦੀ ਨੇ ਕਿਹਾ- 'Hero'
  • pm modi  delhi  temple  prayer
    PM ਮੋਦੀ ਨੇ ਚੁਣੇ ਪ੍ਰਤੀਨਿਧੀ ਵਜੋਂ 25 ਸਾਲ ਪੂਰੇ ਹੋਣ 'ਤੇ ਦਿੱਲੀ ਦੇ ਮੰਦਰ 'ਚ ਕੀਤੀ ਪ੍ਰਾਰਥਨਾ
  • pm modi  chennai metro inauguration
    PM ਮੋਦੀ ਨੇ 4900 ਕਰੋੜ ਨਾਲ ਬਣੇ ਚੇਨਈ ਮੈਟਰੋ ਦੇ ਪੂਨਾਮਲੀ-ਵਡਾਪਲਾਨੀ ਸੈਕਸ਼ਨ ਦਾ ਕੀਤਾ ਉਦਘਾਟਨ
  • pm modi extended greetings to the nation on navratri
    PM ਮੋਦੀ ਨੇ ਨਰਾਤਿਆਂ ਦੇ ਸ਼ੁੱਭ ਮੌਕੇ 'ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
  • pm modi congratulated the indian contingent
    PM ਮੋਦੀ ਨੇ ਏਸ਼ੀਅਨ ਖੇਡਾਂ ਦੀ ਮੁਹਿੰਮ ਤੋਂ ਬਾਅਦ ਭਾਰਤੀ ਦਲ ਨੂੰ ਦਿੱਤੀ ਵਧਾਈ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nana patekar is alive        claims famous bollywood actress
      'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਕੀਤਾ ਦਾਅਵਾ
    • 2018 defamation case  new summons issued to youtuber dhruv rathee
      2018 ਦਾ ਮਾਣਹਾਨੀ ਮਾਮਲਾ; ਯੂਟਿਊਬਰ ਧਰੁਵ ਰਾਠੀ ਨੂੰ ਨਵਾਂ ਸੰਮਨ ਜਾਰੀ
    • madhuri dixit makes history as first female host of  kon honar crorepati
      ਮਾਧੁਰੀ ਦੀਕਸ਼ਿਤ ਨੇ ਰਚਿਆ ਇਤਿਹਾਸ, ਕਵਿਜ਼ ਸ਼ੋਅ 'ਕੋਨ ਹੋਣਾਰ ਕਰੋੜਪਤੀ' ਦੀ...
    • randeep hooda recalls moments spent with john cena and director sam hargrave
      ਰਣਦੀਪ ਹੁੱਡਾ ਨੇ ਜੌਨ ਸੀਨਾ ਅਤੇ ਨਿਰਦੇਸ਼ਕ ਸੈਮ ਹਾਰਗ੍ਰੇਵ ਨਾਲ ਬਿਤਾਏ ਪਲਾਂ ਨੂੰ...
    • terence lewis enters the world of cinema
      ਟੇਰੇਂਸ ਲੁਈਸ ਦੀ ਫਿਲਮੀ ਦੁਨੀਆ 'ਚ ਐਂਟਰੀ, 'ਆਜ ਕਾ ਮਹਿਸ਼ਾਸੁਰ' ਦਾ ਪਹਿਲਾ...
    • vidya balan dazzles in a royal blue saree on the fourth day of navratri
      ਚੌਥੇ ਨਰਾਤੇ ਮੌਕੇ ਰਾਇਲ ਬਲੂ ਸਾੜੀ 'ਚ ਵਿਦਿਆ ਬਾਲਨ ਨੇ ਬਿਖੇਰਿਆ ਜਲਵਾ
    • world tv premiere of  dhurandhar  the revenge
      ਇਸ ਦਿਨ ਹੋਵੇਗਾ "ਧੁਰੰਦਰ ਦਿ ਰਿਵੇਂਜ" ਦਾ ਵਰਲਡ ਟੀਵੀ ਪ੍ਰੀਮੀਅਰ
    • rap icon tupac shakur
      "ਦੁਨੀਆ ਟੂਪੈਕ ਨੂੰ ਨਹੀਂ ਭੁੱਲੀ, ਤੈਨੂੰ ਸਜ਼ਾ ਭੁਗਤਣੀ ਪਵੇਗੀ" - 30 ਸਾਲ ਪੁਰਾਣੇ...
    • us singer millben claims cockroach janata party receiving funds from us donors
      'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...
    • sara ali khan
      100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +