Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    4:09:41 AM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • SC ਦਾ ਵੱਡਾ ਫ਼ੈਸਲਾ, ਹੁਣ 48 ਘੰਟਿਆਂ ਅੰਦਰ ਪਾਰਟੀ ਨੂੰ ਪੇਸ਼ ਕਰਨਾ ਹੋਵੇਗਾ ਉਮੀਦਵਾਰ ਦਾ ਅਪਰਾਧਕ ਰਿਕਾਰਡ

NATIONAL News Punjabi(ਦੇਸ਼)

SC ਦਾ ਵੱਡਾ ਫ਼ੈਸਲਾ, ਹੁਣ 48 ਘੰਟਿਆਂ ਅੰਦਰ ਪਾਰਟੀ ਨੂੰ ਪੇਸ਼ ਕਰਨਾ ਹੋਵੇਗਾ ਉਮੀਦਵਾਰ ਦਾ ਅਪਰਾਧਕ ਰਿਕਾਰਡ

  • Edited By Disha,
  • Updated: 10 Aug, 2021 01:45 PM
New Delhi
directive to share criminal records within 48 hours
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਰਾਜਨੀਤੀ ਦੇ ਅਪਰਾਧੀਕਰਨ 'ਤੇ ਨਕੇਲ ਕੱਸਣ ਲਈ ਆਪਣੇ ਪਹਿਲਾਂ ਦੇ ਦਿਸ਼ਾ-ਨਿਰਦੇਸ਼ਾਂ 'ਚ ਸੋਧ ਕਰਦੇ ਹੋਏ ਮੰਗਲਵਾਰ ਨੂੰ ਆਦੇਸ਼ ਦਿੱਤਾ ਕਿ ਉਮੀਦਵਾਰਾਂ ਦੇ ਨਾਮ ਦੇ ਐਲਾਨ ਦੇ 48 ਘੰਟਿਆਂ ਅੰਦਰ ਸਾਰੇ ਸਿਆਸੀ ਦਲਾਂ ਨੂੰ ਉਨ੍ਹਾਂ ਨਾਲ ਜੁੜੀ ਜਾਣਕਾਰੀ ਸਾਂਝੀ ਕਰਨੀ ਹੋਵੇਗੀ। ਜੱਜ ਰੋਹਿੰਗਟਨ ਫਲੀ ਨਰੀਮਨ ਅਤੇ ਜੱਜ ਬੀ.ਆਰ. ਗਵਈ ਦੀ ਬੈਂਚ ਨੇ ਇਸ ਸੰਬੰਧ 'ਚ ਆਪਣੇ 13 ਫਰਵਰੀ 2020 ਦੇ ਫ਼ੈਸਲੇ 'ਚ ਸੋਧ ਕੀਤਾ। ਆਪਣੇ ਪਹਿਲਾਂ ਦੇ ਫ਼ੈਸਲੇ 'ਚ ਅਦਾਲਤ ਨੇ ਸਿਆਸੀ ਦਲਾਂ ਨੂੰ ਆਪਣੇ ਉਮੀਦਵਾਰਾਂ ਦੇ ਅਪਰਾਧਕ ਰਿਕਾਰਡਜ਼ ਦਾ ਖ਼ੁਲਾਸਾ ਕਰਨ ਲਈ ਘੱਟੋ-ਘੱਟ 2 ਦਿਨ ਅਤੇ ਵੱਧ ਤੋਂ ਵੱਧ 2 ਹਫ਼ਤਿਆਂ ਦਾ ਸਮਾਂ ਦਿੱਤਾ ਸੀ ਪਰ ਅੱਜ ਇਸ 'ਚ ਸੋਧ ਕਰ ਕੇ ਇਹ ਮਿਆਦ ਵੱਧ ਤੋਂ ਵੱਧ 48 ਘੰਟੇ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਹੈਰਾਨੀਜਨਕ : ਪੜ੍ਹਾਈ ਕਰਨ ਲਈ ਕਿਹਾ ਤਾਂ 15 ਸਾਲਾ ਧੀ ਨੇ ਮਾਂ ਨੂੰ ਦਿੱਤੀ ਰੂਹ ਕੰਬਾਊ ਮੌਤ

ਅਦਾਲਤ ਨੇ ਆਪਣੇ ਫ਼ੈਸਲੇ 'ਚ ਸੋਧ ਬ੍ਰਜੇਸ਼ ਮਿਸ਼ਰਾ ਨਾਮ ਦੇ ਇਕ ਐਡਵੋਕੇਟ ਵਲੋਂ ਦਾਇਰ ਮਾਣਹਾਨੀ ਪਟੀਸ਼ਨ ਦੇ ਆਧਾਰ 'ਤੇ ਕੀਤੀ ਹੈ, ਜਿਸ 'ਚ ਦਾਅਵਾ ਕੀਤਾ ਗਿਆ ਸੀ ਕਿ ਸਿਆਸੀ ਦਲ ਪਿਛਲੇ ਸਾਲ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਨਹੀਂ ਕਰ ਰਹੇ ਹਨ। ਬੈਂਚ ਨੇ ਇਸ ਮਾਮਲੇ 'ਚ ਚੋਣ ਕਮਿਸ਼ਨ ਅਤੇ ਜੱਜ ਸੀਨੀਅਰ ਐਡਵੋਕੇਟ ਕੇ. ਵੀ. ਵਿਸ਼ਵਨਾਥਨ ਦੀਆਂ ਦਲੀਲਾਂ ਸੁਣੀਆਂ ਸਨ ਅਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ ਦਾ ਮੁੱਖ ਬਿੰਦੂ ਸੀ ਕਿ 2020 ਦੇ ਫ਼ੈਸਲੇ 'ਤੇ ਪੂਰੀ ਤਰ੍ਹਾਂ ਅਮਲ ਨਾ ਕਰਨ ਵਾਲੇ ਸਿਆਸੀ ਦਲਾਂ ਨਾਲ ਕਿਵੇਂ ਨਿਪਟਿਆ ਜਾਵੇ ਅਤੇ ਉਨ੍ਹਾਂ ਨੂੰ ਕੀ ਸਜ਼ਾ ਦਿੱਤੀ ਜਾਵੇ? ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਮਕਸਦ ਰਾਜਨੀਤੀ 'ਚ ਅਪਰਾਧੀਕਰਨ ਨੂੰ ਘੱਟ ਕਰਨਾ ਹੈ। ਅਦਾਲਤ ਨੇ ਫਰਵਰੀ 2020 ਦੇ ਫ਼ੈਸਲੇ ਦੇ ਪੈਰਾ 4.4 'ਚ ਸਾਰੇ ਦਲਾਂਨੂੰ ਆਦੇਸ਼ ਦਿੱਤਾ ਸੀ ਕਿ ਉਮੀਦਵਾਰਾਂ ਦੀ ਚੋਣ ਦੇ 48 ਘੰਟਿਆਂ ਦੇ ਅੰਦਰ ਜਾਂ ਨਾਮਜ਼ਦਗੀ ਦਾਖ਼ਲ ਕਰਨ ਦੀ ਪਹਿਲੀ ਤਾਰੀਖ਼ ਤੋਂ ਘੱਟੋ-ਘੱਟ 2 ਹਫ਼ਤੇ ਪਹਿਲਾਂ ਉਨ੍ਹਾਂ ਦਾ ਵੇਰਵਾ ਪ੍ਰਕਾਸ਼ਿਤ ਕਰਨਾ ਹੋਵੇਗਾ। ਸੁਣਵਾਈ ਦੌਰਾਨ ਚੋਣ ਕਮਿਸ਼ਨ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਉਮੀਦਵਾਰਾਂ ਦੇ ਅਪਰਾਧਕ ਇਤਿਹਾਸ ਦਾ ਖ਼ੁਲਾਸਾ ਨਹੀਂ ਕਰਨ ਵਾਲੀਆਂ ਪਾਰਟੀਆਂ ਦੇ ਚੋਣ ਚਿੰਨ੍ਹ ਨੂੰ ਫ੍ਰੀਜ ਜਾਂ ਮੁਅੱਤਲ ਰੱਖਿਆ ਜਾਵੇ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ ਦੀ ਤਾਕਤ, ਵਾਇਰਲ ਸੰਦੇਸ਼ ਨੇ ਅਨਾਥ ਭਰਾ-ਭੈਣ ਨੂੰ ਦਿੱਤਾ ਨਵਾਂ ਜੀਵਨ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Supreme Court
  • Candidates
  • Criminal Records
  • Election Commission
  • ਸੁਪਰੀਮ ਕੋਰਟ
  • ਉਮੀਦਵਾਰ
  • ਅਪਰਾਧਕ ਰਿਕਾਰਡ
  • ਚੋਣ ਕਮਿਸ਼ਨ

ਮਰ ਗਈ ਇਨਸਾਨੀਅਤ: 10 ਸਾਲ ਤੱਕ ਜੰਜ਼ੀਰਾਂ ’ਚ ਕੈਦ ਰਿਹਾ ਸ਼ਖ਼ਸ, ਪਰਿਵਾਰ ਕਰਦਾ ਰਿਹੈ ਜਾਨਵਰਾਂ ਵਾਂਗ ਸਲੂਕ

NEXT STORY

Stories You May Like

  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Orange Alert ਜਾਰੀ
  • farmers electricity bills worth rs 48 000 crore will be waived
    Good News ! ਕਿਸਾਨਾਂ ਦਾ 48 ਹਜ਼ਾਰ ਕਰੋੜ ਦਾ ਬਿਜਲੀ ਬਿੱਲ ਹੋਵੇਗਾ ਮੁਆਫ, CM ਫੜਨਵੀਸ ਨੇ ਕੀਤਾ ਐਲਾਨ
  • sir reunites siblings separated for 48 years
    ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ ਭਰਾ, ਗਲਵੱਕੜੀ ਪਾ ਹੋਏ ਭਾਵੁਕ
  • heat as high as 48 degrees in a temperature
    35 ਡਿਗਰੀ ਤਾਪਮਾਨ ’ਚ 48 ਡਿਗਰੀ ਵਰਗਾ ਸੇਕ: ਸਕੂਲੀ ਬੱਚਿਆਂ ਲਈ ਆਫ਼ਤ ਬਣੀ ਅੱਤ ਦੀ ਹੁੰਮਸ
  • change school syllabus
    ਬਦਲ ਜਾਵੇਗਾ ਸਕੂਲਾਂ ਦਾ SYLLABUS, ਹੁਣ ਇਹ ਵਿਸ਼ਾ ਹੋਵੇਗਾ ਲਾਜ਼ਮੀ, ਕੇਂਦਰ ਨੇ SC ਨੂੰ ਦਿੱਤਾ ਹਲਫਨਾਮਾ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • bhojshala dispute  muslim side  petition  sc
    ਭੋਜਸ਼ਾਲਾ ਵਿਵਾਦ: ਮੁਸਲਿਮ ਪੱਖ ਦੀ ਪਟੀਸ਼ਨ 'ਤੇ SC ਨੇ ASI ਅਤੇ MP ਸਰਕਾਰ ਤੋਂ ਮੰਗਿਆ ਜਵਾਬ
  • sc dismisses plea challenging crz clearance for 2 new floors at srk s mannat
    ਸ਼ਾਹਰੁਖ ਦੇ ਬੰਗਲੇ 'ਮੰਨਤ' ਨੂੰ ਲੈ ਕੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਵਿਰੋਧੀਆਂ ਨੂੰ ਲੱਗਿਆ ਝਟਕਾ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • punjab weather forcast
      ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ ਜਾਰੀ, ਕਈ ਥਾਈਂ ਸਕੂਲਾਂ 'ਚ...
    • neet case first day of hearing in fast track court postponed
      ਨੀਟ ਮਾਮਲਾ : ਫਾਸਟ ਟ੍ਰੈਕ ਕੋਰਟ ’ਚ ਪਹਿਲੇ ਦਿਨ ਸੁਣਵਾਈ ਟਲੀ, ਸੀ. ਬੀ. ਆਈ....
    • supreme court strict on ram temple
      ਰਾਮ ਮੰਦਰ ਦੇ ਚੜ੍ਹਾਵੇ ਦੀ ਚੋਰੀ ਦਾ ਮਾਮਲੇ 'ਚ ਸੁਪਰੀਮ ਕੋਰਟ ਸਖਤ, 2 ਹਫ਼ਤਿਆਂ...
    • i am a street fighter  dharmendra pradhan
      ਸਟ੍ਰੀਟ ਫਾਈਟਰ ਹਾਂ, ਏ. ਸੀ. ਕਮਰਿਆਂ ’ਚ ਬੈਠਣ ਵਾਲਾ ਐਕਟੀਵਿਸਟ ਨਹੀਂ : ਧਰਮਿੰਦਰ...
    • kapil sibal challenges anti defection law
      ਕਪਿਲ ਸਿੱਬਲ ਨੇ ਦਲ-ਬਦਲ ਵਿਰੋਧੀ ਕਾਨੂੰਨ ਨੂੰ ਦਿੱਤੀ ਚੁਣੌਤੀ, ਸੁਪਰੀਮ ਕੋਰਟ ਦਾ...
    • drug smuggler rams car into policemen in hyderabad
      ਹੈਦਰਾਬਾਦ ’ਚ ਨਸ਼ਾ ਸਮੱਗਲਰ ਨੇ ਪੁਲਸ ਵਾਲਿਆਂ ’ਤੇ ਚੜ੍ਹਾਈ ਕਾਰ, 3 ਮੁਲਾਜ਼ਮ...
    • famous actor leaves the world at the age of 46  sets an example after death
      46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ...
    • vijay sarkar got a big shock the court changed this decision
      ਵਿਜੇ ਸਰਕਾਰ ਨੂੰ ਲੱਗਾ ਵੱਡਾ ਝਟਕਾ ! ਅਦਾਲਤ ਨੇ ਬਦਲ ਦਿੱਤਾ ਇਹ ਫੈਸਲਾ
    • mps protest outside parliament house over lathicharge on sanitation workers
      ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਕਾਂਗਰਸ ਸੰਸਦ...
    • girl purchase accused properties bulldozer
      ਕੁੜੀ ਦੀ ਖਰੀਦ-ਫਰੋਖਤ ਕਰਨ ਵਾਲੇ ਦੋਸ਼ੀਆਂ 'ਤੇ ਪ੍ਰਸ਼ਾਸਨ ਦੀ ਕਾਰਵਾਈ, ਢਾਹ ਦਿੱਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +