Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    1:11:29 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ

NATIONAL News Punjabi(ਦੇਸ਼)

ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ

  • Edited By Rajwinder Kaur,
  • Updated: 12 Oct, 2026 03:37 PM
National
diwali 12000 rupees salary hike
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਰਾਜ ਦੇ ਲਗਭਗ 60 ਹਜ਼ਾਰ ਚੌਕੀਦਾਰਾਂ ਦੇ ਮਾਣਭੱਤੇ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ 13 ਅਕਤੂਬਰ ਨੂੰ ਬਰੇਲੀ ਪੁਲਸ ਲਾਈਨਜ਼ ਵਿਖੇ ਗ੍ਰਾਮ ਗਾਰਡਾਂ ਦਾ ਸਨਮਾਨ ਕਰਦੇ ਹੋਏ ਚੌਕੀਦਾਰਾਂ ਲਈ ਇੱਕ ਹਜ਼ਾਰ ਰੁਪਏ ਮਹੀਨਾਵਾਰ ਮਾਣਭੱਤਾ ਵਾਧੇ ਦਾ ਐਲਾਨ ਕਰਨਗੇ। ਮਾਣਭੱਤੇ ਵਿਚ 40 ਪ੍ਰਤੀਸ਼ਤ ਵਾਧੇ ਨਾਲ ਹਰੇਕ ਚੌਕੀਦਾਰ ਨੂੰ ਸਾਲਾਨਾ 12,000 ਰੁਪਏ ਵਾਧੂ ਮਿਲਣਗੇ।

ਇਹ ਵੀ ਪੜ੍ਹੋ : ਭਾਰੀ ਮੀਂਹ ਦੇ ਬਾਵਜੂਦ ਨਰਾਤਿਆਂ ਦੇ ਪਹਿਲੇ ਦਿਨ ਮਾਤਾ ਵੈਸ਼ਨੋ ਦੇਵੀ ਪੁੱਜੇ 47,326 ਸ਼ਰਧਾਲੂ

ਦੱਸ ਦੇਈਏ ਕਿ ਸਰਕਾਰ ਲਗਭਗ 60,000 ਪਿੰਡ ਦੇ ਚੌਕੀਦਾਰਾਂ ਦਾ ਮਾਸਿਕ ਮਾਣਭੱਤਾ ₹2,500 ਤੋਂ ਵਧਾ ਕੇ ₹3,500 ਕਰ ਰਹੀ ਹੈ। ਉਕਤ ਲੋਕ ਲੰਬੇ ਸਮੇਂ ਤੋਂ ਤਨਖਾਹ ਵਿਚ ਵਾਧਾ ਕਰਨ ਦੀ ਮੰਗ ਕਰ ਰਹੇ ਸਨ। ਇਸ ਸਬੰਧ ਵਿਚ ਉਹ ਕਈ ਦਿਨਾਂ ਤੋਂ ਰਾਜਧਾਨੀ ਵਿੱਚ ਧਰਨਾ ਦੇ ਰਹੇ ਸਨ। ਹੁਣ ਤੱਕ ਗ੍ਰਾਮ ਗਾਰਡਾਂ ਨੂੰ ₹2,500 ਰੁਪਏ ਮਹੀਨਾਵਾਰ ਮਾਣਭੱਤਾ ਮਿਲਦਾ ਸੀ, ਜੋ ਵੱਧ ਕੇ ₹3,500 ਦਿੱਤਾ ਜਾਵੇਗਾ। ਸੂਬੇ ਦੇ 60 ਹਜ਼ਾਰ ਗਾਰਡਾਂ ਦੇ ਮਾਣਭੱਤੇ ਵਿੱਚ ਵਾਧਾ ਹੋਣ ਨਾਲ ਸਰਕਾਰ 'ਤੇ ਕਰੀਬ 7 ਕਰੋੜ ਪ੍ਰਤੀ ਮਹੀਨਾ ਅਤੇ 84 ਕਰੋੜ ਰੁਪਏ ਸਾਲਾਨਾ ਦਾ ਵਾਧੂ ਵਿੱਤੀ ਬੋਝ ਪਵੇਗਾ, ਜਿਸ ਲਈ ਪੂਰਕ ਬਜਟ ਵਿੱਚ ਪ੍ਰਬੰਧ ਕੀਤੇ ਜਾਣ ਦੀ ਸੰਭਾਵਨਾ ਹੈ। ਗ੍ਰਹਿ ਵਿਭਾਗ ਨਾਲ ਜੁੜੇ ਗ੍ਰਾਮ ਗਾਰਡ ਪੁਲਿਸ ਨੂੰ ਪੇਂਡੂ ਖੇਤਰਾਂ ਵਿੱਚ ਸ਼ੱਕੀ ਗਤੀਵਿਧੀਆਂ, ਆਪਸੀ ਝਗੜਿਆਂ ਅਤੇ ਕਾਨੂੰਨ ਵਿਵਸਥਾ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਦੇ ਹਨ।

ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Diwali
  • 12000 Rupees
  • Salary
  • Hike
  • Watchmen
  • CM Yogi
  • village guards
  • ਦੀਵਾਲੀ
  • 12 ਹਜ਼ਾਰ ਰੁਪਏ
  • ਤਨਖਾਹ
  • ਵਾਧਾ
  • ਚੌਕੀਦਾਰਾਂ
  • CM ਯੋਗੀ

ਗੌਤਮ ਬੁੱਧ ਨਗਰ ਦੇ ਦਰਜਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

NEXT STORY

Stories You May Like

  • diwali  farmers  5 000 rupees  chief minister
    ਦੀਵਾਲੀ ਤੋਂ ਪਹਿਲਾਂ ਹਰ ਕਿਸਾਨ ਦੇ ਖਾਤੇ 'ਚ ਆਉਣਗੇ 5000 ਰੁਪਏ, CM ਦੇਵੇਂਦਰ ਨੇ ਕੀਤਾ ਐਲਾਨ
  • cm announces a cash prize for medal winning kabaddi players
    CM ਵਲੋਂ ਤਮਗਾ ਜੇਤੂ ਕਬੱਡੀ Players ਨੂੰ 1-1 ਕਰੋੜ ਰੁਪਏ ਇਨਾਮ ਦਾ ਐਲਾਨ ਤੇ ਕਲਾਸ-1 ਨੌਕਰੀਆਂ ਦਾ ਭਰੋਸਾ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • the pixel 12 series will feature the biggest upgrade yet
    Google ਦਾ ਵੱਡਾ ਧਮਾਕਾ : Pixel 12 Series 'ਚ ਹੋਵੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪ੍ਰਗੇਡ ! IMEI 'ਚ ਹੋਇਆ...
  • kejriwal issues statement regarding raids at cm camp office
    CM ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ ਛਾਪੇਛਾਪੇਮਾਰੀ ਨੂੰ ਲੈ ਕੇ ਕੇਜਰੀਵਾਲ ਦਾ ਆਇਆ ਬਿਆਨ
  • this district will now be named sant ravidas nagar bhadohi
    ਹੁਣ ਇਸ ਜ਼ਿਲ੍ਹੇ ਦਾ ਨਾਮ ਹੋਵੇਗਾ ‘ਸੰਤ ਰਵਿਦਾਸ ਨਗਰ ਭਦੋਹੀ’ ! CM ਯੋਗੀ ਨੇ ਕੀਤਾ ਐਲਾਨ
  • chinese firecrackers worth over 12 crore seized at chennai port
    ਚੇਨਈ ਬੰਦਰਗਾਹ 'ਤੇ ਵੱਡੀ ਕਾਰਵਾਈ! 12 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਚੀਨੀ ਪਟਾਕੇ ਜ਼ਬਤ
  • two free lpg cylinders for holi and diwali
    ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ! ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਦਾ ਐਲਾਨ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi police  rahul gandhi  residence  viral video
      ਦਿੱਲੀ ਪੁਲਸ ਨੇ ਰਾਹੁਲ ਗਾਂਧੀ ਦੇ ਘਰ 'ਤੇ ਹਮਲੇ ਦੇ ਦਾਅਵਿਆਂ ਦਾ ਕੀਤਾ ਖੰਡਨ,...
    • coaching institutes  cm rekha gupta
      ਮੁਖਰਜੀ ਨਗਰ ਵਿੱਚ ਕੋਚਿੰਗ ਸੰਸਥਾਵਾਂ ਦਾ CM ਰੇਖਾ ਗੁਪਤਾ ਵਲੋਂ ਨਿਰੀਖਣ, ਦਿੱਤੇ...
    • delhi high court  yasin malik  jail administration  report
      ਯਾਸੀਨ ਮਲਿਕ ਦੀ ਪੇਸ਼ੀ ਨਾ ਹੋਣ 'ਤੇ ਹਾਈ ਕੋਰਟ ਨੇ ਜੇਲ੍ਹ ਪ੍ਰਸ਼ਾਸਨ ਤੋਂ ਮੰਗੀ...
    • palm oil  cheese  food department raid
      ਪਾਮ ਤੇਲ ਤੋਂ ਬਣਾਇਆ ਜਾਂਦਾ ਸੀ ਪਨੀਰ, ਖੁਰਾਕ ਵਿਭਾਗ ਨੇ ਯੂਨਿਟ 'ਚ ਮਾਰਿਆ ਛਾਪਾ,...
    • kewal singh dhillon pc
      ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ
    • us singer millben claims cockroach janata party receiving funds from us donors
      'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...
    • gujarat  municipal corporation elections  bjp
      ਗੁਜਰਾਤ ਨਗਰ ਨਿਗਮ ਚੋਣਾਂ ’ਚ ਭਾਜਪਾ ਦਾ ਦਬਦਬਾ ਬਰਕਰਾਰ
    • india  cultural heritage  pm modi
      ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM...
    • father  sarpanch  elections  daughter in law  son
      ਸਰਪੰਚ ਬਣਨ ਦੀ ਜਿੱਦ ਨੇ ਉਜਾੜ ਦਿੱਤਾ ਪਰਿਵਾਰ, ਪਿਓ ਨੇ ਨੂੰਹ-ਪੁੱਤ ਨੂੰ ਗੱਡੀ ਨਾਲ...
    • kashmir  snowfall  mountains
      ਕਸ਼ਮੀਰ ਦੇ ਉੱਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ, ਬਰਫ਼ ਦੀ ਚਿੱਟੀ ਚਾਦਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +