Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    4:37:58 PM

  • stock market falls  sensex falls 1 247 points to close at 73 580

    ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 1,247 ਅੰਕ...

  • tasmac buyers pay rs 10 empty liquor bottles refund

    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ...

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

  • no upi day on october 2 500 business organizations

    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 1000 ਤੋਂ ਵੱਧ DNA ਟੈਸਟਾਂ ਨਾਲ ਹੋਵੇਗੀ ਲਾਸ਼ਾਂ ਦੀ ਪਛਾਣ , ਡੀਐਨਏ ਟੈਸਟਿੰਗ ਕਿਵੇਂ ਹੋਵੇਗੀ? ਸਮਝੋ ਪੂਰੀ ਪ੍ਰਕਿਰਿਆ

NATIONAL News Punjabi(ਦੇਸ਼)

1000 ਤੋਂ ਵੱਧ DNA ਟੈਸਟਾਂ ਨਾਲ ਹੋਵੇਗੀ ਲਾਸ਼ਾਂ ਦੀ ਪਛਾਣ , ਡੀਐਨਏ ਟੈਸਟਿੰਗ ਕਿਵੇਂ ਹੋਵੇਗੀ? ਸਮਝੋ ਪੂਰੀ ਪ੍ਰਕਿਰਿਆ

  • Edited By Shubam Kumar,
  • Updated: 13 Jun, 2025 09:48 AM
National
dna test will be done to identify more than 1000 dead bodies
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ: ਅਹਿਮਦਾਬਾਦ 'ਚ ਵਾਪਰੇ ਭਿਆਨਕ ਜਹਾਜ਼ ਹਾਦਸੇ ਨੇ ਸਾਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ AI-171, ਜੋ ਕਿ 230 ਯਾਤਰੀਆਂ ਤੇ 12 ਕਰੂ ਮੈਂਬਰਾਂ ਨੂੰ ਲੈ ਕੇ ਉੱਡੀ ਸੀ। ਟੇਕਆਫ ਦੌਰਾਨ ਕਰੈਸ਼ ਹੋ ਗਈ। ਇਸ ਹਾਦਸੇ 'ਚ ਸਿਰਫ ਇੱਕ ਯਾਤਰੀ ਦੇ ਬਚਣ ਦੀ ਪੁਸ਼ਟੀ ਹੋਈ ਹੈ। ਹੁਣ ਸਾਰੇ ਸਰੀਰਾਂ ਦੀ ਪਛਾਣ ਡੀਐਨਏ ਟੈਸਟ ਰਾਹੀਂ ਕੀਤੀ ਜਾਵੇਗੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਦਸੇ ਵਾਲੀ ਥਾਂ ‘ਤੇ ਦੌਰਾ ਕਰਨ ਮਗਰੋਂ ਜਾਣਕਾਰੀ ਦਿੱਤੀ ਕਿ 1000 ਤੋਂ ਵੱਧ ਡੀਐਨਏ ਟੈਸਟ ਕੀਤੇ ਜਾਣਗੇ ਤਾਂ ਜੋ ਹਰ ਲਾਸ਼ ਦੀ ਪਛਾਣ ਯਕੀਨੀ ਬਣਾਈ ਜਾ ਸਕੇ। ਗੁਜਰਾਤ ਵਿੱਚ ਹੀ ਹੋਣਗੇ ਸਾਰੇ ਡੀਐਨਏ ਟੈਸਟ, ਜਿਸ ਲਈ ਗੁਜਰਾਤ ਫੋਰੈਂਸਿਕ ਸਾਇੰਸ ਲੈਬ (FSL) ਅਤੇ ਨੈਸ਼ਨਲ ਫੋਰੈਂਸਿਕ ਸਾਇੰਸਜ਼ ਯੂਨੀਵਰਸਿਟੀ (NFSU) ਨੂੰ ਕੰਮ ਸੌਂਪਿਆ ਗਿਆ ਹੈ। ਕਈ ਪਰਿਵਾਰਿਕ ਮੈਂਬਰ ਵਿਦੇਸ਼ਾਂ ‘ਚ ਹਨ, ਉਹਨਾਂ ਨਾਲ ਸੰਪਰਕ ਕੀਤਾ ਜਾ ਚੁੱਕਾ ਹੈ।
ਡੀਐਨਏ ਟੈਸਟ ਕੀ ਹੁੰਦਾ ਹੈ?
ਡੀਐਨਏ (DNA – ਡੀਓਕਸੀਰਾਈਬੋਨਿਊਕਲੀਐਸ ਐਸਿਡ) ਸਾਡੀ ਸਰੀਰਕ ਪਛਾਣ ਦਾ ਆਧਾਰ ਹੁੰਦਾ ਹੈ। ਇਹ ਸਾਡੀਆਂ ਅੱਖਾਂ ਦਾ ਰੰਗ, ਵਾਲਾਂ ਦੀ ਬਣਤਰ, ਉਚਾਈ ਅਤੇ ਬੀਮਾਰੀਆਂ ਵੱਲ ਸਵੇਦਨਸ਼ੀਲਤਾ ਨੂੰ ਤੈਅ ਕਰਦਾ ਹੈ।  ਕੋਈ ਵੀ ਵਿਅਕਤੀ 99.9% ਤਕ ਹੋਰਾਂ ਵਰਗਾ ਹੁੰਦਾ ਹੈ ਪਰ 0.1% ਅੰਤਰ ਹੀ ਉਸਦੀ ਯੂਨੀਕ ਪਛਾਣ ਬਣਾਉਂਦਾ ਹੈ।

ਹਾਦਸੇ 'ਚ ਡੀਐਨਏ ਟੈਸਟ ਦੀ ਲੋੜ ਕਿਉਂ?
ਹਾਦਸੇ 'ਚ ਕਈ ਲਾਸ਼ਾਂ ਬਰੀ ਤਰ੍ਹਾਂ ਸੜ ਚੁੱਕੀਆਂ ਹਨ।
ਚਿਹਰੇ ਦੀ ਪਛਾਣ ਜਾਂ ਆਮ ਤਰੀਕੇ ਅਸਫਲ ਹੋ ਰਹੇ ਹਨ।
ਇਸ ਲਈ ਪਰਿਵਾਰਕ ਮੈਂਬਰਾਂ ਨਾਲ ਡੀਐਨਏ ਮਿਲਾ ਕੇ ਹੀ ਪਛਾਣ ਹੋ ਸਕਦੀ ਹੈ।

ਇਹ ਵੀ ਪੜ੍ਹੋ...ਸੋਨੇ ਨੇ ਕਰਾ'ਤੇ ਹੱਥ ਖੜ੍ਹੇ ! ਅਸਮਾਨੀਂ ਪੁੱਜੀਆਂ ਕੀਮਤਾਂ, ਜਾਣੋ ਕੀ ਹੈ ਨਵਾਂ ਰੇਟ

ਡੀਐਨਏ ਟੈਸਟ ਕਿਵੇਂ ਕੀਤਾ ਜਾਂਦਾ ਹੈ?
ਸੈਂਪਲ ਇਕੱਠਾ ਕਰਨਾ:

ਜ਼ਿੰਦਾ ਪਰਿਵਾਰਕ ਮੈਂਬਰਾਂ ਤੋਂ: ਮੁਹਾਂ ਦੇ ਅੰਦਰ ਰੁਈ ਰਾਹੀਂ ਲਾਰ ਜਾਂ ਖੂਨ।
ਮ੍ਰਿਤਕਾਂ ਤੋਂ: ਹੱਡੀਆਂ, ਦੰਦ, ਵਾਲ ਜਾਂ ਉੱਤਕ (ਟਿਸ਼ੂ)।

ਇਹ ਵੀ ਪੜ੍ਹੋ...UPI ਭੁਗਤਾਨਾਂ 'ਤੇ ਵਾਧੂ ਚਾਰਜ ਸਬੰਧੀ ਵੱਡੀ ਖ਼ਬਰ, ਸਰਕਾਰ ਨੇ ਦਿੱਤਾ ਇਹ ਜਵਾਬ

ਲੈਬ 'ਚ ਡੀਐਨ:
ਰਸਾਇਣਾਂ ਰਾਹੀਂ ਡੀਐਨਏ ਹੁੰਦਾ ਹੈ।
PCR ਮਸ਼ੀਨਾਂ ਰਾਹੀਂ ਡੀਐਨਏ ਦੀ ਮਾਤਰਾ ਵਧਾਈ ਜਾਂਦੀ ਹੈ।

ਡਾਟਾ ਮਿਲਾਉਣਾ:
ਪਰਿਵਾਰਕ ਮੈਂਬਰਾਂ ਅਤੇ ਲਾਸ਼ਾਂ ਦੇ ਡੀਐਨਏ ਨੂੰ ਮਿਲਾ ਕੇ ਪਛਾਣ ਪੱਕੀ ਕੀਤੀ ਜਾਂਦੀ ਹੈ।

ਨਤੀਜੇ ਤੇ ਰਿਪੋਰਟ:
ਜੋੜ ਮੇਲ ਹੋਣ ਉਪਰੰਤ ਪਰਿਵਾਰ ਨੂੰ ਸੂਚਨਾ ਦਿੱਤੀ ਜਾਂਦੀ ਹੈ ਅਤੇ ਲਾਸ਼ ਸੌਂਪੀ ਜਾਂਦੀ ਹੈ।

ਇਹ ਵੀ ਪੜ੍ਹੋ...GOOD NEWS ! ਤਿੰਨ ਹੋਰ ਸਰਕਾਰੀ ਬੈਂਕਾਂ ਨੇ ਕਰਜ਼ਾ ਕੀਤਾ ਸਸਤਾ, ਇੰਨੀ ਘਟਾਈ ਵਿਆਜ ਦਰ

ਕਿੱਥੇ ਹੋ ਰਹੇ ਨੇ ਇਹ ਟੈਸਟ?
FSL ਲੈਬ, ਗਾਂਧੀਨਗਰ
NFSU ਯੂਨੀਵਰਸਿਟੀ, ਗਾਂਧੀਨਗਰ
ਇਹ ਦੋਵੇਂ ਸੰਸਥਾਵਾਂ ਅਧੁਨਿਕ ਤਕਨੀਕਾਂ, PCR ਮਸ਼ੀਨਾਂ ਤੇ ਕੋਲਡ ਸਟੋਰੇਜ ਸਹੂਲਤਾਂ ਨਾਲ ਲੈਸ ਹਨ।

ਕੌਣ ਦੇਵਾਗੇ ਸੈਂਪਲ?
ਮ੍ਰਿਤਕਾਂ ਦੇ ਨਜ਼ਦੀਕੀ ਰਿਸ਼ਤੇਦਾਰ, ਜਿਵੇਂ ਮਾਪੇ, ਭੈਣ-ਭਰਾ ਜਾਂ ਬੱਚੇ।
B.J. ਮੈਡੀਕਲ ਕਾਲਜ ਤੇ ਅਹਿਮਦਾਬਾਦ ਸਿਵਿਲ ਹਸਪਤਾਲ ਵਿੱਚ ਇਹ ਸੈਂਪਲ ਇਕੱਠੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ...ਰਾਸ਼ਨ ਕਾਰਡ ਧਾਰਕਾਂ ਲਈ ਖੁਸ਼ਖਬਰੀ ! ਜੂਨ 'ਚ ਮਿਲੇਗਾ 3 ਮਹੀਨਿਆਂ ਦਾ ਅਨਾਜ

ਕਿੰਨਾ ਸਮਾਂ ਲੱਗਦਾ ਹੈ?
ਆਮ ਤੌਰ 'ਤੇ 7-14 ਦਿਨ ਪਰ ਤੁਰੰਤ ਹਾਲਤਾਂ 'ਚ 3-5 ਦਿਨਾਂ 'ਚ ਨਤੀਜੇ ਮਿਲ ਸਕਦੇ ਹਨ।

ਚੁਣੌਤੀਆਂ
ਸੜੀ ਹੋਈ ਲਾਸ਼ਾਂ ਤੋਂ ਡੀਐਨਏ ਕੱਢਣਾ ਔਖਾ।
ਸੈਂਪਲ ਖਰਾਬ ਹੋਣਾ ਜਾਂ ਦੂਸ਼ਿਤ ਹੋਣਾ।
ਸਮਾਂ ਤੇ ਲਾਗਤ ਹਾਲਾਂਕਿ ਸਰਕਾਰ ਸਾਰਾ ਖਰਚਾ ਆਪੇ ਝੱਲ ਰਹੀ ਹੈ।

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

  • DNA test
  • identify
  • dead bodies
  • jagbani

ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਸੰਜੇ ਕਪੂਰ ਦਾ ਹੋਇਆ ਦਿਹਾਂਤ, ਆਖ਼ਰੀ ਟਵੀਟ ਹੋ ਰਿਹਾ ਵਾਇਰਲ

NEXT STORY

Stories You May Like

  • nepal  floods  forensic team  dna profile  ministry of external affairs
    ਨੇਪਾਲ ਹੜ੍ਹ ਤੋਂ ਬਾਅਦ ਭਾਰਤੀ ਫੋਰੈਂਸਿਕ ਟੀਮ ਨੇ ਤਿਆਰ ਕੀਤੇ 1,200 ਤੋਂ ਵੱਧ DNA ਪ੍ਰੋਫਾਈਲ : ਵਿਦੇਸ਼ ਮੰਤਰਾਲਾ
  • trai   ai will identify suspicious calls and messages
    ਸਪੈਮ ’ਚ ਟਰਾਈ ਦੀ ਸਖ਼ਤੀ, AI ਨਾਲ ਹੋਵੇਗੀ ਸ਼ੱਕੀ ਕਾਲ ਅਤੇ ਸੰਦੇਸ਼ਾਂ ਦੀ ਪਛਾਣ
  • fraud by using wwe stars identity
    WWE ਸਟਾਰ ਦੀ ਪਛਾਣ ਵਰਤ ਕੇ ਠੱਗੀ! 64 ਸਾਲਾ ਵਿਅਕਤੀ ਨਾਲ 40 ਲੱਖ ਤੋਂ ਵੱਧ ਦਾ ਸਕੈਮ
  • congress  election process  jairam ramesh
    ਕਾਂਗਰਸ ਨੇ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ 'ਤੇ ਗੰਭੀਰਤਾ ਨਾਲ ਚੁੱਕੇ ਸਵਾਲ, ਆਖੀ ਇਹ ਗੱਲ
  • global crisis
    ਤੇਲ-ਗੈਸ ਮਗਰੋਂ ਹੁਣ ਅਨਾਜ ਦੀ ਸਪਲਾਈ ਵੀ ਹੋਵੇਗੀ ਠੱਪ ! ਪੂਰੀ ਦੁਨੀਆ ਲਈ ਵੱਜੀ ਖ਼ਤਰੇ ਦੀ ਘੰਟੀ
  • bharat taxi in chandigarh
    ਚੰਡੀਗੜ੍ਹ 'ਚ ਕੱਲ੍ਹ ਤੋਂ ਸ਼ੁਰੂ ਹੋਵੇਗੀ 'ਭਾਰਤ ਟੈਕਸੀ' ਸੇਵਾ
  • paths to progress will open up for these zodiac signs today
    ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਕਰੀਅਰ 'ਚ ਵਾਧੇ ਨਾਲ ਹੋਵੇਗੀ ਨੋਟਾਂ ਦੀ ਬਾਰਿਸ਼
  • dc directs officials to identify sensitive polling stations
    ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਦੇ ਨਿਰਦੇਸ਼
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
Trending
Ek Nazar
imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • wedding parole
      ਵਿਆਹ ਕਰਵਾਉਣ ਲਈ ਜੇਲ੍ਹ 'ਚੋਂ ਬਾਹਰ ਆਇਆ ਗੈਂਗਸਟਰ ! ਪੁਲਸ ਦੀ ਛਾਉਣੀ 'ਚ ਬਦਲਿਆ...
    • the threat of millions of deaths looms over the world
      ਦੁਨੀਆਂ 'ਤੇ ਮੰਡਰਾ ਰਿਹਾ ਲੱਖਾਂ ਮੌਤਾਂ ਦਾ ਖਤਰਾ ! ਸਾਹਮਣੇ ਆਈ ਹੋਸ਼ ਉਡਾਉਣ...
    • iit student  exam hall  cctv footage
      IIT ਵਿਦਿਆਰਥੀ ਖ਼ੁਦਕੁਸ਼ੀ ਮਾਮਲਾ : ਮੌਤ ਤੋਂ ਪਹਿਲਾਂ ਦਿੱਤੀ ਪ੍ਰੀਖਿਆ ਵਾਲੀ CCTV...
    • congress  election process  jairam ramesh
      ਕਾਂਗਰਸ ਨੇ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ 'ਤੇ ਗੰਭੀਰਤਾ ਨਾਲ ਚੁੱਕੇ ਸਵਾਲ, ਆਖੀ...
    • gold biscuits seized in manipur one arrested
      ਮਣੀਪੁਰ 'ਚ ਸੋਨੇ ਦੀ ਤਸਕਰੀ 'ਤੇ ਵੱਡੀ ਕਾਰਵਾਈ! ਲੱਖਾਂ ਦੀ ਕੀਮਤ ਦੇ ਬਿਸਕੁਟ...
    • mumbai police  s strict arrangements on ganpati virjan
      ਗਣਪਤੀ ਵਿਸਰਜਨ 'ਤੇ ਮੁੰਬਈ ਪੁਲਸ ਦੇ ਸਖਤ ਪ੍ਰਬੰਧ, 24000 ਤੋਂ ਵਧ ਮੁਲਾਜ਼ਮ...
    • major accident in hyderabad
      ਹੈਦਰਾਬਾਦ 'ਚ ਵੱਡਾ ਹਾਦਸਾ : ਚਲਦੀ ਬਸ ਨੂੰ ਲੱਗੀ ਅਚਾਨਕ ਅੱਗ, 38 ਯਾਤਰੀ ਸਨ ਸਵਾਰ
    • india receives support from 4 european nations for a permanent seat in the unsc
      UNSC 'ਚ ਸਥਾਈ ਸੀਟ ਲਈ ਭਾਰਤ ਨੂੰ ਮਿਲਿਆ 4 ਯੂਰਪੀ ਦੇਸ਼ਾਂ ਦਾ ਸਮਰਥਨ
    • noida bus pm modi compensation
      ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ...
    • modi kamraj yojna
      ਆਫ਼ ਦਿ ਰਿਕਾਰਡ : ਮੋਦੀ ਦੀ ‘ਕਾਮਰਾਜ ਯੋਜਨਾ’ ਅੱਧ-ਵਿਚਾਲੇ ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +