ਕੋਲਕਾਤਾ (ਭਾਸ਼ਾ)- ਪੱਛਮੀ ਬੰਗਾਲ ’ਚ ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਡਾਕਟਰਾਂ ਨੇ ਆਪਣੇ ਮ੍ਰਿਤਕ ਸਾਥੀ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੂਬੇ ਦੇ ਸਾਰੇ ਡਾਕਟਰ 22 ਅਕਤੂਬਰ ਨੂੰ ਹੜਤਾਲ ’ਤੇ ਚਲੇ ਜਾਣਗੇ।
ਡਾਕਟਰਾਂ ਨੇ ਕਿਹਾ ਕਿ ਉਹ ਦੂਜੇ ਸੂਬਿਆਂ ’ਚ ਆਪਣੇ ਸਾਥੀਆਂ ਨਾਲ ਗੱਲਬਾਤ ਕਰ ਰਹੇ ਹਨ ਅਤੇ ਇਸ ਮੁੱਦੇ ਨੂੰ ਲੈ ਕੇ ਮੰਗਲਵਾਰ ਨੂੰ ਦੇਸ਼ ਪੱਧਰੀ ਹੜਤਾਲ ਵੀ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ- ਆਪਸੀ ਝਗੜੇ ਨੇ ਧਾਰਿਆ ਖ਼ੂਨੀ ਰੂਪ, ਵਿਅਕਤੀ ਨੇ ਆਪਣੀ ਪਤਨੀ ਨੂੰ ਗੋਲ਼ੀ ਮਾਰ ਕੇ ਉਤਾਰਿਆ ਮੌਤ ਦੇ ਘਾਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੈਕਸ ਸ਼ੋਸ਼ਣ ਮਾਮਲਾ: ਬ੍ਰਿਜਭੂਸ਼ਣ ਦੀ ਪਟੀਸ਼ਨ ’ਤੇ ਦਿੱਲੀ ਪੁਲਸ ਤੋਂ ਹਾਈ ਕੋਰਟ ਨੇ ਮੰਗਿਆ ਜਵਾਬ
NEXT STORY