Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    4:09:37 PM

  • stock market surges   nifty crosses 24 300

    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਕਾਰਨ ਸ਼ੇਅਰ...

  • prophecies coming true in israel

    ਕੀ ਬਾਈਬਲ-ਕੁਰਾਨ ਦੀਆਂ ਭਵਿੱਖਬਾਣੀਆਂ ਇਜ਼ਰਾਈਲ 'ਚ...

  • boy dies under suspicious circumstances in hoshiarpur jail

    "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ...

  • married woman attempts suicide by swallowing poison

    Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੋਸਟਮਾਰਟਮ ਮਗਰੋਂ ਡਾਕਟਰਾਂ ਨੇ ਔਰਤ ਦੀਆਂ ਕੱਢੀਆਂ ਅੱਖਾਂ, ਸਹੁਰਿਆਂ ਨੇ ਦਾਜ ਲਈ ਕੀਤਾ ਸੀ ਕਤਲ

NATIONAL News Punjabi(ਦੇਸ਼)

ਪੋਸਟਮਾਰਟਮ ਮਗਰੋਂ ਡਾਕਟਰਾਂ ਨੇ ਔਰਤ ਦੀਆਂ ਕੱਢੀਆਂ ਅੱਖਾਂ, ਸਹੁਰਿਆਂ ਨੇ ਦਾਜ ਲਈ ਕੀਤਾ ਸੀ ਕਤਲ

  • Edited By Disha,
  • Updated: 12 Dec, 2023 01:11 PM
National
doctors removed both eyes of a woman  s body during postmortem
  • Share
    • Facebook
    • Tumblr
    • Linkedin
    • Twitter
  • Comment

ਬਦਾਯੂੰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ 'ਚ ਪੋਸਟਮਾਰਟਮ ਤੋਂ ਬਾਅਦ ਔਰਤ ਦੀ ਲਾਸ਼ ਦੀਆਂ ਅੱਖਾਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦੇ ਦੋਸ਼ਾਂ 'ਤੇ ਜ਼ਿਲ੍ਹਾ ਅਧਿਕਾਰੀ ਨੇ ਮਾਮਲੇ 'ਚ ਮੁੱਖ ਮੈਡੀਕਲ ਅਧਿਕਾਰੀ ਨੂੰ ਕਿਹਾ ਹੈ ਕਿ ਮੁੜ ਪੋਸਟਮਾਰਟਮ ਕਰਵਾ ਕੇ ਰਿਪੋਰਟ ਸੌਂਪੀ ਜਾਵੇ। ਪਰਿਵਾਰ ਨੇ ਪੋਸਟਮਾਰਟਮ ਕਰਨ ਵਾਲੇ ਡਾਕਟਰ ਜਾਂ ਕਰਮਚਾਰੀ 'ਤੇ ਅੱਖਾਂ ਕੱਢ ਲੈਣ ਅਤੇ ਲਾਪਰਵਾਹੀ ਦਾ ਦੋਸ਼ ਲਗਾਇਆ ਹੈ। ਪੂਜਾ (20) ਦਾ ਦਾਜ ਲਈ ਕਤਲ ਕਰ ਦਿੱਤਾ ਗਿਆ ਅਤੇ ਉਸ ਦੀ ਲਾਸ਼ ਐਤਵਾਰ ਨੂੰ ਜ਼ਿਲ੍ਹੇ ਦੇ ਮੁਜਰੀਆ ਇਲਾਕੇ ਦੇ ਰਸੂਲਾ ਪਿੰਡ 'ਚ ਲਟਕੀ ਹੋਈ ਮਿਲੀ ਸੀ। ਸੋਮਵਾਰ ਨੂੰ ਲਾਸ਼ ਪੋਸਟਮਾਰਟਮ ਲਈ ਭੇਜੀ ਗਈ। ਜਦੋਂ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪੀ ਗਈ ਤਾਂ ਉਸ ਦੀਆਂ ਅੱਖਾਂ ਨਹੀਂ ਸਨ।

ਇਹ ਵੀ ਪੜ੍ਹੋ : ਭਾਰਤ ਲਈ 2023 ਰਿਹਾ ਇਤਿਹਾਸਕ ਸਾਲ, ਗੂਗਲ ’ਤੇ ਸਭ ਤੋਂ ਵੱਧ ਚੰਦਰਯਾਨ-3 ਅਤੇ ਜੀ-20 ਨੂੰ ਕੀਤਾ ਗਿਆ ਸਰਚ

ਪਰਿਵਾਰ ਦਾ ਦੋਸ਼ ਹੈ ਕਿ ਪੋਸਟਮਾਰਟਮ ਦੌਰਾਨ ਅੱਖਾਂ ਕੱਢ ਲਈਆਂ ਗਈਆਂ। ਪਰਿਵਾਰ ਵਾਲੇ ਜ਼ਿਲ੍ਹਾ ਅਧਿਕਾਰੀ ਮਨੋਜ ਕੁਮਾਰ ਕੋਲ ਪਹੁੰਚੇ ਅਤੇ ਡਾਕਟਰ ਅਤੇ ਕਰਮਚਾਰੀਆਂ 'ਤੇ ਅੰਗ ਤਸਕਰੀ 'ਚ ਸ਼ਾਮਲ ਹੋਣ ਦਾ ਦੋਸ਼ ਲਗਾਉਂਦੇ ਹੋਏ ਸਖ਼ਤ ਕਾਰਵਾਈ ਦੀ ਮੰਗ ਕੀਤੀ। ਕੁਮਾਰ ਨੇ ਕਿਹਾ,''ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਮੇਰੇ ਨਾਲ ਮੁਲਾਕਾਤ ਕੀਤੀ ਅਤੇ ਕਾਰਵਾਈ ਲਈ ਸ਼ਿਕਾਇਤ ਦਿੱਤੀ ਹੈ। ਲਾਸ਼ ਦਾ ਮੁੜ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੈਡੀਕਲ ਅਧਿਕਾਰੀ ਡਾ. ਪ੍ਰਦੀਪ ਵਾਰਸ਼ਨੇਯ ਨੇ ਦੱਸਿਆ ਕਿ ਜ਼ਿਲ੍ਹਾ ਅਧਿਕਾਰੀ ਵਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਵੀਡੀਓਗ੍ਰਾਫ਼ੀ ਨਾਲ ਲਾਸ਼ ਦਾ ਮੁੜ ਪੋਸਟਮਾਰਟਮ ਕਰਵਾ ਕੇ ਰਿਪੋਰਟ ਸੌਂਪੀ ਜਾਵੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Uttar Pradesh
  • Doctor
  • Postmortem
  • Woman
  • Dead Body
  • ਉੱਤਰ ਪ੍ਰਦੇਸ਼
  • ਡਾਕਟਰ
  • ਪੋਸਟਮਾਰਟਮ
  • ਔਰਤ
  • ਲਾਸ਼

ਗੇਂਦ ਲੱਗਣ ਕਾਰਨ ਟੀਚਰ ਨੇ ਬੱਚਿਆਂ ਨੂੰ ਬੇਰਹਿਮੀ ਨਾਲ ਕੁੱਟਿਆ, ਸਕੂਲ ਨੇ ਕੀਤੀ ਸਖ਼ਤ ਕਾਰਵਾਈ

NEXT STORY

Stories You May Like

  • the married woman took a terrible step
    Punjab: ਧੀ ਨੇ ਪਿਤਾ ਨੂੰ ਫ਼ੋਨ ਕਰਕੇ ਕਿਹਾ, ਮੈਂ ਸਹੁਰਿਆਂ ਤੋਂ...ਥੋੜ੍ਹੀ ਦੇਰ ਬਾਅਦ ਮਿਲੀ ਖ਼ਬਰ ਨੇ ਉਡਾ 'ਤੇ ਹੋਸ਼
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • big news related to the murder case of punjab congress leader
    ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਕੁਹਾੜੀ ਮਾਰ ਕੀਤਾ ਸੀ ਕਤਲ
  • simple marriage without dowry
    ਕਿਸਾਨ ਦੇ ਪੁੱਤਰ ਦਾ ਵਿਲੱਖਣ ਕਦਮ: ਬਿਨਾਂ ਦਾਜ ਕੀਤਾ ਸਾਦਾ ਵਿਆਹ, ਟਰੈਕਟਰ ‘ਤੇ ਲਿਆਈ ਡੋਲੀ
  • caretaker  farmhouse owner  murder  accused arrested  gurugram police
    'ਕੇਅਰਟੇਕਰ' ਨੇ ਫਾਰਮ ਹਾਊਸ ਮਾਲਕ ਦਾ ਕੀਤਾ ਕਤਲ, ਪੁਲਸ ਨੇ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ
  • woman murdered  factory murder
    ਜੀਜਾ-ਸਾਲੇ ਦਾ ਕਾਰਨਾਮਾ, ਔਰਤ ਦਾ ਕਤਲ ਕਰਕੇ ਸਾੜੀ ਲਾਸ਼, ਖੁਦ ਹੀ ਤਾਰ ਆਏ ਅਸਥ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ ਲਿਆ ਕੇ ਪੰਜਾਬ 'ਚ ਕਰਦੀ ਸੀ ਸਪਲਾਈ
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • 5 suppliers arrested for selling drugs
    ਕਪੂਰਥਲਾ ਤੋਂ ਜਲੰਧਰ ਚਿੱਟਾ ਵੇਚਣ ਆਉਣ ਵਾਲਿਆਂ ਸਮੇਤ 5 ਸਪਲਾਇਰ ਗ੍ਰਿਫ਼ਤਾਰ
  • new in pnb bank robbery case jalandhar   one person arrested
    ਜਲੰਧਰ: PNB ਬੈਂਕ ’ਚ ਹੋਈ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਸਾਬਕਾ DSP ਦੇ...
  • terror of robbers in jalandhar
    ਜਲੰਧਰ 'ਚ ਲੁਟੇਰਿਆਂ ਦੀ ਦਹਿਸ਼ਤ! ਈ-ਰਿਕਸ਼ਾ ਸਵਾਰ ਮਾਂ-ਧੀ 'ਤੇ ਹਮਲਾ, ਗਹਿਣੇ ਤੇ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
Trending
Ek Nazar
sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • supreme court  pawan khera  assam court  bail
      ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਝਟਕਾ, ਕਿਹਾ- 'ਜ਼ਮਾਨਤ ਲਈ ਆਸਾਮ ਦੀ ਕੋਰਟ 'ਚ...
    • delhi meerut expressway  road accident
      ਦਿੱਲੀ-ਮੇਰਠ ਐਕਸਪ੍ਰੈਸਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ...
    • rajya sabha  deputy speaker  harivansh  proceedings  adjournment
      ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ...
    • heavy rain alert yellow alert
      ਅਗਲੇ 48 ਘੰਟੇ ਅਹਿਮ! ਬਦਲ ਸਕਦਾ ਮੌਸਮ ਦਾ ਮਿਜਾਜ਼, ਕਈ ਸੂਬਿਆਂ 'ਚ ਮੀਂਹ ਦਾ...
    • narendra modi  rajya sabha  deputy speaker  harivansh  congratulations
      ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ...
    • statewise quota delimitation from punjab to bihar know all details
      ਪੰਜਾਬ ਵਿੱਚ ਵੱਧ ਜਾਣਗੀਆਂ ਲੋਕ ਸਭਾ ਸੀਟਾਂ, ਕਿਸ ਸੂਬੇ ਦਾ ਕਿੰਨਾ ਕੋਟਾ, ਜਾਣੋ...
    • children eat rasgulla thrown tandoor
      ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...
    • lok sabha voting women reservation act 2023 notification
      ਲੋਕ ਸਭਾ 'ਚ ਸੋਧ 'ਤੇ ਵੋਟਿੰਗ ਤੋਂ ਪਹਿਲਾਂ ਲਾਗੂ ਹੋਇਆ ਮਹਿਲਾ ਰਾਖਵਾਂਕਰਨ ਐਕਟ...
    • chandra shekhar jayanti pm modi tribute
      ਚੰਦਰ ਸ਼ੇਖਰ ਦੀ ਜਯੰਤੀ 'ਤੇ PM ਮੋਦੀ ਵਲੋਂ ਸ਼ਰਧਾਂਜਲੀ ਭੇਟ, ਉਨ੍ਹਾਂ ਦੇ...
    • harivansh  rajya sabha  deputy speaker  tenure
      ਹਰੀਵੰਸ਼ ਲਗਾਤਾਰ ਤੀਜੀ ਵਾਰ ਬਣੇ ਰਾਜ ਸਭਾ ਦੇ ਡਿਪਟੀ ਸਪੀਕਰ, ਬਿਨਾਂ ਵਿਰੋਧ ਚੁਣੇ ਗਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +