Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    2:08:13 PM

  • gold prices surge  silver becomes cheaper  gold imports fall sharply

    ਸੋਨੇ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਚਾਂਦੀ...

  • pakistan left out of us iran mediation

    ਅਮਰੀਕਾ-ਈਰਾਨ ਦੀ ਵਿਚੋਲਗੀ ਤੋਂ ਬਾਹਰ ਹੋਇਆ...

  • murder of young gopi nijjar sukha kahlwan s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

  • trump gave gift to workers

    ਹੁਣ ਗ਼ਰੀਬ ਵੀ ਹੋਣਗੇ ਅਮੀਰ! ਅਮਰੀਕੀ ਕਾਮਿਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੁਣ ਕੁੱਤਾ ਪਾਲਣ ਲਈ ਵੀ ਲੈਣਾ ਹੋਵੇਗਾ ਲਾਇਸੈਂਸ, ਗੰਦਗੀ ਫੈਲਾਉਣ 'ਤੇ ਲੱਗੇਗਾ ਜ਼ੁਰਮਾਨਾ

NATIONAL News Punjabi(ਦੇਸ਼)

ਹੁਣ ਕੁੱਤਾ ਪਾਲਣ ਲਈ ਵੀ ਲੈਣਾ ਹੋਵੇਗਾ ਲਾਇਸੈਂਸ, ਗੰਦਗੀ ਫੈਲਾਉਣ 'ਤੇ ਲੱਗੇਗਾ ਜ਼ੁਰਮਾਨਾ

  • Edited By Disha,
  • Updated: 14 Sep, 2019 10:17 AM
National
dog license fine ghaziabad
  • Share
    • Facebook
    • Tumblr
    • Linkedin
    • Twitter
  • Comment

ਗਾਜ਼ੀਆਬਾਦ— ਆਮ ਤੌਰ 'ਤੇ ਲੋਕ ਪਾਲਤੂ ਕੁੱਤਿਆਂ ਨੂੰ ਸਵੇਰੇ ਘੁੰਮਾਉਣ ਲਈ ਨਿਕਲਦੇ ਹਨ ਅਤੇ ਕਈ ਵਾਰ ਉਹ ਜਗ੍ਹਾ-ਜਗ੍ਹਾ ਗੰਦਗੀ ਫੈਲਾ ਦਿੰਦਾ ਹੈ। ਅਜਿਹੇ ਲੋਕਾਂ 'ਤੇ ਗਾਜ਼ੀਆਬਾਦ ਨਗਰ ਨਿਗਮ ਨੇ ਹੁਣ ਲਗਾਮ ਲਗਾਉਣ ਦਾ ਫੈਸਲਾ ਕੀਤਾ ਹੈ। ਹੁਣ ਕੁੱਤਾ ਪਾਲਣ ਲਈ ਵੀ ਨਗਰ ਨਿਗਮ ਤੋਂ ਲਾਇਸੈਂਸ ਲੈਣਾ ਹੋਵੇਗਾ। ਕੁੱਤਾ ਪਾਲਣ ਲਈ ਲਾਇਸੈਂਸ ਲੈਣ ਦਾ ਇਹ ਫਰਮਾਨ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ 'ਚ ਸੁਣਾਇਆ ਗਿਆ ਹੈ, ਜਿੱਥੇ ਲੋਕਾਂ ਨੂੰ ਕੁੱਤਾ ਪਾਲਣ ਲਈ ਨਗਰ ਨਿਗਮ ਨੂੰ ਫੀਸ ਦੇ ਕੇ ਲਾਇਸੈਂਸ ਲੈਣਾ ਪਵੇਗਾ।

ਕੁੱਤਾ ਪਾਲਣ ਲਈ ਮਿਲਣ ਵਾਲੇ ਲਾਇਸੈਂਸ ਲਈ ਗਾਜ਼ੀਆਬਾਦ 'ਚ ਰਹਿ ਰਹੇ ਲੋਕਾਂ ਨੂੰ 5 ਹਜ਼ਾਰ ਰੁਪਏ ਨਗਰ ਨਿਗਮ 'ਚ ਜਮ੍ਹਾ ਕਰਵਾਉਣੇ ਹੋਣਗੇ। ਇਸ ਤੋਂ ਬਾਅਦ ਤੁਹਾਨੂੰ ਉੱਥੋਂ ਲਾਇਸੈਂਸ ਜਾਰੀ ਕੀਤਾ ਜਾਵੇਗਾ। ਇਸ ਲਾਇਸੈਂਸ ਦੇ ਰਹਿਣ 'ਤੇ ਹੀ ਤੁਸੀਂ ਆਪਣੇ ਘਰ 'ਚ ਮਨਪਸੰਦ ਜਾਨਵਰ ਕੁੱਤਾ ਪਾਲ ਸਕਣਗੇ।

ਇੰਨਾ ਹੀ ਨਹੀਂ ਲਾਇਸੈਂਸ ਲੈਣ ਤੋਂ ਬਾਅਦ ਜੇਕਰ ਤੁਹਾਡਾ ਕੁੱਤਾ ਸੜਕ ਜਾਂ ਪਾਰਕ 'ਚ ਗੰਦਗੀ ਫੈਲਾਉਂਦਾ ਹੋਇਆ ਦੇਖਿਆ ਗਿਆ ਤਾਂ ਉਸ ਦੇ ਮਾਲਕ 'ਤੇ ਹੀ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ ਅਤੇ ਜ਼ੁਰਮਾਨਾ ਨਾ ਦੇਣ 'ਤੇ ਕਾਰਵਾਈ ਵੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਮੋਟਰ ਵ੍ਹੀਕਲ ਐਕਟ 'ਚ ਤਬਦੀਲੀ ਤੋਂ ਬਾਅਦ ਆਰ.ਟੀ.ਓ. 'ਚ ਲਾਇਸੈਂਸ ਬਣਾਉਣ ਲਈ ਲੋਕਾਂ ਦੀ ਭਾਰੀ ਭੀੜ ਲੱਗ ਰਹੀ ਹੈ। ਹੁਣ ਲੱਗਦਾ ਹੈ ਇਸ ਨਵੇਂ ਫੈਸਲੇ ਤੋਂ ਬਾਅਦ ਕੁੱਤਾ ਪਾਲਣ ਵਾਲਿਆਂ ਨੂੰ ਵੀ ਲਾਇਸੈਂਸ ਲੈਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣੇ ਹੋਣਗੇ।

  • Dog
  • license
  • fine
  • Ghaziabad
  • ਕੁੱਤਾ
  • ਲਾਇਸੈਂਸ
  • ਜ਼ੁਰਮਾਨਾ
  • ਗਾਜ਼ੀਆਬਾਦ

ਭਾਰਤ ’ਚ ਬਰਾਬਰ ਨਾਗਰਿਕ ਜ਼ਾਬਤਾ ਲਾਗੂ ਕਰਨ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਗਈ : ਅਦਾਲਤ

NEXT STORY

Stories You May Like

  • prohibition on possession of  pregabalin  salt without a license
    ਬਿਨਾਂ ਲਾਇਸੈਂਸ ‘ਪ੍ਰੀਗਾਬਾਲਿਨ’ ਸਾਲਟ ਰੱਖਣ ’ਤੇ ਪਾਬੰਦੀ
  • know now what will happen to money deposited in paytm payments bank
    RBI ਨੇ ਲਾਇਸੈਂਸ ਕੀਤਾ ਰੱਦ, ਜਾਣੋ ਹੁਣ Paytm Payments Bank 'ਚ ਜਮ੍ਹਾ ਪੈਸਿਆਂ ਦਾ ਕੀ ਬਣੇਗਾ
  • high court gives big blow to dc and dcp in arms license case
    ਅਸਲਾ ਲਾਇਸੈਂਸ ਮਾਮਲੇ 'ਚ DC ਤੇ DCP ਨੂੰ ਹਾਈ ਕੋਰਟ ਦਾ ਵੱਡਾ ਝਟਕਾ: ਫਾਈਲ ਰੱਦ ਕੀਤੀ ਤਾਂ ਦੇਣਾ ਹੋਵੇਗਾ ਜਵਾਬ
  • degree needed to make reels now
    ਹੁਣ Reels ਬਣਾਉਣ ਲਈ ਦਿਖਾਉਣੀ ਪਵੇਗੀ ਡਿਗਰੀ ! ਨਹੀਂ ਤਾਂ ਲੱਗੇਗਾ ਲੱਖਾਂ ਦਾ ਜੁਰਮਾਨਾ
  • stray dog  kali  snake  kindergarten
    ਕੁੱਤਾ ਬਣਿਆ ਮਸੀਹਾ ! ਆਪਣੀ ਜਾਨ ਗੁਆ ਕੇ 30 ਜਵਾਕਾਂ ਨੂੰ ਦਿੱਤੀ 'ਜ਼ਿੰਦਗੀ'
  • fear of spreading diseases due to keeping animals in residential area
    ਰਿਹਾਇਸ਼ੀ ਇਲਾਕੇ 'ਚ ਪਸ਼ੂ ਪਾਲਣ ਨਾਲ ਬੀਮਾਰੀਆਂ ਫੈਲਣ ਦਾ ਡਰ, ਲੋਕ ਪਰੇਸ਼ਾਨ
  • no tds applicable
    50 ਲੱਖ ਤੋਂ ਮਹਿੰਗੀ ਜਾਇਦਾਦ 'ਤੇ ਵੀ ਨਹੀਂ ਲੱਗੇਗਾ TDS! ITAT ਦਾ ਇਤਿਹਾਸਕ ਫੈਸਲਾ
  • petrol diesel prices may go up
    25-28 ਰੁਪਏ ਤੱਕ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਵੋਟਾਂ ਤੋਂ ਬਾਅਦ ਲੱਗੇਗਾ ਵੱਡਾ ਝਟਕਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
i miss him a lot hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • amit shah  drugs  smuggling  cocaine seized
      ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼, 1,745 ਕਰੋੜ ਦੀ ਕੋਕੀਨ...
    • rain alert next 6 days weather
      Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...
    • summer  school timings  una administration  temperature
      ਭਿਆਨਕ ਗਰਮੀ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਊਨਾ ਪ੍ਰਸ਼ਾਸਨ ਨੇ ਲਿਆ ਫ਼ੈਸਲਾ
    • pm narendra modi  gujarat  maharashtra
      PM ਨਰਿੰਦਰ ਮੋਦੀ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਥਾਪਨਾ ਦਿਵਸ 'ਤੇ ਦਿੱਤੀਆਂ...
    • high security  chick missing  gujarat  great indian bustard
      Z+ ਵਰਗੀ ਸੁਰੱਖਿਆ ਵੀ ਫੇਲ, ਹਾਈ ਸਕਿਓਰਿਟੀ ਦੇ ਬਾਵਜੂਦ 'ਚੂਜ਼ਾ' ਲਾਪਤਾ
    • bjp mp  hemant swara  car accident
      ਭਾਜਪਾ ਸੰਸਦ ਮੈਂਬਰ ਹੇਮੰਤ ਦੀ ਕਾਰ ਠਾਣੇ 'ਚ ਹਾਦਸਾਗ੍ਰਸਤ, ਖੁੱਲ੍ਹੇ ਏਅਰਬੈਗ,...
    • snowfall  heat  relief
      ਹਿਮਾਚਲ ਤੇ ਜੰਮੂ-ਕਸ਼ਮੀਰ ’ਚ ਬਰਫ਼ਬਾਰੀ, ਗਰਮੀ ਤੋਂ ਮਿਲੀ ਕੁਝ ਰਾਹਤ
    • union bank job recruitment
      Union Bank 'ਚ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • bargi dam cruise ship drowned
      ਜਬਲਪੁਰ ਦੇ ਬਰਗੀ ਡੈਮ 'ਤੇ ਵੱਡਾ ਹਾਦਸਾ: ਡੁੱਬ ਗਿਆ 31 ਲੋਕਾਂ ਨੂੰ ਲੈ ਕੇ ਜਾ...
    • gas cylinder price hike by rs 993
      993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +