Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    1:04:46 AM

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬੋਰਡ ਦੀ ਪ੍ਰੀਖਿਆ ਲਈ ਰੋਲ ਨੰਬਰ ਸਲਿੱਪ 'ਤੇ ਵਿਦਿਆਰਥੀ ਦੀ ਥਾਂ ਲਾ 'ਤੀ ਕੁੱਤੇ ਦੀ ਤਸਵੀਰ, ਭੱਖਿਆ ਮਾਮਲਾ

NATIONAL News Punjabi(ਦੇਸ਼)

ਬੋਰਡ ਦੀ ਪ੍ਰੀਖਿਆ ਲਈ ਰੋਲ ਨੰਬਰ ਸਲਿੱਪ 'ਤੇ ਵਿਦਿਆਰਥੀ ਦੀ ਥਾਂ ਲਾ 'ਤੀ ਕੁੱਤੇ ਦੀ ਤਸਵੀਰ, ਭੱਖਿਆ ਮਾਮਲਾ

  • Edited By Rajwinder Kaur,
  • Updated: 11 Mar, 2026 03:02 PM
National
dog photo candidate admit card
  • Share
    • Facebook
    • Tumblr
    • Linkedin
    • Twitter
  • Comment

ਰੋਹਤਾਸ (ਬਿਹਾਰ): ਬਿਹਾਰ ਵਿੱਚ ਸਰਕਾਰੀ ਵਿਭਾਗਾਂ ਦੀਆਂ ਅਜੀਬੋ-ਗਰੀਬ ਗਲਤੀਆਂ ਅਕਸਰ ਚਰਚਾ ਦਾ ਵਿਸ਼ਾ ਬਣਦੀਆਂ ਹਨ ਪਰ ਤਾਜ਼ਾ ਮਾਮਲਾ ਸਭ ਨੂੰ ਹੈਰਾਨ ਕਰ ਦੇਣ ਵਾਲਾ ਹੈ। ਰੋਹਤਾਸ ਜ਼ਿਲ੍ਹੇ ਵਿੱਚ ਇੱਕ ਨੌਜਵਾਨ ਉਸ ਵੇਲੇ ਡੂੰਘੀ ਚਿੰਤਾ ਵਿੱਚ ਪੈ ਗਿਆ ਜਦੋਂ ਉਸ ਨੇ ਆਪਣੇ ਪ੍ਰੀਖਿਆ ਦੇ ਐਡਮਿਟ ਕਾਰਡ (Admit Card) 'ਤੇ ਆਪਣੀ ਤਸਵੀਰ ਦੀ ਜਗ੍ਹਾ ਇੱਕ ਕੁੱਤੇ ਦੀ ਫੋਟੋ ਲੱਗੀ ਹੋਈ ਦੇਖੀ।

ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

4 ਸਾਲ ਦੀ ਉਡੀਕ ਤੋਂ ਬਾਅਦ ਮਿਲਿਆ 'ਅਜੀਬ' ਤੋਹਫ਼ਾ
ਮਿਲੀ ਜਾਣਕਾਰੀ ਮੁਤਾਬਕ ਬਿਕਰਮਗੰਜ ਦੇ ਧਵਾ ਪਿੰਡ ਦੇ ਰਹਿਣ ਵਾਲੇ ਰਿਤੇਸ਼ ਕੁਮਾਰ ਨੇ ਸਾਲ 2022 ਵਿੱਚ ਸਿਵਲ ਕੋਰਟ ਵਿੱਚ ਚਪੜਾਸੀ (ਪੀਓਨ) ਦੀ ਨੌਕਰੀ ਲਈ ਅਪਲਾਈ ਕੀਤਾ ਸੀ। ਲੰਬੇ ਸਮੇਂ ਬਾਅਦ ਸਾਲ 2026 ਵਿੱਚ ਇਸ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਹੋਏ। ਰਿਤੇਸ਼ ਨੇ ਜਦੋਂ ਖ਼ੁਸ਼ੀ-ਖ਼ੁਸ਼ੀ ਆਪਣਾ ਐਡਮਿਟ ਕਾਰਡ ਡਾਊਨਲੋਡ ਕੀਤਾ ਤਾਂ ਉਸ ਦੇ ਹੋਸ਼ ਉੱਡ ਗਏ। ਕਾਰਡ 'ਤੇ ਉਸ ਦਾ ਨਾਮ, ਪਤਾ ਅਤੇ ਬਾਕੀ ਸਾਰੀ ਜਾਣਕਾਰੀ ਤਾਂ ਸਹੀ ਸੀ, ਪਰ ਫੋਟੋ ਵਾਲੀ ਜਗ੍ਹਾ ਇੱਕ ਕੁੱਤੇ ਦੀ ਤਸਵੀਰ ਲੱਗੀ ਹੋਈ ਸੀ।

ਇਹ ਵੀ ਪੜ੍ਹੋ - ਹੁਣ ਹੋਟਲਾਂ-ਢਾਬਿਆਂ 'ਤੇ ਮਹਿੰਗੀ ਹੋਵੇਗੀ ਰੋਟੀ, LPG Shortage ਕਾਰਨ ਵੱਧ ਸਕਦੀਆਂ ਕੀਮਤਾਂ

15 ਮਾਰਚ ਨੂੰ ਹੈ ਪ੍ਰੀਖਿਆ, ਨੌਜਵਾਨ ਪ੍ਰੇਸ਼ਾਨ
ਰਿਤੇਸ਼ ਨੇ ਦੱਸਿਆ ਕਿ ਉਸ ਦੀ ਪ੍ਰੀਖਿਆ 15 ਮਾਰਚ ਨੂੰ ਸਹਰਸਾ ਜ਼ਿਲ੍ਹੇ ਵਿੱਚ ਹੋਣੀ ਤੈਅ ਹੋਈ ਹੈ। ਉਸ ਦਾ ਕਹਿਣਾ ਹੈ ਕਿ, "ਮੈਂ ਚਾਰ ਸਾਲ ਤੋਂ ਇਸ ਨੌਕਰੀ ਦੀ ਤਿਆਰੀ ਕਰ ਰਿਹਾ ਸੀ, ਪਰ ਵਿਭਾਗ ਦੀ ਇਸ ਲਾਪਰਵਾਹੀ ਨੇ ਮੈਨੂੰ ਮੁਸੀਬਤ ਵਿੱਚ ਪਾ ਦਿੱਤਾ ਹੈ। ਜੇਕਰ ਫੋਟੋ ਸਹੀ ਨਾ ਹੋਈ ਤਾਂ ਮੈਨੂੰ ਪ੍ਰੀਖਿਆ ਕੇਂਦਰ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।" ਪੀੜਤ ਪ੍ਰੀਖਿਆਰਥੀ ਨੇ ਇਸ ਗੰਭੀਰ ਗਲਤੀ ਬਾਰੇ ਸਬੰਧਤ ਬੋਰਡ ਅਤੇ ਵਿਭਾਗ ਨੂੰ ਸ਼ਿਕਾਇਤ ਭੇਜ ਦਿੱਤੀ ਹੈ। ਉਸ ਨੇ ਮੰਗ ਕੀਤੀ ਹੈ ਕਿ ਪ੍ਰੀਖਿਆ ਤੋਂ ਪਹਿਲਾਂ ਉਸ ਦੀ ਫੋਟੋ ਨੂੰ ਠੀਕ ਕੀਤਾ ਜਾਵੇ ਤਾਂ ਜੋ ਉਸ ਦਾ ਭਵਿੱਖ ਬਰਬਾਦ ਨਾ ਹੋਵੇ।

ਇਹ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਇੰਟਰਨੈੱਟ ਠੱਪ, ਕਰਫਿਊ ਲਾਗੂ, ਮੇਘਾਲਿਆ 'ਚ ਕਈ ਦੁਕਾਨਾਂ ਭੰਨੀਆ

ਪਹਿਲਾਂ ਵੀ ਹੋ ਚੁੱਕੇ ਹਨ ਅਜਿਹੇ ਮਾਮਲੇ
ਦੱਸ ਦੇਈਏ ਕਿ ਬਿਹਾਰ ਵਿੱਚ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਜਾਤੀ ਜਾਂ ਨਿਵਾਸ ਸਰਟੀਫਿਕੇਟਾਂ 'ਤੇ ਜਾਨਵਰਾਂ ਜਾਂ ਫ਼ਿਲਮੀ ਸਿਤਾਰਿਆਂ ਦੀਆਂ ਤਸਵੀਰਾਂ ਲੱਗਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਅਜਿਹੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਆਨਲਾਈਨ ਪ੍ਰਣਾਲੀ ਅਤੇ ਸਰਕਾਰੀ ਤੰਤਰ ਦੀ ਕਾਰਗੁਜ਼ਾਰੀ 'ਤੇ ਮੁੜ ਸਵਾਲ ਖੜ੍ਹੇ ਹੋ ਗਏ ਹਨ।

ਇਹ ਵੀ ਪੜ੍ਹੋ - 1500 ਰੁਪਏ 'ਚ ਵਿਕ ਰਿਹਾ LPG ਗੈਸ ਸਿਲੰਡਰ! ਜੰਗ ਕਾਰਨ ਕੀ ਭਾਰਤ 'ਚ ਹੋ ਗਈ ਗੈਸ ਦੀ ਕਮੀ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Dog photo
  • Candidate
  • Admit Card
  • Bihar
  • Exam 2026
  • Online system
  • ਉਮੀਦਵਾਰਾਂ
  • ਐਡਮਿਟ ਕਾਰਡ
  • ਕੁੱਤਾ ਤਸਵੀਰ

ਦਿੱਲੀ ਹਾਈ ਕੋਰਟ 'ਚ LPG  ਸਪਲਾਈ ਠੱਪ ! ਵਕੀਲਾਂ ਦੀ ਥਾਲੀ 'ਚੋਂ ਗਾਇਬ ਹੋਇਆ 'ਗਰਮ ਖਾਣਾ'

NEXT STORY

Stories You May Like

  • stray dogs have become a threat to public safety
    ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
  • antilia threat case  bhc stays sachin vajhe  s bail
    ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
  • iit student  exam hall  cctv footage
    IIT ਵਿਦਿਆਰਥੀ ਖ਼ੁਦਕੁਸ਼ੀ ਮਾਮਲਾ : ਮੌਤ ਤੋਂ ਪਹਿਲਾਂ ਦਿੱਤੀ ਪ੍ਰੀਖਿਆ ਵਾਲੀ CCTV ਫੁਟੇਜ ਆਈ ਸਾਹਮਣੇ
  • major relief from cbse for class 12 students in gulf countries
    CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ ਵਿਸ਼ਿਆਂ ਲਈ ਮੁੜ ਹੋਵੇਗੀ ਬੋਰਡ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ
  • american bully dog attacks student heading to the gym
    ਜਿੰਮ ਜਾ ਰਹੇ ਵਿਦਿਆਰਥੀ 'ਤੇ ਅਮਰੀਕੀ ਬੁਲੀ ਕੁੱਤੇ ਦਾ ਹਮਲਾ, ਖੂਨ ਨਾਲ ਲੱਥਪੱਥ ਹੋਇਆ ਨੌਜਵਾਨ
  • dispute over number plate
    ਕੈਨੇਡਾ 'ਚ 'ਬਿਸ਼ਨੋਈ' ਲਿਖੀ ਨੰਬਰ ਪਲੇਟ 'ਤੇ ਵਿਵਾਦ ! ਭਖਿਆ ਮਾਮਲਾ
  • rajasthan board to conduct class 10 exams twice a year
    ਰਾਜਸਥਾਨ ਬੋਰਡ ਸਾਲ 'ਚ ਦੋ ਵਾਰ ਕਰਵਾਏਗਾ 10ਵੀਂ ਦੀ ਪ੍ਰੀਖਿਆ, ਹੁਕਮ ਜਾਰੀ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jantar mantar protest
      ਵੱਡੀ ਖ਼ਬਰ: ਰਾਹੁਲ ਤੇ ਪ੍ਰਿਯੰਕਾ ਗਾਂਧੀ ਨੂੰ ਪੁਲਸ ਨੇ ਕੀਤਾ ਡਿਟੇਨ
    • rahul gandhi  fir  medal  post
      'ਹਰ FIR ਮੇਰੇ ਲਈ ਇਕ 'ਮੈਡਲ'..!' ਪ੍ਰਦਰਸ਼ਨਾਂ 'ਚ FIR ਦਰਜ ਹੋਣ 'ਤੇ...
    • vhp asks filmmaker vivek agnihotri to apologize for remarks on   tax on religion
      ਫਿਲਮ ਨਿਰਮਾਤਾ ਵਿਵੇਕ ਅਗਨੀਹੋਤਰੀ ਨੂੰ 'ਧਰਮ 'ਤੇ ਟੈਕਸ' ਵਾਲੀ ਟਿੱਪਣੀ 'ਤੇ...
    • president murmu in himachal
      3 ਦਿਨਾ ਦੌਰੇ ਲਈ ਹਿਮਾਚਲ ਪਹੁੰਚੇ ਰਾਸ਼ਟਰਪਤੀ ਮੁਰਮੂ ! ਹਿਡਿੰਬਾ ਦੇਵੀ ਮੰਦਰ 'ਚ...
    • bengaluru  renukaswamy case  fan  youtube  instagram  notice
      YouTube, Instagram ਤੇ X ਨੂੰ ਬੈਂਗਲੁਰੂ ਕੋਰਟ ਵੱਲੋਂ ਨੋਟਿਸ ਜਾਰੀ ! ਫੈਨ ਦੇ...
    • delhi building collapse
      ਵੱਡੀ ਖ਼ਬਰ ; ਦਿੱਲੀ 'ਚ ਢਹਿ-ਢੇਰੀ ਹੋ ਗਈ 5 ਮੰਜ਼ਿਲਾ ਇਮਾਰਤ ! ਕਈ ਲੋਕਾਂ ਦੇ...
    • mary millben calls pm modi  beacon of indian dream
      'ਤੁਸੀਂ ਭਾਰਤੀ ਸੁਪਨੇ ਦੀ ਮਸ਼ਾਲ ਹੋ'; H'Wood ਗਾਇਕਾ ਨੇ PM ਮੋਦੀ ਨੂੰ ਦੇਸ਼...
    • indigo flight in pune and bhubaneswar
      Indigo ਸ਼ੁਰੂ ਕਰੇਗੀ ਪੁਣੇ ਅਤੇ ਭੁਵਨੇਸ਼ਵਰ ਵਿਚਕਾਰ ਸਿੱਧੀ ਸੇਵਾ
    • indian army  pojk  girl  custody
      ਭਾਰਤੀ ਫ਼ੌਜ ਨੇ ਹਿਰਾਸਤ 'ਚ ਲਈ ਗਈ ਕੁੜੀ ਨੂੰ PoJK ਭੇਜਿਆ ਵਾਪਸ
    • pet parrot  missing  family  reward  poster
      'ਤੋਤਾ' ਲੱਭਣ ਵਾਲੇ ਨੂੰ 50,000 ਤੇ ਜਾਣਕਾਰੀ ਦੇਣ ਵਾਲੇ ਨੂੰ 10,000 ! ਮਾਲਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +