Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    7:50:11 AM

  • bathinda  retired patwari incident

    ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ...

  • after the ludhiana bandh call protests in jalandhar

    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ...

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ ਬੰਦਾ, ਵੀਡੀਓ ਵਾਇਰਲ

NATIONAL News Punjabi(ਦੇਸ਼)

ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ ਬੰਦਾ, ਵੀਡੀਓ ਵਾਇਰਲ

  • Edited By Harpreet Singh,
  • Updated: 19 Aug, 2026 01:25 PM
National
dog protest
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਦੇਸ਼ 'ਚ ਆਵਾਰਾ ਕੁੱਤਿਆਂ ਦਾ ਆਤੰਕ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ ਲੰਬੇ ਸਮੇਂ ਤੋਂ ਬੱਚਿਆਂ ਤੇ ਔਰਤਾਂ 'ਤੇ ਕੁੱਤਿਆਂ ਦੇ ਹਮਲੇ ਦੀਆਂ ਖ਼ਬਰਾਂ ਸਾਹਮਣੇ ਆਉਣ ਨਾਲ ਲੋਕਾਂ 'ਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਇਸੇ ਦੌਰਾਨ ਮੱਧ ਪ੍ਰਦੇਸ਼ ਦੇ ਖੰਡਵਾ ਜ਼ਿਲ੍ਹੇ ਵਿੱਚ ਆਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਅਤੇ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਨਸਬੰਦੀ ਪ੍ਰੋਗਰਾਮ 'ਚ ਹੋਈ ਗੜਬੜੀ ਖ਼ਿਲਾਫ਼ ਇੱਕ ਅਨੋਖਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ। 

ਕੁਲੈਕਟਰ ਦਫ਼ਤਰ 'ਚ ਚੱਲ ਰਹੀ ਜਨਸੁਣਵਾਈ ਦੌਰਾਨ ਇੱਕ ਵਿਅਕਤੀ ਆਵਾਰਾ ਕੁੱਤਿਆਂ ਦੀ ਦੁਰਦਸ਼ਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਖਿੱਚਣ ਲਈ 'ਕੁੱਤੇ ਦਾ ਕਾਸਟਿਊਮ ਪਹਿਨ ਕੇ ਪਹੁੰਚ ਗਿਆ, ਜਿਸ ਨੂੰ ਦੇਖ ਕੇ ਉੱਥੇ ਮੌਜੂਦ ਅਧਿਕਾਰੀ ਅਤੇ ਆਮ ਲੋਕ ਹੈਰਾਨ ਰਹਿ ਗਏ।

ਡੌਗੀ ਦੇ ਕਾਸਟਿਊਮ 'ਚ ਪਹੁੰਚੇ ਇਸ ਵਿਅਕਤੀ ਨੇ ਖੁਦ ਕੋਈ ਬਿਆਨ ਨਹੀਂ ਦਿੱਤਾ, ਪਰ ਉਸ ਦੇ ਇਸ ਅਨੋਖੇ ਵਿਰੋਧ ਪ੍ਰਦਰਸ਼ਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਲੋਕਾਂ ਨੇ ਇਸ ਨੂੰ ਅਨੋਖਾ ਪ੍ਰਦਰਸ਼ਨ ਦੱਸਦਿਆਂ ਤੇਜ਼ੀ ਨਾਲ ਸ਼ੇਅਰ ਕੀਤਾ ਹੈ।

Khandwa, Madhya Pradesh

Unique protest against the terror of stray dogs in Khandwa, crowd of officials and local people gathers upon seeing the dog

A person arrived at the public hearing in the collectorate wearing a dog costume in protest against the rising terror of stray… pic.twitter.com/u4cjkLHlt9

— Gaurav (@k_gauravs) August 19, 2026

ਇਹ ਵੀ ਪੜ੍ਹੋ- ਸਕੂਲ ਨੇੜੇ ਹੋ ਗਿਆ ਧਮਾਕਾ ! ਦਰਜਨਾਂ ਵਿਦਿਆਰਥੀ ਹੋਏ ਫੱਟੜ, ਕਾਬੁਲ 'ਚ ਮਚੀ ਹਾਹਾਕਾਰ

ਖੰਡਵਾ ਨਗਰ ਨਿਗਮ ਦੇ ਵਿਰੋਧੀ ਧਿਰ ਦੇ ਨੇਤਾ ਦੀਪਕ ਰਾਠੌਰ ਵੀ ਇਸ ਪ੍ਰਦਰਸ਼ਨ ਦੌਰਾਨ ਮੌਜੂਦ ਸਨ। ਰਾਠੌਰ ਨੇ ਦੋਸ਼ ਲਗਾਇਆ ਕਿ ਖੰਡਵਾ 'ਚ ਕੁੱਤਿਆਂ ਦੀ ਨਸਬੰਦੀ ਦੇ ਨਾਂ 'ਤੇ ਵੱਡਾ ਭ੍ਰਿਸ਼ਟਾਚਾਰ ਹੋਇਆ ਹੈ। ਨਗਰ ਨਿਗਮ ਨੇ ਨਸਬੰਦੀ ਦੇ ਨਾਂ 'ਤੇ ਲਗਭਗ 40 ਲੱਖ ਰੁਪਏ ਦਾ ਬਿਲ ਪਾਸ ਕੀਤਾ ਹੈ, ਪਰ ਇਸ ਦੇ ਬਾਵਜੂਦ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਦੀਪਕ ਰਾਠੌਰ ਨੇ ਦੱਸਿਆ ਕਿ ਪ੍ਰਸ਼ਾਸਨ ਦਾ ਧਿਆਨ ਇਸ ਘੁਟਾਲੇ ਅਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਵੱਲ ਦਿਵਾਉਣ ਲਈ ਦਿੱਲੀ ਤੋਂ ਆਏ ਇੱਕ ਸਮਾਜਿਕ ਕਰਮਚਾਰੀ ਨੇ 'ਡੌਗੀ' ਬਣ ਕੇ ਇਹ ਪ੍ਰਦਰਸ਼ਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਸ਼ਹਿਰ ਦੇ ਰਿਹਾਇਸ਼ੀ ਇਲਾਕਿਆਂ ਅਤੇ ਸੜਕਾਂ 'ਤੇ ਆਵਾਰਾ ਕੁੱਤਿਆਂ ਦੇ ਵਧਦੇ ਆਤੰਕ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਪੈਦਲ ਚੱਲਣ ਵਾਲੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਲੈਕਟਰ ਦਫ਼ਤਰ ਵਿੱਚ ਅਰਜ਼ੀ ਦੇ ਕੇ ਇਸ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ- ''7,000 ਮੀਲ ਦੂਰੋਂ ਹੀ ਕਰੀ ਜਾਂਦੇ ਹੋਰਮੁਜ਼ 'ਤੇ ਦਾਅਵੇ..!'', ਇਰਾਨ ਨੇ ਟਰੰਪ ਨੂੰ ਦਿੱਤਾ ਠੋਕਵਾਂ ਜਵਾਬ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Stray Dogs
  • Dog Protest
  • Video Viral

ਹਰੇਕ ਵਿਧਾਇਕ ਨੂੰ ਨਵੀਂ ਗੱਡੀ, ਡਰਾਈਵਰਾਂ ਨੂੰ 75,000 ਰੁਪਏ ਪ੍ਰਤੀ ਮਹੀਨਾ! CM ਵਿਜੇ ਨੇ ਕਰ 'ਤਾ ਵੱਡਾ ਐਲਾਨ

NEXT STORY

Stories You May Like

  • gurdaspur makoora patan
    ਗੁਰਦਾਸਪੁਰ: ਮਕੌੜਾ ਪੱਤਣ 'ਤੇ ਫਿਰ ਫਸੇ ਲੋਕ, ਵੀਡੀਓ ਵਾਇਰਲ ਕਰਕੇ ਸੁਣਾਇਆ ਖੱਜਲ-ਖੁਆਰੀ ਦਾ ਕਿੱਸਾ
  • five named for allegedly firing in the air on social media
    ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
  • dirt  tutti frutti  video viral  food safety
    ਗੰਦਗੀ ਵਿਚਾਲੇ ਟੂਟੀ-ਫਰੂਟੀ ਬਣਾਏ ਜਾਣ ਦਾ ਵੀਡੀਓ ਵਾਇਰਲ, ਲੋਕਾਂ ਨੇ ਜਤਾਈ ਚਿੰਤਾ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
  • social media in china
    ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ ਹੋਈ ਵਾਇਰਲ
  • shameful act
    ਪੈਸਿਆਂ ਪਿੱਛੇ ਹੈਵਾਨ ਬਣੇ ਲੋਕ ! ਔਰਤ ਨਾਲ ਕੀਤੀ ਸ਼ਰਮਨਾਕ ਕਰਤੂਤ, ਵੀਡੀਓ ਬਣਾ ਕੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • judge sentences 23 to death in 5 months
      'ਮਰਨਾ ਪਸੰਦ ਕਰਾਂਗਾ, ਡਰਪੋਕ ਕਹਾਉਣਾ ਨਹੀਂ'', ਜੱਜ ਨੇ 5 ਮਹੀਨਿਆਂ ’ਚ 23 ਨੂੰ...
    • national nutrition month 2026 will start from september 9
      9 ਸਤੰਬਰ ਤੋਂ ਸ਼ੁਰੂ ਹੋਵੇਗਾ 'ਰਾਸ਼ਟਰੀ ਪੋਸ਼ਣ ਮਾਹ-2026', ਕੇਂਦਰੀ ਮੰਤਰੀ...
    • forest rights act congress raises questions on tribal affairs ministry letter
      ਜੰਗਲਾਤ ਅਧਿਕਾਰ ਕਾਨੂੰਨ: ਜਨਜਾਤੀ ਮੰਤਰਾਲੇ ਦੇ ਪੱਤਰ 'ਤੇ ਕਾਂਗਰਸ ਨੇ ਚੁੱਕੇ ਸਵਾਲ
    • 2 suspects spotted in jammu and kashmir
      ਜੰਮੂ-ਕਸ਼ਮੀਰ ’ਚ ਦਿਸੇ 2 ਸ਼ੱਕੀ, ਫੌਜ ਤੇ ਪੁਲਸ ਨੇ ਚਲਾਈ ਤਲਾਸ਼ੀ ਮੁਹਿੰਮ
    • raids on dark stores of swiggy  instamart and amazon  food and medicines seized
      Swiggy, Instamart ਤੇ Amazon ਦੇ ਡਾਰਕ ਸਟੋਰ 'ਤੇ ਛਾਪੇਮਾਰੀ, ਕਰੋੜਾਂ ਦਾ...
    • himachal pradesh  boarding school  sikh student  rp singh
      ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ 'ਚ ਸਿੱਖ ਵਿਦਿਆਰਥੀ ਨਾਲ ਰੈਗਿੰਗ 'ਤੇ RP...
    • ed writes to dg says   fir should be registered against former cm
      ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ...
    • prajwal revanna sent to 2 day police remand
      ਜੇਲ੍ਹ 'ਚ ਮੋਬਾਈਲ ਵਰਤਣ ਦੇ ਮਾਮਲੇ 'ਚ ਪ੍ਰਜਵਲ ਰੇਵੰਨਾ 2 ਦਿਨਾਂ ਦੇ ਪੁਲਸ...
    • peskov statement
      ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ
    • himachal pradesh  red meat  smoking  cancer  cases
      ਸਿਰਫ਼ ਸਿਗਰਟ ਹੀ ਨਹੀਂ, ਇਨ੍ਹਾਂ ਚੀਜ਼ਾਂ ਨਾਲ ਵੀ ਹੋ ਸਕਦੈ ਕੈਂਸਰ ! ਤੁਸੀਂ ਵੀ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +