Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    12:51:24 PM

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

  • electricity bills advisory electricity department

    ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ...

  • pm narendra modi visit canada

    PM ਨਰਿੰਦਰ ਮੋਦੀ ਜਾਣਗੇ ਕੈਨੇਡਾ ! ਮਾਰਕ ਕਾਰਨੀ ਨੇ...

  • cbse released sample papers

    10ਵੀਂ-12ਵੀਂ ਬੋਰਡ ਦੀ ਤਿਆਰੀ ਹੋਈ ਸੌਖੀ! CBSE ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਆਖ਼ਰੀ ਸਫ਼ਰ... ! ਹਾਈਵੇਅ 'ਤੋਂ ਪਲਟੀਆਂ ਖਾਂਦੀ ਹੇਠਾਂ ਆ ਡਿੱਗੀ ਸਵਾਰੀਆਂ ਨਾਲ ਭਰੀ ਡਬਲ ਡੈੱਕਰ ਬੱਸ

NATIONAL News Punjabi(ਦੇਸ਼)

ਆਖ਼ਰੀ ਸਫ਼ਰ... ! ਹਾਈਵੇਅ 'ਤੋਂ ਪਲਟੀਆਂ ਖਾਂਦੀ ਹੇਠਾਂ ਆ ਡਿੱਗੀ ਸਵਾਰੀਆਂ ਨਾਲ ਭਰੀ ਡਬਲ ਡੈੱਕਰ ਬੱਸ

  • Edited By Tanu,
  • Updated: 26 Jun, 2025 01:00 PM
National
double decker bus people injured
  • Share
    • Facebook
    • Tumblr
    • Linkedin
    • Twitter
  • Comment

ਇਟਾਵਾ- ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ ਵਿਚ ਅੱਜ ਯਾਨੀ ਕਿ ਵੀਰਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇਕ ਡਬਲ ਡੈੱਕਰ ਬਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਹਾਦਸੇ 'ਚ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 52 ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ। ਦਰਅਸਲ ਡਬਲ ਡੈੱਕਰ ਬੱਸ ਲਖਨਊ ਆਗਰਾ ਐਕਸਪ੍ਰੈਸਵੇਅ 'ਤੇ ਇਕ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਬੇਕਾਬੂ ਹੋ ਕੇ ਡੂੰਘੀ ਖੱਡ 'ਚ ਜਾ ਡਿੱਗੀ। ਮੌਕੇ 'ਤੇ ਪੁਲਸ ਅਤੇ ਰੈਸਕਿਊ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ। ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ ਪਰ ਸ਼ੁਰੂਆਤੀ ਜਾਣਕਾਰੀ ਮੁਤਾਬਕ ਬੱਸ ਦਾ ਡਰਾਈਵਰ ਨੀਂਦ ਵਿਚ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ- ਨਹਿਰ 'ਚ ਡਿੱਗੀ ਕਾਰ; ਮੌਕੇ 'ਤੇ 4 ਲੋਕਾਂ ਦੀ ਮੌਤ, ਪੈ ਗਿਆ ਚੀਕ-ਚਿਹਾੜਾ

ਪ੍ਰਸ਼ਾਸਨ ਵੱਲੋਂ ਹਾਦਸੇ ਦੇ ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਜ਼ਖ਼ਮੀਆਂ ਦੇ ਇਲਾਜ ਲਈ ਸਾਰੀਆਂ ਵਾਧੂ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਲੋਕਾਂ ਨੂੰ ਲੰਬੇ ਸਫਰ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਸੀਨੀਅਰ ਪੁਲਸ ਸੁਪਰਡੈਂਟ ਬ੍ਰਿਜੇਸ਼ ਕੁਮਾਰ ਸ਼੍ਰੀਵਾਸਤਵ ਨੇ ਵੀਰਵਾਰ ਨੂੰ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸਈਦਾ ਖਾਤੂਨ (22) ਅਤੇ ਮਨੋਜ ਕੁਮਾਰ (55) ਵਜੋਂ ਹੋਈ ਹੈ। ਸਈਦਾ ਖਾਤੂਨ ਮੂਲ ਰੂਪ ਵਿਚ ਨੇਪਾਲ ਦੀ ਰਹਿਣ ਵਾਲੀ ਹੈ ਜਦੋਂ ਕਿ ਮਨੋਜ ਕੁਮਾਰ ਬਿਹਾਰ ਦੇ ਦਰਭੰਗਾ ਤੋਂ ਹੈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ। ਰਾਹਤ ਅਤੇ ਬਚਾਅ ਕਾਰਜ ਕੀਤੇ। ਇਸ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਸੈਫਈ ਮੈਡੀਕਲ ਯੂਨੀਵਰਸਿਟੀ ਲਿਜਾਇਆ ਗਿਆ।

ਇਹ ਵੀ ਪੜ੍ਹੋ-  ਦੇਸ਼ ਦੀ ਸੁਰੱਖਿਆ ਨਾਲ ਮਜ਼ਾਕ, ਪ੍ਰੇਮੀ ਨੂੰ ਫਸਾਉਣ ਲਈ 21 ਵਾਰ ਦਿੱਤੀ 'ਬੰਬ ਦੀ ਧਮਕੀ'

ਸੈਫ਼ਈ ਮੈਡੀਕਲ ਯੂਨੀਵਰਸਿਟੀ ਵੱਲੋਂ ਲਗਭਗ 52 ਜ਼ਖਮੀ ਯਾਤਰੀਆਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਬੱਸ ਡਰਾਈਵਰ ਰਾਮਪ੍ਰਵੇਸ਼ ਦਾ ਕਹਿਣਾ ਹੈ ਕਿ ਉਸ ਦੀ ਬੱਸ ਦੇ ਸਾਹਮਣੇ ਵਾਲੀ ਗੱਡੀ ਨੇ ਅਚਾਨਕ ਬ੍ਰੇਕ ਲਾ ਦਿੱਤੀ, ਜਿਸ ਤੋਂ ਬਾਅਦ ਬੱਸ ਕੰਟਰੋਲ ਗੁਆ ​​ਬੈਠੀ ਅਤੇ ਐਕਸਪ੍ਰੈੱਸਵੇਅ ਤੋਂ ਹੇਠਾਂ ਡਿੱਗ ਗਈ। ਓਧਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਟਾਵਾ ਵਿਚ ਹੋਏ ਬੱਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਡਾਕਟਰਾਂ ਨੂੰ ਪੀੜਤਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ- ਜਸ਼ਨ ਬਣ ਗਿਆ ਜ਼ਿੰਦਗੀ ਦਾ ਆਖ਼ਰੀ ਦਿਨ, ਵਾਟਰ ਪਾਰਕ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • double decker bus
  • people
  • injured
  • ਬੱਸ ਹਾਦਸਾ
  • ਡਬਲ ਡੈੱਕਰ ਬੱਸ
  • ਲੋਕ
  • ਜ਼ਖਮੀ

'ਅਹਿਮਦਾਬਾਦ Plane Crash ਮੈਂ ਕਰਵਾਇਆ’, ਪਤਾ ਲੱਗਦੇ ਪੁਲਸ ਨੇ ਗ੍ਰਿਫ਼ਤਾਰ ਕਰ ਲਈ ਕੁੜੀ

NEXT STORY

Stories You May Like

  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • overturned  35 passengers  bus
    ਛੱਤੀਸਗੜ੍ਹ ਦੇ ਬਲੋਦ 'ਚ ਪਲਟ ਗਈ 35 ਸਵਾਰੀਆਂ ਨਾਲ ਭਰੀ ਬੱਸ, 1 ਦੀ ਮੌਤ, 17 ਜ਼ਖਮੀ
  • accident involving a bus packed with passengers
    ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰ ਗਿਆ ਹਾਦਸਾ ! ਪੈ ਗਿਆ ਚੀਕ-ਚਿਹਾੜਾ
  • reasi bus overtunrned
    ਰਿਆਸੀ 'ਚ ਪਲਟ ਗਈ ਸਵਾਰੀਆਂ ਨਾਲ ਭਰੀ ਬੱਸ ! 2 ਦੀ ਮੌਤ, ਕਈ ਹੋਰ ਜ਼ਖ਼ਮੀ
  • west bengal  2 buses  collision
    ਪੱਛਮੀ ਬੰਗਾਲ ਤੋਂ ਆ ਰਹੀ ਬੱਸ ਦੀ ਇਕ ਹੋਰ ਬੱਸ ਨਾਲ ਜ਼ੋਰਦਾਰ ਟੱਕਰ, 24 ਸ਼ਰਧਾਲੂ ਜ਼ਖਮੀ
  • stock market falls  sensex falls 552 points  nifty below 23 300
    ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 552 ਅੰਕ ਡਿੱਗਿਆ, ਨਿਫਟੀ 23,300 ਤੋਂ ਹੇਠਾਂ
  • bmw  car  people  injured  flyover  mumbai
    ਫਲਾਈਓਵਰ ਤੋਂ ਹੇਠਾਂ ਡਿੱਗੀ ਤੇਜ਼ ਰਫ਼ਤਾਰ BMW, ਕਾਰ ਸਵਾਰ 3 ਦੀ ਮੌਤ, 1 ਜ਼ਖ਼ਮੀ
  • flight takeoff
    ਹਵਾ ਵਿਚਾਲੇ ਸੇਫਰਾਨ ਏਅਰਲਾਈਨਜ਼ ਦੇ ਜਹਾਜ਼ ਦਾ ਫਟ ਗਿਆ ਟਾਇਰ ! ਧਮਾਕੇ ਨਾਲ ਛੱਤ ਵੀ ਟੁੱਟ ਕੇ ਡਿੱਗੀ ਹੇਠਾਂ
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
Trending
Ek Nazar
aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • garba muslim youth sisters daughters mla
      'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ, ਭੈਣ-ਬੇਟੀਆਂ ਨੂੰ ਵੀ...', MLA ਸ਼ਰਮਾ...
    • world  india  external affairs minister  s jaishankar
      ਦੁਨੀਆ ਭਰ 'ਚ ਤਣਾਅ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਕਰਨਾ ਪਵੇਗਾ ਮਜ਼ਬੂਤ ;...
    • karam festival 5 people  drowned
      ਝਾਰਖੰਡ 'ਚ ਕਰਮ ਦੌਰਾਨ ਵਾਪਰਿਆ ਹਾਦਸਾ: ਵਿਸਰਜਨ ਕਰਦੇ ਡੁੱਬੇ 5 ਲੋਕ, ਹੋਈ ਮੌਤ
    • wife  priest  police  accused  uttar pradesh
      ਪਤਨੀ ਤੇ 2 ਪੁਜਾਰੀਆਂ ਦਾ ਕਤਲ ਕਰਨ ਵਾਲਾ ਦੋਸ਼ੀ ਪੁਲਸ ਮੁਕਾਬਲੇ 'ਚ ਢੇਰ
    • indian man in uae
      UAE 'ਚ ਭਾਰਤੀ ਵਿਅਕਤੀ ਦਾ ਬੇਰਹਿਮੀ ਨਾਲ ਕਤਲ ! 9 ਟੋਟੇ ਕਰ ਗੱਡੀ 'ਚ ਰੱਖੀ ਲਾਸ਼
    • gold price reached rs 1 57 lakh in one year
      ਇਕ ਸਾਲ 'ਚ 1.57 ਲੱਖ ਤਕ ਪਹੁੰਚਿਆ ਸੋਨੇ ਦਾ ਭਾਅ, ਵਿਕਰੀ 'ਚ ਆਈ ਵੱਡੀ ਗਿਰਾਵਟ
    • convict released  re arrested  police
      ਰਿਹਾਅ ਦੋਸ਼ੀ ਨੂੰ ਆਪਣੀ ਮਰਜ਼ੀ ਨਾਲ ਮੁੜ ਗ੍ਰਿਫ਼ਤਾਰ ਨਹੀਂ ਕਰ ਸਕਦੀ ਪੁਲਸ,...
    • kundli  marriage  rss  vishwa hindu parishad  temple
      ਬਿਨਾਂ ਕੁੰਡਲੀ ਮਿਲਾਏ ਹੋਣਗੇ ਵਿਆਹ ! RSS ਤੇ VHP ਕਰਨਗੇ ਪ੍ਰਮੋਸ਼ਨ
    • ministry of external affairs  randhir jaiswal  pakistan  border
      ਅੱਤਵਾਦ ਖਿਲਾਫ ਠੋਸ ਕਾਰਵਾਈ ਕਰੇ ਪਾਕਿਸਤਾਨ : ਰਣਧੀਰ ਜਾਇਸਵਾਲ
    • cbi irs officer vinay arrested 40 lakh bribe
      CBI ਦਾ ਵੱਡਾ ਐਕਸ਼ਨ; 40 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ IRS ਅਧਿਕਾਰੀ ਵਿਨੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +