Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 30, 2026

    7:26:08 AM

  • block congress president killed in murderous attack

    ਪੰਜਾਬ 'ਚ ਵੱਡੀ ਵਾਰਦਾਤ ! ਕੁਹਾੜੀ ਨਾਲ ਵੱਢ'ਤਾ...

  • big news for devotees going to mata vaishno devi

    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ...

  • massive fire engulfs plastic factory in indonesia s wanaherang

    ਇੰਡੋਨੇਸ਼ੀਆ ਦੀ ਪਲਾਸਟਿਕ ਫੈਕਟਰੀ 'ਚ ਭਿਆਨਕ ਅੱਗ!...

  • why is kerosene called soil oil

    ਕੈਰੋਸੀਨ ਨੂੰ ਮਿੱਟੀ ਦਾ ਤੇਲ ਕਿਉਂ ਕਿਹਾ ਜਾਂਦਾ ਹੈ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੁਰੂਕਸ਼ੇਤਰ
  • ਗੀਤਾ ਮਹਾਉਤਸਵ 'ਚ ਡਰੀਮ ਗਰਲ ਹੇਮਾ ਮਾਲਿਨੀ ਨੇ ਡਾਂਸ ਨਾਲ ਬੰਨ੍ਹਿਆ ਸਮਾਂ, ਦਿਖਾਇਆ ਰਾਧਾ-ਕ੍ਰਿਸ਼ਣ ਦਾ ਪ੍ਰੇਮ

NATIONAL News Punjabi(ਦੇਸ਼)

ਗੀਤਾ ਮਹਾਉਤਸਵ 'ਚ ਡਰੀਮ ਗਰਲ ਹੇਮਾ ਮਾਲਿਨੀ ਨੇ ਡਾਂਸ ਨਾਲ ਬੰਨ੍ਹਿਆ ਸਮਾਂ, ਦਿਖਾਇਆ ਰਾਧਾ-ਕ੍ਰਿਸ਼ਣ ਦਾ ਪ੍ਰੇਮ

  • Updated: 01 Dec, 2017 01:17 PM
ਕੁਰੂਕਸ਼ੇਤਰ
drama girl hema malini made a dance in the festival of geeta mahaotsav
  • Share
    • Facebook
    • Tumblr
    • Linkedin
    • Twitter
  • Comment

ਕੁਰੂਕਸ਼ੇਤਰ — ਕੁਰੂਕਸ਼ੇਤਰ ਵਿਚ ਪ੍ਰਸਿੱਧ ਅਦਾਕਾਰਾ ਹੇਮਾ ਮਾਲਿਨੀ ਨੇ ਰਾਧਾ ਰਾਸ ਬਿਹਾਰੀ 'ਚ ਭਗਵਾਨ ਸ਼੍ਰੀਕ੍ਰਿਸ਼ਣ ਅਤੇ ਰਾਧਾ ਵਿਚਕਾਰ ਰੁਹਾਨੀ ਪ੍ਰੇਮ ਨੂੰ ਦਿਖਾ ਕੇ ਅੰਤਰਰਾਸ਼ਟਰੀ ਗੀਤਾ ਮਹਾ ਉਤਸਵ ਦੀ ਸੱਭਿਆਚਾਰਕ ਸ਼ਾਮ ਨੂੰ ਰਾਧਾ-ਕ੍ਰਿਸ਼ਣ ਦੇ ਪ੍ਰੇਮ ਰਸ ਨਾਲ ਭਰ ਦਿੱਤਾ। ਇਸ ਸੱਭਿਆਚਾਰਕ ਸ਼ਾਮ 'ਚ ਅਦਾਕਾਰਾ ਹੇਮਾ ਮਾਲਿਨੀ ਦੀ ਇਕ ਝਲਕ ਦੇਖਣ ਲਈ ਦਰਸ਼ਕਾਂ ਦਾ ਭਾਰੀ ਮਾਤਰਾ 'ਚ ਇਕੱਠ ਹਾਜ਼ਰ ਸੀ। ਹੇਮਾ ਮਾਲਿਨੀ ਦੇ ਸਟੇਜ 'ਤੇ ਪਹੁੰਚਦੇ ਹੀ ਸਾਰਾ ਪੰਡਾਲ ਦਰਸ਼ਕਾਂ ਦੀਆਂ ਤਾੜੀਆਂ ਨਾਲ ਗੂੰਜਣ ਲੱਗ ਗਿਆ।

PunjabKesari
ਅੰਤਰਰਾਸ਼ਟਰੀ ਗੀਤਾ ਮਹਾ ਉਤਸਵ ਦੇ ਸਮਾਪਤੀ ਸਮਾਰੋਹ 'ਤੇ ਨੰਦਾ ਸਦਾਚਾਰ ਸਥਾਨ ਦੇ ਕੋਲ ਮੇਲਾ ਖੇਤਰ ਦੇ ਮੁੱਖ ਸਟੇਜ 'ਤੇ ਸੱਭਿਆਚਾਰਕ ਸ਼ਾਮ ਦਾ ਉਦਘਾਟਨ ਪ੍ਰੋ. ਕਪਤਾਨ ਸਿੰਘ ਸੋਲੰਕੀ, ਕੇਂਦਰੀ ਮੰਤਰੀ ਉਮਾ ਭਾਰਤੀ ਨੇ ਦੀਵਾ ਜਗਾ ਕੇ ਵਿਧੀ ਪੂਰਵਕ ਸੱਭਿਆਚਾਰਕ ਪ੍ਰੋਗਰਾਮ ਦਾ ਸ਼ੁੱਭ ਆਰੰਭ ਕੀਤਾ।
ਅਦਾਕਾਰਾ ਹੇਮਾ ਮਾਲਿਨੀ ਰਾਧਾ ਰਾਸ ਬਿਹਾਰੀ ਡਾਂਸ-ਸੰਗੀਤ ਨਾਟਕ ਨੂੰ ਲੈ ਕੇ ਪ੍ਰੋਗਰਾਮ 'ਚ ਪੁੱਜੀ ਸੀ। ਇਸ ਸਟੇਜ 'ਤੇ ਹੇਮਾ ਮਾਲਿਨੀ ਨੇ ਭਗਵਾਨ ਸ਼੍ਰੀਕ੍ਰਿਸ਼ਣ, ਰਾਧਾ ਅਤੇ ਗੋਪੀਆਂ ਦੇ ਵਿਚਕਾਰ ਬਚਪਨ ਤੋਂ ਲੈ ਕੇ ਰਾਖਸ਼ ਨੂੰ ਮਾਰਨ ਤੱਕ ਦੇ ਦ੍ਰਿਸ਼ਾਂ ਨੂੰ ਦਿਖਾਉਣ ਦੀ ਕੋਸ਼ਿਸ਼ ਕੀਤੀ। ਇਸ ਨਾਟਕ 'ਚ ਹੇਮਾ ਮਾਲਿਨੀ ਨੇ ਸ਼੍ਰੀਕ੍ਰਿਸ਼ਣ ਅਤੇ ਗੋਪੀਆਂ ਦੇ ਵਿਚਕਾਰ ਪ੍ਰੇਮ ਰਸ ਦੇ ਦ੍ਰਿਸ਼ਾਂ ਨੂੰ ਦਿਖਾਉਣ ਦੀ ਸ਼ਲਾਘਾ ਯੋਗ ਕੋਸ਼ਿਸ਼ ਕੀਤੀ।

  • Geeta Mahaotsav
  • Dream Girl Hema Malini
  • Lord Srikrishna
  • ਗੀਤਾ ਮਹਾਉਤਸਵ
  • ਡਰੀਮ ਗਰਲ ਹੇਮਾ ਮਾਲਿਨੀ
  • ਭਗਵਾਨ ਸ਼੍ਰੀਕ੍ਰਿਸ਼ਣ

ਹਵਾ-ਪਾਣੀ ਸਾਫ ਰੱਖਣ ਲਈ ਪਹਿਲੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ- ਸ਼ੀਲਾ ਦੀਕਸ਼ਤ

NEXT STORY

Stories You May Like

  • time change in australia
    ਆਸਟ੍ਰੇਲੀਆ 'ਚ ਸਮਾਂ ਤਬਦੀਲੀ 5 ਅਪ੍ਰੈਲ ਨੂੰ
  • siddhant chaturvedi shows off strong swag at lakme fashion week
    ਲੈਕਮੇ ਫੈਸ਼ਨ ਵੀਕ 'ਚ ਸਿਧਾਂਤ ਚਤੁਰਵੇਦੀ ਨੇ ਦਿਖਾਇਆ ਜ਼ਬਰਦਸਤ ਸਵੈਗ
  • bharti singh showed the face of her newborn baby kaju
    ਇੰਤਜ਼ਾਰ ਹੋਇਆ ਖਤਮ ! ਕਾਮੇਡੀ ਕੁਈਨ ਭਾਰਤੀ ਸਿੰਘ ਨੇ ਦਿਖਾਇਆ ਛੋਟੇ ਪੁੱਤਰ 'ਕਾਜੂ' ਦਾ ਚਿਹਰਾ
  • kejriwal s sheesh mahal parvesh sahib singh
    1.5 ਕਰੋੜ ਦਾ Kitchen, 28 ਲੱਖ ਦਾ TV ਤੇ 88 ਲੱਖ ਦਾ ਝੂਮਰ ! BJP ਆਗੂ ਪਰਵੇਸ਼ ਨੇ ਦਿਖਾਇਆ 'ਸ਼ੀਸ਼ ਮਹਿਲ'
  • jitesh and rajat storm in rcb  s practice match  kohli also showed his mettle
    IPL 2026: RCB ਦੇ ਅਭਿਆਸ ਮੈਚ 'ਚ ਜਿਤੇਸ਼ ਤੇ ਰਜਤ ਦਾ ਤੂਫ਼ਾਨ; ਕੋਹਲੀ ਨੇ ਵੀ ਦਿਖਾਇਆ ਦਮ
  • trump  s dance sparks political debate
    ਟਰੰਪ ਦੀ ਡਾਂਸ ਨੇ ਛੇੜੀ ਸਿਆਸੀ ਚਰਚਾ ! ਸਾਊਦੀ ਦੇ ਏਅਰਬੇਸ 'ਤੇ ਇਰਾਨੀ ਹਮਲਾ ਮਗਰੋਂ ਵੀਡੀਓ ਵਾਇਰਲ
  • holi mohalla in italy
    ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ ਜਹਾਲ (ਤਸਵੀਰਾਂ)
  • canada implements strict rule for refugee claims
    ਕੈਨੇਡਾ 'ਚ ਸ਼ਰਨ ਲੈਣ ਲਈ ਹੁਣ ਸਿਰਫ 14 ਦਿਨ ਦਾ ਸਮਾਂ, ਸਰਕਾਰ ਨੇ ਸਖ਼ਤ ਕਰ 'ਤੇ ਨਿਯਮ
  • prime minister modi kept the countrymen safe  shweta malik
    ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
  • a new discussion has arisen in akali dal politics
    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
  • my red car pinkoo tv video traffic rules
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
  • wife on thar snatches husband from police custody
    Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ...
  • punjab weather raining
    3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ...
  • power cut will be implemented in these areas of punjab from morning
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰ ਤੋਂ ਹੀ ਲੱਗ ਜਾਵੇਗਾ POWER CUT!, ਲੰਬਾ...
Trending
Ek Nazar
3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

is dark chocolate healthier than milk chocolate

ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...

russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

pak fm ishaq dar falls down

ਮਿਸਰ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ ਲੜਖੜਾ ਕੇ ਡਿੱਗੇ ਪਾਕਿ FM; ਵੀਡੀਓ...

over 3 lakh people on the streets in italy

ਇਟਲੀ ਦਾ ਕੋਈ ਰਾਜਾ ਨਹੀਂ; 3 ਲੱਖ ਤੋਂ ਉਪੱਰ ਲੋਕ ਸੜਕਾਂ 'ਤੇ, ਮੇਲੋਨੀ ਤੇ ਟਰੰਪ...

iran attacks us airbase in saudi arabia

ਸਾਊਦੀ 'ਚ US ਏਅਰਬੇਸ 'ਤੇ ਈਰਾਨ ਦਾ ਭਿਆਨਕ ਹਮਲਾ, ਤਬਾਹੀ ਦੀਆਂ ਤਸਵੀਰਾਂ ਆਈਆਂ...

uae response to missile and drone threat from iran

UAE ਨੇ ਈਰਾਨ ਤੋਂ ਆਉਣ ਵਾਲੇ ਮਿਜ਼ਾਈਲ ਅਤੇ ਡਰੋਨ ਹਮਲੇ ਦਾ ਦਿੱਤਾ ਮੂੰਹ ਤੋੜ ਜਵਾਬ

famous actress  s picture from the hospital surfaced

14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ...

tributes paid to gagandeep singh randhawa in brisbane

ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ

gurdas maan program in canada

ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼

rallies hindu temples canada

ਕੈਨੇਡਾ 'ਚ ਹਿੰਦੂ ਮੰਦਰਾਂ ਅੱਗੇ “ਖਾਲਿਸਤਾਨ ਜ਼ਿੰਦਾਬਾਦ” ਰੈਲੀਆਂ ਦਾ ਐਲਾਨ, 5...

badshah shares first post amid marriage talks with punjabi actress

ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ...

no kings performance in toronto

ਟੋਰਾਂਟੋ 'ਚ ਅਮਰੀਕੀ ਕੌਂਸਲੇਟ ਬਾਹਰ ‘ਨੋ ਕਿੰਗਜ਼’ ਪ੍ਰਦਰਸ਼ਨ, ਸੈਂਕੜੇ ਲੋਕ ਇਕੱਠੇ

imran son unhrc speech pakistan accuses qasim

ਇਮਰਾਨ ਖਾਨ ਦੇ ਬੇਟੇ ਦੇ UN ਭਾਸ਼ਣ 'ਤੇ ਭੜਕਿਆ ਪਾਕਿਸਤਾਨ, ਦੱਸਿਆ 'ਦੇਸ਼ ਵਿਰੋਧੀ...

ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • nitish kumar to resign tomorrow
      ਨੀਤੀਸ਼ ਕੁਮਾਰ ਭਲਕੇ ਦੇਣਗੇ ਅਸਤੀਫ਼ਾ, ਜਾਣੋ ਕੌਣ ਹੋਵੇਗਾ ਅਗਲਾ ਮੁੱਖ ਮੰਤਰੀ?
    • amid energy crisis govt relaxes kerosene norms
      ਹੁਣ ਪੈਟਰੋਲ ਪੰਪਾਂ 'ਤੇ ਵਿਕੇਗਾ ਮਿੱਟੀ ਦਾ ਤੇਲ! LPG ਸੰਕਟ ਦਰਮਿਆਨ ਕੇਂਦਰ...
    • famous actor passes away
      ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...
    • mobile phone explodes in student  s pocket
      ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ
    • next 24 hours could be critical for j k
      ਜੰਮੂ-ਕਸ਼ਮੀਰ 'ਚ ਅਗਲੇ 24 ਘੰਟੇ ਭਾਰੀ, ਬਰਫਬਾਰੀ ਤੇ ਮਿੱਟੀ ਖਿਸਕਣ ਦੀ ਚਿਤਾਵਨੀ
    • two lpg carriers lpg cargo 94 000 mt enroute india  govt
      ਵੱਡੀ ਖਬਰ! 94,000 ਮੀਟ੍ਰਿਕ ਟਨ LPG ਲੈ ਕੇ ਦੋ ਜਹਾਜ਼ ਭਾਰਤ ਵੱਲ ਰਵਾਨਾ, ਜਲ...
    • special package
      ਜੇਕਰ ਜੰਗ ਲੰਬੀ ਚੱਲੀ ਤਾਂ..!, ਸੰਕਟ ਦੀ ਘੜੀ 'ਚ ਵਿਸ਼ੇਸ਼ ਰਾਹਤ ਪੈਕੇਜ 'ਤੇ...
    • supreme court  punjab  person bail  prison sentence
      SC ਨੇ ਪੰਜਾਬ ਦੇ ਪ੍ਰਦੀਪ ਕੁਮਾਰ ਨੂੰ ਦਿੱਤੀ ਜ਼ਮਾਨਤ, ਕਿਹਾ- 'ਬਿਨਾਂ ਮੁਕੱਦਮੇ...
    • himachal pradesh  cold  snowfall  meteorological department  alert
      ਹਿਮਾਚਲ 'ਚ ਮੁੜ ਪਰਤੀ ਠੰਡ, ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ
    • new butterfly species in arunachal pradesh named after singer zubeen garg
      ਗਾਇਕਾ ਜ਼ੁਬੀਨ ਗਰਗ ਦੇ ਨਾਮ 'ਤੇ ਰੱਖਿਆ ਗਿਆ ਅਰੁਣਾਚਲ ਪ੍ਰਦੇਸ਼ 'ਚ ਮਿਲੀ ਤਿਤਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +