Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    2:05:57 PM

  • punjab will never accept traitors in future elections raja warring

    ਪੰਜਾਬ ਭਵਿੱਖ ਦੀਆਂ ਚੋਣਾਂ 'ਚ ਕਦੇ ਵੀ ਗੱਦਾਰ ਨੂੰ...

  • rbi increases collateral free loan limit from rs 10 lakh

    RBI ਨੇ ਛੋਟੇ ਕਾਰੋਬਾਰੀਆਂ ਨੂੰ ਦਿੱਤੀ ਵੱਡੀ ਰਾਹਤ,...

  • 271 crore released immediately for sc students harsimrat kaur badal

    SC ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਆਮ ਆਦਮੀ ਪਾਰਟੀ...

  • uncle of deceased lucky oberoi makes important revelations in shooting case

    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਰਤ ਕਰਨ ਜਾ ਰਿਹੈ ਸਭ ਤੋਂ ਖ਼ਤਰਨਾਕ ਰਾਕੇਟ ਲਾਂਚਰ ਦੀ ਟੈਸਟਿੰਗ, ਉੱਡ ਜਾਣਗੇ ਪਾਕਿ-ਚੀਨ ਦੇ ਹੋਸ਼

NATIONAL News Punjabi(ਦੇਸ਼)

ਭਾਰਤ ਕਰਨ ਜਾ ਰਿਹੈ ਸਭ ਤੋਂ ਖ਼ਤਰਨਾਕ ਰਾਕੇਟ ਲਾਂਚਰ ਦੀ ਟੈਸਟਿੰਗ, ਉੱਡ ਜਾਣਗੇ ਪਾਕਿ-ਚੀਨ ਦੇ ਹੋਸ਼

  • Edited By Rakesh,
  • Updated: 26 May, 2025 08:07 PM
National
drdo gears up for trials of pinaka mkiii a 120km range
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਭਾਰਤੀ ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਜਲਦੀ ਹੀ ਆਪਣੇ ਅਤਿ-ਆਧੁਨਿਕ ਪਿਨਾਕਾ MkIII ਰਾਕੇਟ ਲਾਂਚਰ ਦੀ ਟੈਸਟਿੰਗ ਸ਼ੁਰੂ ਕਰਨ ਜਾ ਰਿਹਾ ਹੈ। ਇਹ ਹਥਿਆਰ ਭਾਰਤੀ ਫੌਜ ਦੀ ਤਾਕਤ ਨੂੰ ਕਈ ਗੁਣਾ ਵਧਾਉਣ ਵਾਲਾ ਹੈ ਅਤੇ ਪਾਕਿਸਤਾਨ ਅਤੇ ਚੀਨ ਲਈ ਇੱਕ ਵੱਡੀ ਚੁਣੌਤੀ ਸਾਬਤ ਹੋਵੇਗਾ। ਪਿਨਾਕਾ MkIII ਦੀ ਖਾਸੀਅਤ ਇਸਦੀ 120 ਕਿਲੋਮੀਟਰ ਤੱਕ ਦੀ ਮਾਰਕ ਸਮਰਥਾ ਅਤੇ ਉੱਚਤਮ ਪੱਧਰ ਦੀ ਸਟੀਕਤਾ ਹੈ। ਇਹ ਰਾਕੇਟ ਦੁਸ਼ਮਣ ਦੇ ਟਿਕਾਣਿਆਂ ਨੂੰ ਸਟੀਕਤਾ ਨਾਲ ਮਾਰ ਸਕਦਾ ਹੈ, ਇਸ ਤਰ੍ਹਾਂ ਸਰਹੱਦ ਪਾਰ ਕਿਸੇ ਵੀ ਨਾਪਾਕ ਸਾਜ਼ਿਸ਼ ਨੂੰ ਖਤਮ ਕਰ ਸਕਦਾ ਹੈ।

DRDO ਅਤੇ ਸੋਲਰ ਇੰਡਸਟਰੀਜ਼ ਦਾ ਸਹਿਯੋਗ

- ਇਸ ਰਾਕੇਟ ਲਾਂਚਰ ਦਾ ਵਿਕਾਸ DRDO ਨੇ ਦੇਸ਼ ਦੀ ਸੋਲਰ ਇੰਡਸਟਰੀਜ਼ ਲਿਮਟਿਡ ਨਾਲ ਮਿਲ ਕੇ ਕੀਤਾ ਹੈ।

- ਦੋਵਾਂ ਨੇ ਮਿਲ ਕੇ ਇਸਨੂੰ ਉਤਪਾਦਨ ਲਈ ਪੂਰੀ ਤਰ੍ਹਾਂ ਤਿਆਰ ਕਰ ਲਿਆ ਹੈ।

- ਜਲਦੀ ਹੀ ਸ਼ੁਰੂ ਹੋਣ ਵਾਲੀ ਟੈਸਟਿੰਗ ਫੌਜ 'ਚ ਇਸਦੇ ਜਲਦੀ ਸ਼ਾਮਲ ਹੋਣ ਦੀ ਤਿਆਰੀ ਦਾ ਸੰਕੇਤ ਹੈ। 

- DRDO ਪਿਨਾਕਾ MkIII ਦੇ 200 ਤੋਂ 300 ਕਿਲੋਮੀਟਰ ਦੀ ਰੇਂਜ ਵਾਲੇ ਵੇਰੀਐਂਟ ਵੀ ਵਿਕਸਿਤ ਕਰਨ ਦੀ ਯੋਜਨਾ ਬਣਾ ਰਿਹਾ ਹੈ। 

- ਇਹ ਵੇਰੀਐਂਟਸ ਭਾਰਤੀ ਫੌਜ ਦੀ ਮਾਰਕ ਸਮਰਥਾ ਨੂੰ ਹੋਰ ਵੀ ਵਧਾਉਣਗੇ। 

ਰਣਨੀਤਿਕ ਮਹੱਤਵ

ਪਿਨਾਕਾ MkIII ਰਾਕੇਟ ਲਾਂਚਰ ਭਾਰਤੀ ਫੌਜ ਨੂੰ ਦੁਸ਼ਮਣ ਦੇ ਟਿਕਾਣਿਆਂ 'ਤੇ ਸਹੀ ਅਤੇ ਦੂਰੋਂ ਹਮਲਾ ਕਰਨ ਦੀ ਸਮਰਥਾ ਦੇਵੇਗਾ। ਇਸ ਨਾਲ ਸਰਹੱਦਾਂ ਦੀ ਸੁਰੱਖਿਆ ਮਜਬੂਤ ਹੋਵੇਗੀ ਅਤੇ ਗੁਆਂਢੀ ਦੇਸ਼ਾਂ- ਪਾਕਿਸਤਾਨ ਅਤੇ ਚੀਨ 'ਤੇ ਦਬਾਅ ਵਧੇਗਾ। MkIII ਰਾਕੇਟ ਲਾਂਚਰ ਦੀ ਟੈਸਟਿੰਗ ਅਤੇ ਭਵਿੱਖ 'ਚ ਇਸ ਦੀਆਂ ਉੱਨਤ ਕਿਸਮਾਂ ਭਾਰਤ ਦੀ ਫੌਜ ਤਾਕਤ ਨੂੰ ਵਧਾਉਣਗੀਆਂ, ਜਿਸ ਨਾਲ ਦੇਸ਼ ਦੀ ਸੁਰੱਖਿਆ ਅਤੇ ਮਜਬੂਤੀ ਮਿਲੇਗੀ ਅਤੇ ਗੁਆਂਢੀ ਦੇਸ਼ਾਂ ਲਈ ਵੱਡਾ ਖ਼ਤਰਾ ਪੈਦਾ ਹੋਵੇਗਾ। 

  • Pinaka MkIII rocket launcher
  • DRDO rocket test
  • Indian Army weapons
  • Pinaka missile range
  • DRDO and Solar Industries India defense technology

''4 ਬੰਬ ਫਟਣਗੇ...'' ਸਿਹਤ ਵਿਭਾਗ ਦੇ ਦਫ਼ਤਰ ਨੂੰ ਮਿਲੀ ਧਮਕੀ ਨਾਲ ਮਿੰਟਾਂ 'ਚ ਪੈ ਗਈਆਂ ਭਾਜੜਾਂ

NEXT STORY

Stories You May Like

  • nasa s artemis ii lunar rocket fails in testing
    NASA ਦਾ ਚੰਦਰ ਰਾਕੇਟ Artemis II ਟੈਸਟਿੰਗ 'ਚ ਫੇਲ੍ਹ, ਲਾਂਚਿੰਗ ਮਾਰਚ ਤੱਕ ਮੁਲਤਵੀ
  • let in bangladesh
    ਕੀ ਢਾਕਾ ਤੋਂ ਭਾਰਤ 'ਤੇ ਹਮਲੇ ਦੀ ਤਿਆਰੀ ਕਰ ਰਿਹੈ ਪਾਕਿ ? ਬੰਗਲਾਦੇਸ਼ ਪਹੁੰਚੇ LeT ਦੇ ਕਈ ਅੱਤਵਾਦੀ
  • crore gold loan scam in pnb
    PNB 'ਚ ਵੱਡਾ ਘਪਲਾ ! ਲਾਕਰ ਦੇਖ ਲੋਕਾਂ ਦੇ ਉੱਡ ਗਏ ਹੋਸ਼, ਕਰੋੜਾਂ ਦਾ Gold...
  • trump warns britain after canada
    ਚੀਨ ਨਾਲ ਵਪਾਰ ਕਰਨਾ ਹੋਵੇਗਾ 'ਬਹੁਤ ਖ਼ਤਰਨਾਕ', ਕੈਨੇਡਾ ਤੋਂ ਬਾਅਦ ਹੁਣ ਬ੍ਰਿਟੇਨ ਨੂੰ ਟਰੰਪ ਦੀ ਚਿਤਾਵਨੀ
  • motorola signature sale begins on flipkart
    Motorola ਦੇ ਸਭ ਤੋਂ ਪ੍ਰੀਮੀਅਮ ਫੋਨ ਦੀ ਸੇਲ ਸ਼ੁਰੂ, ਮਿਲ ਰਿਹੈ 5,500 ਰੁਪਏ ਤੱਕ ਦਾ ਡਿਸਕਾਊਂਟ
  • india is the biggest contender for the title  shastri
    ਭਾਰਤ ਖਿਤਾਬ ਦਾ ਸਭ ਤੋਂ ਵੱਡਾ ਦਾਅਵੇਦਾਰ : ਸ਼ਾਸਤਰੀ
  • trump launches   board of peace
    ਟਰੰਪ ਨੇ ਕੀਤੀ 'ਬੋਰਡ ਆਫ਼ ਪੀਸ' ਦੀ ਸ਼ੁਰੂਆਤ; ਪਾਕਿ ਸਮੇਤ 20 ਦੇਸ਼ਾਂ ਨੇ ਕੀਤੇ ਦਸਤਖਤ, ਭਾਰਤ-ਚੀਨ ਨੇ ਬਣਾਈ ਦੂਰੀ
  • opened 20 year old vault by spending rs 2500
    ਸਾਲਾਂ ਪੁਰਾਣੀ 'ਖਜ਼ਾਨੇ ਵਾਲੀ ਤਿਜ਼ੋਰੀ', ਖੁੱਲ੍ਹਦੇ ਸਾਰ ਉੱਡੇ ਹੋਸ਼ ਸਭ ਦੇ ਹੋਸ਼
  • uncle of deceased lucky oberoi makes important revelations in shooting case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
  • sukhpal singh khaira statement
    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
  • pargat singh slams punjab government
    ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ ਪੰਜਾਬ ਸਰਕਾਰ: ਪਰਗਟ ਸਿੰਘ
  • new murder lucky oberoi shot dead in jalandhar cctv footage
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
  • bikram majithia slams bhagwant mann
    'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
  • railway gate of tarn taran will remain closed for 2 days
    ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ
  • sukhbir singh badal said cm bhagwant mann should resign
    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
Trending
Ek Nazar
bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • missing people  delhi police  money grab  report
      ਲਾਪਤਾ ਲੋਕਾਂ ਦੀਆਂ ਅਫਵਾਹਾਂ 'ਤੇ ਦਿੱਲੀ ਪੁਲਸ ਸਖਤ: "ਪੈਸੇ ਦੇ ਲਾਲਚ 'ਚ ਡਰ...
    • friday  bad  delhi air  aqi 225
      ਸ਼ੁੱਕਰਵਾਰ ਸਵੇਰੇ ਖਰਾਬ ਹੋਈ ਦਿੱਲੀ ਦੀ ਹਵਾ, AQI 225 ਕੀਤਾ ਦਰਜ
    • narendra modi  pariksha pe charcha  students  education
      ਪ੍ਰੀਖਿਆ ਨੂੰ ਬੋਝ ਨਾ ਸਮਝਣ ਵਿਦਿਆਰਥੀ, ਜੀਵਨ ਦੇ ਟੀਚਿਆਂ 'ਤੇ ਦੇਣ ਧਿਆਨ: PM...
    • land property house purchase new rules
      ਜ਼ਮੀਨ-ਜਾਇਦਾਦ ਖਰੀਦਣ ਵਾਲਿਆਂ ਲਈ ਖ਼ਾਸ ਖ਼ਬਰ, ਸੂਬਾ ਸਰਕਾਰ ਵਲੋਂ ਲਾਗੂ ਨਵਾਂ ਨਿਯਮ
    • hindi movie   godaan   announced tax free in odisha
      ਓਡੀਸ਼ਾ 'ਚ ਟੈਕਸ ਫ੍ਰੀ ਹੋਈ ਫ਼ਿਲਮ 'ਗੋਦਾਨ'; ਮੁੱਖ ਮੰਤਰੀ ਮਾਝੀ ਨੇ ਕੀਤਾ ਐਲਾਨ
    • earthquake
      ਭੂਚਾਲ ਦੇ ਝਟਕਿਆਂ ਨਾਲ ਕੰਬਿਆ ਯੂਪੀ, ਘਰਾਂ ਤੋਂ ਬਾਹਰ ਨਿਕਲੇ ਲੋਕ
    • sbi  job  recruitment  candidate  apply
      SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ...
    • rbi makes repo rate in monetary policy meeting
      MPC Meeting : RBI ਨੇ ਮੋਨੇਟਰੀ ਪਾਲਿਸੀ ਮੀਟਿੰਗ 'ਚ ਰੈਪੋ ਰੇਟ ਨੂੰ ਲੈ ਕੇ ਕੀਤਾ...
    • mobile phones banned in schools from march 1
      1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...
    • aap government  bjp spokesperson  shehzad poonawalla  punjab
      ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਠੱਪ, ‘ਆਪ’ ਆਗੂ ਵੀ ਸੁਰੱਖਿਅਤ ਨਹੀਂ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +