ਨਵੀਂ ਦਿੱਲੀ (ਭਾਸ਼ਾ): ਭਾਰਤ ਨੇ ਆਧੁਨਿਕ ਜੰਗੀ ਜਹਾਜ਼ਾਂ ਅਤੇ ਪਣਡੁੱਬੀਆਂ ਦੇ ਵਿਰੁੱਧ ਜਲ ਸੈਨਾ ਦੀ ਸਮਰੱਥਾ ਨੂੰ ਵਧਾਉਣ ਲਈ ਤਿਆਰ ਕੀਤੀ ਗਈ ਇਕ ਪਾਣੀ ਹੇਠਲੀ 'ਜਲ ਸੈਨਾ ਸੁਰੰਗ' ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਹੈ। ਇਹ ਘਟਨਾਕ੍ਰਮ ਪਹਿਲਗਾਮ ਅੱਤਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਵਿਚਕਾਰ ਆਇਆ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: 'ਜੰਗ' ਦੀ ਤਿਆਰੀ ਵਿਚਾਲੇ ਪਾਕਿਸਤਾਨ ਨੇ ਪੰਜਾਬ 'ਚ ਭੇਜੇ ਰਾਕੇਟ, ਗ੍ਰਨੇਡ ਤੇ IED
ਇਸ ਬਾਰੇ ਰੱਖਿਆ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਅਤੇ ਭਾਰਤੀ ਜਲ ਸੈਨਾ ਨੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਕੀਤੇ ਅਤੇ ਵਿਕਸਤ ਕੀਤੇ 'ਮਲਟੀ-ਇਨਫਲੂਐਂਸ ਗਰਾਊਂਡ ਮਾਈਨ (MIGM)' ਦਾ ਸਫਲਤਾਪੂਰਵਕ ਪ੍ਰੀਖਣ ਕੀਤਾ। ਇਸ ਪ੍ਰੀਖਣ ਮਗਰੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਹ ਪ੍ਰਣਾਲੀ ਭਾਰਤੀ ਜਲ ਸੈਨਾ ਦੀ ਸਮੁੰਦਰ ਦੇ ਅੰਦਰ ਜੰਗੀ ਸਮਰੱਥਾਵਾਂ ਨੂੰ ਹੋਰ ਵਧਾਏਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਈਡੀ ਅਧਿਕਾਰੀਆਂ ਨੂੰ ਦੇਖ ਭੱਜੇ ਸਾਬਕਾ ਕਾਂਗਰਸੀ ਵਿਧਾਇਕ, ਗ੍ਰਿਫਤਾਰੀ ਦੌਰਾਨ ਜ਼ਮੀਨ 'ਤੇ ਡਿੱਗੇ
NEXT STORY