ਨਵੀਂ ਦਿੱਲੀ-ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 167
ਆਖਰੀ ਤਾਰੀਕ- 10 ਜੁਲਾਈ, 2020
ਅਹੁਦਿਆਂ ਦਾ ਵੇਰਵਾ- ਇਲੈਕਟ੍ਰੋਨਿਕਸ ਇੰਜੀਨੀਅਰਿੰਗ, ਮੈਕੇਨੀਕਲ ਇੰਜੀਨੀਅਰਿੰਗ, ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ, ਇਲੈਕਟ੍ਰੀਕਲ ਇੰਜੀਨੀਅਰਿੰਗ, ਕੈਮੀਕਲ ਇੰਜੀਨੀਅਰਿੰਗ ਆਦਿ।
ਉਮਰ ਸੀਮਾ- 28 ਤੋਂ 33 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸ਼ਾਰਟਲਿਸਟ ਦੇ ਆਧਾਰ 'ਤੇ ਅਤੇ ਇੰਟਰਵਿਊ ਰਾਹੀਂ ਹੋਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://rac.gov.in/index.php?lang=en&id=0 ਪੜ੍ਹੋ।
ਦਿੱਲੀ : ਸੁਪਰੀਮ ਕੋਰਟ ਦੇ ਜੱਜ ਦਾ ਰਸੋਈਆ ਨਿਕਲਿਆ ਕੋਰੋਨਾ ਪਾਜ਼ੇਟਿਵ
NEXT STORY