ਨਵੀਂ ਦਿੱਲੀ- ਰੱਖਿਆ ਖੋਜ ਅਤੇ ਵਿਕਾਸ ਸੰਗਠਨ ਯਾਨੀ ਡੀਆਰਡੀਓ 'ਚ 148 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਸਾਇੰਟਿਸਟ ਬੀ ਦੇ 148 ਅਹੁਦੇ ਭਰੇ ਜਾਣਗੇ।
ਮਹੱਤਵਪੂਰਨ ਤਾਰੀਖ਼ਾਂ
7 ਜੂਨ 2025 ਤੋਂ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
27 ਜੂਨ 2025 ਤੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਸੰਬੰਧਤ ਖੇਤਰ 'ਚ ਮਾਸਟਰ ਡਿਗਰੀ, ਬੀਈ, ਬੀਟੈੱਕ ਦੀ ਡਿਗਰੀ ਹੋਵੇ।
ਉਮਰ
ਉਮੀਦਵਾਰ ਦੀ ਉਮਰ 35 ਸਾਲ ਤੈਅ ਕੀਤੀ ਗਈ ਹੈ। ਓਬੀਸੀ 38 ਸਾਲ, ਐੱਸਸੀ, ਐੱਸਟੀ 40 ਸਾਲ ਅਤੇ ਪੀ.ਡਬਿਲਊ.ਬੀ.ਡੀ. ਨੂੰ ਉਮਰ 'ਚ 10 ਸਾਲ ਦੀ ਛੋਟ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਮੁੜ ਵਧਿਆ ਕੋਰੋਨਾ ਦਾ ਖ਼ਤਰਾ : ਮਹਾਰਾਸ਼ਟਰ 'ਚ 45 ਅਤੇ ਦਿੱਲੀ 'ਚ 23 ਨਵੇਂ ਮਾਮਲੇ ਦਰਜ
NEXT STORY