ਨਵੀਂ ਦਿੱਲੀ- ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) 'ਚ ਸਾਇੰਟਿਸਟ ਬੀ ਸਮੇਤ ਹੋਰ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਹ ਭਰਤੀ ਕਾਨਟ੍ਰੈਕਟ ਬੇਸਿਸ 'ਤੇ ਕੀਤੀ ਜਾਵੇਗੀ।
ਅਹੁਦਿਆਂ ਦਾ ਵੇਰਵਾ
ਕੁੱਲ 20 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ ਇਕ ਅਪ੍ਰੈਲ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਸੰਬੰਧਤ ਖੇਤਰ 'ਚ ਇੰਜੀਨੀਅਰਿੰਗ ਦੀ ਡਿਗਰੀ ਹੋਵੇ। ਇਸ ਦੇ ਨਾਲ ਹੀ ਵਰਕ ਐਕਸਪੀਰੀਐਂਸ ਜ਼ਰੂਰੀ।
ਉਮਰ
ਉਮੀਦਵਾਰ ਦੀ ਉਮਰ 35 ਤੋਂ 55 ਸਾਲ ਤੈਅ ਕੀਤੀ ਗਈ ਹੈ।
ਤਨਖਾਹ
ਉਮੀਦਵਾਰ ਨੂੰ ਹਰ ਮਹੀਨੇ 90 ਹਜ਼ਾਰ ਤੋਂ 2 ਲੱਖ ਰੁਪਏ ਤਨਖਾਹ ਮਿਲੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਭਾਰਤ ਨੇ ਭੂਚਾਲ ਪ੍ਰਭਾਵਿਤ ਮਿਆਂਮਾਰ ਲਈ ਮਨੁੱਖੀ ਮਦਦ ਦੀ ਪਹਿਲੀ ਖੇਪ ਭੇਜੀ
NEXT STORY