ਨਵੀਂ ਦਿੱਲੀ- ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) 'ਚ ਇੰਜੀਨੀਅਰ, ਫਿਟਰ ਸਣੇ ਹੋਰ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਇੰਜੀਨੀਅਰ, ਫਿਟਰ ਸਮੇਤ 70 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 20 ਅਪ੍ਰੈਲ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਆਈਟੀਆਈ ਦੀ ਡਿਗਰੀ ਹੋਣੀ ਚਾਹੀਦੀ ਹੈ।
ਉਮਰ
ਉਮੀਦਵਾਰ ਦੀ ਉਮਰ 30 ਸਾਲ ਤੈਅ ਕੀਤੀ ਗਈ ਹੈ। ਰਿਜ਼ਰਵ ਕੈਟੇਗਰੀ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਮਰ 'ਚ ਛੋਟ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
3 ਬੱਚਿਆਂ ਦੀ ਮਾਂ ਨੇ ਬਦਲਿਆ ਧਰਮ, 12ਵੀਂ ਦੇ ਵਿਦਿਆਰਥੀ ਨਾਲ ਕਰਵਾਇਆ ਵਿਆਹ
NEXT STORY