ਨਵੀਂ ਦਿੱਲੀ- ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) 'ਚ 148 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਸਾਇੰਟਿਸਟ ਬੀ ਦੇ 148 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ
ਉਮੀਦਵਾਰ 27 ਜੂਨ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਸੰਬੰਧਤ ਖੇਤਰ 'ਚ ਮਾਸਟਰ ਡਿਗਰੀ, ਬੀਈ, ਬੀਟੈੱਕ ਦੀ ਡਿਗਰੀ ਹੋਵੇ।
ਉਮਰ
ਉਮੀਦਵਾਰ ਦੀ ਉਮਰ 35 ਤੋਂ 40 ਸਾਲ ਤੱਕ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਆਯੁਸ਼ਮਾਨ ਕਾਰਡ ਧਾਰਕਾਂ ਨੂੰ ਝਟਕਾ ! ਨਿੱਜੀ ਹਸਪਤਾਲਾਂ 'ਚ ਨਹੀਂ ਹੋਵੇਗਾ ਇਨ੍ਹਾਂ ਬਿਮਾਰੀਆਂ ਦਾ ਇਲਾਜ
NEXT STORY