Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    5:51:04 AM

  • honor killing in kotkapura

    ਕੋਟਕਪੂਰਾ 'ਚ 'ਆਨਰ ਕਿਲਿੰਗ: ਪ੍ਰੇਮ ਵਿਆਹ ਤੋਂ...

  • kangana ranaut speaks on janata party  s performance

    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ...

  • raja warring came out in favor of the students

    "ਇਹ ਸਿਰਫ਼ ਵਿਦਿਆਰਥੀਆਂ ਦੀ ਲੜਾਈ ਨਹੀਂ, ਭਾਰਤ ਦੇ...

  • punjab farmers march to delhi postponed

    ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਓਡੀਸ਼ਾ: ਡਰਾਈਵਰ ਨੂੰ ਨੀਂਦ ਆਉਣ ਕਾਰਨ ਡੂੰਘੀ ਖੱਡ 'ਚ ਡਿੱਗੀ ਸਰਕਾਰੀ ਬੱਸ, ਇਕ ਦੀ ਮੌਤ ਤੇ 20 ਜ਼ਖ਼ਮੀ

NATIONAL News Punjabi(ਦੇਸ਼)

ਓਡੀਸ਼ਾ: ਡਰਾਈਵਰ ਨੂੰ ਨੀਂਦ ਆਉਣ ਕਾਰਨ ਡੂੰਘੀ ਖੱਡ 'ਚ ਡਿੱਗੀ ਸਰਕਾਰੀ ਬੱਸ, ਇਕ ਦੀ ਮੌਤ ਤੇ 20 ਜ਼ਖ਼ਮੀ

  • Edited By Rajwinder Kaur,
  • Updated: 11 Apr, 2026 02:40 PM
National
driver sleeps  deep gorge  government bus
  • Share
    • Facebook
    • Tumblr
    • Linkedin
    • Twitter
  • Comment

ਕੋਰਾਪੁਟ/ਓਡੀਸ਼ਾ : ਓਡੀਸ਼ਾ ਦੇ ਕੋਰਾਪੁਟ ਜ਼ਿਲ੍ਹੇ ਵਿੱਚ ਸ਼ਨੀਵਾਰ ਤੜਕੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਓਡੀਸ਼ਾ ਰਾਜ ਸੜਕ ਆਵਾਜਾਈ ਨਿਗਮ (OSRTC) ਦੀ ਇੱਕ ਬੱਸ ਸੁਨਕੀ ਘਾਟ ਸੈਕਸ਼ਨ ਵਿੱਚ ਬੇਕਾਬੂ ਹੋ ਕੇ ਲਗਭਗ 40 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗ ਗਈ। ਇਸ ਹਾਦਸੇ ਵਿੱਚ ਇੱਕ ਯਾਤਰੀ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖ਼ਮੀ ਹੋ ਗਏ ਹਨ। ਇਸ ਹਾਦਸੇ ਤੋਂ ਬਾਅਦ ਉਕਤ ਸਥਾਨ 'ਤੇ ਹਫ਼ੜਾ-ਦਫੜੀ ਮਚ ਗਈ।

ਇਹ ਵੀ ਪੜ੍ਹੋ - ਹੁਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਬਰਾਬਰ DA! ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਰਾਤ 2 ਵਜੇ ਵਾਪਰਿਆ ਹਾਦਸਾ
ਪੁਲਸ ਅਨੁਸਾਰ ਇਹ ਹਾਦਸਾ ਰਾਤ ਲਗਭਗ 2 ਵਜੇ ਪੋਟਾਂਗੀ ਬਲਾਕ ਦੇ ਪਾਨਾਸਮਾਨਾਗੁੜੀ ਪਿੰਡ ਨੇੜੇ ਵਾਪਰਿਆ। ਬੱਸ ਭਵਾਨੀਪਟਨਾ ਤੋਂ ਗੁਆਂਢੀ ਰਾਜ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਜਾ ਰਹੀ ਸੀ। ਨੈਸ਼ਨਲ ਹਾਈਵੇਅ-26 'ਤੇ ਇੱਕ ਤਿੱਖੇ ਮੋੜ 'ਤੇ ਬੱਸ ਬੇਕਾਬੂ ਹੋ ਕੇ ਖੱਡ ਵਿੱਚ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਯਾਤਰੀ ਬੱਸ ਦੇ ਅੰਦਰ ਹੀ ਬੁਰੀ ਤਰ੍ਹਾਂ ਫਸ ਗਏ। ਹਾਦਸੇ ਵਿੱਚ ਜਾਨ ਗੁਆਉਣ ਵਾਲੇ ਵਿਅਕਤੀ ਦੀ ਪਛਾਣ ਜਾਂਬਾਬ ਬਿਹਾਰੀ (40) ਵਜੋਂ ਹੋਈ ਹੈ, ਜੋ ਕਾਲਾਹਾਂਡੀ ਜ਼ਿਲ੍ਹੇ ਦੇ ਪਿੰਡ ਬਾਲਾਗਾਂਓ ਦਾ ਰਹਿਣ ਵਾਲਾ ਸੀ। 

ਇਹ ਵੀ ਪੜ੍ਹੋ - ਗਾਲ੍ਹ ਕੱਢਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, ਇਸ ਪਿੰਡ ਦੀ ਪੰਚਾਇਤ ਨੇ ਲਿਆ ਫੈਸਲਾ

ਮ੍ਰਿਤਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਬਚਾਇਆ ਗਿਆ ਸੀ ਪਰ ਇਲਾਜ ਦੌਰਾਨ ਪੋਟਾਂਗੀ ਕਮਿਊਨਿਟੀ ਹੈਲਥ ਸੈਂਟਰ ਵਿੱਚ ਉਸ ਨੇ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਇਸ ਸਬੰਧ ਵਿਚ ਸੁਨਕੀ ਥਾਣਾ ਇੰਚਾਰਜ ਚਤਰਭੁਜ ਨਾਇਕ ਨੇ ਦੱਸਿਆ ਕਿ ਜੈਪੁਰ ਅਤੇ ਸੇਮੀਲੀਗੁੜਾ ਤੋਂ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਮੁਹਿੰਮ ਚਲਾਈ। ਇਸ ਹਾਦਸੇ ਦੌਰਾਨ 4 ਯਾਤਰੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਕੋਰਾਪੁਟ ਮੈਡੀਕਲ ਕਾਲਜ ਅਤੇ ਹਸਪਤਾਲ ਰੈਫਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੋ ਯਾਤਰੀਆਂ ਨੂੰ ਨਿੱਜੀ ਪ੍ਰਬੰਧਾਂ ਰਾਹੀਂ ਵਿਸ਼ਾਖਾਪਟਨਮ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ - ਕਾਲ ਬਣਿਆ ਖੁੱਲ੍ਹਾ ਬੋਰਵੈੱਲ, ਡਿੱਗਣ ਨਾਲ 3 ਸਾਲਾ ਮੁੰਡੇ ਦੀ ਮੌਤ, 24 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਡਰਾਈਵਰ ਦੀ ਲਾਪਰਵਾਹੀ ਆਈ ਸਾਹਮਣੇ
ਪਤਾ ਲੱਗਾ ਹੈ ਕਿ ਇਹ ਹਾਦਸਾ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ। ਬੱਸ ਦੀ ਅਗਲੀ ਸੀਟ 'ਤੇ ਸਵਾਰ ਇਕ ਯਾਤਰੀ ਨੇ ਇਸ ਸਬੰਧ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਸ ਸਮੇਂ ਹਾਦਸਾ ਵਾਪਰਿਆ, ਉਸ ਸਮੇਂ ਬੱਸ ਦੇ ਡਰਾਈਵਰ ਨੂੰ ਸ਼ਾਇਦ ਨੀਂਦ ਦਾ ਝੋਕਾ ਆ ਗਿਆ ਸੀ। ਇਸ ਬਿਆਨ ਦੇ ਆਧਾਰ 'ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - Heavy Rainfall: ਅਗਲੇ 3 ਦਿਨ ਭਾਰੀ ਮੀਂਹ! ਕਈ ਸੂਬਿਆਂ 'ਚ ਡਿੱਗੇਗੀ ਬਿਜਲੀ, ਚੱਲਣਗੀਆਂ ਤੂਫ਼ਾਨੀ ਹਵਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Odisha
  • driver sleeps
  • deep gorge
  • government bus
  • 20 injured
  • ਓਡੀਸ਼ਾ
  • ਡੂੰਘੀ ਖੱਡ
  • ਸਰਕਾਰੀ ਬੱਸ
  • 20 ਜ਼ਖ਼ਮੀ

ਨਹੀਂ ਰਹੇ ਸੋਨਮ ਵਾਂਗਚੁਕ ! ਹਾਰਟ ਅਟੈਕ ਨੇ ਲਈ ਜਾਨ, ਦੇਸ਼ ਦੇ ਹੀਰੋ ਵਜੋਂ ਬਣਾਈ ਸੀ ਪਛਾਣ

NEXT STORY

Stories You May Like

  • controversy breaks out over google pay
    ਗੂਗਲ ਪੇ ਨੂੰ ਲੈ ਕੇ ਛਿੜਿਆ ਵਿਵਾਦ, ਨੌਜਵਾਨਾਂ ਨੇ ਬੱਸ ਡਰਾਈਵਰ ਨੂੰ ਦਾਤਰ ਮਾਰ ਕੇ ਕੀਤਾ ਜ਼ਖ਼ਮੀ
  • two trucks collide head on on hajipur talwara road
    ਹਾਜੀਪੁਰ-ਤਲਵਾੜਾ ਸੜਕ 'ਤੇ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ, ਡਰਾਈਵਰ ਗੰਭੀਰ ਜ਼ਖ਼ਮੀ
  • train  person  death
    ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਦਰਦਨਾਕ ਮੌਤ
  • school bus crashes
    ਵੱਡੀ ਖ਼ਬਰ : ਸਕੂਲ ਬੱਸ ਹਾਦਸਾਗ੍ਰਸਤ, 20 ਵਿਦਿਆਰਥੀਆਂ ਦੀ ਮੌਤ, ਯੁਗਾਂਡਾ 'ਚ ਸੋਗ ਦੀ ਲਹਿਰ
  • 20 ias officers  transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ
  • cyclist dies after being run over by tractor trolley
    ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਸਾਈਕਲ ਸਵਾਰ ਦੀ ਮੌਤ
  • altercation between narwal express bus crew and passengers phagwara
    ਫਗਵਾੜਾ 'ਚ ਬੱਸ ਡਰਾਈਵਰ ਅਤੇ ਕੰਡਕਟਰ ਦਾ ਸਵਾਰੀਆਂ ਨਾਲ ਹੋਇਆ ਝਗੜਾ, ਭਾਰੀ ਹੰਗਾਮਾ
  • rupee fell by 20 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 20 ਪੈਸੇ ਡਿੱਗੀ, ਜਾਣੋ ਕਿੰਨੀ ਹੋਈ ਕੀਮਤ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
Trending
Ek Nazar
bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • high court issues order for monalisa
      ਕੁੰਭ ਦੀ ਵਾਇਰਲ ਗਰਲ ਨੂੰ ਮਿਲੀ ਪੁਲਸ ਸੁਰੱਖਿਆ, ਮੋਨਾਲਿਸਾ ਲਈ ਹਾਈ ਕੋਰਟ ਨੇ ਇਸ...
    • punjab farmers march to delhi postponed
      ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ ਹੋਵੇਗੀ ਖੇਤੀਬਾੜੀ ਮੰਤਰੀ ਨਾਲ...
    • students fight reaches pm s residence rahul gandhi appeals
      ਰਾਹੁਲ ਗਾਂਧੀ ਨੇ ਮੰਗਿਆ PM ਦਾ ਅਸਤੀਫ਼ਾ, ਕਾਂਗਰਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ...
    • legislative assembly  ucc bill  pass  marriage  divorce  rules
      MP ਵਿਧਾਨ ਸਭਾ 'ਚ UCC ਬਿੱਲ ਪਾਸ, ਵਿਆਹ ਤੇ ਤਲਾਕ ਨੂੰ ਲੈ ਕੇ ਬਦਲ ਜਾਣਗੇ ਨਿਯਮ
    • mcoca court  production warrant  anmol bishnoi  baba siddique case
      ਮਕੋਕਾ ਅਦਾਲਤ ਨੇ ਬਾਬਾ ਸਿੱਦੀਕੀ ਕਤਲ ਕੇਸ 'ਚ ਅਨਮੋਲ ਬਿਸ਼ਨੋਈ ਵਿਰੁੱਧ ਜਾਰੀ...
    • 1 42 lakh small industries closed in five years  10 26 lakh jobs affected
      ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ...
    • house  fire  mother  daughters  death
      ਘਰ 'ਚ ਅੱਗ ਲੱਗਣ ਨਾਲ ਮਾਂ ਤੇ 2 ਧੀਆਂ ਦੀ ਹੋਈ ਮੌਤ
    • charanjit channi sukhjinder singh randhawa police custody
      ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ...
    • rahul gandhi priyanka gandhi pm s residence dharna
      PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ
    • the fate of these 4 zodiac signs will change from thursday
      ਵੀਰਵਾਰ ਤੋਂ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! 'ਸ਼ਡਾਸ਼ਟਕ ਯੋਗ' ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +