Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    5:24:36 PM

  • encounter between punjab police and murder suspect

    ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ...

  • union minister hardeep singh puri arrived in amritsar and met with traders

    ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ...

  • breach in canal near amritsar s chatiwind village

    ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ...

  • major administrative reshuffle jalandhar shos of 6 police stations transferred

    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਜ਼ਰੂਰੀ ਖ਼ਬਰ, ਲਾਗੂ ਹੋਵੇਗਾ ਇਹ ਨਵਾਂ ਨਿਯਮ

NATIONAL News Punjabi(ਦੇਸ਼)

ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਜ਼ਰੂਰੀ ਖ਼ਬਰ, ਲਾਗੂ ਹੋਵੇਗਾ ਇਹ ਨਵਾਂ ਨਿਯਮ

  • Edited By Tanu,
  • Updated: 30 Jan, 2025 03:31 PM
New Delhi
driving license big coming
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਟ੍ਰੈਫਿਕ ਨਿਯਮ ਤੋੜਨ ਵਾਲਿਆਂ ਲਈ ਹੁਣ ਚਾਲਾਨ ਤੋਂ ਬਚਣਾ ਮੁਸ਼ਕਲ ਹੋ ਜਾਵੇਗਾ। ਦਰਅਸਲ ਸੜਕ ਟਰਾਂਸਪੋਰਟ ਮੰਤਰਾਲਾ ਰਜਿਸਟਰੇਸ਼ਨ ਸਰਟੀਫਿਕੇਟ (RC) ਅਤੇ ਡਰਾਈਵਿੰਗ ਲਾਇਸੈਂਸ (DL) ਨੂੰ ਆਧਾਰ ਕਾਰਡ ਨਾਲ ਜੋੜਨ ਦੀ ਯੋਜਨਾ ਬਣਾ ਰਿਹਾ ਹੈ। ਹੁਣ ਕਿਸੇ ਵੀ ਵਾਹਨ ਮਾਲਕ ਅਤੇ ਡਰਾਈਵਿੰਗ ਲਾਇਸੈਂਸ ਧਾਰਕ ਨੂੰ ਆਪਣਾ ਪਤਾ, ਮੋਬਾਈਲ ਨੰਬਰ ਅਤੇ ਹੋਰ ਜਾਣਕਾਰੀ ਅਪਡੇਟ ਕਰਨੀ ਪਵੇਗੀ। ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਾਹਨ ਮਾਲਕਾਂ ਅਤੇ ਡਰਾਈਵਰਾਂ ਦੀ ਸਹੀ ਜਾਣਕਾਰੀ ਦਰਜ ਕੀਤੀ ਜਾਵੇ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ- Passport ਨਹੀਂ ਇਹ ਹੈ Wedding Card! ਵੇਖ ਕੇ ਪੈਣਗੇ ਭੁਲੇਖੇ

ਕਿਉਂ ਆ ਰਿਹਾ ਹੈ ਨਵਾਂ ਨਿਯਮ?

ਸੂਤਰਾਂ ਮੁਤਾਬਕ ਟਰਾਂਸਪੋਰਟ ਇਸ ਨੂੰ ਨਿਯਮ ਨੂੰ ਮੋਟਰ ਵਾਹਨ ਐਕਟ ਵਿਚ ਪ੍ਰਸਤਾਵਿਤ ਸੋਧਾਂ ਦਾ ਹਿੱਸਾ ਬਣਾਉਣ 'ਤੇ ਵਿਚਾਰ ਕਰ ਰਿਹਾ ਹੈ। ਦਰਅਸਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਾਸ ਤੌਰ 'ਤੇ ਲਗਾਤਾਰ ਉਲੰਘਣਾ ਕਰਨ ਵਾਲੇ ਲੋਕਾਂ 'ਤੇ ਨਜ਼ਰ ਰੱਖਣ ਲਈ ਇਕ ਸਖ਼ਤ ਨਿਗਰਾਨੀ ਤੰਤਰ ਦੀ ਲੋੜ ਹੈ। ਵੇਖਿਆ ਗਿਆ ਹੈ ਕਿ ਜੁਰਮਾਨੇ ਅਤੇ ਕਾਰਵਾਈ ਦਾ ਸਾਹਮਣਾ ਕਰਨ ਤੋਂ ਬਚਣ ਲਈ ਲੋਕ ਮੋਬਾਈਲ ਨੰਬਰ ਬਦਲ ਲੈਂਦੇ ਹਨ ਜਾਂ ਫਿਰ ਡਰਾਈਵਿੰਗ ਲਾਇਸੈਂਸ ਲਈ ਅਪਲਾਈ ਕਰ ਦਿੰਦੇ ਹਨ। ਕਾਰਵਾਈ ਤੋਂ ਬਚਣ ਦੇ ਇਨ੍ਹਾਂ ਆਸਾਨ ਤਰੀਕਿਆਂ 'ਤੇ ਲਗਾਮ ਲਾਉਣ ਦੇ ਉਦੇਸ਼ ਨਾਲ ਇਸ ਬਦਲਾਅ 'ਤੇ ਵਿਚਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- Medical Students ਲਈ ਅਹਿਮ ਖ਼ਬਰ, ਰਾਖਵੇਂਕਰਨ ਨੂੰ ਲੈ ਕੇ SC ਦਾ ਵੱਡਾ ਫ਼ੈਸਲਾ

12,000 ਕਰੋੜ ਰੁਪਏ ਦੇ ਪੈਂਡਿੰਗ ਚਾਲਾਨ

ਹਾਲ ਹੀ 'ਚ ਕੇਂਦਰੀ ਸੜਕ ਟਰਾਂਸਪੋਰਟ ਸਕੱਤਰ ਨੇ ਕਿਹਾ ਸੀ ਕਿ ਟਰਾਂਸਪੋਰਟ ਵਿਭਾਗ ਨੇ ਨਿਯਮ ਤੋੜਨ ਵਾਲੇ ਲੋਕਾਂ ਨੂੰ ਚਾਲਾਨ ਜਾਰੀ ਕੀਤੇ ਹਨ, ਉਨ੍ਹਾਂ ਵਿਚ 12,000 ਕਰੋੜ ਰੁਪਏ ਤੋਂ ਵੱਧ ਦੇ ਈ-ਚਾਲਾਨ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ। ਇਸ ਅਸਫ਼ਲਤਾ ਦੀ ਮੁੱਖ ਵਜ੍ਹਾ ਹੈ ਕਿ ਜਿਸ ਡਾਟਾਬੇਸ ਤੋਂ ਅਸੀਂ ਈ-ਚਾਲਾਨ ਪ੍ਰਣਾਲੀ ਨੂੰ ਚਲਾ ਰਹੇ ਹਾਂ ਉਹ ਸਹੀ ਨਹੀਂ ਹੈ। ਇਨ੍ਹਾਂ ਵਿਚ ਲੋਕਾਂ ਦੇ ਪਤੇ ਅਤੇ ਮੋਬਾਈਲ ਨੰਬਰ ਨਿਯਮਤ ਰੂਪ ਨਾਲ ਅਪਡੇਟ ਨਹੀਂ ਹੁੰਦੇ ਹਨ। ਅਜਿਹੇ ਵਿਚ ਹੁਣ ਵਾਹਨ ਮਾਲਕਾਂ ਅਤੇ ਲਾਇਸੈਂਸ ਧਾਰਕਾਂ ਲਈ ਆਪਣਾ ਵੇਰਵਾ ਅਪਡੇਟ ਕਰਨਾ ਜ਼ਰੂਰੀ ਹੋ ਜਾਵੇਗਾ।

ਇਹ ਵੀ ਪੜ੍ਹੋ-  ਮਹਾਕੁੰਭ ​​'ਚ ਕਿਵੇਂ ਮਚੀ ਭਾਜੜ? ਚਸ਼ਮਦੀਦਾਂ ਨੇ ਸੁਣਾਇਆ ਅੱਖੀਂ ਵੇਖਿਆ ਹਾਲ

ਨਿਯਮ ਤੋੜਨ ਵਾਲੇ ਹੁਣ ਬਚ ਨਹੀਂ ਸਕਣਗੇ

ਟਰਾਂਸਪੋਰਟ ਵਿਭਾਗ ਦਾ ਕਹਿਣਾ ਹੈ ਕਿ ਪੁਰਾਣੇ ਡੇਟਾਬੇਸ ਵਿਚ ਮੋਬਾਈਲ ਅਤੇ ਆਧਾਰ ਨੰਬਰ ਨਹੀਂ ਹਨ। ਸਹੀ ਪਤਾ ਵੀ ਨਹੀਂ ਹੋ ਸਕਦਾ ਹੈ, ਜਿਸ ਦਾ ਮਤਲਬ ਹੈ ਕਿ ਸਾਨੂੰ ਕੁਝ ਨੁਕਤਿਆਂ 'ਤੇ ਵਿਚਾਰ ਕਰਨ ਦੀ ਜ਼ਰੂਰਤ ਹੈ, ਜਿੱਥੇ ਵਾਹਨ ਮਾਲਕਾਂ ਜਾਂ ਲਾਇਸੈਂਸ ਧਾਰਕਾਂ ਲਈ ਆਪਣੇ ਵੇਰਵਿਆਂ ਨੂੰ ਅਪਡੇਟ ਕਰਨਾ ਜ਼ਰੂਰੀ ਹੈ। ਇਸ ਨਾਲ ਸਰਕਾਰ ਨੂੰ ਇਹ ਜਾਣਨ ਵਿਚ ਮਦਦ ਮਿਲੇਗੀ ਕਿ ਕਿਸ ਵਿਅਕਤੀ ਨਾਲ ਕਿੱਥੇ ਸੰਪਰਕ ਕਰਨਾ ਹੈ। ਜੇਕਰ ਕਿਸੇ ਵਿਅਕਤੀ ਦੇ ਈ-ਚਲਾਨ ਜੁਰਮਾਨੇ ਦਾ ਸਮੇਂ ਸਿਰ ਭੁਗਤਾਨ ਨਹੀਂ ਕੀਤਾ ਜਾਂਦਾ ਹੈ, ਤਾਂ ਉਸ ਦਾ DL ਜਾਂ RC ਰੱਦ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦਾ ਬੀਮਾ ਵੀ ਮਹਿੰਗਾ ਹੋ ਸਕਦਾ ਹੈ। ਇਸ ਤੋਂ ਇਲਾਵਾ ਨਿਯਮ ਤੋੜਨ ਵਾਲੇ ਵੀ ਬਚ ਨਹੀਂ ਸਕਣਗੇ।

ਇਹ ਵੀ ਪੜ੍ਹੋ-  ਲੇਡੀ ਡੌਨ ਨੂੰ ਡਰ, ਕਾਲਾ ਜਠੇੜੀ ਦੀ ਜਾਨ ਨੂੰ ਖ਼ਤਰਾ

ਇਸ ਦਾ ਤੁਹਾਡੇ ਕੀ ਕੀ ਪਵੇਗਾ ਅਸਰ?

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ ਇਹ ਚਿਤਾਵਨੀ ਹੋ ਸਕਦੀ ਹੈ। ਸਰਕਾਰ ਦੇ ਇਸ ਕਦਮ ਨਾਲ ਟ੍ਰੈਫਿਕ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਯਕੀਨੀ ਹੋਵੇਗਾ ਅਤੇ ਈ-ਚਾਲਾਨ ਦਾ ਭੁਗਤਾਨ ਟਾਲਣ ਵਾਲਿਆਂ 'ਤੇ ਲਗਾਮ ਲੱਗੇਗੀ। ਵਾਹਨ ਮਾਲਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ RC ਅਤੇ DL ਨਾਲ ਜੁੜੀ ਜਾਣਕਾਰੀ ਜਲਦੀ ਅਪਡੇਟ ਕਰਵਾਉਣ ਤਾਂ ਕਿ ਕਿਸੇ ਵੀ ਅਸੁਵਿਧਾ ਤੋਂ ਬਚਿਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Aadhaar
  • Driving License
  • Traffic rules
  • Ministry of Road Transport
  • ਡਰਾਈਵਿੰਗ ਲਾਇਸੈਂਸ
  • ਟ੍ਰੈਫਿਕ ਨਿਯਮ
  • ਸੜਕ ਟਰਾਂਸਪੋਰਟ ਮੰਤਰਾਲਾ

PM ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

NEXT STORY

Stories You May Like

  • big announcement for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ
  • cbse issues new order regarding exams
    CBSE ਵਲੋਂ ਪ੍ਰੀਖਿਆਵਾਂ ਨੂੰ ਲੈ ਕੇ ਨਵਾਂ ਫ਼ਰਮਾਨ, ਮਾਪਿਆਂ ਦੀ ਪੁਸ਼ਟੀ ਤੋਂ ਬਾਅਦ ਹੀ ਹੋਵੇਗਾ ਆਹ ਕੰਮ
  • new rules for tenants and landlords implemented in chandigarh
    ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ ਦੇਣਾ ਪਵੇਗਾ ਜਵਾਬ
  • traffic challan rule changed
    ਬਦਲ ਗਿਆ ਟ੍ਰੈਫਿਕ ਚਾਲਾਨ ਦਾ ਨਿਯਮ: ਹੁਣ ਕੋਰਟ ਜਾਣ ਤੋਂ ਪਹਿਲਾਂ ਕਰਨਾ ਹੋਵੇਗਾ ਇਹ ਕੰਮ
  • brics summit  police  traffic restrictions
    ਬ੍ਰਿਕਸ ਸੰਮੇਲਨ: ਪੁਲਸ ਵਲੋਂ ਟ੍ਰੈਫਿਕ ਪਾਬੰਦੀਆਂ ਲਾਗੂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • licenses of two travel firms cancelled
    ਦੋ ਟ੍ਰੈਵਲ ਫਰਮਾਂ ਦੇ ਲਾਇਸੈਂਸ ਰੱਦ
  • petrol price
    ਪੈਟਰੋਲ ਖਪਤਕਾਰਾਂ ਨੂੰ ਵੱਡਾ ਝਟਕਾ ! ਮੰਗਲਵਾਰ ਤੋਂ ਨਵਾਂ ਕੋਟਾ ਸਿਸਟਮ ਲਾਗੂ; ਈਰਾਨ ਦਾ ਵੱਡਾ ਐਲਾਨ
  • license will be cancelled if repeated violations
    ਟ੍ਰੈਫਿਕ ਨਿਯਮਾਂ ਸਬੰਧੀ ਆ ਗਿਆ ਨਵਾਂ ਪਲਾਨ, ਬਾਰ-ਬਾਰ ਗ਼ਲਤੀ ਕੀਤੀ ਤਾਂ ਰੱਦ ਹੋ ਜਾਵੇਗਾ ਲਾਇਸੈਂਸ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • overturned  35 passengers  bus
      ਛੱਤੀਸਗੜ੍ਹ ਦੇ ਬਲੋਦ 'ਚ ਪਲਟ ਗਈ 35 ਸਵਾਰੀਆਂ ਨਾਲ ਭਰੀ ਬੱਸ, 1 ਦੀ ਮੌਤ, 17...
    • person  wife  children  police  complaint
      ਵਿਅਕਤੀ ਨੇ ਪਤਨੀ ਤੇ ਤਿੰਨ ਜਵਾਕਾਂ ਦਾ ਕੁਹਾੜੀ ਮਾਰ ਕੀਤਾ ਕਤਲ, ਦਮੋਹ 'ਚ ਵਾਪਰੀ...
    • india brics asean
      BRICS ਦੇ ਅਹਿਮ ਭਾਈਵਾਲ ਵਜੋਂ ਉੱਭਰਿਆ ਭਾਰਤ ! ASEAN ਦੇਸ਼ ਦਿਖਾ ਰਹੇ ਵਿਸ਼ਵਾਸ
    • haryana police sends notice to punjabi singer rnait
      ਪੰਜਾਬੀ ਸਿੰਗਰ RNait  ਨੂੰ Haryana ਪੁਲਸ ਨੇ ਭੇਜਿਆ ਨੋਟਿਸ ! ਜਾਣੋ ਕੀ ਹੈ ਕਾਰਨ
    • rajouri  module  investigation  accused
      ਰਾਜੌਰੀ ’ਚ ਅੱਤਵਾਦੀ ਮਾਡਿਊਲ ਦੀ ਜਾਂਚ ਦੌਰਾਨ ਵੱਡਾ ਖੁਲਾਸਾ; ਅੱਤਵਾਦੀਆਂ ਦੇ...
    • donald trump signs tariff bill
      ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ ਨੇ 100 ਫ਼ੀਸਦੀ Tariff...
    • baglamukhi temple  car  people  police  devotees
      ਮਾਂ ਬਗਲਾਮੁਖੀ ਮੰਦਰ ਨੇੜੇ ਭਿਆਨਕ ਹਾਦਸਾ ! ਨਾਲੇ 'ਚ ਜਾ ਡਿੱਗੀ ਕਾਰ, 8 ਲੋਕਾਂ...
    • car  motorcycle  family  3 members
      ਰਾਜਸਥਾਨ 'ਚ ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ, ਇੱਕੋਂ ਪਰਿਵਾਰ ਦੇ 3 ਮੈਂਬਰਾਂ ਦੀ...
    • next 6 months 1 lakh youths government jobs
      ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ; CM...
    • narendra modi  job fair  free trade agreement  youth
      'ਨੌਜਵਾਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਨਵੇਂ ਮੌਕੇ..!', PM ਮੋਦੀ ਨੇ ਭਾਰਤ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +