helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, MAR 04, 2025
ਪੰਜਾਬੀਆਂ ਲਈ ਔਖੀ ਘੜੀ! ਬੁਰੀ ਤਰ੍ਹਾਂ ਵਿਗੜੇ...
ਮਾਲ ਅਫ਼ਸਰਾਂ ਦੀ ਹੜਤਾਲ ਵਿਚਾਲੇ ਰਜਿਸਟਰੀਆਂ ਨੂੰ ਲੈ...
ਇਨ੍ਹਾਂ ਸੂਬਿਆਂ 'ਚ ਮੀਂਹ ਅਤੇ ਗੜੇਮਾਰੀ ਦਾ ਅਲਰਟ,...
ਤਰਨਤਾਰਨ ਦੇ ਵਾਰਡ ਨੰਬਰ 3 'ਚ ਅੱਜ ਹੋ ਰਹੀ ਚੋਣ,...
ਪੰਜਾਬ
ਮਨੋਰੰਜਨ
Photos
Videos
ਸ਼ਿਮਲਾ - ਹਿਮਾਚਲ ਪ੍ਰਦੇਸ਼ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸ਼ਾਸਨ ਪ੍ਰਸ਼ਾਸਨ ਸਖ਼ਤ ਫ਼ੈਸਲਾ ਲੈ ਰਿਹਾ ਹੈ। ਇੱਕ ਪਾਸੇ ਜਿੱਥੇ ਪ੍ਰਦੇਸ਼ ਸਰਕਾਰ ਨੇ ਦੇਸ਼ ਦੇ 7 ਰਾਜਾਂ ਤੋਂ ਆਉਣ ਵਾਲੇ ਲੋਕਾਂ ਲਈ ਕੋਵਿਡ ਨੈਗੇਟਿਵ ਰਿਪੋਰਟ ਨਾਲ ਲਿਆਉਣ ਦੇ ਹੁਕਮ ਦਿੱਤੇ ਹਨ। ਉਥੇ ਹੀ ਮਾਸਕ ਪਹਿਨਣ ਲਈ ਵੀ ਮੁਹਿੰਮ ਚਲਾਈ ਗਈ ਹੈ। ਊਨਾ ਵਿੱਚ ਪੁਲਸ ਨੇ ਬਿਨਾਂ ਮਾਸਕ ਆਉਣ ਜਾਣ ਵਾਲਿਆਂ 'ਤੇ ਤਿੱਖੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ।
ਪੁਲਸ ਨੇ ਇਸ ਦੇ ਲਈ ਹੁਣ ਡਰੋਨ ਦਾ ਸਹਾਰਾ ਲਿਆ ਹੈ। ਪੁਲਸ ਹੁਣ ਪੂਰੇ ਜ਼ਿਲ੍ਹੇ ਵਿੱਚ ਡਰੋਨ ਦੀ ਸਹਾਇਤਾ ਨਾਲ ਮਾਸਕ ਨਾ ਪਹਿਨਣ ਵਾਲਿਆਂ ਦੇ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਇਸ ਦੇ ਲਈ ਪੁਲਸ ਦੀ ਵਿਸ਼ੇਸ਼ ਟੀਮ ਵੱਲੋਂ ਡਰੋਨ ਦੀ ਸਹਾਇਤਾ ਲਈ ਜਾ ਰਹੀ ਹੈ। ਡਰੋਨ ਨਾਲ ਮਿਲਣ ਵਾਲੇ ਫੁਟੇਜ 'ਤੇ ਪੁਲਸ ਦੀ ਵਿਸ਼ੇਸ਼ ਟੀਮ ਲਗਾਤਾਰ ਨਜ਼ਰ ਰੱਖੇਗੀ ਅਤੇ ਇਸ ਫੁਟੇਜ ਦੇ ਆਧਾਰ 'ਤੇ ਮਾਸਕ ਨਹੀਂ ਪਹਿਨਣ ਵਾਲੇ ਲੋਕਾਂ ਦੇ ਵਿਰੁੱਧ ਕਾਰਵਾਈ ਲਈ PCR ਟੀਮ ਨੂੰ ਸੁਨੇਹਾ ਦਿੱਤਾ ਗਿਆ ਹੈ। ਜਿਸਦੇ ਬਾਅਦ PCR ਤੂਰੰਤ ਕਾਰਵਾਈ ਲੈ ਕੇ ਮਾਸਕ ਨਾ ਪਹਿਨਣ ਵਾਲਿਆਂ ਦੇ ਵਿਰੁੱਧ ਨਿਯਮ ਮੁਤਾਬਕ ਕਾਰਵਾਈ ਕਰੇਗੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਕੋਰੋਨਾ: ਇਸ ਸ਼ਹਿਰ 'ਚ 24 ਘੰਟੇ ਸੜ ਰਹੀਆਂ ਹਨ ਲਾਸ਼ਾਂ, ਪਿਘਲੀ ਸ਼ਮਸ਼ਾਨ ਦੀ ਭੱਠੀ
Stories You May Like
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
ਕਰਜ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਚੁੱਕਿਆ ਅਜਿਹਾ ਕਦਮ ਕਿ ਵੇਖ...
ਵੱਡੀ ਖ਼ਬਰ: ਪ੍ਰੀਖਿਆ ਦੌਰਾਨ PSEB ਦਾ ਵੱਡਾ ਫ਼ੈਸਲਾ, ਇਹ ਪੇਪਰ ਕੀਤਾ ਰੱਦ
SKM ਦੀ ਸਰਕਾਰ ਨਾਲ ਨਹੀਂ ਬਣੀ ਸਹਿਮਤੀ, ਕਿਸਾਨਾਂ ਨੇ 5 ਮਾਰਚ ਲਈ ਕਰ 'ਤਾ ਵੱਡਾ...
ਈਰਾਨ ਦੇ ਉਪ ਰਾਸ਼ਟਰਪਤੀ ਜ਼ਰੀਫ ਨੇ ਦਿੱਤਾ ਅਸਤੀਫਾ
ਫਿਲੀਪੀਨ ਨੇ Trump 'ਤੇ ਜਤਾਇਆ ਭਰੋਸਾ, ਚੀਨ ਨੂੰ ਰੋਕਣ 'ਚ ਕਰਨਗੇ ਮਦਦ
ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 37 ਲੋਕ ਜ਼ਖਮੀ
ਬੰਗਲਾਦੇਸ਼: ਸੁਪਰੀਮ ਕੋਰਟ ਨੇ ਖਾਲਿਦਾ ਜ਼ਿਆ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਰੱਖਿਆ...
ਇਟਲੀ 'ਚ ਢੋਲ ਦੀ ਤਾਲ 'ਤੇ ਨੱਚੇ ਗੋਰੇ-ਗੋਰੀਆਂ, ਭੰਗੜੇ ਵਾਲਿਆਂ ਨੇ ਕਰਵਾਈ...
ਇਮਰਾਨ ਖਾਨ ਜੇਲ੍ਹ 'ਚ ਕਾਲ ਕੋਠੜੀ 'ਚ ਰਹਿਣ ਲਈ ਮਜਬੂਰ
ਪ੍ਰਮਾਣੂ ਸਮਝੌਤੇ ਦੇ ਨਿਰਮਾਤਾ ਈਰਾਨੀ ਮੰਤਰੀ ਨੇ ਦਿੱਤਾ ਅਸਤੀਫ਼ਾ
ਚਾਹ ਨਾਲ ਖਾਂਦੇ ਹੋ ਨਮਕੀਨ ਤਾਂ ਹੋ ਜਾਵੋ ਸਾਵਧਾਨ, ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
ਰਣਵੀਰ ਇਲਾਹਾਬਾਦੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
ਓਰੀ ਦੇ ਟਚ ਕਰਨ ਨਾਲ ਔਰਤ ਹੋਈ ਗਰਭਵਤੀ! ਖੁਦ ਕੀਤਾ ਖੁਲ੍ਹਾਸਾ
ਅਹਿਮ ਖ਼ਬਰ: ਬਿਜਲੀ ਦੀ ਸਪਲਾਈ 'ਚ ਹੁਣ ਨਹੀਂ ਆਵੇਗੀ ਰੁਕਾਵਟ, ਖ਼ਪਤਕਾਰਾਂ ਨੂੰ...
ਅਮਰੀਕੀ ਪੁਲਸ ਨੇ 36 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ
Laughter Chefs 2 'ਚ ਵਾਪਰਿਆ ਹਾਦਸਾ, ਮਸ਼ਹੂਰ ਅਦਾਕਾਰ ਦੀ ਵਾਲ- ਵਾਲ ਬਚੀ ਜਾਨ
OSCAR 2025: ਪ੍ਰਿਅੰਕਾ ਚੋਪੜਾ ਦੀ ਫ਼ਿਲਮ 'ਅਨੁਜਾ' ਨੂੰ ਨਹੀਂ ਮਿਲਿਆ ਐਵਾਰਡ
Subscribe Now!