Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    3:42:38 PM

  • surging lpg prices

    ਅਸਮਾਨੀ ਪੁੱਜੀਆਂ LPG ਦੀਆਂ ਕੀਮਤਾਂ ! ਲੋਕ ਕਰ ਰਹੇ...

  • muskan  ravita  ahoi ashtami  fast  jail

    ਜੇਲ੍ਹ 'ਚ ਬੰਦ ਮੁਸਕਾਨ ਤੇ ਰਵਿਤਾ ਨੇ ਰੱਖਿਆ ਅਹੋਈ...

  • pargat singh met the dera beas chief

    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ...

  • a major gift from the central government to the residents of chandigarh

    ਚੰਡੀਗੜ੍ਹ ਵਾਸੀਆਂ ਨੂੰ ਕੇਂਦਰ ਸਰਕਾਰ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਸੁੱਕੇ ਮੇਵਿਆਂ ਦੀਆਂ ਕੀਮਤਾਂ 'ਚ ਭਾਰੀ ਉਛਾਲ, ਅੰਜੀਰ,ਪਿਸਤੇ ਸਮੇਤ ਕਈ ਉਤਪਾਦ 25% ਤੱਕ ਹੋ ਗਏ ਮਹਿੰਗੇ

BUSINESS News Punjabi(ਵਪਾਰ)

ਸੁੱਕੇ ਮੇਵਿਆਂ ਦੀਆਂ ਕੀਮਤਾਂ 'ਚ ਭਾਰੀ ਉਛਾਲ, ਅੰਜੀਰ,ਪਿਸਤੇ ਸਮੇਤ ਕਈ ਉਤਪਾਦ 25% ਤੱਕ ਹੋ ਗਏ ਮਹਿੰਗੇ

  • Edited By Harinder Kaur,
  • Updated: 02 Jun, 2026 07:04 PM
Business
dry fruit prices skyrocket figs pistachios have become expensive by 25
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਪੱਛਮੀ ਏਸ਼ੀਆ ਵਿੱਚ ਵਧ ਰਹੇ ਤਣਾਅ ਅਤੇ ਜੰਗ ਵਰਗੀ ਸਥਿਤੀ ਦਾ ਅਸਰ ਹੁਣ ਭਾਰਤੀ ਰਸੋਈਆਂ ਅਤੇ ਬਾਜ਼ਾਰਾਂ 'ਤੇ ਸਾਫ਼ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਹਾਲਾਤਾਂ ਕਾਰਨ ਡਰਾਈ ਫਰੂਟਸ ਦੀ ਸਪਲਾਈ ਪ੍ਰਭਾਵਿਤ ਹੋਈ ਹੈ, ਜਿਸ ਨਾਲ ਇਨ੍ਹਾਂ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।

ਇਹ ਵੀ ਪੜ੍ਹੋ : ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ ਕੇਸਰ, 12 ਲੱਖ ਰੁਪਏ ਕਿਲੋ ਤੱਕ ਵਿਕ ਰਿਹਾ 'ਲਾਲ ਸੋਨਾ

ਪਿਸਤਾ ਅਤੇ ਅੰਜੀਰ ਹੋਏ ਮਹਿੰਗੇ 

ਰਿਪੋਰਟਾਂ ਅਨੁਸਾਰ, ਈਰਾਨ ਅਤੇ ਅਫ਼ਗਾਨਿਸਤਾਨ ਤੋਂ ਹੋਣ ਵਾਲੀ ਪਿਸਤਾ, ਅੰਜੀਰ ਅਤੇ ਖਜੂਰ ਦੀ ਸਪਲਾਈ ਰੁਕਣ ਕਾਰਨ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਬਾਜ਼ਾਰ ਵਿੱਚ ਪਿਸਤਾ ਦੀਆਂ ਕੀਮਤਾਂ ਵਿੱਚ 20 ਤੋਂ 25 ਫ਼ੀਸਦੀ ਅਤੇ ਅੰਜੀਰ ਦੀਆਂ ਕੀਮਤਾਂ ਵਿੱਚ ਲਗਭਗ 10 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਸਮੁੱਚੇ ਤੌਰ 'ਤੇ ਕਈ ਮੁੱਖ ਡਰਾਈ ਫਰੂਟਸ ਦੀਆਂ ਕੀਮਤਾਂ 10 ਤੋਂ 25 ਫ਼ੀਸਦੀ ਤੱਕ ਵਧ ਚੁੱਕੀਆਂ ਹਨ।

ਇਹ ਵੀ ਪੜ੍ਹੋ : PAN ਬਣਵਾਉਣ ਦੇ ਅੱਜ ਤੋਂ ਬਦਲ ਗਏ ਨਿਯਮ, ਹੁਣ ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਨਹੀਂ ਬਣੇਗਾ Card

ਸਪਲਾਈ ਚੇਨ ਅਤੇ ਗੁਣਵੱਤਾ 'ਤੇ ਸੰਕਟ 

ਜੰਗ ਦੇ ਕਾਰਨ ਸ਼ਿਪਿੰਗ, ਬੀਮਾ ਅਤੇ ਭਾੜੇ ਦੇ ਖਰਚਿਆਂ ਵਿੱਚ ਭਾਰੀ ਵਾਧਾ ਹੋਇਆ ਹੈ। ਸਮੁੰਦਰੀ ਰਸਤੇ ਅਤੇ ਬੰਦਰਗਾਹਾਂ ਪ੍ਰਭਾਵਿਤ ਹੋਣ ਕਾਰਨ ਜੋ ਮਾਲ ਪਹਿਲਾਂ ਕੁਝ ਦਿਨਾਂ ਵਿੱਚ ਪਹੁੰਚ ਜਾਂਦਾ ਸੀ, ਹੁਣ ਉਸ ਨੂੰ ਆਉਣ ਵਿੱਚ ਕਈ ਗੁਣਾ ਵੱਧ ਸਮਾਂ ਲੱਗ ਰਿਹਾ ਹੈ। ਲੰਬੇ ਸਮੇਂ ਤੱਕ ਰਸਤੇ ਵਿੱਚ ਫਸੇ ਰਹਿਣ ਕਾਰਨ ਡਰਾਈ ਫਰੂਟਸ ਦੀ ਗੁਣਵੱਤਾ ਖ਼ਰਾਬ ਹੋਣ ਦਾ ਡਰ ਵੀ ਬਣਿਆ ਹੋਇਆ ਹੈ, ਕਿਉਂਕਿ ਇਨ੍ਹਾਂ ਨੂੰ ਖ਼ਾਸ ਤਾਪਮਾਨ ਅਤੇ ਸਟੋਰੇਜ ਦੀ ਲੋੜ ਹੁੰਦੀ ਹੈ।

ਇਹ ਵੀ ਪੜ੍ਹੋ :    1 ਜੂਨ ਤੋਂ ਬਦਲ ਜਾਣਗੇ ATM ਤੋਂ ਲੈ ਕੇ UPI ਤੱਕ ਸਮੇਤ ਕਈ ਹੋਰ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ

ਕਾਜੂ ਅਤੇ ਕਿਸ਼ਮਿਸ਼ ਵਿੱਚ ਫਿਲਹਾਲ ਰਾਹਤ 

ਆਮ ਲੋਕਾਂ ਲਈ ਰਾਹਤ ਦੀ ਗੱਲ ਇਹ ਹੈ ਕਿ ਕਾਜੂ ਅਤੇ ਕਿਸ਼ਮਿਸ਼ ਦੀਆਂ ਕੀਮਤਾਂ ਵਿੱਚ ਫਿਲਹਾਲ ਕੋਈ ਵੱਡੀ ਤੇਜ਼ੀ ਨਹੀਂ ਦੇਖੀ ਗਈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਭਾਰਤ ਵਿੱਚ ਇਨ੍ਹਾਂ ਦਾ ਉਤਪਾਦਨ ਕਾਫ਼ੀ ਮਾਤਰਾ ਵਿੱਚ ਹੁੰਦਾ ਹੈ, ਜਿਸ ਕਾਰਨ ਇਨ੍ਹਾਂ ਦੀ ਸਪਲਾਈ ਫਿਲਹਾਲ ਸੰਤੁਲਿਤ ਬਣੀ ਹੋਈ ਹੈ।

ਇਹ ਵੀ ਪੜ੍ਹੋ :  22 ਰੁਪਏ ਸਸਤਾ ਹੋ ਗਿਆ ਪੈਟਰੋਲ-ਡੀਜ਼ਲ, ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਤੇਲ ਦੀ ਕੀਮਤ

ਤਿਉਹਾਰਾਂ ਦੇ ਸੀਜ਼ਨ 'ਤੇ ਪਵੇਗਾ ਅਸਰ 

ਮਾਹਿਰਾਂ ਅਨੁਸਾਰ ਅਸਲ ਚੁਣੌਤੀ ਅਗਸਤ-ਸਤੰਬਰ ਤੋਂ ਸ਼ੁਰੂ ਹੋਣ ਵਾਲੇ ਤਿਉਹਾਰਾਂ ਦੇ ਸੀਜ਼ਨ (ਦਿਵਾਲੀ) ਦੌਰਾਨ ਆ ਸਕਦੀ ਹੈ। ਜੇਕਰ ਸਪਲਾਈ ਚੇਨ ਜਲਦੀ ਆਮ ਵਾਂਗ ਨਾ ਹੋਈ ਤਾਂ ਵਧਦੀ ਮੰਗ ਕਾਰਨ ਕੀਮਤਾਂ ਹੋਰ ਵੀ ਵਧ ਸਕਦੀਆਂ ਹਨ, ਜਿਸ ਨਾਲ ਮੰਗ ਵਿੱਚ 10 ਤੋਂ 15 ਫ਼ੀਸਦੀ ਦੀ ਗਿਰਾਵਟ ਆ ਸਕਦੀ ਹੈ। ਕਾਰੋਬਾਰੀਆਂ ਦਾ ਕਹਿਣਾ ਹੈ ਕਿ ਜੇਕਰ ਅੱਜ ਤਣਾਅ ਖ਼ਤਮ ਵੀ ਹੋ ਜਾਵੇ, ਤਾਂ ਵੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਠੀਕ ਹੋਣ ਵਿੱਚ 3 ਤੋਂ 6 ਮਹੀਨੇ ਦਾ ਸਮਾਂ ਲੱਗ ਸਕਦਾ ਹੈ।

ਇਹ ਵੀ ਪੜ੍ਹੋ :  31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ
ਇਹ ਵੀ ਪੜ੍ਹੋ :  ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ ਨਾਲ ਆਪਣੇ-ਆਪ ਵਧੇਗੀ ਪੈਨਸ਼ਨ, ਜਾਣੋ ਨਵਾਂ ਅਪਡੇਟ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


 

  • Dry fruits
  • price
  • increase
  • inflation
  • ਸੁੱਕੇ ਮੇਵੇ
  • ਕੀਮਤ
  • ਵਾਧਾ
  • ਮਹਿੰਗਾਈ

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

NEXT STORY

Stories You May Like

  • farmers worried due to sharp fall in tomato prices fallen by 65
    ਟਮਾਟਰ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਕਾਰਨ ਕਿਸਾਨ ਚਿੰਤਤ, ਕੀਮਤਾਂ 65% ਤੱਕ ਡਿੱਗੀਆਂ
  • liquor  honey and kiwi will become cheaper from october 20
    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20 ਉਤਪਾਦ
  • meta fined a whopping 25 billion charges including trump connection
    Meta 'ਤੇ ਲੱਗਾ 25 ਅਰਬ ਡਾਲਰ ਦਾ ਭਾਰੀ ਜੁਰਮਾਨਾ, ਟਰੰਪ ਕਨੈਕਸ਼ਨ ਸਮੇਤ ਲੱਗੇ ਇਹ ਦੋਸ਼
  • impact of rising sugar and milk prices
    ਖੰਡ-ਦੁੱਧ ਦੀਆਂ ਵਧਦੀਆਂ ਕੀਮਤਾਂ ਦਾ ਅਸਰ, ਤਿਉਹਾਰਾਂ ’ਚ ਮਠਿਆਈਆਂ ਦੀਆਂ ਕੀਮਤਾਂ 10-15 ਫ਼ੀਸਦੀ ਤੱਕ ਵਧੀਆਂ
  • domestic stock market declines   both sensex and nifty fall
    ਕੱਚੇ ਤੇਲ ਦੀਆਂ ਉੱਚ ਕੀਮਤਾਂ ਕਾਰਨ ਘਰੇਲੂ ਸਟਾਕ ਮਾਰਕੀਟ 'ਚ ਗਿਰਾਵਟ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ
  • prices of sweets have increased by 10 15 percent during the festive season
    ਤਿਉਹਾਰਾਂ ’ਚ ਮਠਿਆਈਆਂ ਦੀਆਂ ਕੀਮਤਾਂ 10-15 ਫੀਸਦੀ ਤੱਕ ਵਧੀਆਂ
  • cancer drug price fall
    ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: 40,421 ਰੁਪਏ ਵਾਲੀ ਹੁਣ ਮਿਲੇਗੀ 2,720 ਰੁਪਏ 'ਚ
  • fmcg companies   prices may increase after december
    ਮਹਿੰਗੇ ਕੱਚੇ ਮਾਲ ਨਾਲ ‘FMCG’ ਕੰਪਨੀਆਂ ਦੇ ਲਾਭ ’ਤੇ ਦਬਾਅ, ਦਸੰਬਰ ਤੋਂ ਬਾਅਦ ਵਧ ਸਕਦੀਆਂ ਹਨ ਕੀਮਤਾਂ
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
Trending
Ek Nazar
jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • apple surpasses nvidia to become the world  s most valuable company
      Nvidia ਨੂੰ ਪਛਾੜ ਕੇ ਐਪਲ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ, ਬਾਜ਼ਾਰ ਮੁੱਲ 5...
    • cng prices hiked
      ਦਿਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਇੱਕ ਹੋਰ ਝਟਕਾ, CNG ਦੀਆਂ ਕੀਮਤਾਂ 'ਚ ਹੋਇਆ...
    • fraud at post office
      ਹੁਣ ਪੋਸਟ ਆਫ਼ਿਸ 'ਚ ਹੋਈ 36.4 ਲੱਖ ਰੁਪਏ ਦੀ ਠੱਗੀ, ਨਕਲੀ ਪਾਸਬੁੱਕ ਦੇ ਕੇ ਲੋਕਾਂ...
    • officers are buying land in many cities
      ਜ਼ਮੀਨਾਂ ਖ਼ਰੀਦਣ ਦੀ ਲੱਗੀ ਦੌੜ , ਅਫ਼ਸਰ ਵੱਡੇ ਸ਼ਹਿਰਾਂ 'ਚ ਖ਼ਰੀਦ ਰਹੇ ਫਲੈਟ,...
    • gold and silver prices have fallen to a 12 month low  reason
      ਭਾਰੀ ਗਿਰਾਵਟ, 12 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆ ਡਿੱਗੇ ਸੋਨੇ-ਚਾਂਦੀ ਦੇ ਭਾਅ,...
    • sun pharma are under suspicion the sale of this product has been stopped
      ਦਿੱਗਜ ਕੰਪਨੀ Sun Pharma ਦੀ ਕਾਰਜਪ੍ਰਣਾਲੀ ਸ਼ੱਕ ਦੇ ਘੇਰੇ 'ਚ, ਇਸ ਉਤਾਪਦ ਦੀ...
    • plastic notes in the market in full swing  rbi to trial 10 20 rupee currency
      ਪਲਾਸਟਿਕ ਨੋਟ ਬਾਜ਼ਾਰ 'ਚ ਲਿਆਉਣ ਦੀ ਤਿਆਰੀ ਜ਼ੋਰਾਂ 'ਤੇ, 10-20 ਰੁਪਏ ਦੀ...
    • cooking oil prices   common people  s budget spoiled during festivals
      Cooking oil ਦੀਆਂ ਕੀਮਤਾਂ ਨੇ ਬਲਦੀ ਮਹਿੰਗਾਈ 'ਚ ਪਾਇਆ ਤੇਲ, ਤਿਉਹਾਰਾਂ ਦਰਮਿਆਨ...
    • important news for pnb account holders credit card rules change
      PNB ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, ਕੱਲ੍ਹ ਤੋਂ ਬਦਲ ਜਾਣਗੇ ਕ੍ਰੈਡਿਟ ਕਾਰਡ ਦੇ...
    • lpg prices hike
      ਦੁੱਗਣੀਆਂ ਹੋਈਆਂ LPG ਦੀਆਂ ਕੀਮਤਾਂ ! 24 ਘੰਟਿਆਂ 'ਚ ਹੀ 50 ਰੁਪਏ ਹੋਈ ਮਹਿੰਗੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +