Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    9:59:18 AM

  • us visa

    ਅਮਰੀਕਾ 'ਚ ਨਵੀਂ ਵੀਜ਼ਾ ਸੀਮਾ 'ਤੇ ਰੋਕ ਲਗਾਉਣ ਦੀ...

  • be careful if you are traveling in punjab on august 3  4 and 5

    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ...

  • punjab government schools students free school bags

    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ...

  • today  start  parliament  monsoon session

    ਅੱਜ ਤੋਂ ਸ਼ੁਰੂ ਸੰਸਦ ਦਾ ਮਾਨਸੂਨ ਸੈਸ਼ਨ: ਰਾਮ ਮੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਹੁਰੇ ਨੂੰ ਪਿੱਠ 'ਤੇ ਚੁੱਕ ਹਸਪਤਾਲ ਲੈ ਗਈ ਨੂੰਹ ਪਰ ਨਹੀਂ ਬਚਾ ਸਕੀ ਜਾਨ, ਫੋਟੋਆਂ ਖਿੱਚਦੇ ਰਹੇ ਲੋਕ

NATIONAL News Punjabi(ਦੇਸ਼)

ਸਹੁਰੇ ਨੂੰ ਪਿੱਠ 'ਤੇ ਚੁੱਕ ਹਸਪਤਾਲ ਲੈ ਗਈ ਨੂੰਹ ਪਰ ਨਹੀਂ ਬਚਾ ਸਕੀ ਜਾਨ, ਫੋਟੋਆਂ ਖਿੱਚਦੇ ਰਹੇ ਲੋਕ

  • Edited By Rakesh,
  • Updated: 10 Jun, 2021 01:05 PM
National
duaghter in law carrying covid positive father in law on back
  • Share
    • Facebook
    • Tumblr
    • Linkedin
    • Twitter
  • Comment

ਗੁਹਾਟੀ– ਅਸਮ ਦੇ ਨਗਾਓਂ ਦੀ ਰਹਿਣ ਵਾਲੀ 24 ਸਾਲਾ ਨਿਹਾਰਿਕਾ ਦਾਸ ਨੇ ਸਮਾਜ ਲਈ ਮਿਸਾਲ ਪੇਸ਼ ਕੀਤੀ ਹੈ। ਮੁੰਡੇ ਦਾ ਫਰਜ਼ ਨਿਭਾਅ ਕੇ ਉਹ ਇਕ ਆਦਰਸ਼ ਨੂੰਹ ਬਣ ਗਈ ਹੈ। ਸੋਸ਼ਲ ਮੀਡੀਆ ’ਤੇ ਲੋਕ ਕਹਿ ਰਹੇ ਹਨ ਕਿ ਨੂੰਹ ਹੋਵੇ ਤਾਂ ਨਿਹਾਰਿਕਾ ਦਾਸ ਵਰਗੀ, ਜਿਸ ਨੇ ਆਪਣੇ ਕੋਰੋਨਾ ਪੀੜਤ ਸਹੁਰੇ ਨੂੰ ਪਿੱਠ ’ਤੇ ਚੁੱਕ ਕੇ ਹਸਪਤਾਲ ਪਹੁੰਚਾਇਆ, ਉਹ ਵੀ 2 ਕਿਲੋਮੀਟਰ ਤਕ ਪੈਦਲ ਚੱਲ ਕੇ। ਇਸ ਦੌਰਾਨ ਲੋਕ ਉਸ ਦੀਆਂ ਤਸਵੀਰਾਂ ਖਿੱਚਦੇ ਰਹੇ ਪਰ ਮਦਦ ਲਈ ਕੋਈ ਵੀ ਅੱਗੇ ਨਹੀਂ ਆਇਆ। ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਹੁਣ ਲੋਕ ਨਿਹਾਰਿਕਾ ਨੂੰ ਆਦਰਸ਼ ਨੂੰਹ ਕਹਿ ਰਹੇ ਹਨ। ਹਾਲਾਂਕਿ, ਇੰਨੀ ਕੋਸ਼ਿਸ਼ ਦੇ ਬਾਅਦ ਵੀ ਨਿਹਾਰਿਕਾ ਆਪਣੇ ਸਹੁਰੇ ਨੂੰ ਬਚਾ ਨਹੀਂ ਸਕੀ। 

ਇਹ ਵੀ ਪੜ੍ਹੋ– ਕੋਰੋਨਾ ਤੋਂ ਠੀਕ ਹੋਏ ਮਰੀਜ਼ਾਂ ਦੇ ਫੇਫੜਿਆਂ ਅਤੇ ਪੇਟ ਤਕ ਪੁੱਜਾ ਬਲੈਕ ਫੰਗਸ

ਸਹੁਰੇ ਨੂੰ ਆਟੋ ਰਿਕਸ਼ਾ ਸਟੈਂਡ ਤਕ ਪਿੱਠ ’ਤੇ ਚੁੱਕ ਕੇ ਲੈ ਗਈ
ਨਿਹਾਰਿਕਾ ਦਾ ਸਹੁਰਾ ਥੁਲੇਸ਼ਵਰ ਦਾਸ ਰਾਹਾ ਖੇਤਰ ਦੇ ਭਾਟੀਗਾਓਂ ’ਚ ਸੁਪਾਰੀ ਵਿਕਰੇਤਾ ਸੀ। 2 ਜੂਨ ਨੂੰ ਥੁਲੇਸ਼ਵਰ ਦਾਸ ’ਚ ਕੋਰੋਨਾ ਦੇ ਲੱਛਣ ਦਿਸੇ ਸਨ। ਨਿਹਾਰਿਕਾ ਨੇ ਕਿਹਾ ਕਿ ਉਨ੍ਹਾਂ ਦੇ ਘਰ ਤਕ ਆਟੋ ਰਿਕਸ਼ਾ ਨਹੀਂ ਆ ਸਕਦਾ। ਸਹੁਰੇ ਦੀ ਹਾਲਤ ਵੀ ਚੱਲਣ ਯੋਗ ਨਹੀਂ ਸੀ। ਮੇਰੇ ਪਤੀ ਕੰਮ ਲਈ ਸਿਲੀਗੁੜੀ ’ਚ ਰਹਿੰਦੇ ਹਨ। ਅਜਿਹੇ ’ਚ ਸਹੁਰੇ ਨੂੰ ਆਪਣੀ ਪਿੱਠ ’ਤੇ ਚੁੱਕ ਕੇ ਲਿਜਾਉਣ ਤੋਂ ਇਲਾਵਾ ਮੇਰੇ ਕੋਲ ਕੋਈ ਬਦਲ ਨਹੀਂ ਸੀ। ਮੈਂ ਸਹੁਰੇ ਨੂੰ ਆਟੋ ਸਟੈਂਡ ਤਕ ਚੁੱਕ ਕੇ ਲੈ ਗਈ ਸੀ। ਨਿਹਾਰਿਕਾ ਮੁਤਾਬਕ, ਪਰੇਸ਼ਾਨੀਆਂ ਇੱਥੇ ਹੀ ਖਤਮ ਨਹੀਂ ਹੋਈਆਂ। ਸਿਹਤ ਕੇਂਦਰ ’ਚ ਸਹੁਰੇ ਦਾ ਟੈਸਟ ਪਾਜ਼ੇਟਿਵ ਆਇਆ। ਡਾਕਟਰ ਨੇ ਸਹੁਰੇ ਦੀ ਹਾਲਤ ਗੰਭੀਰ ਦੱਸਦੇ ਹੋਏ ਉਨ੍ਹਾਂ ਨੂੰ 21 ਕਿਲੋਮੀਟਰ ਦੂਰ ਨਗਾਓਂ ਦੇ ਕੋਵਿਡ ਹਸਪਤਾਲ ਲਿਜਾਉਣ ਲਈ ਕਿਹਾ। ਸਿਹਤ ਕੇਂਦਰ ਤੋਂ ਉਨ੍ਹਾਂ ਨੂੰ ਐਂਬੁਲੈਂਸ ਜਾਂ ਸਟ੍ਰੇਚਰ ਨਹੀਂ ਦਿੱਤਾ ਗਿਆ। ਇਸ ਤੋਂ ਬਾਅਦ ਮੈਂ ਇਕ ਪ੍ਰਾਈਵੇਟ ਕਾਰ ਦਾ ਪ੍ਰਬੰਧ ਕੀਤਾ। ਇਸ ਲਈ ਵੀ ਮੈਨੂੰ ਸਹੁਰੇ ਨੂੰ ਪਿੱਠ ’ਤੇ ਚੁੱਕ ਕੇ ਕਾਫ਼ੀ ਦੂਰ ਤਕ ਚੱਲਣਾ ਪਿਆ। ਲੋਕ ਘੂਰ ਕੇ ਵੇਖਦੇ ਰਹੇ ਪਰ ਕਿਸੇ ਨੇ ਮਦਦ ਨਹੀਂ ਕੀਤੀ। 

ਇਹ ਵੀ ਪੜ੍ਹੋ– ਤੀਜੀ ਲਹਿਰ ’ਚ ਤੁਹਾਡੇ ਬੱਚਿਆਂ ਨੂੰ ਕੋਰੋਨਾ ਤੋਂ ਬਚਾਉਣ ’ਚ ਮਦਦ ਕਰੇਗੀ ਇਹ ‘ਸਮਾਰਟ ਘੜੀ’

ਸਹੁਰੇ ਨੂੰ ਪਿੱਠ ’ਤੇ ਚੁੱਕ ਕੇ ਪੌੜੀਆਂ ਵੀ ਚੜ੍ਹਨੀਆਂ ਪਈਆਂ
ਨਿਹਾਰਿਕਾ ਨੇ ਕਿਹਾ ਕਿ ਨਗਾਓਂ ਪਹੁੰਚ ਕੇ ਵੀ ਮੈਨੂੰ ਕੋਵਿਡ ਹਸਪਤਾਲ ’ਚ ਸਹੁਰੇ ਨੂੰ ਪਿੱਠ ’ਤੇ ਚੁੱਕ ਕੇ ਪੌੜੀਆਂ ਚੜ੍ਹਨੀਆਂ ਪਈਆਂ। ਉਥੇ ਮੈਂ ਮਦਦ ਲਈ ਕਿਹਾ ਪਰ ਕੋਈ ਵੀ ਅੱਗੇ ਨਹੀਂ ਆਇਆ। ਮੈਨੂੰ ਲੱਗਦਾ ਹੈ ਕਿ ਮੈਂ ਉਸ ਦਿਨ ਸਹੁਰੇ ਨੂੰ ਪਿੱਠ ’ਤੇ ਚੁੱਕ ਕੇ ਕਰੀਬ 2 ਕਿਲੋਮੀਟਰ ਤਕ ਚੱਲੀ ਸੀ। ਇਸੇ ਦੌਰਾਨ ਕਿਸੇ ਨੇ ਨਿਹਾਰਿਕਾ ਦੀਆਂ ਤਸਵੀਰਾਂ ਖਿੱਚ ਲਈਆਂ। 

ਇਹ ਵੀ ਪੜ੍ਹੋ– ਰਿਵਾੜੀ ’ਚ ਨਾਬਾਲਿਗ ਕੁੜੀ ਨਾਲ ਸਮੂਹਿਕ ਜਬਰ-ਜ਼ਨਾਹ, ਮੁਲਜ਼ਮਾਂ ਨੇ ਵਾਇਰਲ ਕੀਤੀ ਵੀਡੀਓ

ਨਹੀਂ ਬਚਾ ਸਕੀ ਸਹੁਰੇ ਦੀ ਜਾਨ
ਅਸਾਮ ਦੀ ਇਸ ਕਹਾਣੀ ਨਾਲ ਪਿੰਡ ’ਚ ਸਿਹਤ ਸਥਿਤੀ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਨਿਹਾਰਿਕਾ ਨੇ ਕਿਹਾ ਕਿ ਉਸ ਨੂੰ ਪਿੰਡ ’ਚ ਐਂਬੂਲੈਂਸ ਤਕ ਨਹੀਂ ਮਿਲੀ। ਸਹੁਰੇ ਨੂੰ ਛੋਟੀ ਜਿਹੀ ਵੈਨ ’ਚ ਸ਼ਹਿਰ ਲਿਜਾਉਣਾ ਪਿਆ। ਚੰਗੀ ਗੱਲ ਹੈ ਕਿ ਇਸ ਦੌਰਾਨ ਸਹੁਰੇ ਨੂੰ ਆਕਸੀਜਨ ਦੀ ਲੋੜ ਨਹੀਂ ਪਈ। ਹਾਲਾਂਕਿ, 5 ਜੂਨ ਨੂੰ ਥੁਲੇਸ਼ਵਰ ਦਾਸ (ਨਿਹਾਰਿਕਾ ਦੇ ਸਹੁਰੇ) ਨੂੰ ਗੁਹਾਟੀ ਮੈਡੀਕਲ ਕਾਲਜ ’ਚ ਰੈਫਰ ਕਰ ਦਿੱਤਾ ਗਿਆ ਸੀ, ਜਿਥੇ ਸੋਮਵਾਰ ਨੂੰ ਥੁਲੇਸ਼ਵਰ ਦਾਸ ਨੇ ਦਮ ਤੋੜ ਦਿੱਤਾ।  

ਇਹ ਵੀ ਪੜ੍ਹੋ– AC ਨੂੰ ਫੇਲ੍ਹ ਕਰਨ ਵਾਲੇ ਸ਼ਾਨਦਾਰ ਕੂਲਰ, ਕੀਮਤ 3,290 ਰੁਪਏ ਤੋਂ ਸ਼ੁਰੂ, ਵੇਖੋ ਪੂਰੀ ਲਿਸਟ

 

  • Duaghter in law
  • Niharika Das
  • Covid Positive
  • Father in law
  • photo viral

ਕਾਂਸਟੇਬਲ ਦੇ ਅਹੁਦਿਆਂ ’ਤੇ ਨਿਕਲੀਆਂ ਭਰਤੀਆਂ, ਚਾਹਵਾਨ ਉਮੀਦਵਾਰ ਕਰਨ ਅਪਲਾਈ

NEXT STORY

Stories You May Like

  • sonam wangchuk hunger strike hospital delhi police
    20 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਚੁੱਕ ਹਸਪਤਾਲ ਲੈ ਗਈ ਦਿੱਲੀ ਪੁਲਸ, ਗਰਮਾਇਆ ਮਾਹੌਲ
  • sonam wangchuk hospital admission police statement
    ਸੋਨਮ ਵਾਂਗਚੁੱਕ ਨੂੰ ਕਿਉਂ ਚੁੱਕ ਲੈ ਗਈ ਪੁਲਸ, ਹੈਰਾਨ ਕਰੇਗੀ ਅਸਲ ਵਜ੍ਹਾ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • new trend for enjoy trip
    ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ ਦਾ ਆਨੰਦ
  • 54 injections for snake bite
    ਸੱਪ ਦੇ ਡੰਗਣ 'ਤੇ ਲੱਗੇ 54 ਇੰਜੈਕਸ਼ਨ; ਜਾਨ ਤਾਂ ਬਚ ਗਈ, ਪਰ ਬਿੱਲ ਦੇਖ ਉੱਡ ਗਏ ਹੋਸ਼
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • an innocent boy returning from school
    ਜਾਇਦਾਦ ਹੜੱਪਣ ਲਈ ਸਕੀ ਭੂਆ ਹੀ ਬਣੀ ਖ਼ੂਨ ਦੀ ਪਿਆਸੀ; ਸਕੂਲੋਂ ਪਰਤ ਰਹੇ ਮਾਸੂਮ ਨੂੰ...
  • accident in bhawanigarh
    ਸਕੂਟਰੀ 'ਤੇ ਜਾਂਦੀਆਂ ਨੂੰਹ-ਸੱਸ ਨੂੰ ਟਰੱਕ ਨੇ ਮਾਰੀ ਟੱਕਰ, ਨੂੰਹ ਨੇ ਤੋੜਿਆ ਦਮ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi police  s no on cjp  s parliament march
      CJP ਦੇ ਸੰਸਦ ਮਾਰਚ ਨੂੰ ਦਿੱਲੀ ਪੁਲਸ ਦੀ NO: ਰਾਜਧਾਨੀ ਛਾਉਣੀ 'ਚ ਤਬਦੀਲ, PM...
    • all schools will remain closed till wednesday
      ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ
    • 8 people killed due to landslides nagaland
      ਕੁਦਰਤ ਦਾ ਕਹਿਰ ! ਨਾਗਾਲੈਂਡ 'ਚ ਕਈ ਥਾਵਾਂ 'ਤੇ ਲੈਂਡਸਲਾਈਡ ਕਾਰਨ 8 ਲੋਕਾਂ ਦੀ...
    • heavy rains meteorological department issues alert
      ਸੋਮਵਾਰ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...
    • dia mirza  sonam wangchuk  support  students
      ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ...
    • amit shah  west bengal  chief minister  law and order
      ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ...
    • jewelry and cash worth looted from a bullion trader in sonbhadra
      ਰਸਤੇ 'ਚ ਘੇਰ ਕੇ ਸੁਨਿਆਰੇ ਕੋਲੋਂ 60 ਲੱਖ ਦੇ ਗਹਿਣੇ ਤੇ ਨਕਦੀ ਲੁੱਟੀ, ਵਿਰੋਧ...
    • all party meeting
      All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ...
    • toll plaza  security contractor  killed nephew
      ਪਾਰਟੀ ਦੇ ਬਹਾਨੇ ਬੁਲਾ ਕੇ ਟੋਲ ਪਲਾਜ਼ਾ ਦੇ ਸਕਿਓਰਿਟੀ ਠੇਕੇਦਾਰ ਨੂੰ ਮਾਰੀਆਂ...
    • an 8th grade student reached the tehsil with a complaint
      8ਵੀਂ ਜਮਾਤ ਦਾ ਵਿਦਿਆਰਥੀ ਸ਼ਿਕਾਇਤ ਲੈ ਕੇ ਪੁੱਜਾ ਤਹਿਸੀਲ, ਸਵਾਲ ਸੁਣ ਚੱਕਰਾਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +