Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    11:01:29 AM

  • capital gains tax will no longer be levied on government bonds

    ਵਿਦੇਸ਼ੀ ਨਿਵੇਸ਼ਕਾਂ ਲਈ ਵੱਡੀ ਖ਼ੁਸ਼ਖ਼ਬਰੀ: ਸਰਕਾਰੀ...

  • trump big action on cuba

    ਟਰੰਪ ਦੀ ਵੱਡੀ ਕਾਰਵਾਈ, ਹੁਣ ਇਸ ਦੇਸ਼ ਦੇ ਰਾਸ਼ਟਰਪਤੀ...

  • rbi mpc meeting repo rate not changed for the third consecutive time

    ਲੋਨ ਮਹਿੰਗਾ ਹੋਇਆ ਜਾਂ ਸਸਤਾ, RBI ਗਵਰਨਰ ਨੇ MPC...

  • bilateral trade with india increase

    ਭਾਰਤ ਨਾਲ 100 ਅਰਬ ਡਾਲਰ ਤੱਕ ਪਹੁੰਚੇਗਾ ਦੁਵੱਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜ਼ਮੀਨੀ ਵਿਵਾਦ ਕਾਰਨ ਦਰਜਨ ਤੋਂ ਵੱਧ ਲੋਕਾਂ ਨੇ ਕੀਤਾ ਜਾਨਲੇਵਾ ਹਮਲਾ, 4 ਵਿਅਕਤੀ ਜ਼ਖ਼ਮੀ

NATIONAL News Punjabi(ਦੇਸ਼)

ਜ਼ਮੀਨੀ ਵਿਵਾਦ ਕਾਰਨ ਦਰਜਨ ਤੋਂ ਵੱਧ ਲੋਕਾਂ ਨੇ ਕੀਤਾ ਜਾਨਲੇਵਾ ਹਮਲਾ, 4 ਵਿਅਕਤੀ ਜ਼ਖ਼ਮੀ

  • Edited By Rajwinder Kaur,
  • Updated: 31 Aug, 2024 04:46 PM
National
due to land dispute  people made a deadly attack
  • Share
    • Facebook
    • Tumblr
    • Linkedin
    • Twitter
  • Comment

ਨੋਇਡਾ - ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਰਬੂਪੁਰਾ ਥਾਣਾ ਖੇਤਰ 'ਚ ਇਕ ਵਿਅਕਤੀ ਨੇ ਰਿਪੋਰਟ ਦਰਜ ਕਰਵਾਈ ਹੈ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਦਰਜਨ ਲੋਕ ਲਾਠੀਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਘਰ ਪਹੁੰਚ ਗਏ ਅਤੇ ਚਾਰ ਲੋਕਾਂ ਦੀ ਕੁੱਟਮਾਰ ਕੀਤੀ। ਪੁਲਸ ਘਟਨਾ ਦੀ ਰਿਪੋਰਟ ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਓਡੀਸ਼ਾ ਦੇ ਗੰਜਮ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 3 ਹੋਈ

ਰਬੂਪੁਰਾ ਥਾਣਾ ਇੰਚਾਰਜ ਰਾਘਵੇਂਦਰ ਕੁਮਾਰ ਸਿੰਘ ਨੇ ਦੱਸਿਆ ਕਿ ਪਿੰਡ ਮਹਿੰਦੀਪੁਰ ਵਾਸੀ ਮੁਦੱਸਿਰ ਨੇ ਸ਼ਨੀਵਾਰ ਰਾਤ ਨੂੰ ਰਿਪੋਰਟ ਦਰਜ ਕਰਵਾਈ ਸੀ ਕਿ ਉਸ ਦੇ ਪਿੰਡ ਦੇ ਨੇੜੇ ਦੋ ਪਲਾਟ ਹਨ, ਜਿਨ੍ਹਾਂ 'ਚੋਂ ਇਕ 'ਤੇ ਨਫੀਸ ਨਾਂ ਦੇ ਵਿਅਕਤੀ ਨੇ ਕਬਜ਼ਾ ਕੀਤਾ ਹੋਇਆ ਹੈ। ਸਿੰਘ ਅਨੁਸਾਰ ਮੁਦਾਸਿਰ ਨੇ ਦੱਸਿਆ ਕਿ ਹੰਗਾਮੇ ਤੋਂ ਬਾਅਦ ਪਿੰਡ ਦੇ ਕੁਝ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਕਰਵਾ ਦਿੱਤਾ।

ਇਹ ਵੀ ਪੜ੍ਹੋ - ਕਿਸਾਨ ਅੰਦੋਲਨ 'ਚ ਪੁੱਜੀ ਵਿਨੇਸ਼ ਫੋਗਾਟ, ਕਿਹਾ- ਤੁਹਾਡੀ ਧੀ ਤੁਹਾਡੇ ਨਾਲ ਹੈ

 

ਥਾਣਾ ਇੰਚਾਰਜ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਇਕ ਘੰਟੇ ਬਾਅਦ ਨਸਰੂ ਆਪਣੇ ਦਰਜਨ ਭਰ ਸਾਥੀਆਂ ਨਾਲ ਲਾਠੀਆਂ ਅਤੇ ਹਥਿਆਰ ਲੈ ਕੇ ਉਸ ਦੇ ਘਰ ਪਹੁੰਚਿਆ ਅਤੇ ਉਸ 'ਤੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ 'ਤੇ ਹਮਲਾ ਕਰ ਦਿੱਤਾ। ਸਿੰਘ ਅਨੁਸਾਰ ਮੁਦਾਸਿਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਘਟਨਾ 'ਚ ਉਸ ਦੇ ਭਰਾਵਾਂ ਜਾਨ ਮੁਹੰਮਦ, ਜੁਨੈਦ, ਅਸਾਰ ਅਤੇ ਸਾਜਿਦ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਥਾਣਾ ਇੰਚਾਰਜ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ 'ਤੇ ਪੁਲਸ ਨੇ ਘਟਨਾ ਦੀ ਰਿਪੋਰਟ ਦਰਜ ਕਰ ਲਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਵੱਡਾ ਹਾਦਸਾ! ਹੈਲੀਕਾਪਟਰ ਤੋਂ ਡਿੱਗਾ ਹੈਲੀਕਾਪਟਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Land dispute
  • people
  • attack
  • 4 persons
  • injured
  • ਜ਼ਮੀਨੀ ਵਿਵਾਦ
  • ਲੋਕਾਂ
  • ਹਮਲਾ
  • 4 ਵਿਅਕਤੀ
  • ਜ਼ਖ਼ਮੀ

8 ਸਤੰਬਰ ਨੂੰ ਅਮਰੀਕਾ ਦੌਰੇ 'ਤੇ ਜਾਣਗੇ ਰਾਹੁਲ ਗਾਂਧੀ, ਪ੍ਰਵਾਸੀ ਭਾਰਤੀਆਂ ਮਿਲਣਗੇ

NEXT STORY

Stories You May Like

  • land dispute  armed man  deadly attack
    ਜ਼ਮੀਨੀ ਵਿਵਾਦ ਕਾਰਨ ਹਥਿਆਰਬੰਦ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ
  • land dispute  petrol bottle  water tank
    ਜ਼ਮੀਨੀ ਵਿਵਾਦ : ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹਿਆ ਵਿਅਕਤੀ
  • land dispute
    ਜ਼ਮੀਨੀ ਵਿਵਾਦ ਪਿੱਛੇ ਚੱਲ ਗਈਆਂ ਗੋਲ਼ੀਆਂ ! 1 ਦੀ ਮੌਤ, 4 ਹੋਰ ਜ਼ਖ਼ਮੀ
  • stray dog   attacks 4 year old innocent child
    ਅਵਾਰਾ ਕੁੱਤੇ ਦਾ ਕਹਿਰ: 4 ਸਾਲਾ ਮਾਸੂਮ ਬੱਚੇ 'ਤੇ ਜਾਨਲੇਵਾ ਹਮਲਾ, ਚਿਹਰਾ ਬੁਰੀ ਤਰ੍ਹਾਂ ਨੋਚਿਆ
  • firing case
    ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਮਾਮਲਾ ਕੀਤਾ ਗਿਆ ਦਰਜ
  • migrant workers attacked by unknown persons in moga
    ਸਬਜ਼ੀ ਮੰਡੀ 'ਚ ਪ੍ਰਵਾਸੀ ਮਜ਼ਦੂਰਾਂ 'ਤੇ ਅਣਪਛਾਤਿਆਂ ਵੱਲੋਂ ਜਾਨਲੇਵਾ ਹਮਲਾ, 3 ਗੰਭੀਰ ਜ਼ਖ਼ਮੀ
  • this market will be closed from july 2 to 4
    ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ
  • pahalgam attack hindu tourists 4 years ago conspiracy
    'ਪਹਿਲਗਾਮ ਹਮਲਾ ਅਚਾਨਕ ਨਹੀਂ ਹੋਇਆ, 4 ਸਾਲ ਪਹਿਲਾਂ ਰਚੀ ਗਈ ਸੀ ਸਾਜ਼ਿਸ਼', NIA ਜਾਂਚ ’ਚ ਵੱਡੇ ਖੁਲਾਸੇ
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
Trending
Ek Nazar
heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • the jackpot for these 5 zodiac signs will be drawn today
      ਅੱਜ ਲੱਗੇਗਾ ਇਨ੍ਹਾਂ 5 ਰਾਸ਼ੀਆਂ ਦਾ ਜੈਕਪਾਟ! ਮਾਂ ਲਕਸ਼ਮੀ ਦੀ ਕਿਰਪਾ ਨਾਲ...
    • jammu kashmir cloudburst  floods
      ਜੰਮੂ-ਕਸ਼ਮੀਰ ’ਚ ਫਟਿਆ ਬੱਦਲ, ਅਚਾਨਕ ਆਇਆ ਹੜ੍ਹ, ਨੁਕਸਾਨੇ ਕਈ ਘਰ
    • mamata banerjee  statement  controversy
      ਮਮਤਾ ਬੈਨਰਜੀ ਦੇ ਬਿਆਨ ’ਤੇ ਵਿਵਾਦ, ਵਕੀਲ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ
    • tarun chugh rajya sabha candidate from mp
      ਤਰੁਣ ਚੁੱਘ ਦਾ ਸਿਆਸੀ ਕੱਦ ਹੋਰ ਵਧਿਆ, ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਬਣਾਇਆ...
    • company closed 700 employees became unemployed
      ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700 ਮੁਲਾਜ਼ਮ ਹੋ ਗਏ ਬੇਰੁਜ਼ਗਾਰ
    • railway food under ai monitoring
      AI ਦੀ ਨਿਗਰਾਨੀ ਹੇਠ ਰੇਲਵੇ ਦਾ ਖਾਣਾ, 800 ਤੋਂ ਵੱਧ ਰਸੋਈਆਂ ’ਤੇ 2394 ਕੈਮਰਿਆਂ...
    • heavy crane collapses during construction of expressway flyover
      ਵੱਡਾ ਹਾਦਸਾ: ਐਕਸਪ੍ਰੈਸਵੇਅ ਫਲਾਈਓਵਰ ਦੇ ਨਿਰਮਾਣ ਦੌਰਾਨ ਡਿੱਗੀ ਭਾਰੀ ਕ੍ਰੇਨ, 3...
    • sukhoi su 30 mki fighter jet lands at navi mumbai airport
      ਪਹਿਲੀ ਵਾਰ ਨਵੀਂ ਮੁੰਬਈ ਏਅਰਪੋਰਟ ’ਤੇ ਉਤਰਿਆ ‘ਸੁਖੋਈ SU-30 MKI’ ਲੜਾਕੂ ਜਹਾਜ਼
    • fire breaks out in another hotel in delhi
      ਦਿੱਲੀ ਦੇ ਇਕ ਹੋਰ ਹੋਟਲ ’ਚ ਲੱਗੀ ਅੱਗ
    • 5 terrorists arrested in manipur  weapons recovered
      ਮਣੀਪੁਰ ’ਚ 5 ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +