Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    10:48:01 AM

  • israel attack on lebanon

    ਲੇਬਨਾਨ 'ਤੇ ਟੁੱਟਿਆ ਇਜ਼ਰਾਈਲ ਦਾ ਕਹਿਰ, ਹਮਲਿਆਂ...

  • vijay  tamil nadu  chief minister  oath

    CM ਬਣ ਗਏ ਥਾਲਾਪਤੀ, ਵਿਜੇ ਨੇ ਚੁੱਕੀ ਮੁੱਖ ਮੰਤਰੀ...

  • man collides with plane

    ਅਮਰੀਕਾ 'ਚ ਉਡਾਣ ਭਰ ਰਹੇ ਜਹਾਜ਼ ਨਾਲ ਟਕਰਾ ਗਿਆ...

  • uae deportations

    ਹੁਣ UAE ਵੀ ਜਹਾਜ਼ ਭਰ-ਭਰ ਕਰੇਗਾ ਡਿਪੋਰਟ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • UP ’ਚ ਦੁਰਗਾ ਪੂਜਾ ਪੰਡਾਲ ਅਗਨੀਕਾਂਡ; ਹਾਦਸੇ ’ਚ 5 ਲੋਕਾਂ ਦੀ ਮੌਤ, 64 ਝੁਲਸੇ

NATIONAL News Punjabi(ਦੇਸ਼)

UP ’ਚ ਦੁਰਗਾ ਪੂਜਾ ਪੰਡਾਲ ਅਗਨੀਕਾਂਡ; ਹਾਦਸੇ ’ਚ 5 ਲੋਕਾਂ ਦੀ ਮੌਤ, 64 ਝੁਲਸੇ

  • Edited By Tanu,
  • Updated: 03 Oct, 2022 10:12 AM
National
durga puja pandal fire in up 5 people died 64 people suffered burns
  • Share
    • Facebook
    • Tumblr
    • Linkedin
    • Twitter
  • Comment

ਭਦੋਹੀ- ਉੱਤਰ ਪ੍ਰਦੇਸ਼ ਦੇ ਭਦੋਹੀ ਜ਼ਿਲ੍ਹੇ ਦੇ ਔਰਾਈ ਥਾਣਾ ਖੇਤਰ ’ਚ ਇਕ ਦੁਰਗਾ ਪੂਜਾ ਪੰਡਾਲ ’ਚ ਡਿਜੀਟਲ ਸ਼ੋਅ ਦੌਰਾਨ ਅੱਗ ਲੱਗਣ ਦੀ ਘਟਨਾ ’ਚ 5 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਹਾਦਸੇ ’ਚ 64 ਹੋਰ ਲੋਕ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ’ਚ ਇਕ ਔਰਤ ਅਤੇ ਦੋ ਬੱਚੇ ਸ਼ਾਮਲ ਹਨ। ਜ਼ਿਲ੍ਹਾ ਅਧਿਕਾਰੀ ਗੌਰਾਂਗ ਰਾਠੀ ਨੇ ਦੱਸਿਆ ਕਿ ਔਰਾਈ ਥਾਣੇ ਤੋਂ 100 ਮੀਟਰ ਦੂਰ ਨਰਥੁਆ ਪਿੰਡ ’ਚ ਇਕ ਪੂਜਾ ਕਮੇਟੀ ਦੇ ਪੰਡਾਲ ’ਚ ਐਤਵਾਰ ਰਾਤ ਕਰੀਬ ਸਾਢੇ 9 ਵਜੇ ਭਿਆਨਕ ਅੱਗ ਲੱਗ ਗਈ ਸੀ।

ਇਹ ਵੀ ਪੜ੍ਹੋ- UP ਦੇ ਭਦੋਹੀ 'ਚ ਦੁਰਗਾ ਪੂਜਾ ਪੰਡਾਲ 'ਚ ਲੱਗੀ ਭਿਆਨਕ ਅੱਗ, 50 ਤੋਂ ਵੱਧ ਲੋਕ ਝੁਲਸੇ

ਇਸ ਹਾਦਸੇ ’ਚ 5 ਲੋਕਾਂ ਦੀ ਮੌਤ ਹੋ ਗਈ, ਉੱਥੇ ਹੀ 64 ਹੋਰ ਲੋਕ ਜ਼ਖ਼ਮੀ ਹੋ ਗਏ। ਜ਼ਿਲ੍ਹਾ ਅਧਿਕਾਰੀ ਦੱਸਿਆ ਕਿ ਭਦੋਹੀ ਦੀ ਜਯਾ ਦੇਵੀ (45), ਅੰਕੁਸ਼ ਸੋਨੀ (12) ਅਤੇ ਨਵੀਨ (10) ਦੀ ਵਾਰਾਣਸੀ ’ਚ ਇਲਾਜ ਦੌਰਾਨ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਬਾਅਦ ਵਿਚ ਆਰਤੀ ਚੌਬੇ (48) ਅਤੇ ਹਰਸ਼ਵਰਧਨ (8) ਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਅਧਿਕਾਰੀ ਅਨਿਲ ਕੁਮਾਰ ਨੇ ਦੱਸਿਆ ਕਿ ਔਰਾਈ ਥਾਣੇ ’ਚ ਇਕ ਵਿਅਕਤੀ ਅਤੇ ਕੁਝ ਅਣਪਛਾਤੇ ਲੋਕਾਂ ਖਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ- ਚੰਡਿਕਾ ਮੰਦਰ ’ਚ ਮਾਂ ਸਤੀ ਦੇ ਨੇਤਰ ਦੀ ਹੁੰਦੀ ਪੂਜਾ, ਅੱਖਾਂ ਦੇ ਰੋਗ ਤੋਂ ਮਿਲਦੀ ਹੈ ਮੁਕਤੀ

ਜ਼ਿਲ੍ਹਾ ਅਧਿਕਾਰੀ ਰਾਠੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਲਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ ਰਾਮ ਕੁਮਾਰ ਨੇ ਇਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਮਗਰੋਂ ਉੱਥੇ ਭਾਜੜ ਮਚ ਗਈ ਸੀ। ਪੰਡਾਲ ਅੰਦਰ ਹਾਦਸੇ ਦੇ ਸਮੇਂ 300 ਦੇ ਕਰੀਬ ਲੋਕ ਮੌਜੂਦ ਸਨ। ਓਧਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਘਟਨਾ ’ਤੇ ਦੁੱਖ ਜਤਾਇਆ ਹੈ ਅਤੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਇਲਾਜ ਮੁਹੱਈਆ ਕਰਾਉਣ ਦੇ ਨਿਰਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋ- ਦੁਖ਼ਦਾਇਕ ਖ਼ਬਰ: ਪਾਣੀ ਨਾਲ ਭਰੇ ਟੋਏ ’ਚ ਡੁੱਬਣ ਨਾਲ 3 ਮਾਸੂਮ ਬੱਚੀਆਂ ਦੀ ਮੌਤ

  • Uttar pradesh
  • Durga Puja pandal
  • people died
  • suffered burns
  • ਦੁਰਗਾ ਪੂਜਾ ਪੰਡਾਲ
  • ਅੱਗ
  • ਉੱਤਰ ਪ੍ਰਦੇਸ਼
  • ਲੋਕਾਂ
  • ਮੌਤ

PM ਮੋਦੀ ਨੇ ਫੋਨ 'ਤੇ ਗੱਲ ਕਰ ਅਖਿਲੇਸ਼ ਯਾਦਵ ਤੋਂ ਜਾਣਿਆ ਮੁਲਾਇਮ ਸਿੰਘ ਦਾ ਹਾਲ-ਚਾਲ

NEXT STORY

Stories You May Like

  • up accident  truck  car
    UP 'ਚ ਭਿਆਨਕ ਸੜਕ ਹਾਦਸਾ : ਟਰੱਕ-ਕਾਰ ਦੀ ਟੱਕਰ 'ਚ 4 ਲੋਕਾਂ ਦੀ ਦਰਦਨਾਕ ਮੌਤ, ਉੱਡੇ ਪਰਖੱਚੇ
  • up heavy rain
    UP 'ਚ ਕੁਦਰਤ ਦਾ ਕਹਿਰ ! 18 ਲੋਕਾਂ ਦੀ ਗਈ ਜਾਨ, 24 ਬੇਜ਼ੁਬਾਨਾਂ ਦੀ ਵੀ ਮੌਤ
  • thane  road accident  suv  four people
    ਠਾਣੇ: ਸੜਕ ਹਾਦਸੇ 'ਚ SUV ਸਵਾਰ ਚਾਰ ਲੋਕਾਂ ਦੀ ਮੌਤ, ਬੱਸ ਡਰਾਈਵਰ ਵਿਰੁੱਧ FIR ਦਰਜ
  • road accident  person dies
    ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਕੇਸ ਦਰਜ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • scorpio car crushed 5 police officers
    ਪੁਲਸ ਵਾਲਿਆਂ ਦੀ ਸਕਾਰਪੀਓ ਨਾਲ ਵੱਡਾ ਹਾਦਸਾ, ਉੱਡੇ ਪਰਖੱਚੇ, 5 ਮੁਲਾਜ਼ਮਾਂ ਦੀ ਮੌਤ
  • youth dies in horrific road accident in phagwara
    ਫਗਵਾੜਾ ’ਚ ਭਿਆਨਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ ਸੁਰੱਖਿਆ 'ਤੇ ਉੱਠੇ ਵੱਡੇ ਸਵਾਲ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • president murmu appoints rangasamy as puducherry chief minister
      ਰਾਸ਼ਟਰਪਤੀ ਮੁਰਮੂ ਨੇ ‘ਰੰਗਾਸਾਮੀ’ ਨੂੰ ਪੁੱਡੂਚੇਰੀ ਦਾ ਮੁੱਖ ਮੰਤਰੀ ਕੀਤਾ ਨਿਯੁਕਤ
    • drdo creates history
      DRDO ਨੇ ਰਚਿਆ ਇਤਿਹਾਸ: 1200 ਸੈਕਿੰਡ ਤੱਕ ਹਾਈਪਰਸੋਨਿਕ ਸਕ੍ਰੈਮਜੈੱਟ ਇੰਜਣ ਦਾ...
    • haryana municipal corporation elections
      ਨਗਰ ਨਿਗਮ ਚੋਣਾਂ: ਹਰਿਆਣਾ ਦੇ ਤਿੰਨ ਜ਼ਿਲ੍ਹਿਆਂ 'ਚ ਅੱਜ ਹੋਵੇਗੀ ਵੋਟਿੰਗ,...
    • 3 members of the same family die due to lightning
      ਕੁਦਰਤ ਦਾ ਕਹਿਰ: ਅਸਮਾਨੀ ਬਿਜਲੀ ਡਿੱਗਣ ਨਾਲ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ
    • sitting on a chair for hours can be back pain
      ਘੰਟਿਆਂਬੱਧੀ ਕੁਰਸੀ ’ਤੇ ਬੈਠਣਾ ਪੈ ਸਕਦਾ ਹੈ ਭਾਰੀ, ਖੜ੍ਹੇ ਹੋ ਕੇ ਕੰਮ ਕਰਨ ਨਾਲ...
    • up and maharashtra emerged as a center of medical education
      ਯੂ. ਪੀ. ਤੇ ਮਹਾਰਾਸ਼ਟਰ ਮੈਡੀਕਲ ਸਿੱਖਿਆ ਕੇਂਦਰਾਂ ਵਜੋਂ ਉੱਭਰੇ
    • ncp leader supriya sule s car met with an accident
      NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ
    • stray dog   kills baby in karnataka
      ਕਰਨਾਟਕ ’ਚ ਆਵਾਰਾ ਕੁੱਤੇ ਨੇ ਲੈ ਲਈ ਜਵਾਕ ਦੀ ਜਾਨ
    • co director booked for sexual harassment
      ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਸਹਿ-ਨਿਰਦੇਸ਼ਕ ਖ਼ਿਲਾਫ ਮਾਮਲਾ ਦਰਜ
    • thalapathy vijay  s reign in tamil nadu
      ਤਮਿਲਨਾਡੂ 'ਚ 'ਥਾਲਾਪਤੀ' ਵਿਜੇ ਦਾ ਰਾਜ ; ਰਾਜਪਾਲ ਤੋਂ ਮਿਲੀ ਹਰੀ ਝੰਡੀ, ਭਲਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +