Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    12:34:52 PM

  • mp dr amar singh big statement on gagandeep randhawa case

    'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ...

  • saudi uae entry in war

    ਸਾਊਦੀ-UAE ਦੀ ਜੰਗ 'ਚ ਐਂਟਰੀ ! ਪੱਛਮੀ ਏਸ਼ੀਆ ਦੇ...

  • surrey police gave news of relief

    ਵਿਦੇਸ਼ੀ ਵਿਦਿਆਰਥੀਆਂ ਨੂੰ 'ਹਥਿਆਰ' ਬਣਾਉਣ ਵਾਲੇ...

  • delhi budget session 2026 cm rekha gupta

    Delhi Budget 2026 : CM ਰੇਖਾ ਗੁਪਤਾ ਨੇ ਪੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਖੱਟੜ ਸਰਕਾਰ ਨੂੰ ਦੁਸ਼ਯੰਤ ਚੌਟਾਲਾ ਦੀ ਚਿਤਾਵਨੀ, ਕਿਸਾਨਾਂ ਨੂੰ MSP ਨਹੀਂ ਦਿਵਾ ਸਕਿਆ ਤਾਂ ਅਸਤੀਫ਼ਾ ਦੇ ਦੇਵਾਂਗਾ

NATIONAL News Punjabi(ਦੇਸ਼)

ਖੱਟੜ ਸਰਕਾਰ ਨੂੰ ਦੁਸ਼ਯੰਤ ਚੌਟਾਲਾ ਦੀ ਚਿਤਾਵਨੀ, ਕਿਸਾਨਾਂ ਨੂੰ MSP ਨਹੀਂ ਦਿਵਾ ਸਕਿਆ ਤਾਂ ਅਸਤੀਫ਼ਾ ਦੇ ਦੇਵਾਂਗਾ

  • Edited By Disha,
  • Updated: 11 Dec, 2020 02:06 PM
Haryana
dushyant chautala farmers msp resigned manohar lal khattar
  • Share
    • Facebook
    • Tumblr
    • Linkedin
    • Twitter
  • Comment

ਹਰਿਆਣਾ- ਖੇਤੀਬਾੜੀ ਕਾਨੂੰਨ ਨੂੰ ਲੈ ਕੇ ਜਾਰੀ ਕਿਸਾਨ ਅੰਦੋਲਨ ਦਰਮਿਆਨ ਹੁਣ ਸਰਕਾਰ 'ਚ ਖਤਰਾ ਮੰਡਰਾਉਂਦਾ ਦਿੱਸ ਰਿਹਾ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਾਲੀ ਸਰਕਾਰ 'ਚ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਨੇਤਾ ਅਤੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸਰਕਾਰ ਨੂੰ ਚਿਤਾਵਨੀ ਦੇ ਦਿੱਤਾ ਹੈ। ਦੁਸ਼ਯੰਤ ਨੇ ਕਿਹਾ ਕਿਸਾਨਾਂ ਨੂੰ ਐੱਮ.ਐੱਸ.ਪੀ. ਜ਼ਰੂਰ ਮਿਲਣਾ ਚਾਹੀਦਾ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਉਹ ਇਸ ਨੂੰ ਸੁਰੱਖਿਅਤ ਨਾ ਰੱਖ ਸਕੇ ਤਾਂ ਅਸਤੀਫ਼ਾ ਦੇ ਦੇਵਾਂਗੇ। ਦੁਸ਼ਯੰਤ ਚੌਟਾਲਾ ਨੇ ਖੁੱਲ੍ਹੇਆਮ ਖੱਟੜ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ,''ਸਾਡੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਪਹਿਲੇ ਹੀ ਸਪੱਸ਼ਟ ਕਰ ਚੁਕੇ ਹਨ ਕਿ ਕਿਸਾਨਾਂ ਨੂੰ ਐੱਮ.ਐੱਸ.ਪੀ. ਮਿਲਣੀ ਹੀ ਚਾਹੀਦੀ ਹੈ। ਕੇਂਦਰ ਸਰਕਾਰ ਨੇ ਜੋ ਲਿਖਤੀ ਪ੍ਰਸਤਾਵ ਦਿੱਤੇ, ਉਸ 'ਚ ਐੱਮ.ਐੱਸ.ਪੀ. ਸ਼ਾਮਲ ਹੈ। ਮੈਂ ਜਦੋਂ ਤੱਕ ਉੱਪ ਮੁੱਖ ਮੰਤਰੀ ਹਾਂ, ਉਦੋਂ ਤੱਕ ਕਿਸਾਨਾਂ ਲਈ ਐੱਮ.ਐੱਸ.ਪੀ. ਯਕੀਨੀ ਕਰਨ ਦਾ ਕੰਮ ਕਰਾਂਗਾ। ਜੇਕਰ ਮੈਂ ਇਹ ਨਹੀਂ ਕਰ ਸਕਿਆ ਤਾਂ ਅਸਤੀਫ਼ਾ ਦੇ ਦੇਵਾਂਗਾ।''

ਇਹ ਵੀ ਪੜ੍ਹੋ : ਦਿੱਲੀ ਸਰਹੱਦ 'ਤੇ ਡਟੇ ਕਿਸਾਨਾਂ ਦਾ ਅੰਦੋਲਨ 16ਵੇਂ ਦਿਨ ਵੀ ਜਾਰੀ, ਕਾਨੂੰਨ ਰੱਦ ਕਰਨ ਦੀ ਮੰਗ 'ਤੇ ਅੜੇ

PunjabKesari

ਚੌਟਾਲਾ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਐੱਮ.ਐੱਸ.ਪੀ. ਦੀ ਲਿਖਤੀ ਗਾਰੰਟੀ ਸਵੀਕਾਰ ਕਰ ਲਈ ਹੈ। ਲਿਖਤੀ ਭਰੋਸਾ ਮਿਲਣ 'ਤੇ ਅਂਦੋਲਨ ਜਾਰੀ ਰੱਖਣ ਦਾ ਕੋਈ ਤਰਕ ਨਹੀਂ ਹੈ। ਚੌਟਾਲਾ ਨੇ ਕਿਹਾ ਕਿ ਉਹ ਕਿਸਾਨ ਪਹਿਲੇ ਹਨ ਅਤੇ ਜੇਕਰ ਕਿਸਾਨ ਨੂੰ ਉਸ ਦੀ ਹਰੇਕ ਫਸਲ ਲਈ ਐੱਮ.ਐੱਸ.ਪੀ. ਯਕੀਨੀ ਨਹੀਂ ਕਰ ਸਕਿਆ ਤਾਂ ਸਭ ਤੋਂ ਪਹਿਲਾਂ ਅਸਤੀਫ਼ਾ ਦੇ ਦੇਵਾਂਗਾ। ਹਾਲਾਂਕਿ ਜੇਜੇਪੀ ਵਿਧਾਇਕਾਂ ਦਾ ਇਕ ਧਿਰ ਦੁਸ਼ਯੰਤ ਤੋਂ ਸੰਤੁਸ਼ਟ ਨਜ਼ਰ ਨਹੀਂ ਆ ਰਿਹਾ ਹੈ। ਪਾਰਟੀ 'ਚ ਕਿਸਾਨ ਅੰਦੋਲਨ ਦਰਮਿਆਨ ਹਰਿਆਣਾ 'ਚ ਭਾਜਪਾ ਤੋਂ ਸਮਰਥਨ ਵਾਪਸ ਲੈਣ ਦੀ ਚਰਚਾ ਵੀ ਸ਼ੁਰੂ ਹੋ ਗਈ ਹੈ। 10 'ਚੋਂ 7 ਜੇਜੇਪੀ ਵਿਧਾਇਕ ਪਹਿਲਾਂ ਹੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਸਮਰਥਨ ਕਰ ਚੁਕੇ ਹਨ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸਿੰਘੂ ਬਾਰਡਰ 'ਤੇ ਤਾਇਨਾਤ 2 IPS ਨਿਕਲੇ ਕੋਰੋਨਾ ਪਾਜ਼ੇਟਿਵ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Dushyant Chautala
  • farmers
  • MSP
  • resigned
  • Manohar Lal Khattar
  • ਦੁਸ਼ਯੰਤ ਚੌਟਾਲਾ
  • ਕਿਸਾਨ
  • ਐੱਮਐੱਸਪੀ
  • ਅਸਤੀਫ਼ਾ
  • ਮਨੋਹਰ ਲਾਲ ਖੱਟੜ

ਭਾਰਤ-ਉਜ਼ਬੇਕਿਸਤਾਨ ਅੱਤਵਾਦ ਵਿਰੁੱਧ ਦ੍ਰਿੜਤਾ ਨਾਲ ਇਕੱਠੇ ਖੜ੍ਹੇ ਹਨ : ਨਰਿੰਦਰ ਮੋਦੀ

NEXT STORY

Stories You May Like

  • shivraj singh chouhan  msp  congress  lok sabha
    MSP 'ਤੇ ਕਾਂਗਰਸ ਦੇ 'ਹਾਥੀ ਦੇ ਦੰਦ ਖਾਣ ਦੇ ਹੋਰ, ਦਿਖਾਉਣ ਦੇ ਹੋਰ' : ਸ਼ਿਵਰਾਜ ਚੌਹਾਨ
  • abhay chautala  high court  central government  foreign number
    ਅਭੈ ਚੌਟਾਲਾ ਨੂੰ ਮਿਲੀ ਧਮਕੀ ਦੇ ਮਾਮਲੇ 'ਚ ਹਾਈਕੋਰਟ ਸਖ਼ਤ, ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
  • jagjit singh dallewal statement
    ਕਿਸਾਨਾਂ ਦੇ ਮਸਲੇ ਕੇਂਦਰ ਤੇ ਪੰਜਾਬ ਸਰਕਾਰ ਦੇ ਏਜੰਡੇ ’ਚ ਨਹੀਂ : ਜਗਜੀਤ ਸਿੰਘ ਡੱਲੇਵਾਲ
  • leader wandering for justice  warns of fast to death
    ਆਪਣੀ ਹੀ ਸਰਕਾਰ ’ਚ ਇਨਸਾਫ਼ ਲਈ ਭਟਕ ਰਿਹਾ ਆਗੂ, ਮਰਨ ਵਰਤ ਦੀ ਦਿੱਤੀ ਚਿਤਾਵਨੀ
  • cbse  s two part warning to teachers
    CBSE ਦੀ ਅਧਿਆਪਕਾਂ ਨੂੰ ਦੋ ਟੁੱਕ: ਕਾਪੀਆਂ ਚੈੱਕ ਕਰਨ ਦੀ ਗੁਪਤਤਾ ਭੰਗ ਕੀਤੀ ਤਾਂ ਖ਼ੈਰ ਨਹੀਂ
  • punjab employees have not yet received their february salary
    'ਆਪ' ਸਰਕਾਰ ਦੇ ਬਿਆਨ ਦੀ ਨਿਕਲੀ ਫੂਕ, ਅਜੇ ਤੱਕ ਮੁਲਾਜ਼ਮਾਂ ਨੂੰ ਨਸੀਬ ਨਹੀਂ ਹੋਈ ਫਰਵਰੀ ਮਹੀਨੇ ਦੀ ਤਨਖਾਹ
  • sukhjinder singh randhawa statement
    'ਮਾਨ ਸਰਕਾਰ ਬਣੀ ਕਿਸਾਨਾਂ ਦੀ ਦੁਸ਼ਮਣ', 2 ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ 'ਤੇ ਰੰਧਾਵਾ ਨੇ ਘੇਰੀ 'ਆਪ' ਸਰਕਾਰ
  • iran threatened to reduce us linked oil facilities to ashes
    'US ਦੇ ਤੇਲ ਡਿਪੂਆਂ ਨੂੰ ਕਰ ਦਿਆਂਗੇ ਸੁਆਹ', ਈਰਾਨ ਦੀ ਟਰੰਪ ਨੂੰ ਸਿੱਧੀ ਚਿਤਾਵਨੀ
  • mp dr amar singh big statement on gagandeep randhawa case
    'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ...
  • harsimrat kaur badal statement
    ਹਰਸਿਮਰਤ ਬਾਦਲ ਨੇ ਘੇਰੀ 'ਆਪ' ਸਰਕਾਰ, ਕਿਹਾ-ਸਾਡੇ ਧਾਰਮਿਕ ਸਥਾਨਾਂ ਨੂੰ ਤਾਂ ਬਖ਼ਸ਼...
  • vande bharat express will not stop at jalandhar city railway station
    ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ...
  • sukhpal khaira demands dope test of laljit bhullar
    ਲਾਲਜੀਤ ਸਿੰਘ ਭੁੱਲਰ ਦਾ ਕਰਵਾਓ ਡੋਪ ਟੈਸਟ: ਸੁਖਪਾਲ ਸਿੰਘ ਖਹਿਰਾ
  • sukhjinder singh randhawa statement
    'ਮਾਨ ਸਰਕਾਰ ਬਣੀ ਕਿਸਾਨਾਂ ਦੀ ਦੁਸ਼ਮਣ', 2 ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ 'ਤੇ...
  • big weather forecast for punjab
    ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਇਸ ਦਿਨ ਤੋਂ ਹੋਵੇਗਾ ਵੱਡਾ ਬਦਲਾਅ! ਇਹ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 50 5 km long railway line
    50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ...
Trending
Ek Nazar
superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • police wife police husband washing utensils
      'ਮੈਂ ਨ੍ਹੀਂ ਧੋਣੇ ਭਾਂਡੇ..!', ਪਤੀ ਦਾ ਜਵਾਬ ਸੁਣ ਘਰਵਾਲੀ ਨੇ ਸੱਦ ਲਈ ਪੁਲਸ, ਹੋਸ਼...
    • jammu kashmir accident
      ਜੰਮੂ-ਕਸ਼ਮੀਰ 'ਚ ਵੱਡਾ ਹਾਦਸਾ, ਸੜਕ ਤੋਂ ਫਿਸਲ ਡੂੰਘੀ ਖੱਡ 'ਚ ਡਿੱਗੀ ਕਾਰ,...
    • arvind kejriwal government residence cag report delhi
      ਕੈਗ ਰਿਪੋਰਟ ਵਿਚ ਕੇਜਰੀਵਾਲ ਦੇ ‘ਸਰਕਾਰੀ ਬੰਗਲੇ’ ’ਚ ਬੇਨਿਯਮੀਆਂ ਦੇ ਦੋਸ਼
    • supreme court  building  national symbol  petition dismissed
      ਸੁਪਰੀਮ ਕੋਰਟ ਦੀ ਇਮਾਰਤ ’ਤੇ ਰਾਸ਼ਟਰੀ ਪ੍ਰਤੀਕ ਲਗਾਉਣ ਦੀ ਮੰਗ, ਪਟੀਸ਼ਨ ਰੱਦ
    • new twist in gold smuggling case  actress rania was cheated of rs 2 crore
      ਸੋਨਾ ਸਮੱਗਲਿੰਗ ਮਾਮਲੇ ’ਚ ਨਵਾਂ ਮੋੜ; ਅਦਾਕਾਰਾ ਰਾਨਿਆ ਨਾਲ ਹੋਈ ਸੀ 2 ਕਰੋੜ ਦੀ...
    • thank you india
      'Thank You, India..!', ਜੰਗ ਵਿਚਾਲੇ ਭਾਰਤੀਆਂ ਵੱਲੋਂ ਆਈ ਮਦਦ 'ਤੇ ਇਰਾਨ ਨੇ...
    • people no lpg gas connection supply stopped
      ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...
    • job placement
      ਚੰਗੀ ਨੌਕਰੀ ਦੀ ਗਾਰੰਟੀ ਨਹੀਂ ਡਿਗਰੀ ! ਸਿਰਫ਼ 20 ਫ਼ੀਸਦੀ ਕਾਲਜਾਂ ਦੇ...
    • petrol diesel price hike
      5 ਰੁਪਏ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ, ਸੁੱਖੂ ਸਰਕਾਰ ਨੇ ਲਾਇਆ ਸੈੱਸ
    • west asia crisis exporters rodtep benefits
      ਪੱਛਮੀ ਏਸ਼ੀਆ ਸੰਕਟ: ਸਰਕਾਰ ਨੇ ਨਿਰਯਾਤਕਾਂ ਲਈ RoDTEP ਲਾਭਾਂ ਨੂੰ ਕੀਤਾ ਬਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +