ਨੈਸ਼ਨਲ ਡੈਸਕ- ਉੱਤਰੀ ਭਾਰਤ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਲੇਹ-ਲੱਦਾਖ 'ਚ ਅੱਜ ਦੁਪਹਿਰ ਕਰੀਬ 1.07 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ, ਜਿਸ ਕਾਰਨ ਪੂਰਾ ਇਲਾਕਾ ਕੰਬ ਗਿਆ।
ਨੈਸ਼ਨਲ ਸੈਂਟਰ ਫ਼ਾਰ ਸੀਸਮੋਲੌਜੀ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਭੂਚਾਲ ਦੀ ਤੀਬਰਤਾ 4.3 ਰਹੀ ਤੇ ਇਸ ਦਾ ਕੇਂਦਰ ਲੇਹ-ਲੱਦਾਖ ਰਿਹਾ, ਜਿਸ ਦੀ ਡੂੰਘਾਈ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਰਹੀ।

ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਕਿਸਮ ਦੇ ਜਾਨੀ-ਮਾਲੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ, ਪਰ ਫ਼ਿਰ ਵੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਹੁਣ ਜਨਾਨੀਆਂ ਨੂੰ ਅੱਤਵਾਦੀ ਬਣਾਵੇਗਾ ਜੈਸ਼ ! ਬ੍ਰਿਗੇਡ 'ਚ ਮਹਿਲਾ ਵਿੰਗ ਦੀ ਭਰਤੀ ਕੀਤੀ ਸ਼ੁਰੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਣ ਕਮਿਸ਼ਨ ਨੇ ਬਿਹਾਰ 'ਚ ਚੋਣਾਂ ਲਈ ਲਗਭਗ 8.5 ਲੱਖ ਅਧਿਕਾਰੀ ਕੀਤੇ ਤਾਇਨਾਤ
NEXT STORY