ਕਿਸ਼ਤਵਾੜ — ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.2 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐੱਨ.ਸੀ.ਐੱਸ.) ਦੇ ਅਨੁਸਾਰ, ਭੂਚਾਲ ਰਾਤ 11:06 ਵਜੇ ਆਇਆ। ਇਸ ਦੀ ਜਾਣਕਾਰੀ ਐੱਨ.ਸੀ.ਐੱਸ ਨੇ ਐਕਸ 'ਤੇ ਸਾਂਝਾ ਕਰ ਦਿੱਤੀ। ਹਾਲਾਂਕਿ 3.2 ਦੀ ਤੀਬਰਤਾ ਨਾਲ ਆਏ ਇਸ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ- IPL 2024: ਪੰਜਾਬ ਕਿੰਗਜ਼ ਨੇ ਰਚਿਆ ਇਤਿਹਾਸ, ਕੋਲਕਾਤਾ ਨੂੰ 8 ਵਿਕਟਾਂ ਨਾਲ ਹਰਾਇਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੋਕ ਸਭਾ ਚੋਣਾਂ: ਸ੍ਰੀਨਗਰ 'ਚ 10 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ
NEXT STORY