Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    2:29:46 AM

  • another attack on saudi arabia  s riyadh airport

    ਸਾਊਦੀ ਅਰਬ ਦੇ Riyadh Airport 'ਤੇ ਮੁੜ ਹਮਲਾ:...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • Fact Check : ਭੂਚਾਲ ਨਾਲ ਘਰਾਂ ਦੇ ਡਿੱਗਣ ਦਾ ਵੀਡੀਓ ਨੇਪਾਲ-ਤਿੱਬਤ ਦਾ ਨਹੀਂ, ਜਾਪਾਨ ਦਾ ਹੈ

NATIONAL News Punjabi(ਦੇਸ਼)

Fact Check : ਭੂਚਾਲ ਨਾਲ ਘਰਾਂ ਦੇ ਡਿੱਗਣ ਦਾ ਵੀਡੀਓ ਨੇਪਾਲ-ਤਿੱਬਤ ਦਾ ਨਹੀਂ, ਜਾਪਾਨ ਦਾ ਹੈ

  • Edited By Disha,
  • Updated: 12 Jan, 2025 01:18 PM
New Delhi
earthquake house video nepal tibet japan fact check
  • Share
    • Facebook
    • Tumblr
    • Linkedin
    • Twitter
  • Comment

Fact Check By Vishvas News

ਨਵੀਂ ਦਿੱਲੀ- ਨੇਪਾਲ-ਤਿੱਬਤ ਦੇ ਬਾਰਡਰ 'ਤੇ ਆਏ ਭਿਆਨਕ ਭੂਚਾਲ ਦੇ ਬਾਅਦ ਤੋਂ ਕਈ ਵੀਡੀਓ ਅਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜੋ ਪੁਰਾਣੀਆਂ ਘਟਨਾਵਾਂ ਨਾਲ ਜੁੜੀਆਂ ਹਨ। ਇਸ ਸੰਬੰਧ 'ਚ ਸੋਸ਼ਲ ਮੀਡੀਆ ਯੂਜ਼ਰਸ ਇਕ ਵੀਡੀਓ ਸ਼ੇਅਰ ਕਰ ਰਹੇ ਹਨ, ਜਿਸ 'ਚ ਇਕ ਸੜਕ ਦੇ ਕਿਨਾਰੇ ਬਣੇ ਘਰਾਂ ਨੂੰ ਭੂਚਾਲ ਨਾਲ ਡਿੱਗਦੇ ਹੋਏ ਦੇਖਿਆ ਜਾ ਸਕਦਾ ਹੈ। ਯੂਜ਼ਰ ਵੀਡੀਓ ਸ਼ੇਅਰ ਕਰਦੇ ਹੋਏ ਦਾਅਵਾ ਕਰ ਰਹੇ ਹਨ ਕਿ ਇਹ ਨੇਪਾਲ-ਤਿੱਬਤ ਦੇ ਬਾਰਡਰ 'ਤੇ ਪਿਛਲੇ ਦਿਨੀਂ ਆਏ ਭੂਚਾਲ ਦਾ ਦ੍ਰਿਸ਼ ਹੈ।

ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ 'ਚ ਇਸ ਦਾਅਵੇ ਨੂੰ ਗੁੰਮਰਾਹਕੁੰਨ ਦੱਸਿਆ। ਵਾਇਰਲ ਵੀਡੀਓ ਜਾਪਾਨ ਦਾ ਹੈ, ਜਿੱਥੇ ਜਨਵਰੀ 2024 'ਚ ਭੂਚਾਲ ਆਉਣ 'ਤੇ ਕਈ ਘਰ ਡਿੱਗ ਗਏ ਸਨ। ਪੁਰਾਣੇ ਵੀਡੀਓ ਨੂੰ ਨੇਪਾਲ-ਤਿੱਬਤ ਦੇ ਭੂਚਾਲ ਨਾਲ ਜੋੜ ਕੇ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਯੂਜ਼ਰ ਨੇ ਵਾਇਰਲ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ,''ਯਾ ਅੱਲਾਹ ਰਹਿਮ। ਨੇਪਾਲ-ਤਿੱਬਤ ਸਰਹੱਦ 'ਤੇ 7.1 ਤੀਬਰਤਾ ਦਾ ਭਿਆਨਕ ਭੂਚਾਲ। ਨੇਪਾਲ-ਤਿੱਬਤ ਸਰਹੱਦ 'ਤੇ 7.1 ਤੀਬਰਤਾ ਦਾ ਭਿਆਨਕ ਭੂਚਾਲ, 95 ਦੀ ਮੌਤ।''

ਪੋਸਟ ਦਾ ਆਰਕਾਈਵ ਵਰਜਨ ਇੱਥੇ ਦੇਖੋ।

PunjabKesari

ਪੜਤਾਲ

ਆਪਣੀ ਪੜਤਾਲ ਸ਼ੁਰੂ ਕਰਨ ਲਈ ਅਸੀਂ ਸਭ ਤੋਂ ਪਹਿਲੇ ਵੀਡੀਓ ਦੇ ਕੀਫ੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਲੈਂਸ ਨਾਲ ਸਰਚ ਕੀਤਾ। ਸਰਚ ਕਰਨ 'ਤੇ ਸਾਨੂੰ ਇਹ ਤਸਵੀਰ ਕਈ ਨਿਊਜ਼ ਵੈੱਬਸਾਈਟਸ ਅਤੇ ਯੂ-ਟਿਊਬ ਚੈਨਲ 'ਤੇ ਮਿਲੀ।

PunjabKesari

ਵਾਇਰਲ ਵੀਡੀਓ ਨੂੰ 2 ਫਰਵਰੀ 2024 ਨੂੰ ਜਾਪਾਨ ਸਥਿਤ ਨਿਊਜ਼ ਵੈੱਬਸਾਈਟ Hokuriku Shimbun ਦੇ ਯੂ-ਟਿਊਬ ਚੈਨਲ 'ਤੇ ਅਪਲੋਡ ਹੋਇਆ ਮਿਲਿਆ। ਇੱਥੇ ਵੀਡੀਓ ਨੂੰ ਜਾਪਾਨ ਦੇ ਸ਼ਹਿਰ ਦਾ ਦੱਸਿਆ ਗਿਆ ਹੈ। 

ਇਸੇ ਬੁਨਿਆਦ 'ਤੇ ਅਸੀਂ ਆਪਣੀ ਪੜਤਾਲ ਅੱਗੇ ਵਧਾਈ ਅਤੇ ਸਾਨੂੰ ਇਹ ਵਾਇਰਲ ਵੀਡੀਓ ਜਾਪਾਨ ਦੀ ਨਿਊਜ਼ ਵੈੱਬਸਾਈਟ chunichi.co. 'ਤੇ ਛਪੀ ਖਬਰ 'ਚ ਮਿਲਿਆ। 4 ਜਨਵਰੀ 2024 ਨੂੰ ਛਪੀ ਖਬਰ ਨਾਲ ਇੱਥੇ ਦਿੱਤੀ ਗਈ ਜਾਣਕਾਰੀ ਅਨੁਸਾਰ, ਜਾਪਾਨ 'ਚ 7.6 ਤੀਬਰਤਾ ਦੇ ਭੂਚਾਲ ਦੇ ਬਾਅਦ ਤੋਂ ਕਈ ਵੀਡੀਓ ਸਾਹਮਣੇ ਆਏ ਹਨ। ਉੱਥੇ ਹੀ, ਇਸ ਵਾਇਰਲ ਕੀਤੇ ਜਾ ਰਹੇ ਵੀਡੀਓ ਬਾਰੇ ਦੱਸਿਆ ਗਿਆ, ਇਹ ਇਸ਼ਕਾਵਾ ਪ੍ਰਾਂਤ ਦੇ ਤਾਕਾਡਾਟੇਚੋ ਸ਼ਹਿਰ ਦਾ ਹੈ, ਜਿਸ 'ਚ ਇਮਾਰਤਾਂ, ਜ਼ਮੀਨ ਨਾਲ ਮਿਲਦੀਆਂ ਹੋਈਆਂ ਦੇਖੀਆਂ ਜਾ ਸਕਦੀਆਂ ਹਨ।

ਵਾਇਰਲ ਕੀਤਾ ਜਾ ਰਿਹਾ ਵੀਡੀਓ ਅਤੇ ਇਸ ਨਾਲ ਜੁੜੀ ਖ਼ਬਰ ਸਾਨੂੰ ਜਾਪਾਨ ਸਥਿਤ ਕਈ ਹੋਰ ਨਿਊਜ਼ ਵੈੱਬਸਾਈਟ ਅਤੇ ਯੂ-ਟਿਊਬ ਚੈਨਲ 'ਤੇ ਵੀ ਮਿਲੀ। ਜਿਨ੍ਹਾਂ ਨੂੰ ਇੱਥੇ ਅਤੇ ਇੱਥੇ ਦੇਖਿਆ ਜਾ ਸਕਦਾ ਹੈ।

ਇਸ ਵੀਡੀਓ ਨਾਲ ਜੁੜੀ ਜਾਣਕਾਰੀ ਲਈ ਅਸੀਂ ਜਾਪਾਨ ਦੇ ਪੱਤਰਕਾਰ ਡਾਕਟਰ ਦੱਜਾ ਨਾਲ ਸੰਪਰਕ ਕੀਤਾ ਅਤੇ ਵਾਇਰਲ ਪੋਸਟ ਉਨ੍ਹਾਂ ਨਾਲ ਸ਼ੇਅਰ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਜਾਪਾਨ ਦਾ ਹੈ ਅਤੇ ਇਸ ਵੀਡੀਓ 'ਚ ਸੜਕ ਦਾ ਲੇਆਊਟ ਦੇਖ ਕੇ ਵੀ ਇਸ ਗੱਲ ਦੀ ਪੁਸ਼ਟੀ ਹੁੰਦੀ ਹੈ। 

ਅਮਰੀਕੀ ਸਰਕਾਰ ਦੀ ਜਿਓਲਾਜਿਕਲ ਸੰਸਥਾ ਅਨੁਸਾਰ, ਨੇਪਾਲ-ਤਿੱਬਤ ਦੀ ਸਰਹੱਦ 'ਤੇ ਕਰੀਬ 7.1 ਤੀਬਰਤਾ ਦਾ ਭੂਚਾਲ ਆਇਆ ਸੀ। ਉੱਥੇ ਹੀ 10 ਜਨਵਰੀ 2025 ਨੂੰ ਛਪੀ ਰਾਇਟਰਜ਼ ਦੀ ਖਬਰ 'ਚ ਦੱਸਿਆ ਗਿਆ ਕਿ ਇਸ ਭੂਚਾਲ ਨਾਲ ਹੁਣ ਤੱਕ 126 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦੋਂ ਕਿ 337 ਲੋਕ ਜ਼ਖ਼ਮੀ ਹੋਏ ਹਨ।

ਗੁੰਮਰਾਹਕੁੰਨ ਪੋਸਟ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ ‘Saqib Mehjoor’ ਦੀ ਸੋਸ਼ਲ ਸਕੈਨਿੰਗ 'ਚ ਅਸੀਂ ਪਾਇਆ ਕਿ ਯੂਜ਼ਰ ਨੂੰ 7 ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।

ਨਤੀਜਾ : ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ 'ਚ ਪਾਇਆ ਗਿਆ ਵਾਇਰਲ ਵੀਡੀਓ ਜਾਪਾਨ ਦਾ ਹੈ। ਜਨਵਰੀ 2024 'ਚ ਜਾਪਾਨ 'ਚ ਭੂਚਾਲ ਆਉਣ ਨਾਲ ਕਈ ਘਰ ਡਿੱਗ ਗਏ ਸਨ, ਇਹ ਉਸੇ ਦਾ ਵੀਡੀਓ ਹੈ। ਪੁਰਾਣੇ ਵੀਡੀਓ ਨੂੰ ਨੇਪਾਲ-ਤਿੱਬਤ 'ਚ ਆਏ ਭੂਚਾਲ ਨਾਲ ਜੋੜ ਕੇ ਵਾਇਰਲ ਕੀਤਾ ਜਾ ਰਿਹਾ ਹੈ।

(Disclaimer: ਇਹ ਫੈਕਟ ਮੂਲ ਤੌਰ 'ਤੇ Vishvas News ਵੱਲੋਂ ਕੀਤਾ ਗਿਆ ਹੈ, ਜਿਸ ਨੂੰ Shakti Collective ਦੀ ਮਦਦ ਨਾਲ ‘ਜਗ ਬਾਣੀ’ ਨੇ ਪ੍ਰਕਾਸ਼ਿਤ ਕੀਤਾ ਹੈ)

  • Earthquake
  • house
  • video
  • Nepal
  • Tibet
  • Japan
  • fact check
  • ਭੂਚਾਲ
  • ਘਰ
  • ਵੀਡੀਓ
  • ਨੇਪਾਲ
  • ਤਿੱਬਤ
  • ਜਾਪਾਨ
  • ਫੈਕਟ ਚੈੱਕ

Fact Check : ਫੂਡ ਡਿਲੀਵਰੀ girl ਨਾਲ ਜਬਰ ਜ਼ਿਨਾਹ ਦੇ ਦਾਅਵੇ ਵਾਲਾ ਵੀਡੀਓ ਸਕ੍ਰਿਪਟਡ ਹੈ

NEXT STORY

Stories You May Like

  • earthquake shakes two states in the country
    ਦੇਸ਼ ਦੇ 2 ਰਾਜਾਂ 'ਚ ਭੂਚਾਲ ਨਾਲ ਕੰਬੀ ਧਰਤੀ, ਦਹਿਸ਼ਤ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ
  • assam shaken by early morning earthquake tremors
    ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਅਸਾਮ, ਦਹਿਸ਼ਤ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ
  • earthquake
    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਕਰਨਾਟਕ, ਘਰਾਂ ਤੋਂ ਬਾਹਰ ਨਿਕਲੇ ਲੋਕ
  • epfo  pf money will be released quickly
    EPFO ਦਾ ਵੱਡਾ ਪਲਾਨ, UPI ਨਾਲ ਫਟਾਫਟ ਨਿਕਲੇਗਾ PF ਦਾ ਪੈਸਾ
  • punjab police employee found drunk video goes viral
    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
  • shares of vermora granito limited listed
    ਵਰਮੋਰਾ ਗ੍ਰੇਨਿਟੋ ਲਿਮਟਿਡ ਦਾ ਸ਼ੇਅਰ ਕਰੀਬ 5 ਫੀਸਦੀ ਦੇ ਵਾਧੇ ਨਾਲ ਸੂਚੀਬੱਧ
  • afghanistan shaken by early morning earthquake tremors
    ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਅਫ਼ਗਾਨਿਸਤਾਨ ਦੀ ਧਰਤੀ, ਦਹਿਸ਼ਤ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ
  • india  help  nepal  school  inauguration
    ਭਾਰਤ ਦੀ ਮਦਦ ਨਾਲ ਪੂਰਬੀ ਨੇਪਾਲ 'ਚ ਬਣੇ ਸਕੂਲ ਭਵਨ ਦਾ ਕੀਤਾ ਗਿਆ ਉਦਘਾਟਨ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 45 delhi metro stations to remain closed
      ਦਿੱਲੀ ਮੈਟਰੋ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, 45 ਸਟੇਸ਼ਨ ਰਾਤ 10 ਵਜੇ ਤੱਕ...
    • kamal haasan gives a sharp reply to elon musk
      Kamal Haasan ਨੇ ਸੈਟੇਲਾਈਟ ਇੰਟਰਨੈੱਟ ਨੀਤੀ 'ਤੇ Elon Musk ਨੂੰ ਦਿੱਤਾ ਠੋਕਵਾਂ...
    • sri hemkunt sahib  door closed  pakistan  pilgrims
      ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ ਦਿਨ ਪਾਕਿਸਤਾਨ ਤੋਂ ਵੀ ਪੁੱਜੇ...
    • nitin nabin  bjp  protesters  country  development
      'ਦੇਸ਼ ਦਾ ਵਿਕਾਸ ਝੱਲਿਆ ਨਹੀਂ ਜਾ ਰਿਹਾ...!', BJP ਪ੍ਰਧਾਨ ਨਿਤਿਨ ਨਬੀਨ ਨੇ...
    • donald trump nobel
      'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!', ਭਾਰਤੀ ਮੂਲ ਦੀ ਨਵੀ ਨੂੰ ਨੋਬਲ...
    • cjp abhijit dipke  grandmother passes away
      ਦਿੱਲੀ ਪੁਲਸ ਵਲੋਂ ਹਿਰਾਸਤ 'ਚ ਲਏ ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ
    • ed seizes house worth rs 54 crore in delhi
      ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
    • nia  captain smit machchhar  flight  investigation
      FlyDubai ਦੀ ਫਲਾਈਟ 'ਚ ਕੈਪਟਨ ਸਮਿਤ ਮਛਾਰ 'ਤੇ ਹੋਏ ਹਮਲੇ ਦੀ ਜਾਂਚ ਕਰੇਗੀ NIA...
    • delhi police  lawyer  supreme court  cji surya kant  released
      ਸੁਪਰੀਮ ਕੋਰਟ ਨੇੜਿਓਂ ਹਿਰਾਸਤ ’ਚ ਲਏ ਵਕੀਲ CJI ਸੂਰਿਆਕਾਂਤ ਦੇ ਦਖ਼ਲ ਮਗਰੋਂ ਰਿਹਾਅ
    • delhi protets
      ਦਿੱਲੀ ਪ੍ਰਦਰਸ਼ਨਾਂ 'ਚ 1000 ਤੋਂ ਵੱਧ ਪ੍ਰਦਰਸ਼ਨਕਾਰੀ ਹਿਰਾਸਤ 'ਚ, 2 ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +