ਨੈਸ਼ਨਲ ਡੈਸਕ: ਸ਼ਨੀਵਾਰ-ਐਤਵਾਰ ਦੀ ਅੱਧੀ ਰਾਤ ਨੂੰ ਅਰੁਣਾਚਲ ਪ੍ਰਦੇਸ਼ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.5 ਦੱਸੀ ਜਾ ਰਹੀ ਹੈ। ਫ਼ਿਲਹਾਲ ਇਸ ਨਾਲ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਜਾਣਕਾਰੀ ਸਾਹਮਣੇ ਨਹੀਂ ਆਈ।
ਇਹ ਖ਼ਬਰ ਵੀ ਪੜ੍ਹੋ - ਕਰੌਲੀ ਵਾਲੇ ਬਾਬੇ ਦਾ ਦਾਅਵਾ, 'ਸਿੱਧੂ ਮੂਸੇਵਾਲਾ ਨੂੰ ਨਹੀਂ ਮਿਲੀ ਸ਼ਾਂਤੀ'; ਪਰਿਵਾਰ ਨੂੰ ਕਹੀ ਇਹ ਗੱਲ (ਵੀਡੀਓ)
ਭਾਰਤੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਦੇਰ ਰਾਤ ਤਕਰੀਬਨ 1.45 ਵਜੇ ਅਰੁਣਾਚਲ ਪ੍ਰਦੇਸ਼ ਦੇ ਚੰਗਲਾਂਗ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.5 ਮਾਪੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸ਼ਰਧਾ ਵਾਲਕਰ ਹੱਤਿਆਕਾਂਡ : ਆਫ਼ਤਾਬ ਨੇ ਫਿਰ ਬਦਲਿਆ ਆਪਣਾ ਵਕੀਲ
NEXT STORY