ਜੰਮੂ: ਜੰਮੂ-ਕਸ਼ਮੀਰ 'ਚ ਬੁੱਧਵਾਰ ਦੇਰ ਰਾਤ 4.1 ਤੀਬਰਤਾ ਦਾ ਭੂਚਾਲ ਆਇਆ ਪਰ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਜੰਮੂ ਖੇਤਰ ਦੇ ਕਟੜਾ ਖੇਤਰ ਤੋਂ 62 ਕਿਲੋਮੀਟਰ ਉੱਤਰ-ਪੂਰਬ ਵਿੱਚ 5 ਕਿਲੋਮੀਟਰ ਦੀ ਡੂੰਘਾਈ 'ਚ ਸੀ।
ਜੰਮੂ-ਕਸ਼ਮੀਰ 'ਚ ਮੰਗਲਵਾਰ ਨੂੰ ਭੂਚਾਲ ਦੇ 6 ਝਟਕੇ ਮਹਿਸੂਸ ਕੀਤੇ ਗਏ ਪਰ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਜੰਮੂ-ਕਸ਼ਮੀਰ ਦੇ ਕਟੜਾ, ਡੋਡਾ, ਊਧਮਪੁਰ ਅਤੇ ਕਿਸ਼ਤਵਾੜ ਜ਼ਿਲ੍ਹਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਜੈਸ਼ੰਕਰ ਨੇ ਬ੍ਰਾਜ਼ੀਲ 'ਚ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
NEXT STORY