ਨੈਸ਼ਨਲ ਡੈਸਕ: ਅੱਜ ਰਾਤ ਜੰਮੂ-ਕਸ਼ਮੀਰ ਦੇ ਕੱਟੜਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਫ਼ਿਲਹਾਲ ਇਸ ਵਿਚ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਮਨੁਕਸਾਨ ਦੀ ਸੂਚਨਾ ਸਾਹਮਣੇ ਨਹੀਂ ਆਈ ਹੈ।
ਇਹ ਖ਼ਬਰ ਵੀ ਪੜ੍ਹੋ - ਅੰਧਵਿਸ਼ਵਾਸ ਨੇ ਲਈ 9 ਸਾਲਾ ਸੁਖਮਨਦੀਪ ਦੀ ਜਾਨ, ਬੱਚੀ ਨਾਲ ਹੋਇਆ ਵਤੀਰਾ ਜਾਣ ਰਹਿ ਜਾਓਗੇ ਦੰਗ
ਕੌਮੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਰਾਤ 10.07 ਵਜੇ ਜੰਮੂ ਕਸ਼ਮੀਰ ਦੇ ਕੱਟੜਾ ਵਿਚ ਭੂਚਾਲ ਦੇ ਝਟਕੇ ਲੱਗੇ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਧਰਤੀ ਤੋਂ 5 ਕਿੱਲੋਮੀਟਰ ਹੇਠਾਂ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਰੋਧੀ ਪਾਰਟੀਆਂ ਦੇ ਭੋਜਨ ਮਗਰੋਂ ਖੜਗੇ ਦਾ ਟਵੀਟ, "ਚੰਗੀ ਸ਼ੁਰੂਆਤ ਮਤਲਬ ਅੱਧਾ ਹੋ ਕੰਮ ਹੋ ਗਿਆ"
NEXT STORY