ਨੈਸ਼ਨਲ ਡੈਸਕ: ਸ਼ੁੱਕਰਵਾਰ ਰਾਤ ਨੂੰ ਮਣੀਪੁਰ ਦੇ ਕੁਝ ਇਲਿਕਾਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.6 ਦੱਸੀ ਜਾ ਰਹੀ ਹੈ। ਹਾਲਾਂਕਿ ਇਸ ਕਾਰਨ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ।
ਇਹ ਖ਼ਬਰ ਵੀ ਪੜ੍ਹੋ - ਸੜਕ ਵਿਚਾਲੇ ਪੁਲ਼ ਥੱਲੇ ਫੱਸ ਗਿਆ ਹਵਾਈ ਜਹਾਜ਼, ਸੈਲਫ਼ੀਆਂ ਲੈਣ ਲਈ ਭੀੜ ਨੇ ਪਾਇਆ ਘੇਰਾ, ਵੇਖੋ ਵੀਡੀਓ
ਕੌਮੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ 10.01 ਵਜੇ ਮਣੀਪੁਰ ਤੇ ਨਾਲ ਲੱਗਦੇ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਲੱਗੇ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.6 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 120 ਕਿੱਲੋਮੀਟਰ ਹੇਠਾਂ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਤਵਾਦੀ ਹਾਫਿਜ਼ ਸਈਦ ਦੀ ਹਵਾਲਗੀ ਨਾਲ ਜੁੜੀ ਵੱਡੀ ਖ਼ਬਰ, ਭਾਰਤ ਦੀ ਮੰਗ 'ਤੇ ਪਾਕਿ ਨੇ ਦਿੱਤਾ ਇਹ ਜਵਾਬ
NEXT STORY