ਜੈਪੁਰ : ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਸ਼ੁੱਕਰਵਾਰ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਲੋਕ ਘਰਾਂ ਅਤੇ ਅਪਾਰਟਮੈਂਟਾਂ ਤੋਂ ਬਾਹਰ ਆ ਗਏ। ਭੂਚਾਲ ਦੀ ਤੀਬਰਤਾ 4.5 ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸਵੇਰੇ 4.09 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਲੋਕ ਡਰ ਦੇ ਮਾਰੇ ਘਰਾਂ 'ਚੋਂ ਬਾਹਰ ਆ ਗਏ।
ਇਹ ਵੀ ਪੜ੍ਹੋ : ਬਾਈਕ 'ਤੇ ਰੋਮਾਂਸ ਕਰਨਾ Couple ਨੂੰ ਪਿਆ ਭਾਰੀ, ਵੀਡੀਓ ਵਾਇਰਲ ਹੋਣ 'ਤੇ ਟ੍ਰੈਫਿਕ ਪੁਲਸ ਨੇ ਲਿਆ ਐਕਸ਼ਨ
ਦੱਸਿਆ ਗਿਆ ਹੈ ਕਿ ਲਗਾਤਾਰ 3 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਪਹਿਲਾ ਝਟਕਾ ਸਵੇਰੇ 4.09 ਵਜੇ ਮਹਿਸੂਸ ਕੀਤਾ ਗਿਆ। ਇਸ ਦਾ ਦੂਜਾ ਝਟਕਾ ਸਵੇਰੇ 4.23 ਵਜੇ ਤੇ ਤੀਜਾ ਝਟਕਾ 4.25 ਵਜੇ ਲੱਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੱਛਮੀ ਬੰਗਾਲ ’ਚ ਮਣੀਪੁਰ ਵਰਗੀ ਦਰਿੰਦਗੀ; ਪੰਚਾਇਤੀ ਚੋਣਾਂ ’ਚ ਔਰਤ ਨੂੰ ਨਗਨ ਕਰਕੇ ਘੁਮਾਇਆ
NEXT STORY