ਨਵੀਂ ਦਿੱਲੀ—ਇਲੈਕਟ੍ਰੋਨਿਕਸ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ (ECIL) ਨੇ ਇੰਜੀਨੀਅਰਾਂ ਲਈ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 200
ਆਖਰੀ ਤਾਰੀਕ- 30 ਸਤੰਬਰ, 2019
ਅਹੁਦਿਆਂ ਦਾ ਵੇਰਵਾ- ਜੂਨੀਅਰ ਟੈਕਨੀਕਲ ਅਫਸਰ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਬੀ. ਈ, ਬੀ. ਟੈੱਕ 'ਚ ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ, ਇਲੈਕਟ੍ਰੀਕਲ ਅਤੇ ਇਲੈਕਟ੍ਰੋਨਿਕਸ ਇੰਜੀਨੀਅਰਿੰਗ, ਮੈਕੇਨੀਕਲ ਇੰਜੀਨੀਅਰਿੰਗ, ਇੰਸਟਰੂਮੈਂਟ ਇੰਜੀਨੀਅਰਿੰਗ 'ਚ ਡਿਗਰੀ ਪਾਸ ਕੀਤੀ ਹੋਵੇ।
ਤਨਖਾਹ- 20,072 ਰੁਪਏ ਪ੍ਰਤੀ ਮਹੀਨਾ
ਉਮਰ ਸੀਮਾ- 28 ਤੋਂ 30 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਯੋਗਤਾ ਪ੍ਰੀਖਿਆ 'ਚ ਪ੍ਰਾਪਤ ਕੀਤੇ ਨੰਬਰਾਂ ਦੇ ਆਧਾਰ 'ਤੇ ਹੋਵੇਗੀ।
ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.ecil.co.in/ ਪੜ੍ਹੋ।
ਕੇਜਰੀਵਾਲ ਦੀ ਖਾਸ ਯੋਜਨਾ, ਦਿੱਲੀ 'ਚ ਅਮਰੀਕਾ ਦੀ ਤਰਜ 'ਚ ਦੀਵਾਲੀ ਮਨਾਉਣ ਦੀ ਤਿਆਰ
NEXT STORY