Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    6:32:37 PM

  • pratap bajwa s big statement on laljit bhullar s arrest

    ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 'ਤੇ ਪ੍ਰਤਾਪ ਬਾਜਵਾ...

  • laljit singh bhullar arrested

    BIG BREAKING: ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

  • atul bhagat embroiled in controversy over a post regarding shaheed bhagat singh

    ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ...

  • power cut to start in punjab on tuesday morning

    ਪੰਜਾਬ 'ਚ ਮੰਗਲਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਔਰਤਾਂ ਦੇ ਆਰਥਿਕ ਸਸ਼ਕਤੀਕਰਨ ਨਾਲ ਹੋਵੇਗੀ ਦੇਸ਼ ਦੀ ਤਰੱਕੀ:  ਰਾਸ਼ਟਰਪਤੀ ਮੁਰਮੂ

NATIONAL News Punjabi(ਦੇਸ਼)

ਔਰਤਾਂ ਦੇ ਆਰਥਿਕ ਸਸ਼ਕਤੀਕਰਨ ਨਾਲ ਹੋਵੇਗੀ ਦੇਸ਼ ਦੀ ਤਰੱਕੀ:  ਰਾਸ਼ਟਰਪਤੀ ਮੁਰਮੂ

  • Edited By Tanu,
  • Updated: 04 Sep, 2024 03:47 PM
National
economic empowerment of women  country  s progress  president murmu
  • Share
    • Facebook
    • Tumblr
    • Linkedin
    • Twitter
  • Comment

ਉਦਗੀਰ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬੁੱਧਵਾਰ ਨੂੰ ਕਿਹਾ ਕਿ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਨਾਲ ਦੇਸ਼ ਦੀ ਤਰੱਕੀ ਅਤੇ ਵਿਕਾਸ ਹੋਵੇਗਾ। ਉਨ੍ਹਾਂ ਨੇ ਔਰਤਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਲਿਆਣਕਾਰੀ ਸਕੀਮਾਂ ਦਾ ਲਾਭ ਚੁੱਕਣ ਨੂੰ ਵੀ ਕਿਹਾ। ਮੁਰਮੂ ਇੱਥੇ ਇਕ ਸਭਾ ਨੂੰ ਸੰਬੋਧਿਤ ਕਰ ਰਹੀ ਸੀ, ਜਿੱਥੇ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਦੀ 'ਮੁੱਖ ਮੰਤਰੀ ਮਾਝੀ ਲਾਡਲੀ ਭੈਣ ਸਕੀਮ' ਅਤੇ 'ਸ਼ਾਸਨ ਆਪਲਯਾ ਦਾਰੀ' ਪ੍ਰੋਗਰਾਮਾਂ ਦੇ ਲਾਭਪਾਤਰੀਆਂ ਨੂੰ ਸਰਟੀਫ਼ਿਕੇਟ ਦਿੱਤੇ ਗਏ। 

ਰਾਸ਼ਟਰਪਤੀ ਨੇ ਕਿਹਾ ਕਿ ਆਰਥਿਕ ਸਸ਼ਕਤੀਕਰਨ ਨਾਲ ਔਰਤਾਂ ਦਾ ਵਿਅਕਤੀਗਤ ਵਿਕਾਸ ਹੋਵੇਗਾ, ਜੋ ਦੇਸ਼ ਦੀ ਆਬਾਦੀ ਦਾ ਅੱਧਾ ਹਿੱਸਾ ਹਨ। ਮੁਰਮੂ ਨੇ ਇਸ ਗੱਲ 'ਤੇ ਖੁਸ਼ੀ ਜਤਾਈ ਕਿ ਮਹਾਰਾਸ਼ਟਰ ਸਰਕਾਰ ਨੇ 25 ਲੱਖ ਔਰਤਾਂ ਨੂੰ ਲੱਖਪਤੀ ਦੀਦੀ  (ਹਰ ਸਾਲ ਇਕ ਲੱਖ ਰੁਪਏ ਤੋਂ ਵੱਧ ਕਮਾਉਣ ਵਾਲੀਆਂ ਔਰਤਾਂ) ਬਣਾਉਣ ਦਾ ਟੀਚਾ ਰੱਖਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ 13 ਲੱਖ ਔਰਤਾਂ ਪਹਿਲਾਂ ਹੀ ਲਖਪਤੀ ਦੀਦੀ ਬਣ ਚੁੱਕੀਆਂ ਹਨ।

ਰਾਸ਼ਟਰਪਤੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲੱਖਪਤੀ ਦੀਦੀਆਂ ਦਾ ਟੀਚਾ ਇਕ ਕਰੋੜ ਤੋਂ ਸੋਧ ਕੇ ਤਿੰਨ ਕਰੋੜ ਕਰ ਦਿੱਤਾ ਹੈ। ਮੁਰਮੂ ਨੇ ਔਰਤਾਂ ਨੂੰ ਆਪਣੇ ਪਰਿਵਾਰ ਦੀ ਦੇਖਭਾਲ ਦੇ ਨਾਲ-ਨਾਲ ਆਪਣੀ ਸਿਹਤ ਦਾ ਵੀ ਧਿਆਨ ਰੱਖਣ ਨੂੰ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਖ਼ੁਸ਼ਹਾਲ ਹੋਵੋਗੇ ਤਾਂ ਦੇਸ਼ ਵਿਕਾਸ ਅਤੇ ਤਰੱਕੀ ਕਰੇਗਾ। ਰਾਸ਼ਟਰਪਤੀ ਨੇ ਕਿਹਾ ਕਿ ਪੁਰਸ਼ਾਂ ਨੂੰ ਔਰਤਾਂ ਦੀ ਸਮਰੱਥਾ ਨੂੰ ਸਮਝਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸੁਫ਼ਨਿਆਂ ਅਤੇ ਉਮੀਦਾਂ ਨੂੰ ਹਾਸਲ ਕਰਨ ਵਿਚ ਮਦਦ ਕਰਨੀ ਚਾਹੀਦੀ ਹੈ। 

  • President Draupadi Murmu
  • Economic Empowerment
  • Women
  • ਰਾਸ਼ਟਰਪਤੀ ਦ੍ਰੌਪਦੀ ਮੁਰਮੂ
  • ਆਰਥਿਕ ਸਸ਼ਕਤੀਕਰਨ
  • ਔਰਤਾਂ

PM ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ 'ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

NEXT STORY

Stories You May Like

  • delhi  lieutenant governor  president  draupadi murmu  meeting
    ਦਿੱਲੀ ਦੇ LG ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
  • odisha hospital fire grief
    ਓਡੀਸ਼ਾ ਹਸਪਤਾਲ ਅੱਗ ਹਾਦਸਾ: ਰਾਸ਼ਟਰਪਤੀ ਮੁਰਮੂ ਤੇ ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਨੇ ਜਤਾਇਆ ਦੁੱਖ
  • droupadi murmu  premanand maharaj  birthday  congratulations
    ਦ੍ਰੋਪਦੀ ਮੁਰਮੂ ਨੇ ਪ੍ਰੇਮਾਨੰਦ ਮਹਾਰਾਜ ਨਾਲ ਕੀਤੀ ਮੁਲਾਕਾਤ, ਜਨਮ ਦਿਨ ਦੀ ਦਿੱਤੀ ਵਧਾਈ
  • more than 5000 women die of cancer every year in punjab harsimrat badal
    ਪੰਜਾਬ 'ਚ ਹਰ ਸਾਲ 5000 ਤੋਂ ਵੱਧ ਔਰਤਾਂ ਦੀ ਕੈਂਸਰ ਨਾਲ ਮੌਤ: ਹਰਸਿਮਰਤ ਬਾਦਲ
  • ayodhya  ram temple  president murmu
    ਅਯੁੱਧਿਆ ਦੇ ਰਾਮ ਮੰਦਰ ਪੁੱਜੇ ਰਾਸ਼ਟਰਪਤੀ ਮੁਰਮੂ, ਰਾਮ ਲੱਲਾ ਦੇ ਕੀਤੇ ਦਰਸ਼ਨ
  • govardhan president draupadi murmu puja
    ਗੋਵਰਧਨ ਦੇ ਦਾਨਘਾਟੀ ਮੰਦਰ 'ਚ ਗਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਕੀਤੀ ਪੂਜਾ-ਅਰਚਨਾ
  • aam aadmi party government  breaking promise
    ਔਰਤਾਂ ਨਾਲ ਵਾਅਦਾ ਖਿਲਾਫੀ ਬਰਦਾਸ਼ਤ ਨਹੀਂ, ਬਲਕਾਰ ਸਿੰਘ ਬਰਾੜ ਦਾ ਮਾਨ ਸਰਕਾਰ ‘ਤੇ ਹਮਲਾ
  • after iran another country on us target
    ਈਰਾਨ ਤੋਂ ਬਾਅਦ ਅਮਰੀਕਾ ਦੇ ਨਿਸ਼ਾਨੇ 'ਤੇ ਇਕ ਹੋਰ ਦੇਸ਼, ਟਰੰਪ ਬੋਲਿਆ- 'ਇਹ ਸਹੀ ਸਮਾਂ ਹੈ'
  • pratap bajwa s big statement on laljit bhullar s arrest
    ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 'ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ,...
  • atul bhagat embroiled in controversy over a post regarding shaheed bhagat singh
    ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ ਮੰਤਰੀ ਦੇ ਪੁੱਤਰ ਨੇ ਕਰ 'ਤਾ...
  • power cut to start in punjab on tuesday morning
    ਪੰਜਾਬ 'ਚ ਮੰਗਲਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਇਹ ਇਲਾਕੇ ਹੋਣਗੇ...
  • mps from punjab write to letter home minister amit shah
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
  • train delays continue
    ਵੈਸ਼ਨੋ ਦੇਵੀ ਮਾਲਵਾ ਤੇ ਨਾਂਦੇੜ ਸਾਹਿਬ ਐਕਸਪ੍ਰੈੱਸ 3-3, ਅੰਮ੍ਰਿਤਸਰ ਤੇ ਗੋਰਖਪੁਰ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • prtc and punjab roadways contract workers protest against dm s suicide
    DM ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਰੋਡਵੇਜ਼ ਵਰਕਰਾਂ ਨੇ ਜਲੰਧਰ 'ਚ ਕੀਤਾ ਰੋਸ ਪ੍ਰਦਰਸ਼ਨ
  • shri ram navami utsav committee jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੀਤੀ ਗਈ 10ਵੀਂ ਮੀਟਿੰਗ
Trending
Ek Nazar
heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • trump s statement global market gift nifty jumped crude oil fell sharply
      ਟਰੰਪ ਦੇ ਇਕ ਬਿਆਨ ਨੇ ਗਲੋਬਲ ਮਾਰਕੀਟ 'ਚ ਲਿਆਂਦਾ ਭੂਚਾਲ! ਮੂਧੇ ਮੂੰਹ ਡਿੱਗੀਆਂ...
    • two co founders of crypto exchange platform coindcx arrested in fraud case
      ਕ੍ਰਿਪਟੋ ਐਕਸਚੇਂਜ ਪਲੇਟਫਾਰਮ CoinDCX ਦੇ ਦੋ ਸਹਿ-ਸੰਸਥਾਪਕ ਧੋਖਾਧੜੀ ਦੇ ਮਾਮਲੇ...
    • heavy snowfall disrupts lahaul spiti avalanche alert
      Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...
    • cold storage building collapses
      ਡਿੱਗੀ ਕੋਲਡ ਸਟੋਰੇਜ਼ ਦੀ ਇਮਾਰਤ, ਲੀਕ ਹੋ ਗਈ ਅਮੋਨੀਆ ਗੈਸ, ਹੁਣ ਤਕ 4 ਮੌਤਾਂ,...
    • private shools case in rajya sabha
      ਸੰਸਦ 'ਚ ਗੂੰਜਿਆ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਦਾ ਮੁੱਦਾ ! MP ਰਜਨੀ ਪਾਟਿਲ ਨੇ...
    • police constable dies after being shot while cleaning rifle
      ਝਾਰਖੰਡ 'ਚ ਦੁਖਦਾਈ ਹਾਦਸਾ : ਰਾਈਫਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਪੁਲਸ...
    • himachal pradesh  mukesh agnihotri  development project  foundation stone
      ਹਿਮਾਚਲ ਦੇ ਡਿਪਟੀ CM ਨੇ 60 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
    • cold storage collapses
      ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...
    • brics chair india to work closely with russia  eam
      ਭਾਰਤ-ਰੂਸ ਸਬੰਧ ਹੋਣਗੇ ਹੋਰ ਮਜ਼ਬੂਤ, 2030 ਤੱਕ 100 ਅਰਬ ਡਾਲਰ ਦੇ ਵਪਾਰ ਦਾ ਟੀਚਾ...
    • west asia  gas cylinder  narendra modi  hoarding gas cylinders  strict action
      ਜੰਗ ਦੇ ਨਾਂ 'ਤੇ ਨਹੀਂ ਚੱਲੇਗੀ ਲੁੱਟ ! PM ਮੋਦੀ ਨੇ ਗੈਸ ਸਿਲੰਡਰਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +