Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    10:37:31 AM

  • pilot  smit machchhar  health update  hospital  indian embassy

    174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ...

  • nia  investigation  panjwar village

    ਪੰਜਾਬ ਵਿਚ ਪਿੰਡ ਪੰਜਵੜ 'ਚ ਐੱਨ. ਆਈ. ਏ. ਦੀ...

  • meritorious reserved category candidates will be adjusted in the general

    ਪੰਜਾਬ 'ਚ ਮੈਰਿਟ ਵਾਲੇ ਰਾਖਵੇਂ ਉਮੀਦਵਾਰ ਜਨਰਲ...

  • marriages law

    18 ਸਾਲ ਤੋਂ ਘੱਟ ਉਮਰ ਦੇ ਵਿਆਹਾਂ 'ਤੇ ਲੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਿਸੋਦੀਆ ਦੀਆਂ ਜ਼ਮਾਨਤ ਪਟੀਸ਼ਾਂ 'ਤੇ ਜਵਾਬ ਦਾਖ਼ਲ ਕਰਨ ਲਈ ਹਾਈ ਕੋਰਟ ਨੇ ED ਅਤੇ CBI ਨੂੰ ਦਿੱਤਾ ਹੋਰ ਸਮਾਂ

NATIONAL News Punjabi(ਦੇਸ਼)

ਸਿਸੋਦੀਆ ਦੀਆਂ ਜ਼ਮਾਨਤ ਪਟੀਸ਼ਾਂ 'ਤੇ ਜਵਾਬ ਦਾਖ਼ਲ ਕਰਨ ਲਈ ਹਾਈ ਕੋਰਟ ਨੇ ED ਅਤੇ CBI ਨੂੰ ਦਿੱਤਾ ਹੋਰ ਸਮਾਂ

  • Edited By Tanu,
  • Updated: 08 May, 2024 01:51 PM
New Delhi
ed  cbi get more time to file reply on sisodia  s bail pleas
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ 'ਚ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨਾਂ 'ਤੇ ਜਵਾਬ ਦਾਖ਼ਲ ਕਰਨ ਲਈ ਬੁੱਧਵਾਰ ਨੂੰ ਈਡੀ ਅਤੇ ਸੀ. ਬੀ. ਆਈ. ਨੂੰ ਹੋਰ ਸਮਾਂ ਦਿੱਤਾ। ਈਡੀ ਅਤੇ ਸੀ. ਬੀ. ਆਈ. ਦੇ ਵਕੀਲਾਂ ਨੇ ਜਸਟਿਸ ਸਰਵਣਕਾਂਤਾ ਸ਼ਰਮਾ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਨੂੰ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਚਾਹੀਦਾ ਹੈ। ਜਸਟਿਸਤ ਸਵਰਣਕਾਂਤਾ ਸ਼ਰਮਾ ਨੇ 3 ਮਈ ਨੂੰ ਦੋਹਾਂ ਏਜੰਸੀਆਂ ਨੂੰ ਨੋਟਿਸ ਜਾਰੀ ਕਰ ਕੇ ਪਟੀਸ਼ਨਾਂ 'ਤੇ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ ਅਤੇ ਮਾਮਲੇ ਦੀ ਸੁਣਵਾਈ ਬੁੱਧਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਸੀ।

ਏਜੰਸੀਆਂ ਦੇ ਵਕੀਲਾਂ ਦੀ ਬੇਨਤੀ ਦਾ ਸਿਸੋਦੀਆ ਦੇ ਵਕੀਲ ਨੇ ਵਿਰੋਧ ਕੀਤਾ ਅਤੇ ਕਿਹਾ ਕਿ ਸਿਸੋਦੀਆ ਜੇਲ੍ਹ ਵਿਚ ਬੰਦ ਹਨ, ਜਦਕਿ ਈਡੀ ਅਤੇ ਸੀ. ਬੀ. ਆਈ. ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਸੀ ਕਿ 6 ਮਹੀਨੇ 'ਚ ਸੁਣਵਾਈ ਪੂਰੀ ਹੋ ਜਾਵੇਗੀ। ਹਾਈ ਕੋਰਟ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਬਚਾਓ ਪੱਖ ਨੇ ਆਪਣਾ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ ਹੈ। ਕਿਹਾ ਗਿਆ ਹੈ ਕਿ ਈਡੀ ਮਾਮਲੇ ਵਿਚ ਇਕ ਸਹਿ-ਦੋਸ਼ੀ ਦੇ ਸਬੰਧ ਵਿਚ ਇਕ ਹੋਰ ਮੁਕੱਦਮੇ ਦੀ ਸ਼ਿਕਾਇਤ ਦਾਇਰ ਕਰਨ ਦੀ ਪ੍ਰਕਿਰਿਆ ਵਿਚ ਹੈ। ਅਦਾਲਤ ਨੇ ਕਿਹਾ ਕਿ ਮੁਲਜ਼ਮ ਹਿਰਾਸਤ ਵਿਚ ਹੋਣ ਦੇ ਬਾਵਜੂਦ ਬਚਾਅ ਪੱਖ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਚਾਰ ਦਿਨ ਹੋਰ ਦਿੱਤੇ ਗਏ ਹਨ। ਸੋਮਵਾਰ ਤੱਕ ਅਦਾਲਤ ਵਿਚ ਜਵਾਬ ਦਾਇਰ ਕੀਤਾ ਜਾਣਾ ਚਾਹੀਦਾ ਹੈ ਅਤੇ ਸੋਮਵਾਰ ਤੱਕ ਦੂਜੀ ਧਿਰ ਨੂੰ ਪੇਸ਼ਗੀ ਕਾਪੀ ਵੀ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ 14 ਮਈ ਨੂੰ ਸੂਚੀਬੱਧ ਕਰ ਦਿੱਤੀ ਹੈ।

  • Delhi High Court
  • Excise Policy Scam Case
  • Manish Sisodia
  • Money Laundering
  • ED
  • CBI
  • ਦਿੱਲੀ ਹਾਈ ਕੋਰਟ
  • ਆਬਕਾਰੀ ਨੀਤੀ ਘਪਲੇ ਮਾਮਲਾ
  • ਮਨੀਸ਼ ਸਿਸੋਦੀਆ
  • ਮਨੀ ਲਾਂਡਰਿੰਗ
  • ਈਡੀ
  • ਸੀਬੀਆਈ

ਤੀਜੇ ਪੜਾਅ ਦੀਆਂ ਚੋਣਾਂ ਤੋਂ ਬਾਅਦ ਕਾਂਗਰਸ ਅਤੇ 'ਇੰਡੀ' ਗਠਜੋੜ ਦਾ ਫਿਊਜ਼ ਉੱਡ ਗਿਆ ਹੈ : PM ਮੋਦੀ

NEXT STORY

Stories You May Like

  • high court hearing ed raid
    ਪੰਜਾਬ 'ਚ ED ਦੀ ਰੇਡ ਬਾਰੇ ਹਾਈ ਕੋਰਟ 'ਚ ਸੁਣਵਾਈ ਜਾਰੀ
  • asaram gets a setback from the high court
    ਆਸਾਰਾਮ ਨੂੰ ਹਾਈ ਕੋਰਟ ਤੋਂ ਝਟਕਾ: ਬਿਮਾਰ ਪਤਨੀ ਨੂੰ ਮਿਲਣ ਲਈ ਮੰਗੀ ਸੀ ਅੰਤਰਿਮ ਜ਼ਮਾਨਤ, ਕੋਰਟ ਵੱਲੋਂ ਕੋਰੀ ਨਾਂਹ
  • delhi  high court  jaggi johal  bail
    ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਨੇ ਦਿੱਤੀ ਜ਼ਮਾਨਤ, 7 ਮਾਮਲਿਆਂ 'ਚ ਦਰਜ ਸੀ ਕੇਸ
  • high court strict on examination of pharmacy officer recruitment exam
    ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੀ ਜਾਂਚ ’ਤੇ ਹਾਈ ਕੋਰਟ ਸਖ਼ਤ, ਸੀ. ਬੀ. ਆਈ. ਤੋਂ ਮੰਗਿਆ ਜਵਾਬ
  • ed action
    ED ਦੀ ਵੱਡੀ ਕਾਰਵਾਈ ; ਗੇਮਿੰਗ ਕੰਪਨੀ ‘ਗੇਮਸਕ੍ਰਾਫਟ’ ਦੀਆਂ 442 ਕਰੋੜ ਦੀਆਂ ਜਾਇਦਾਦਾਂ ਜ਼ਬਤ
  • high court firm on old pension issue
    ਪੁਰਾਣੀ ਪੈਨਸ਼ਨ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਦਿੱਤਾ ਇਕ ਮਹੀਨੇ ਦਾ ਸਮਾਂ
  • punjab government withdraws petition from high court
    GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
  • ed has seized the assets of gaming company  gameskraft
    ਮਨੀ ਲਾਂਡਰਿੰਗ ਮਾਮਲੇ ’ਚ ED ਦੀ ਕਾਰਵਾਈ, ਗੇਮਿੰਗ ਕੰਪਨੀ ‘ਗੇਮਸਕ੍ਰਾਫਟ’ ਦੀਆਂ 442 ਕਰੋੜ ਦੀਆਂ ਜਾਇਦਾਦਾਂ ਜ਼ਬਤ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • elderly man freezer 4 years reincarnation son daughter
      ਪਿਓ ਦੇ ਮੋਹ 'ਚ ਅੰਨ੍ਹੇ ਹੋਏ ਧੀ-ਪੁੱਤ! ਮੁੜ ਜਿਊਂਦਾ ਹੋਣ ਦੀ ਉਮੀਦ 'ਚ 4 ਸਾਲ...
    • hike in lpg cylinder prices
      ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਹੋਇਆ...
    • asaram gets a setback from the high court
      ਆਸਾਰਾਮ ਨੂੰ ਹਾਈ ਕੋਰਟ ਤੋਂ ਝਟਕਾ: ਬਿਮਾਰ ਪਤਨੀ ਨੂੰ ਮਿਲਣ ਲਈ ਮੰਗੀ ਸੀ ਅੰਤਰਿਮ...
    • staff counting offerings at ram mandir to wear saffron jumpsuits
      ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ ਪਾਉਣਗੇ ਕੇਸਰੀ ਜੰਪਸੂਟ: ਮੋਬਾਈਲ ’ਤੇ ਰੋਕ,...
    • special event to mark 100 years of upsc
      UPSC ਦੇ 100 ਸਾਲ ਪੂਰੇ ਹੋਣ 'ਤੇ ਹੋਵੇਗਾ ਖ਼ਾਸ ਸਮਾਗਮ, PM ਮੋਦੀ ਅੱਜ ਜਾਰੀ...
    • bjp mla rajesh chaudhary receives death threat
      ਭਾਜਪਾ ਵਿਧਾਇਕ ਰਾਜੇਸ਼ ਚੌਧਰੀ ਨੂੰ ਪਾਕਿਸਤਾਨੀ ਨੰਬਰ ਤੋਂ ਮਿਲੀ ਜਾਨੋਂ ਮਾਰਨ ਦੀ...
    • explosion at oil refinery in karnataka
      ਕਰਨਾਟਕ ’ਚ ਤੇਲ ਰਿਫਾਇਨਰੀ ’ਚ ਧਮਾਕਾ: ਇਕ ਦੀ ਮੌਤ, ਭੂਚਾਲ ਵਰਗੇ ਝਟਕੇ ਹੋਏ ਮਹਿਸੂਸ
    • court convicts wife muskan and lover sahil
      ਨੀਲਾ ਡਰੱਮ ਹੱਤਿਆਕਾਂਡ: ਅਦਾਲਤ ਵੱਲੋਂ ਪਤਨੀ ਮੁਸਕਾਨ ਤੇ ਪ੍ਰੇਮੀ ਸਾਹਿਲ ਦੋਸ਼ੀ...
    • milk prices hike again
      ਫਿਰ ਮਹਿੰਗਾ ਹੋ ਗਿਆ ਦੁੱਧ, ਭਲਕੇ ਤੋਂ ਲਾਗੂ ਹੋਣਗੀਆਂ ਨਵੀਂ ਕੀਮਤਾਂ
    • advisory issued for indians
      ਰੂਸ ਦੀ ਯਾਤਰਾ ਤੋਂ ਪਹਿਲਾਂ ਹੋ ਜਾਓ ਸਾਵਧਾਨ! ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +