Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    9:45:51 AM

  • a major blow for team india

    Team India ਨੂੰ ਵੱਡਾ ਝਟਕਾ! ਸਿਰ 'ਚ ਸੱਟ ਲੱਗਣ...

  • major road accident in jharkhand

    ਝਾਰਖੰਡ 'ਚ ਵੱਡਾ ਸੜਕ ਹਾਦਸਾ: ਰਾਜਰੱਪਾ ਮੰਦਰ ਜਾ...

  • punjab congress appointments

    ਕਾਂਗਰਸ ਹਾਈਕਮਾਂਡ ਨੇ ਪੰਜਾਬ 'ਚ ਕੀਤੀਆਂ ਵੱਡੀਆਂ...

  • long power cut in punjab tomorrow sunday

    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ Power...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • PNB ਘੁਟਾਲੇ 'ਚ ED ਦੀ ਵੱਡੀ ਕਾਰਵਾਈ, ਨੀਰਵ ਮੋਦੀ ਦੀ 29 ਕਰੋੜ ਦੀ ਜਾਇਦਾਦ ਜ਼ਬਤ

NATIONAL News Punjabi(ਦੇਸ਼)

PNB ਘੁਟਾਲੇ 'ਚ ED ਦੀ ਵੱਡੀ ਕਾਰਵਾਈ, ਨੀਰਵ ਮੋਦੀ ਦੀ 29 ਕਰੋੜ ਦੀ ਜਾਇਦਾਦ ਜ਼ਬਤ

  • Edited By Baljit Singh,
  • Updated: 11 Sep, 2024 08:03 PM
National
ed big action pnb scam nirav modi s property seized
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ 29.75 ਕਰੋੜ ਰੁਪਏ ਦੀ ਨਵੀਂ ਜਾਇਦਾਦ ਐਂਟੀ ਮਨੀ ਲਾਂਡਰਿੰਗ ਐਕਟ ਦੇ ਤਹਿਤ ਜ਼ਬਤ ਕੀਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਸੰਪਤੀਆਂ ਨੂੰ ਕੁਰਕ ਕਰਨ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੇ ਤਹਿਤ ਇੱਕ ਆਰਜ਼ੀ ਹੁਕਮ ਜਾਰੀ ਕੀਤਾ ਗਿਆ ਹੈ। ਇਹ ਜਾਇਦਾਦ ਬੈਂਕ ਜਮ੍ਹਾਂ, ਜ਼ਮੀਨ ਅਤੇ ਇਮਾਰਤਾਂ ਦੇ ਰੂਪ ਵਿੱਚ ਹੈ।

ਪੰਜਾਬ ਨੈਸ਼ਨਲ ਬੈਂਕ ਦੇ ਖਿਲਾਫ 2 ਬਿਲੀਅਨ ਡਾਲਰ ਦੇ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਪੰਜ ਸਾਲਾਂ ਤੋਂ ਵੱਧ ਸਮੇਂ ਤੋਂ ਮੋਦੀ ਦੀ ਜਾਂਚ ਕਰ ਰਹੀ ਏਜੰਸੀ ਨੇ ਪਹਿਲਾਂ ਭਾਰਤ ਅਤੇ ਵਿਦੇਸ਼ਾਂ ਵਿਚ 2,596 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। 53 ਸਾਲਾ ਮੋਦੀ ਇਸ ਸਮੇਂ ਬ੍ਰਿਟੇਨ ਦੀ ਜੇਲ੍ਹ 'ਚ ਬੰਦ ਹੈ ਤੇ ਕਥਿਤ ਬੈਂਕ ਲੋਨ ਧੋਖਾਧੜੀ ਦੇ ਮਾਮਲੇ 'ਚ ਭਾਰਤ ਨੂੰ ਉਸ ਦੀ ਹਵਾਲਗੀ ਦੀ ਅਪੀਲ ਰੱਦ ਕਰ ਦਿੱਤੀ ਗਈ ਹੈ, ਜਿਸ ਦੀ ਕੇਂਦਰੀ ਜਾਂਚ ਬਿਊਰੋ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ।

ਇਸ ਮਾਮਲੇ ਦੇ ਮੁੱਖ ਦੋਸ਼ੀ ਮੋਦੀ, ਉਸਦੇ ਮਾਮਾ ਮੇਹੁਲ ਚੋਕਸੀ ਅਤੇ ਹੋਰਾਂ ਖਿਲਾਫ ਈਡੀ ਵੱਲੋਂ ਬੈਂਕ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਕਰਨ ਅਤੇ ਬ੍ਰੈਡੀ ਹਾਊਸ ਪੰਜਾਬ ਨੈਸ਼ਨਲ ਬੈਂਕ (PNB) 'ਚ ਫਰਜ਼ੀ ਲੈਟਰ ਆਫ ਅੰਡਰਟੇਕਿੰਗ (LOU) ਜਾਰੀ ਕਰਨ ਦੇ ਦੋਸ਼ਾਂ ਵਿਚ ਜਾਂਚ ਕੀਤੀ ਜਾ ਰਹੀ ਹੈ।

2019 ਵਿਚ ਭਗੌੜਾ ਐਲਾਨ
ਦਸੰਬਰ 2019 ਵਿਚ ਮੁੰਬਈ ਦੀ ਪੀਐੱਮਐੱਲਏ ਅਦਾਲਤ ਨੇ ਮੋਦੀ ਨੂੰ ਭਗੌੜਾ ਆਰਥਿਕ ਅਪਰਾਧੀ ਐਲਾਨ ਕੀਤਾ ਸੀ। ਉਸੇ ਸਾਲ ਉਸ ਨੂੰ ਲੰਡਨ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਈਡੀ ਨੇ ਕਿਹਾ ਕਿ ਭਗੌੜਾ ਆਰਥਿਕ ਅਪਰਾਧੀ ਕਾਨੂੰਨ ਦੀਆਂ ਧਾਰਾਵਾਂ ਤਹਿਤ ਮੋਦੀ ਅਤੇ ਉਸ ਦੇ ਸਾਥੀਆਂ ਦੀ 692.90 ਕਰੋੜ ਰੁਪਏ ਦੀ ਚੱਲ ਤੇ ਅਚੱਲ ਜਾਇਦਾਦ ਨੂੰ ਜ਼ਬਤ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ, ਪੀੜਤ ਬੈਂਕਾਂ - ਪੀਐੱਨਬੀ ਅਤੇ ਕੰਸੋਰਟੀਅਮ ਬੈਂਕਾਂ ਨੂੰ 1,052.42 ਕਰੋੜ ਰੁਪਏ ਦੀ ਜਾਇਦਾਦ ਸਫਲਤਾਪੂਰਵਕ ਵਾਪਸ ਕਰ ਦਿੱਤੀ ਗਈ ਹੈ।

ਨੀਰਵ ਮੋਦੀ ਬ੍ਰਿਟੇਨ ਦੀ ਜੇਲ 'ਚ ਬੰਦ
ਬਿਆਨ ਵਿੱਚ ਕਿਹਾ ਗਿਆ ਹੈ ਕਿ ਨੀਰਵ ਮੋਦੀ ਦੇ ਖਿਲਾਫ ਹਵਾਲਗੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲੰਡਨ, ਯੂਕੇ ਵਿੱਚ ਚੱਲ ਰਹੀ ਹੈ। ਇਸ ਸਾਲ ਦੇ ਸ਼ੁਰੂ ਵਿੱਚ ਨੀਰਵ ਮੋਦੀ ਨੇ ਯੂਕੇ ਦੀ ਇੱਕ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਪਰ ਸੱਤਵੀਂ ਬਾਰ ਨੂੰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਏਜੰਸੀ ਨੇ ਕਿਹਾ ਕਿ ਮੋਦੀ ਨੇ ਜ਼ਮਾਨਤ ਦੇ ਹੁਕਮ ਵਿਰੁੱਧ ਯੂਕੇ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ, ਜਿਸ ਨੂੰ ਬਾਅਦ ਵਿੱਚ ਵਾਪਸ ਲੈ ਲਿਆ ਗਿਆ ਸੀ। ਫਿਲਹਾਲ ਉਹ ਬ੍ਰਿਟੇਨ ਦੀ ਜੇਲ 'ਚ ਬੰਦ ਹੈ।

  • PNB
  • ED
  • major action
  • Nirav Modi
  • asset seizure
  • ਪੀਐੱਨਬੀ
  • ਈਡੀ
  • ਵੱਡੀ ਕਾਰਵਾਈ
  • ਨੀਰਵ ਮੋਦੀ
  • ਜਾਇਦਾਦ ਜ਼ਬਤ

ਮੁੰਬਈ ’ਚ ਸਈਅਦ ਰਜ਼ਾ ਦੀ 2.50 ਕਰੋੜ ਦੀ ਪੇਂਟਿੰਗ ‘ਪ੍ਰਕਿਰਤੀ’ ਚੋਰੀ

NEXT STORY

Stories You May Like

  • ed punjab  jammu  raids
    ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲੇ 'ਚ ED ਦੀ ਵੱਡੀ ਕਾਰਵਾਈ; ਪੰਜਾਬ ਤੇ ਜੰਮੂ 'ਚ ਮਾਰੇ ਛਾਪੇ
  • ed conducts raids in pathankot
    ਕਰੋੜਾਂ ਦੇ ਕਥਿਤ ਕ੍ਰਿਪਟੋ ਨਿਵੇਸ਼ ਘੁਟਾਲੇ ਨੂੰ ਲੈ ਕੇ ਈਡੀ ਦੀ ਪਠਾਨਕੋਟ 'ਚ ਛਾਪੇਮਾਰੀ, ਘਰ 'ਚ ਕਰੀਬ 4 ਘੰਟੇ ਕੀਤੀ...
  • mla amandeep kaur has sought time from the ed
    ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ
  • amritsar  property  elder brother
    ਅੰਮ੍ਰਿਤਸਰ ’ਚ ਜਾਇਦਾਦ ਨੂੰ ਲੈ ਕੇ ਵਾਪਰੀ ਵੱਡੀ ਵਾਰਦਾਤ: ਵੱਡੇ ਭਰਾ ਨੇ ਚਲਾ 'ਤੀਆਂ ਗੋਲੀਆਂ
  • police take major action against stunt performers
    ਗੁਰਪੁਰਬ ਮੌਕੇ ਟਰੈਕਟਰਾਂ 'ਤੇ ਸਟੰਟਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਪੁਲਸ ਵੱਲੋਂ ਵੱਡੀ ਕਾਰਵਾਈ
  • agtf action in ludhiana
    ਲੁਧਿਆਣਾ 'ਚ AGTF ਦੀ ਵੱਡੀ ਕਾਰਵਾਈ! ਕਾਰੋਬਾਰੀ ਦੇ ਘਰ 'ਤੇ ਗੋਲ਼ੀਆਂ ਵਰ੍ਹਾਉਣ ਵਾਲੇ 2 ਸ਼ੂਟਰ ਕਾਬੂ
  • major move by president xi jinping in china
    ਚੀਨ 'ਚ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਵੱਡੀ ਕਾਰਵਾਈ ! ਚੇਨ ਜਿਨਿੰਗ ਖਿਲਾਫ਼ ਜਾਂਚ ਸ਼ੁਰੂ
  • woman arrested in connection with the death of a young man
    ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਔਰਤ ਗ੍ਰਿਫ਼ਤਾਰ
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
  • purse containing gold jewellery and cash stolen at a wedding event
    ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...
  • political equations will change with the akali bjp alliance
    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ ਬਦਲਣਗੇ ਸਿਆਸੀ ਸਮੀਕਰਨ
  • bjp has devised a strategy regarding seat distribution
    ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨੇ ਬਣਾਈ ਰਣਨੀਤੀ! ਖਾਕਾ ਕੀਤਾ ਜਾ ਰਿਹੈ ਤਿਆਰ,...
  • dgp mf farooqui elected unopposed as president of indian chowkball association
    DGP ਐੱਮ. ਐੱਫ਼. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
  • extra coaches trains shatabdi
    ਰੇਲ ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ! ਰੇਲਵੇ ਵਿਭਾਗ ਨੇ ਲਿਆ ਵੱਡਾ ਫ਼ੈਸਲਾ
  • car caught fire in phillaur
    ਫਿਲੌਰ ਵਿਖੇ ਕਾਰ ਨੂੰ ਲੱਗੀ ਭਿਆਨਕ ਅੱਗ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਰਾਹ ਜਾਂਦੇ ਵਿਅਕਤੀ ਨੂੰ ਘੇਰ ਕਰ 'ਤਾ ਕਤਲ
Trending
Ek Nazar
inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

winter holidays announced schools reopen next year

ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ,...

gold price cross 3 lakh baba vanga prediction

3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ...

gold silver price

ਰਿਕਾਰਡ ਸਿਖਰ ਤੋਂ 55,000 ਰੁਪਏ ਸਸਤਾ ਹੋਇਆ Gold, ਜਾਣੋ MCX ’ਤੇ ਕੀ ਹਨ ਅੱਜ...

punjab origin man held in canada

ਕੈਨੇਡਾ 'ਚ ਫਿਰੌਤੀ ਮੰਗਣ ਦੇ ਦੋਸ਼ ਹੇਠ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

drug firms face shutdown

ਪਾਕਿਸਤਾਨ: ਆਰਥਿਕ ਸੰਕਟ ਵਿਚਾਲੇ ਦਵਾਈ ਕੰਪਨੀਆਂ 'ਬੰਦ' ਹੋਣ ਦੇ ਕੰਢੇ

court stayed deportation

ਪਾਕਿਸਤਾਨੀ ਅਦਾਲਤ ਨੇ ਅਫਗਾਨ ਵਿਦਿਆਰਥਣਾਂ ਦੇ ਦੇਸ਼ ਨਿਕਾਲੇ 'ਤੇ ਲਾਈ ਰੋਕ

the actor spoke about his childhood struggles

“ਕਦੇ ਐਕਟਿੰਗ ਕਰੀਅਰ ਚੁਣਨ ਕਾਰਨ ਮਾਰ ਦੇਣਾ ਚਾਹੁੰਦੇ ਸੀ ਪਿਤਾ…”; ਅੱਜ ਫਿਲਮ...

Daily Horoscope
    Previous Next
    • ਦੇਸ਼ ਦੀਆਂ ਖਬਰਾਂ
    • karthigai deepam   lit tirupparankundram hill following supreme court orders
      ਸੁਪਰੀਮ ਕੋਰਟ ਦੇ ਹੁਕਮਾਂ ਪਿੱਛੋਂ ਤਿਰੂਪਰੰਕੁੰਦਰਮ ਪਹਾੜੀ 'ਤੇ ਜਗਾਇਆ 'ਕਾਰਤਿਗਈ...
    • truck overturns onto passenger filled auto rickshaw
      ਭਿਆਨਕ ਸੜਕ ਹਾਦਸਾ: ਸਵਾਰੀਆਂ ਨਾਲ ਭਰੇ ਆਟੋ 'ਤੇ ਪਲਟਿਆ ਟਰੱਕ, 3 ਦੀ ਮੌਤ
    • pakistani intruder arrested near loc in poonch
      ਜੰਮੂ-ਕਸ਼ਮੀਰ ਦੇ ਪੁੰਛ 'ਚ LOC ਨੇੜੇ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ
    • gurugram receives 100 new electric buses
      ਗੁਰੂਗ੍ਰਾਮ ਨੂੰ ਮਿਲੀ 100 ਨਵੀਆਂ ਇਲੈਕਟ੍ਰਿਕ ਬੱਸਾਂ ਦੀ ਸੌਗਾਤ, ਬੇੜੇ 'ਚ ਬੱਸਾਂ...
    • fire breaks out in barabanki following collision between two trucks
      ਬਾਰਾਬੰਕੀ ’ਚ 2 ਟਰੱਕਾਂ ਦੀ ਟੱਕਰ ਤੋਂ ਬਾਅਦ ਲੱਗੀ ਅੱਗ, ਡਰਾਈਵਰ-ਕੰਡਕਟਰ ਜ਼ਿੰਦਾ...
    • young man dies in accident
      ਹਾਦਸੇ 'ਚ ਨੌਜਵਾਨ ਦੀ ਮੌਤ, ਖ਼ਬਰ ਮਿਲਦਿਆਂ ਹੀ ਮੰਗੇਤਰ ਨੇ ਵੀ ਚੁੱਕਿਆ ਵੱਡਾ ਕਦਮ
    • ap police recruitment 2026
      AP ਪੁਲਸ ਭਰਤੀ 2026: 1,156 ਅਸਾਮੀਆਂ ਲਈ 16 ਦਸੰਬਰ ਤੱਕ ਭਰੇ ਜਾਣਗੇ ਫਾਰਮ, ਜਲਦ...
    • risk of rising inflation in the coming months
      ਆਉਣ ਵਾਲੇ ਮਹੀਨਿਆਂ ’ਚ ਮਹਿੰਗਾਈ ਵਧਣ ਦਾ ਖ਼ਤਰਾ ! ਵਿੱਤ ਮੰਤਰਾਲੇ ਨੇ ਪੇਸ਼ ਕੀਤੀ...
    • soldiers discover maoists treasure buried in the ground
      4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...
    • cold attack in jammu kashmir and ladakh
      ਜੰਮੂ-ਕਸ਼ਮੀਰ ਤੇ ਲੱਦਾਖ ਵਿਚ ‘Cold Attack’! ਬਰਫ਼ਬਾਰੀ ਕਾਰਨ ਟੁੱਟੇ ਗਏ ਠੰਢ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +