helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, OCT 03, 2026
44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...
ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...
ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ (ਏਜੰਸੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਆਨਲਾਈਨ ਗੇਮਿੰਗ ਕੰਪਨੀ ਗੇਮਸਕ੍ਰਾਫਟ ਅਤੇ ਇਸ ਦੇ ਐਪ ਰਮੀਕਲਚਰ ਖਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਤਹਿਤ 442 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਸੰਘੀ ਏਜੰਸੀ ਨੇ ਐਤਵਾਰ ਨੂੰ ਇਕ ਬਿਆਨ ’ਚ ਕਿਹਾ ਕਿ ਜਾਇਦਾਦਾਂ ਜ਼ਬਤ ਕਰਨ ਲਈ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ (ਪੀ. ਐੱਮ. ਐੱਲ. ਏ.) ਤਹਿਤ 25 ਸਤੰਬਰ ਨੂੰ ਅਸਥਾਈ ਹੁਕਮ ਜਾਰੀ ਕੀਤਾ ਗਿਆ ਸੀ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਿਹਾ ਕਿ ਇਨ੍ਹਾਂ ’ਚ ਮਿਆਦੀ ਜਮ੍ਹਾ (ਐੱਫ. ਡੀ.), ਵਪਾਰਕ ਦੁਕਾਨਾਂ, ਇਕ ਵਿਲਾ ਅਤੇ ਕਈ ਰਿਹਾਇਸ਼ੀ ਜਾਇਦਾਦਾਂ ਸ਼ਾਮਲ ਹਨ। ਏਜੰਸੀ ਅਨੁਸਾਰ, ਇਹ ਜਾਇਦਾਦਾਂ ਗੇਮਸਕ੍ਰਾਫਟ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਦੇ ਸ਼ੇਅਰਧਾਰਕਾਂ ਦੇ ਪਰਿਵਾਰਕ ਮੈਂਬਰਾਂ, ਨਿੱਜੀ ਪਰਿਵਾਰਕ ਟਰੱਸਟ ਅਤੇ ਹੋਰ ਸਬੰਧਤ ਸੰਸਥਾਵਾਂ ਦੇ ਨਾਂ ’ਤੇ ਰਜਿਸਟਰਡ ਹਨ।
ਸਪੇਸ 'ਚ ਫ਼ੌਜੀ ਕਮਾਂਡ ਤਾਇਨਾਤ ਕਰਨ ਦੀ ਤਿਆਰੀ 'ਚ ਭਾਰਤ ! ਸਿਰਫ਼ 10 ਦੇਸ਼ਾਂ ਕੋਲ ਹੈ ਇਹ 'ਤਾਕਤ'
Stories You May Like
Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...
ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ
ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...
ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...
ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ
ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...
ਪਾਕਿਸਤਾਨ 'ਚ ਸੁਰੱਖਿਆ ਕਾਰਵਾਈ, ਸੱਤ ਟੀਟੀਪੀ ਅੱਤਵਾਦੀ ਢੇਰ
ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...
ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ
ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ
ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ
ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ
120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ
Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...
ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...
ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...
ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...
Subscribe Now!