ਚੇਨਈ-ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਇਥੇ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਨ੍ਹਾਂ ’ਚ ਇਕ ਮਸ਼ਹੂਰ ਕੋਰੀਅਰ ਕੰਪਨੀ ਦਾ ਦਫਤਰ ਵੀ ਸ਼ਾਮਲ ਹੈ।
ਪੁਲਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਈ. ਡੀ. ਦੇ ਅਧਿਕਾਰੀ ਸ਼ਹਿਰ ਅਤੇ ਉਸ ਦੇ ਆਸ-ਪਾਸ ਦੇ ਲੱਗਭਗ 10 ਥਾਵਾਂ ’ਤੇ ਛਾਪੇਮਾਰੀ ਕਰ ਰਹੇ ਹਨ। ਸੂਤਰਾਂ ਨੇ ਇਸ ਬਾਰੇ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ।
CAA ਕਦੇ ਵਾਪਸ ਨਹੀਂ ਲਿਆ ਜਾਵੇਗਾ : ਅਮਿਤ ਸ਼ਾਹ
NEXT STORY