ਜੈਪੁਰ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰਾਜਸਥਾਨ ਦੇ ਸਾਬਕਾ ਆਜ਼ਾਦ ਵਿਧਾਇਕ ਬਲਜੀਤ ਯਾਦਵ ਨੂੰ ਵਿਧਾਇਕ ਫੰਡਾਂ ਦੀ ਕਥਿਤ ਗਬਨ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਸ ਸਬੰਧ ਵਿਚ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼ ਹਨ੍ਹੇਰੀ-ਤੂਫ਼ਾਨ
ਸੂਤਰਾਂ ਅਨੁਸਾਰ ਬਹਿਰੋੜ ਵਿਧਾਨ ਸਭਾ ਸੀਟ ਤੋਂ ਸਾਬਕਾ ਵਿਧਾਇਕ ਬਲਜੀਤ ਯਾਦਵ ਨੂੰ ਮੰਗਲਵਾਰ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਦੇ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਖੇਡ ਉਪਕਰਣਾਂ ਦੀ ਸਪਲਾਈ ਦੇ ਨਾਮ 'ਤੇ ਵਿਧਾਇਕ ਫੰਡਾਂ ਦੇ ਕਥਿਤ ਗਬਨ ਨਾਲ ਸਬੰਧਤ ਹੈ। ਪਿਛਲੇ ਸਾਲ ਜਨਵਰੀ ਵਿੱਚ, ਸੰਘੀ ਏਜੰਸੀ ਨੇ ਯਾਦਵ ਵਿਰੁੱਧ ਛਾਪੇਮਾਰੀ ਵੀ ਕੀਤੀ ਸੀ।
ਇਹ ਵੀ ਪੜ੍ਹੋ : 'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ ਮਾਲਕ ਨੂੰ ਪਾਈ ਝਾੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ
NEXT STORY