ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਦੀ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ (56) ਨੂੰ ਯੂ.ਕੇ. ਸਥਿਤ ਹਥਿਆਰ ਸਲਾਹਕਾਰ ਸੰਜੇ ਭੰਡਾਰੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਪੁੱਛਗਿੱਛ ਲਈ ਨਵਾਂ ਸੰਮਨ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ ! ਮਾਂ ਬਣਨ ਦੇ ਅਗਲੇ ਹੀ ਦਿਨ ਔਰਤ ਨੇ ਦੁਨੀਆ ਨੂੰ ਕਿਹਾ ਅਲਵਿਦਾ
ਅਧਿਕਾਰਤ ਸੂਤਰਾਂ ਨੇ ਸੋਮਵਾਰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਡਰਾ ਨੂੰ 17 ਜੂਨ ਨੂੰ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ ਤਾਂ ਜੋ ਉਹ ਇਸ ਮਾਮਲੇ ’ਚ ਆਪਣਾ ਬਿਆਨ ਦਰਜ ਕਰਵਾ ਸਕਣ। ਇਸ ਮਾਮਲੇ ਦੀ ਜਾਂਚ ਮਨੀ ਲਾਂਡਰਿੰਗ ਰੋਕਥਾਮ ਐਕਟ ਅਧੀਨ ਕੀਤੀ ਜਾ ਰਹੀ ਹੈ। ਵਾਡਰਾ ਨੂੰ 10 ਜੂਨ ਨੂੰ ਇਸ ਮਾਮਲੇ ’ਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ ਉਹ ਇਹ ਕਹਿ ਕੇ ਪੇਸ਼ ਨਹੀਂ ਹੋਏ ਕਿ ਉਨ੍ਹਾਂ ਨੂੰ 9 ਜੂਨ ਨੂੰ ਫਲੂ ਵਰਗੇ ਲੱਛਣ ਸਨ ਤੇ ਉਨ੍ਹਾਂ ਦਾ ਕੋਵਿਡ ਟੈਸਟ ਹੋਇਆ ਸੀ।
ਇਹ ਵੀ ਪੜ੍ਹੋ : ਜਹਾਜ਼ 'ਚੋਂ ਨਿਕਲੀ ਚੰਗਿਆੜੀ ਨੇ ਪਾਈਆਂ ਭਾਜੜਾਂ ! 242 ਯਾਤਰੀਆਂ ਦੇ ਸੁੱਕੇ ਸਾਹ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ 4 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ ! ਇਨ੍ਹਾਂ ਜ਼ਿਲ੍ਹਿਆਂ 'ਚ 'ਯੈਲੋ ਅਲਰਟ'
NEXT STORY