Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    10:08:55 AM

  • lockdown imposed

    ਲੱਗ ਗਿਆ ਲਾਕਡਾਊਨ ! 9 ਵਜੇ ਬੰਦ ਹੋਣਗੇ ਬਾਜ਼ਾਰ,...

  • all farmers   protest sites in punjab have been wound up

    ਪੰਜਾਬ 'ਚ ਕਿਸਾਨਾਂ ਦੇ ਸਾਰੇ ਮੋਰਚੇ ਖ਼ਤਮ, 24...

  • amritsar  asi harjit singh

    ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ...

  • haryana singer diler kharkiya car

    ਵੱਡੀ ਖ਼ਬਰ : ਹਰਿਆਣਾ ਦੇ ਮਸ਼ਹੂਰ ਗਾਇਕ ਦੀ ਗੱਡੀ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਕਾਂਗਰਸੀ ਵਿਧਾਇਕ ਤੇ ਹੋਰਾਂ ਖ਼ਿਲਾਫ਼ ਈਡੀ ਦੀ ਛਾਪੇਮਾਰੀ, ਨਕਦੀ ਤੇ ਦਸਤਾਵੇਜ਼ ਬਰਾਮਦ

NATIONAL News Punjabi(ਦੇਸ਼)

ਕਾਂਗਰਸੀ ਵਿਧਾਇਕ ਤੇ ਹੋਰਾਂ ਖ਼ਿਲਾਫ਼ ਈਡੀ ਦੀ ਛਾਪੇਮਾਰੀ, ਨਕਦੀ ਤੇ ਦਸਤਾਵੇਜ਼ ਬਰਾਮਦ

  • Edited By Baljit Singh,
  • Updated: 20 Jul, 2024 05:29 PM
Haryana
ed s statement after raid on rao dan singh
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਨੀਵਾਰ ਨੂੰ ਕਿਹਾ ਕਿ ਉਸ ਨੇ ਬੈਂਕ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਹਰਿਆਣਾ ਕਾਂਗਰਸੀ ਵਿਧਾਇਕ ਰਾਓ ਦਾਨ ਸਿੰਘ, ਉਸ ਦੇ ਪੁੱਤਰ ਅਤੇ ਕੁਝ ਕਾਰੋਬਾਰੀ ਇਕਾਈਆਂ ਵਿਰੁੱਧ ਛਾਪੇਮਾਰੀ ਦੌਰਾਨ 1.42 ਕਰੋੜ ਰੁਪਏ ਦੀ ਨਕਦੀ, 30 ਤੋਂ ਵੱਧ 'ਅਣ ਐਲਾਨੇ' ਫਲੈਟ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕੀਤੇ ਗਏ ਹਨ। ਵਿਧਾਇਕ, ਉਸ ਦੇ ਪਰਿਵਾਰ, ਇੱਕ ਸਬੰਧਿਤ ਕੰਪਨੀ 'ਸਨਸਿਟੀ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ', 'ਅਲਾਈਡ ਸਟ੍ਰਿਪਸ ਲਿਮਟਿਡ' (ਏਐੱਸਐੱਲ) ਤੇ ਇਸ ਦੇ ਪ੍ਰਮੋਟਰਾਂ ਮਹਿੰਦਰ ਅਗਰਵਾਲ, ਗੌਰਵ ਅਗਰਵਾਲ ਅਤੇ ਕੁਝ ਹੋਰਾਂ ਵਿਰੁੱਧ ਦਿੱਲੀ, ਜਮਸ਼ੇਦਪੁਰ (ਝਾਰਖੰਡ), ਹਰਿਆਣਾ ਦੇ ਮਹਿੰਦਰਗੜ੍ਹ ਅਤੇ ਗੁਰੂਗ੍ਰਾਮ 'ਚ ਵੀਰਵਾਰ (18 ਜੁਲਾਈ) ਨੂੰ ਛਾਪੇ ਮਾਰੇ ਗਏ। 

ASL ਕੰਪਨੀ ਕੋਲਡ ਰੋਲ ਸਟੀਲ ਉਤਪਾਦ ਤਿਆਰ ਕਰਦੀ ਹੈ। ਮਨੀ ਲਾਂਡਰਿੰਗ ਦੀ ਜਾਂਚ ਮੁਲਜ਼ਮਾਂ ਖ਼ਿਲਾਫ਼ ਦਰਜ ਕੀਤੀ ਗਈ ਸੀਬੀਆਈ ਐੱਫਆਈਆਰ ’ਤੇ ਆਧਾਰਿਤ ਹੈ। ਇਸ ਐੱਫਆਈਆਰ 'ਚ ਉਕਤ ਦੋਸ਼ੀਆਂ 'ਤੇ ਕੇਨਰਾ ਬੈਂਕ ਦੀ ਅਗਵਾਈ ਵਾਲੇ ਬੈਂਕਾਂ ਦੇ ਕੰਸੋਰਟੀਅਮ ਨੂੰ ਫੰਡਾਂ ਦੀ ਦੁਰਵਰਤੋਂ, ਅਪਰਾਧਿਕ ਧੋਖਾਧੜੀ, ਵਿਸ਼ਵਾਸ ਦੀ ਅਪਰਾਧਿਕ ਉਲੰਘਣਾ ਅਤੇ ਧੋਖਾਧੜੀ ਕਰਕੇ 1,392.86 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਈਡੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਛਾਪੇਮਾਰੀ ਦੀ ਕਾਰਵਾਈ ਵਿੱਚ ਸਮੂਹ ਦੀਆਂ ਸੰਸਥਾਵਾਂ ਅਤੇ ਵਿਅਕਤੀਆਂ ਦੇ ਕਈ ਸਥਾਨਾਂ ਤੋਂ 1.42 ਕਰੋੜ ਰੁਪਏ ਦੀ ਨਕਦੀ, 32 ਅਣ-ਐਲਾਨੇ ਫਲੈਟ ਅਤੇ ਜ਼ਮੀਨਾਂ, ਵੱਖ-ਵੱਖ ਲਾਕਰ, ਟਰੱਸਟ ਦੇ ਦਸਤਾਵੇਜ਼ ਆਦਿ ਜ਼ਬਤ ਕੀਤੇ ਗਏ ਹਨ। 

ਛਾਪੇਮਾਰੀ ਕਰਨ ਵਾਲੀਆਂ ਯੂਨਿਟਾਂ ਵਿੱਚ ਰਾਓ ਦਾਨ ਸਿੰਘ  ਦੇ ਪੁੱਤਰ ਅਕਸ਼ਿਤ ਸਿੰਘ ਦੀਆਂ ਯੂਨਿਟਾਂ ਵੀ ਸ਼ਾਮਲ ਸਨ। ਹਾਲਾਂਕਿ, ਇਹ ਨਹੀਂ ਦੱਸਿਆ ਗਿਆ ਕਿ ਅਸਲ ਵਿੱਚ ਇਹ ਸਾਮਾਨ ਕਿੱਥੇ ਜ਼ਬਤ ਕੀਤਾ ਗਿਆ ਸੀ। ਰਾਓ ਦਾਨ ਸਿੰਘ (65) 90 ਮੈਂਬਰੀ ਹਰਿਆਣਾ ਵਿਧਾਨ ਸਭਾ ਵਿੱਚ ਮਹਿੰਦਰਗੜ੍ਹ ਸੀਟ ਦੀ ਨੁਮਾਇੰਦਗੀ ਕਰਦੇ ਹਨ। ਹਰਿਆਣਾ ਵਿਧਾਨ ਸਭਾ ਚੋਣਾਂ ਇਸ ਸਾਲ ਦੇ ਅਖੀਰ ਵਿੱਚ ਪ੍ਰਸਤਾਵਿਤ ਹਨ। ਚਾਰ ਵਾਰ ਦੇ ਵਿਧਾਇਕ ਅਤੇ ਕਾਰੋਬਾਰੀ ਨੇ ਹਾਲ ਹੀ ਵਿੱਚ ਭਿਵਾਨੀ-ਮਹੇਂਦਰਗੜ੍ਹ ਸੀਟ ਤੋਂ ਕਾਂਗਰਸ ਉਮੀਦਵਾਰ ਵਜੋਂ ਲੋਕ ਸਭਾ ਚੋਣਾਂ ਲੜੀਆਂ ਸਨ, ਪਰ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਧਰਮਬੀਰ ਸਿੰਘ ਤੋਂ 41,000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰ ਗਏ ਸਨ। ਉਹ ਸਾਬਕਾ ਮੁੱਖ ਮੰਤਰੀ ਅਤੇ ਹਰਿਆਣਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਦੇ ਕਰੀਬੀ ਮੰਨੇ ਜਾਂਦੇ ਹਨ।

  • Haryana
  • Congress MLA
  • ED
  • Raid
  • Jagbani
  • ਹਰਿਆਣਾ
  • ਕਾਂਗਰਸੀ ਵਿਧਾਇਕ
  • ਈਡੀ
  • ਛਾਪੇਮਾਰੀ
  • ਜਗਬਾਣੀ

ਹਾਰਟ ਅਟੈਕ ਦਾ ਕਿਧਰੇ ਤਹਾਨੂੰ ਤਾਂ ਨਹੀਂ ਖ਼ਤਰਾ? ਘਰ ਬੈਠਿਆ 5 ਮਿੰਟ 'ਚ ਲੱਗੇਗਾ ਪਤਾ

NEXT STORY

Stories You May Like

  • reduces   windfall tax   on exports of petrol  diesel and atf
    ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ ’ਤੇ ‘ਵਿੰਡਫਾਲ ਟੈਕਸ’ ਘਟਾਇਆ
  • thieves target house in chandigarh colony
    ਚੰਡੀਗੜ੍ਹ ਕਲੋਨੀ 'ਚ ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ ਚੋਰੀ
  • businessman attacked in sultanpur lodhi
    ਸੁਲਤਾਨਪੁਰ ਲੋਧੀ 'ਚ ਵਪਾਰੀ 'ਤੇ ਹਮਲਾ, ਜੇਬ 'ਚੋਂ ਨਕਦੀ ਤੇ ਗਲ 'ਚੋਂ ਸੋਨੇ ਦੀ ਚੈਨੀ ਖੋਹੀ
  • thieves broke window grill and looted gold and cash
    ਚੋਰਾਂ ਨੇ ਖਿੜਕੀ ਦੀ ਗਰਿੱਲ ਤੋੜ 15 ਤੋਲੇ ਸੋਨਾ ਤੇ 50,000 ਦੀ ਲੁੱਟੀ ਨਕਦੀ
  • former mla  nirbhay lal jatav  passed away  congress
    ਸਾਬਕਾ ਵਿਧਾਇਕ ਨਿਰਭੈ ਲਾਲ ਜਾਟਵ ਦਾ ਦਿਹਾਂਤ, ਕਾਂਗਰਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ
  • ed raid in punjab
    ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ
  • health department raids dairies
    ਸਿਹਤ ਵਿਭਾਗ ਵੱਲੋਂ ਡੇਅਰੀਆਂ ’ਤੇ ਛਾਪੇਮਾਰੀ; 70 ਕਿਲੋ ਪਨੀਰ ਜ਼ਬਤ
  • health department raids milk dairies
    ਦੁੱਧ ਡੇਅਰੀਆਂ ’ਤੇ ਸਿਹਤ ਵਿਭਾਗ ਦੀ ਛਾਪੇਮਾਰੀ, ਪਨੀਰ-ਖੋਏ ਦੇ 20 ਸੈਂਪਲ ਭਰੇ
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
Trending
Ek Nazar
khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mounting backlog of cases in high courts
      ਹਾਈ ਕੋਰਟਾਂ ’ਚ ਕੇਸਾਂ ਦਾ ਅੰਬਾਰ: 65 ਲੱਖ ਕੇਸ ਪੈਂਡਿੰਗ, ਇਨਸਾਫ਼ ਦੀ ਉਮੀਦ ’ਚ...
    • retired tihar pharmacist duped of  1 75 crore
      ਤਿਹਾੜ ਦੇ ਸੇਵਾਮੁਕਤ ਫਾਰਮਾਸਿਸਟ ਨਾਲ 1.75 ਕਰੋੜ ਦੀ ਠੱਗੀ, ਮੁਲਜ਼ਮ ਗ੍ਰਿਫ਼ਤਾਰ
    • blasts in shillong
      ਸ਼ਿਲਾਂਗ ’ਚ ਧਮਾਕੇ: ਸਰਕਾਰੀ ਤੇ ਪੁਲਸ ਅਦਾਰਿਆਂ ’ਤੇ 4 ਬੰਬ ਹਮਲੇ, ਦਹਿਸ਼ਤ ਤੋਂ...
    • rising sleep deprivation in india
      ਭਾਰਤ 'ਚ ਵਧ ਰਹੀ ਨੀਂਦ ਦੀ ਕਮੀ, ਸਰੀਰ ਦੇ ਨਾਲ ਦਿਮਾਗ ਵੀ ਪ੍ਰੇਸ਼ਾਨ
    • major accident in madhya pradesh
      ਮੱਧ ਪ੍ਰਦੇਸ਼ 'ਚ ਵੱਡਾ ਹਾਦਸਾ: ਖੜ੍ਹੇ ਰਿਕਸ਼ੇ ਨਾਲ ਟਕਰਾਇਆ ਮੋਟਰਸਾਈਕਲ, ਇੱਕੋ...
    • female employee embezzles 39 lakh at post office
      ਡਾਕਘਰ ’ਚ ਮਹਿਲਾ ਮੁਲਾਜ਼ਮ ਨੇ ਕੀਤਾ 39 ਲੱਖ ਰੁਪਏ ਦਾ ਗਬਨ
    • three members of the same family shot dead in bokaro
      ਵੱਡੀ ਵਾਰਦਾਤ: ਘਰ 'ਚ ਵੜ ਕੇ ਇੱਕੋ ਪਰਿਵਾਰ ਦੇ 3 ਜੀਆਂ 'ਤੇ ਚਲਾਈਆਂ ਗੋਲੀਆਂ
    • threat to blow up resort near taj mahal
      '8 ਦਿਨਾਂ 'ਚ ਹੋਵੇਗਾ ਧਮਾਕਾ', ਤਾਜ ਮਹਿਲ ਨੇੜੇ ਰਿਜ਼ੌਰਟ ਨੂੰ ਬੰਬ ਨਾਲ ਉਡਾਉਣ ਦੀ...
    • senior congress leader e m  sudarsana natchiappan passes away
      ਕਾਂਗਰਸ ਦੇ ਸੀਨੀਅਰ ਆਗੂ ਈ. ਐੱਮ. ਸੁਦਰਸ਼ਨ ਨਾਚੀਅੱਪਨ ਦਾ ਦੇਹਾਂਤ, 79 ਸਾਲ ਦੀ...
    • world record set in ujjain on pm modi  s 76th birthday
      PM ਮੋਦੀ ਦੇ 76ਵੇਂ ਜਨਮਦਿਨ 'ਤੇ ਉਜੈਨ 'ਚ ਬਣਿਆ ਵਿਸ਼ਵ ਰਿਕਾਰਡ, ਸ਼ਿਪਰਾ ਕੰਢੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +