Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    12:16:03 PM

  • holiday in punjab

    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ...

  • heartbreaking accident in punjab

    ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ...

  • transfers of officials have been made in the punjab waqf board

    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ...

  • incident in punjab incident in sangrur

    ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦੇਸ਼ ਦੇ 85 ਫ਼ੀਸਦੀ ਜ਼ਿਲ੍ਹਿਆਂ ’ਚ ਪੌਣਪਾਣੀ ਦੀ ਤਬਦੀਲੀ ਦਾ ਅਸਰ

NATIONAL News Punjabi(ਦੇਸ਼)

ਦੇਸ਼ ਦੇ 85 ਫ਼ੀਸਦੀ ਜ਼ਿਲ੍ਹਿਆਂ ’ਚ ਪੌਣਪਾਣੀ ਦੀ ਤਬਦੀਲੀ ਦਾ ਅਸਰ

  • Edited By Rajwinder Kaur,
  • Updated: 06 Sep, 2024 06:23 PM
New Delhi
effect of change wind and water in 85 percent districts of country
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਭਾਰਤ ਦੇ 85 ਫ਼ੀਸਦੀ ਜ਼ਿਲ੍ਹੇ ਹੜ੍ਹ, ਸੋਕੇ ਤੇ ਸਮੁੰਦਰੀ ਤੂਫਾਨ ਵਰਗੀਆਂ ਪੌਣਪਾਣੀ ਦੀਆਂ ਤਬਦੀਲੀਆਂ ਦੇ ਪ੍ਰਭਾਵ ਹੇਠ ਹਨ। ਇਕ ਅਧਿਐਨ ’ਚ ਇਹ ਦਾਅਵਾ ਕੀਤਾ ਗਿਆ ਹੈ। ਆਈ. ਪੀ. ਈ. ਗਲੋਬਲ ਤੇ ਈ. ਐੱਸ. ਆਰ. ਆਈ. ਇੰਡੀਆ ਵਲੋਂ ਕਰਵਾਏ ਗਏ ਅਧਿਐਨ ’ਚ ਇਹ ਵੀ ਨੋਟ ਕੀਤਾ ਗਿਆ ਹੈ ਕਿ 45 ਫ਼ੀਸਦੀ ਜ਼ਿਲ੍ਹਿਆਂ ’ਚ ਤਬਦੀਲੀ ਦਾ ਵਿਸ਼ੇਸ਼ ਰੁਝਾਨ ਵੇਖਿਆ ਗਿਆ ਹੈ। ਇੱਥੇ ਕਿਸੇ ਸਮੇਂ ਰਵਾਇਤੀ ਤੌਰ ’ਤੇ ਹੜ੍ਹਾਂ ਦਾ ਖ਼ਤਰਾ ਹੁੰਦਾ ਸੀ ਪਰ ਹੁਣ ਸੋਕੇ ਵਾਲੀ ਸਥਿਤੀ ਪੈਦਾ ਹੋ ਰਹੀ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਦੋ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ

ਅਧਿਐਨ ’ਚ 1973 ਤੋਂ 2023 ਤੱਕ ਦੇ 50 ਸਾਲ ਦੇ ਸਮੇਂ ਦੌਰਾਨ ਦੀਆਂ ਘਟਨਾਵਾਂ ਦੀ ਇਕ ਸੂਚੀ ਤਿਆਰ ਕੀਤੀ ਗਈ ਹੈ। ਸਿਰਫ਼ ਪਿਛਲੇ ਦਹਾਕੇ ’ਚ ਹੀ ਪੌਣਪਾਣੀ ਦੀ ਕਬਦੀਲੀ ’ਚ 5 ਗੁਣਾ ਵਾਧਾ ਹੋਇਆ ਹੈ। ਹੜ੍ਹਾਂ ਦੀਆਂ ਘਟਨਾਵਾਂ ’ਚ 4 ਗੁਣਾ ਵਾਧਾ ਵੇਖਿਆ ਗਿਆ ਹੈ। ਆਈ. ਪੀ. ਈ. ਗਲੋਬਲ ’ਚ ਪੌਣਪਾਣੀ ਦੀ ਤਬਦੀਲੀ, ਸਥਿਰਤਾ ਅਭਿਆਸ ਦੇ ਮੁਖੀ ਤੇ ਖੋਜ ਪੱਤਰ ਦੇ ਲੇਖਕ ਅਵਿਨਾਸ਼ ਮੋਹੰਤੀ ਨੇ ਕਿਹਾ ਕਿ ਮੌਜੂਦਾ ਪੌਣਪਾਣੀ ਰੁਝਾਨਾਂ ਕਾਰਨ 10 ’ਚੋਂ 9 ਭਾਰਤੀਆਂ ਨੂੰ ਪੌਣਪਾਣੀ ਦੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪਿਛਲੀ ਸਦੀ ’ਚ 0.6 ਡਿਗਰੀ ਸੈਲਸੀਅਸ ਤਾਪਮਾਨ ਦੇ ਵਾਧੇ ਦਾ ਸਿੱਟਾ ਹੈ। ਇਸ ’ਚ ਕਿਹਾ ਗਿਆ ਹੈ ਕਿ ਰਵਾਇਤੀ ਮੌਸਮ ’ਚ ਤਬਦੀਲੀ ਦਾ ਰੁਝਾਨ ਤ੍ਰਿਪੁਰਾ, ਕੇਰਲ, ਬਿਹਾਰ, ਪੰਜਾਬ ਤੇ ਝਾਰਖੰਡ ਦੇ ਜ਼ਿਲਿਆਂ ’ਚ ਸਭ ਤੋਂ ਵੱਧ ਵੇਖਿਆ ਗਿਆ ਹੈ।

ਇਹ ਵੀ ਪੜ੍ਹੋ - ਪਰਿਵਾਰ ਲਈ ਕਾਲ ਬਣਿਆ ਸੱਪ, ਜ਼ਮੀਨ 'ਤੇ ਸੁੱਤੇ 4 ਬੱਚਿਆਂ ਨੂੰ ਡੰਗਿਆ, 3 ਦੀ ਮੌਤ

147 ਕਰੋੜ ਤੋਂ ਵੱਧ ਭਾਰਤੀ ਪ੍ਰਭਾਵਿਤ ਹੋਣਗੇ
ਅਵਿਨਾਸ਼ ਮੋਹੰਤੀ ਨੇ ਕਿਹਾ ਕਿ 'ਕੇਰਲ ’ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ, ਗੁਜਰਾਤ ’ਚ ਹੜ੍ਹ, ਪਹਾੜਾਂ ਤੋਂ ਬਰਫ਼ ਦੀ ਚਾਦਰ ਦਾ ਗਾਇਬ ਹੋਣਾ ਅਤੇ ਅਚਾਨਕ ਮੀਂਹ ਕਾਰਨ ਸ਼ਹਿਰਾਂ ’ਚ ਜ਼ਿੰਦਗੀ ਦਾ ਰੁਕ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਪੌਣਪਾਣੀ ’ਚ ਤਬਦੀਲੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਵਿਸ਼ਲੇਸ਼ਣ ਦਰਸਾਉਂਦਾ ਹੈ ਕਿ 2036 ਤੱਕ 147 ਕਰੋੜ ਤੋਂ ਵੱਧ ਭਾਰਤੀ ਮੌਸਮੀ ਘਟਨਾਵਾਂ ਤੋਂ ਪ੍ਰਭਾਵਿਤ ਹੋਣਗੇ।

ਇਹ ਵੀ ਪੜ੍ਹੋ - ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ

ਸੋਕੇ ਦੀਆਂ ਘਟਨਾਵਾਂ ’ਚ ਦੋ ਗੁਣਾਂ ਵਾਧਾ
ਪੂਰਬੀ ਭਾਰਤ ਦੇ ਜ਼ਿਲ੍ਹੇ ਹੜ੍ਹ ਦੀਆਂ ਘਟਨਾਵਾਂ ਨੂੰ ਲੈ ਕੇ ਦੇਸ਼ ਦੇ ਉੱਤਰੀ-ਪੂਰਬੀ ਤੇ ਦੱਖਣੀ ਜ਼ਿਲ੍ਹਿਆਂ ਦੇ ਮੁਕਾਬਲੇ ਵਧੇਰੇ ਨਾਜ਼ੁਕ ਹਨ। ਅਧਿਐਨ ਮੁਤਾਬਕ ਸੋਕੇ ਦੀਆਂ ਘਟਨਾਵਾਂ ’ਚ ਦੋ ਗੁਣਾਂ ਵਾਧਾ ਹੋਇਆ ਹੈ। ਸਮੁੰਦਰੀ ਤੂਫਾਨ ਦੀਆਂ ਘਟਨਾਵਾਂ ’ਚ 4 ਗੁਣਾ ਵਾਧਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ - ਸ਼ਰਾਬੀ ਅਧਿਆਪਕ ਦਾ ਕਾਰਾ: ਸਕੂਲ 'ਚ ਵਿਦਿਆਰਥਣ ਦੀ ਕੀਤੀ ਕੁੱਟਮਾਰ, ਕੈਂਚੀ ਨਾਲ ਕੱਟੇ ਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Country
  • 85 percent
  • districts
  • water
  • change
  • impact
  • ਦੇਸ਼
  • 85 ਫ਼ੀਸਦੀ
  • ਜ਼ਿਲ੍ਹਿਆਂ
  • ਪੌਣਪਾਣੀ
  • ਤਬਦੀਲੀ
  • ਅਸਰ

ਪੀਪਲਜ਼ ਕਾਨਫਰੰਸ ਨੇਤਾ ਸੱਜਾਦ ਲੋਨ 2 ਵਿਧਾਨ ਸਭਾ ਸੀਟਾਂ ਤੋਂ ਲੜਨਗੇ ਚੋਣ

NEXT STORY

Stories You May Like

  • 85 lakh pages of records of municipal corporation will be digital
    ਨਗਰ ਨਿਗਮ ਦੇ 85 ਲੱਖ ਪੰਨਿਆਂ ਦਾ ਰਿਕਾਰਡ ਹੋਵੇਗਾ ਡਿਜ਼ੀਟਲ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • amritsar  rising inflation has a serious impact on trade
    ਅੰਮ੍ਰਿਤਸਰ: ਵਧਦੀ ਮਹਿੰਗਾਈ ਦਾ ਵਪਾਰ ’ਤੇ ਗੰਭੀਰ ਅਸਰ, ਕੱਚੇ ਮਾਲ ਦੀਆਂ ਕੀਮਤਾਂ 'ਚ 60 ਫ਼ੀਸਦੀ ਉਛਾਲ
  • temperatures have dropped due to climate change
    ਮੌਸਮੀ ਤਬਦੀਲੀ ਕਾਰਨ ਪਾਰਾ ਡਿੱਗਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ
  • punjab weather change thunderstorm alert in 12 districts
    ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
  • uk retail sales suffer biggest in 40 years due to iran war
    ਈਰਾਨ ਜੰਗ ਦੇ ਅਸਰ ਨਾਲ ਬ੍ਰਿਟੇਨ ’ਚ ਪ੍ਰਚੂਨ ਵਿਕਰੀ ’ਚ 40 ਸਾਲ ਦੀ ਸਭ ਤੋਂ ਵੱਡੀ ਗਿਰਾਵਟ
  • pm modi bumper voting
    ਬੰਗਾਲ ’ਚ ਬੰਪਰ ਪੋਲਿੰਗ ਨਾਲ ਸੱਤਾ ਤਬਦੀਲੀ ਦੇ ਸੰਕੇਤ : ਮੋਦੀ
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • crpf job recruitment
      CRPF 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਵੀ ਕਰ ਸਕਦੇ ਅਪਲਾਈ
    • water purification plant  gas leak  hospital  people  pune
      ਪਲਾਂਟ 'ਚੋਂ ਲੀਕ ਹੋ ਗਈ ਜ਼ਹਿਰੀਲੀ ਗੈਸ ! 24 ਲੋਕਾਂ ਦੀ ਵਿਗੜੀ ਸਿਹਤ, ਪਹੁੰਚਾਇਆ...
    • vaishno devi cng car gas leak fire
      ਵੈਸ਼ਨੋ ਦੇਵੀ ਤੋਂ ਆ ਰਹੇ ਲੋਕਾਂ ਲਈ ਕਾਲ ਬਣੀ CNG ਕਾਰ, ਗੈਸ ਲੀਕ ਹੋਣ ਕਾਰਨ ਮਚਿਆ...
    • lottery of these amounts will be held till may 14
      14 ਮਈ ਤੱਕ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ! ਸ਼ੁਰੂ ਹੋਇਆ 'ਗੋਲਡਨ ਸਮਾਂ',...
    • 20937 posts new police officers bumper recruitment
      20,937 ਨਵੇਂ ਪੁਲਸ ਮੁਲਾਜ਼ਮਾਂ ਦੀ ਹੋਵੇਗੀ ਬੰਪਰ ਭਰਤੀ, ਬਿਹਾਰ ਸਰਕਾਰ ਦਾ...
    • sabarimala temple  supreme court
      ਉੱਤਰ ਭਾਰਤ ਦਾ ਕੋਈ ਨਾਸਤਿਕ ਸਬਰੀਮਾਲਾ ਮੰਦਰ 'ਚ ਦਾਖਲ ਹੋਣ ਦੇ ਅਧਿਕਾਰ ਦਾ ਦਾਅਵਾ...
    • hate speech supreme court
      ਨਫਰਤੀ ਭਾਸ਼ਣਾਂ ਨਾਲ ਨਜਿੱਠਣ ਲਈ ਮੌਜੂਦਾ ਕਾਨੂੰਨ ਹੀ ਕਾਫੀ : ਸੁਪਰੀਮ ਕੋਰਟ ਦਾ...
    • earthquake tremors shake the earth in leh
      ਲੇਹ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਜਾਨ ਬਚਾਉਣ ਲਈ ਘਰਾਂ 'ਚੋਂ ਬਾਹਰ...
    • bjp worker shot dead in pune
      ਪੁਣੇ 'ਚ ਭਾਜਪਾ ਵਰਕਰ ਦਾ ਗੋਲੀਆਂ ਮਾਰ ਕੇ ਕਤਲ, ਗੁੱਸੇ 'ਚ ਆਏ ਸਮਰਥਕਾਂ ਨੇ...
    • major road accident in naina devi
      ਨੈਣਾ ਦੇਵੀ 'ਚ ਵੱਡਾ ਸੜਕ ਹਾਦਸਾ: ਮੱਥਾ ਟੇਕ ਕੇ ਪਰਤ ਰਹੇ ਦਿੱਲੀ ਦੇ ਸ਼ਰਧਾਲੂਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +